ਅੰਮ੍ਰਿਤਸਰ, 31 ਮਾਰਚ (ਗੁਰਪ੍ਰੀਤ ਸਿੰਘ) ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ਼ਹੀਦ ਬਾਬਾ ਪ੍ਰਤਾਪ ਸਿੰਘ ਮੈਮੋਰੀਅਲ ਸੀ.ਸੈ.ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਇੰਦਰਜੀਤ ਸਿੰਘ ਪੰਡੋਰੀ, ਸੁਰਜੀਤ ਸਿੰਘ ਸਹਿਜਰਾ, ਭੁਪਿੰਦਰ ਸਿੰਘ ਬਿੱਟਾ ਤਿੰਨੇ ਮੀਤ ਪ੍ਰਧਾਨ, ਪ੍ਰਗਟ ਸਿੰਘ ਧੁੰਨਾ ਜਨ: ਸਕੱਤਰ, ਕਵਲਜੀਤ ਸਿੰਘ ਕੰਡਾ ਅਤੇ ਕਸ਼ਮੀਰ ਸਿੰਘ ਸਰਲੀ ਵਿਸ਼ੇਸ਼ ਤੌਰ ‘ਤ ਸ਼ਾਮਲ ਹੋਏੇ।ਪ੍ਰਿੰ: ਅਵਤਾਰ ਸਿੰਘ ਨੇ ਸਕੂਲ ਦੀ ਸਲਾਨਾ ਰਿਪੋਰਟ ‘ਚ …
Read More »Monthly Archives: March 2015
ਸਕੂਲ ਦੇ ਬਾਹਰ ਬੱਚਿਆਂ ਦੇ ਮਾਪਿਆਂ ਰੋਸ ਮੁਜਾਹਰਾ ਕਰਕੇ ਕੀਤੀ ਨਾਅਰੇਬਾਜੀ
ਮਾਮਲਾ ਗੱਡੀਆਂਦੇ ਕਿਰਾਏ ਦੁੱਗਣੇ ਕਰਨ ਦਾ………… ਪੱਟੀ, 31 ਮਾਰਚ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਦੀ ਕੀਤੀ ਜਾਂਦੀ ਲੁੱਟ ਦੇ ਵਿਰੁੱਧ ਲੋਕਾਂ ਦਾ ਗੁੱਸਾ ਅੱਜ ਉਸ ਸਮੇਂ ਫੁੱਟ ਪਿਆ ਜਦੋਂ ਸਥਾਨਕ ਸੈਕਰਡ ਹਾਰਟ ਕਾਂਨਵੈਂਟ ਸਕੂਲ ਠੱਕਰਪੁਰਾ ਦੇ ਬਾਹਰ ਕਿਸਾਨ ਸੰਘਰਸ਼ ਕਮੇਟੀ ਆਗੂ ਸੂਬੇਦਾਰ ਚਰਨ ਸਿੰਘ ਬੈਂਕਾਂ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ …
Read More »ਗੁ: ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਗੁੰਬਦ ਦੀ ਸੋਨੇ ਦੀ ਸੇਵਾ ਆਰੰਭ
ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) ੁ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਗੁੰਬਦ ਦੀ ਸੋਨੇ ਦੀ ਸੇਵਾ ਦਾ ਅਰੰਭ ਜੈਕਾਰਿਆਂ ਦੀ ਗੂੰਜ ਨਾਲ ਹੋਇਆ। ਸ੍ਰੀ ਅਖੰਡ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਰਾਜਦੀਪ ਸਿੰਘ ਨੇ …
Read More »ਅਜੀਤ ਸਿੰਘ ਵੱਲੋਂ ਗੁ: ਬਾਬਾ ਦੀਪ ਸਿੰਘ ਜੀ ਸ਼ਹੀਦ ਵਾਸਤੇ ਸੋਨੇ ਦਾ ਚੌਰ ਸਾਹਿਬ ਭੇਟ
ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਅਜੀਤ ਸਿੰਘ ਬਸੰਤ ਐਵੀਨਿਊ ਤੇ ਉਸ ਦੇ ਪਰਿਵਾਰ ਨੇ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਾਸਤੇ ਸੋਨੇ ਦਾ ਚੌਰ ਸਾਹਿਬ ਜਥੇ: ਅਵਾਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਟ ਕੀਤਾ।ਇਸ ਸਮੇਂ ਰਜਿੰਦਰ ਸਿੰਘ ਮਹਿਤਾ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ ਵੀ ਨਾਲ ਮੌਜੂਦ ਸਨ। ਦਫ਼ਤਰ ਤੋਂ ਜਾਰੀ ਪ੍ਰੈਸ …
Read More »ਸ਼੍ਰੋਮਣੀ ਕਮੇਟੀ ਵਲੋਂ 9 ਅਰਬ 93 ਕਰੋੜ 23 ਲੱਖ 89 ਹਜ਼ਾਰ 6 ਸੌ ਰੁਪਏ ਦਾ ਸਾਲਾਨਾ ਬਜ਼ਟ ਪਾਸ
ਕੈਂਸਰ ਪੀੜ੍ਹਤ ਮਰੀਜ਼ਾਂ ਅਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਸਹਾਇਤਾ ਜਾਰੀ ਰਹੇਗੀ ਅੰਮ੍ਰਿਤਸਰ, ੩੦ ਮਾਰਚ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਹਾਲ ਵਿਖੇ ਹੋਈ ਜਿਸ ਵਿੱਚ ਸ. ਰਘੂਜੀਤ ਸਿੰਘ ਕਰਨਾਲ ਸੀਨੀਅਰ ਮੀਤ …
Read More »ਸੀਵਰੇਜ ਦਾ ਕੰਮ ਹਰ ਹਾਲ ‘ਚ ਅਰੰਭ ਕਰਵਾਵਾਂਗਾ ਜਾਂ ਚੋਣ ਨਹੀਂ ਲੜਾਂਗਾ- ਬੁਲਾਰੀਆ
ਸੁਲਤਾਨਵਿੰਡ ਵਿਖੇ ਪਾਰਕ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ)- ਹਲਕਾ ਦੱਖਣੀ ਵਿਧਾਇਕ ਸz. ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਹੈ ਕਿ ਅਗਰ ਉਹ ਸੁਲਤਾਨਵਿੰਡ ਵਿੱਚ ਸੀਵਰੇਜ ਪਾਉਣ ਦਾ ਕੰਮ ਅਰੰਭ ਨਾ ਕਰਵਾ ਸਕੇ ਤਾਂ ਇਸ ਹਲਕੇ ਤੋਂ ਚੋਣ ਨਹੀਂ ਲੜਣਗੇ। ਅੱਜ ਸੁਲਤਾਨਵਿੰਡ ਵਿਖੇ 5 ਲੱਖ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਕ ਪਾਰਕ ਦੇ ਉਦਘਾਟਨ ਉਪਰੰਤ ਪਿੰਡ ਵਾਸੀਆਂ ਦੇ …
Read More »ਵਿਕਾਸ ਕੰਮ ਲਈ ਫੰਡ ਦੀ ਕੰਮੀ ਨਹੀਂ ਆਉਣ ਦਿਤੀ ਜਾਵੇਗੀ – ਜੋਸ਼ੀ
ਮੰਤਰੀ ਅਨਿਲ ਜੋਸ਼ੀ ਨੇ ਵਰਡ 49 ਚ 12 ਲੱਖ ਦੇ ਵਿਕਾਸ ਕੰਮ ਨੂੰ ਦਿੱਤੀ ਹਰੀ ਝੰਡੀ ਅੰਮ੍ਰਿਤਸਰ, 30 ਮਾਰਚ (ਰੋਮਿਤ ਸ਼ਰਮਾ) – ਹਲਕਾ ਉਤਰੀ ਵਰਡ ਨੰ 49 ਹਿੰਦੁਸਤਾਨੀ ਬਸਤੀ ਵਿਖੇ ਗਲੀਆਂ ਦੀ ਸੁੰਦਰਤਾ ਲਈ ਇੰਟਰਲਾਕਿੰਗ ਟਾਈਲਾਂ ਦੇ ਕੰਮ ਦਾ ਉਦਘਾਟਨ ਸਥਾਨਕ ਸਰਕਾਰ, ਮੇਡਿਕਲ ਸਿਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਵਲੋਂ ਕੀਤਾ ਗਿਆ।ਸ਼੍ਰੀ ਜੋਸ਼ੀ ਦਾ ਇਲਾਕਾ ਦੇ ਲੋਕਾਂ ਵਲੋਂ ਤਹਿ ਦਿਲੋਂ …
Read More »ਅਮਰੀਕਨ ਫੇਰੀ ਦੌਰਾਨ ਜਤਿੰਦਰ ਪੰਨੂ ਸਨਮਾਨਿਤ
ਨਵੀਂ ਦਿੱਲੀ (ਕੈਲੀਫੋਰਨੀਆ), 30 ਮਾਰਚ (ਜਸਵੰਤ ਸਿੰਘ ਅਜੀਤ) – ਪੰਜਾਬ ਦੀ ਪੱਤਰਕਾਰੀ ਚੋਂ ਲੋਕਾਂ ਦੀ ਆਵਾਜ਼ ਬਣ ਕੇ ਉਭਰਿਆ ਸ਼ਬਦਾਂ ਦਾ ਬਾਦਸ਼ਾਹ ਜਤਿੰਦਰ ਪੰਨੂ ਪੰਜਾਬ ਤੋਂ ਅਮਰੀਕਨ ਫੇਰੀ ਤੇ ਆਏ ਹੋਏ ਹਨ।ਇਥੇ ਪੁੱਜੀ ਈਮੇਲ ਅਨੁਸਾਰ ਜਤਿੰਦਰ ਪੰਨੂ ਦੇ ਪਾਠਕਾਂ ਵੱਲੋਂ ਉਹਨਾਂ ਨੂੰ ਜੀ ਆਇਆਂ ਕਹਿਣ ਅਤੇ ਉਹਨਾਂ ਦੇ ਸਵਾਗਤ ਉਪਰੰਤ ਵਿਚਾਰ ਵਟਾਂਦਰਾ ਕਰਨ ਲਈ ਕੈਲੇਫੋਰਨੀਆ ਦੇ ਸੈਂਟਾ ਕਲਾਰਾ ਸ਼ਹਿਰ ਦੇ ਬੰਬੇ ਗਾਰਡਨ …
Read More »ਪਿੰਡ ਅਤਵਾਰਾਪੁਰ ਵਿਖੇ 25 ਲੱਖ ਖਰਚ ਕੇ ਰਾਜੀਵ ਗਾਂਧੀ ਸੇਵਾ ਕੇਂਦਰ ਕਾਗਜਾਂ ‘ਚ ਮੁਕੰਮਲ-ਧੀਮਾਨ
ਹੁਸ਼ਿਆਰਪੁਰ, 30 ਮਾਰਚ (ਸਤਵਿੰਦਰ ਸਿੰਘ) – ਭਾਰਤ ਜਗਾਓ ਅੰਦੋਲਨ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਅਤੇ ਰਾਮ ਆਸਰਾ ਨੇ ਬਲਾਕ ਭੂੰਗਾ ਦੇ ਪਿੰਡ ਅਤਵਾਰਾ ਪੁਰ ਵਿਖੇ ਮਨਰੇਗਾ ਸਕੀਮ ਦੇ ਤਹਿਤ 25 ਲੱਖ ਰੁਪਏ ਦੀ ਲਾਗਤ ਨਾਲ ਉਸਾਰਿਆ ਗਿਆ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ ਨੂੰ ਕਾਗਜਾਂ ਵਿਚ 1 ਅਪ੍ਰੈਲ 2013 ਪੂਰਾ ਕਰਕੇ ਵਿਖਾ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਅੱਖਾਂ …
Read More »ਐਨ.ਐਚ.ਐਮ ਮੁਲਾਜ਼ਮਾਂ ਨੇ ਕਾਲੇ ਕੱਪੜੇ ਪਾ ਕੇ ਕੱਢਿਆ ਰੋਸ ਮਾਰਚ
ਹੁਸ਼ਿਆਰਪੁਰ, 30 ਮਾਰਚ (ਸਤਵਿੰਦਰ ਸਿੰਘ) – ਰਾਸ਼ਟਰੀ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਵੱਲੋਂ ਬਰਾਬਰ ਕੰਮ ਬਰਾਬਰ ਤਨਖਾਹ ਅਤੇ ਰੈਗਲੂਰ ਕਰਮਚਾਰੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਵਾਂਗ ਸੁਵਿਧਾਵਾਂ ਹਾਸਿਲ ਕਰਨ ਲਈ ਕੀਤਾ ਜਾ ਰਿਹਾ ਸੰਘਰਸ਼ ਨਿਰੰਤਰ ਜਾਰੀ ਹੈ।ਹੜਤਾਲ ਦੌਰਾਨ ਮੁਲਾਜ਼ਮਾਂ ਵੱਲੋਂ ਅੱਜ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਅੱਗੇ ਧਰਨਾ ਦਿੱਤਾ ਗਿਆ।ਧਰਨੇ ਦੌਰਾਨ ਬੀਤੇ ਦਿਨੀ ਮੁਖ ਮੰਤਰੀ ਬਾਦਲ ਦੇ ਹਲਕੇ ਲੰਬੀ ਵਿਖੇ …
Read More »
Punjab Post Daily Online Newspaper & Print Media