Wednesday, November 25, 2026

Daily Archives: March 2, 2015

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 33 ਧਾਰਮਿਕ ਸਮਾਗਮ ਮਨਾਇਆ

ਅੰਮ੍ਰਿਤਸਰ, 01 ਮਾਰਚ (ਸੁਖਬੀਰ ਸਿੰਘ) – ਬਾਬਾ ਦੀਪ ਸਿੰਘ ਸੁਖਮਨੀ ਸਾਹਿਬ ਸੁਸਾਇਟੀ ਚਾਟੀਵਿੰਡ ਗੇਟ ਤੇ ਹੋਲੀ ਸਿਟੀ ਟਰੱਸਟ ਅੰਮ੍ਰਿਤਸਰ ਵਲੋਂ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 33ਵਾਂ ਸਲਾਨਾ ਧਾਰਮਿਕ ਸਮਾਗਮ ਸੁਸਾਇਟੀ ਦੇ ਪ੍ਰਧਾਨ ਕੌਂਸਲਰ ਮਨਮੋਹਨ ਸਿੰਘ ਟੀਟੁ ਦੀ ਅਗਵਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਤੋਂ ਸ਼ਾਮ ਤੱਕ ਚੱਲੇ ਇਸ ਧਾਰਮਿਕ …

Read More »

ਜੰਡਿਆਲਾ ਗੁਰੂ ਵਿਖੇ ਚੰਡੀਗੜ੍ਹ ਪੰਜਾਬ ਜਰਨਲਿਸ਼ਟ ਐਸੋਸੀਏਸ਼ਨ ਦੀ ਮੀਟਿੰਗ ‘ਚ ਮਸਲੇ ਵਿਚਾਰੇ

ਜੰਡਿਆਲਾ ਗੁਰੂ, 1 ਮਾਰਚ ( ਹਰਿੰਦਰਪਾਲ ਸਿੰਘ ਫ਼ ਵਰਿੰਦਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸ਼ਟ ਐਸੋਸ਼ੀਏਸ਼ਨ ਦੀ ਇੱਕ ਜਰੂਰੀ ਮੀਟਿੰਗ ਜਗਤਾਰ ਸਿੰਘ ਸਹਿਮੀ ਜਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਜੀ ਟੀ ਰੋਡ ਸਥਿਤ ਇੱਕ ਰੈਸਟੋਰੈਂਟ ਵਿੱਚ ਹੋਈ।ਭਾਰੀ ਮੀਂਹ ਦੇ ਬਾਵਜੂਦ ਮੀਟਿੰਗ ਵਿੱਚ ਵਿਸ਼ੇਸ਼ ਤੋਰ ਤੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਪੱਟੀ ਸ਼ਾਮਿਲ ਹੋਏ।ਮੀਟਿੰਗ ਵਿੱਚ ਸਾਰੇ ਪੱਤਰਕਾਰਾਂ ਵਲੋਂ ਆਪਣੀਆਂ ਆਪਣੀਆਂ ਮੁਸ਼ਕਿਲਾਂ …

Read More »

ਭਾਜਪਾ ਤੋਂ ਬਾਗੀ ਹੋ ਕੇ ਚੋਣ ਜਿੱਤੇ ਕੌਂਸਲਰ ਰਾਮੇਸ਼ ਠਾਕਰ ਮੇਛੀ ਮੁੜ ਭਾਜਪਾ ਵਿਚ ਸ਼ਾਮਲ

ਹੁਸ਼ਿਆਰਪੁਰ, 1 ਮਾਰਚ (ਸਤਵਿੰਦਰ ਸਿੰਘ) – ਨਗਰ ਨਿਗਮ ਚੌਣਾ ਵਿੱਚ ਅਜਾਦ ਉਮੀਦਵਾਰ ਵਜੋ ਚੌਣਾਂ ਲੜ ਕੇ ਜਿੱਤ ਪ੍ਰਾਪਤ ਕਰਨ ਵਾਲੇ ਇਕ ਹੋਰ ਉਮੀਦਵਾਰ ਨੇ ਵੱਡੀ ਗਿਣਤੀ ਵਿੱਚ ਆਪਣੇ ਸਮਰਥਕਾਂ ਨਾਲ ਭਾਜਪਾ ਦਾ ਪੱਲਾ ਫੜ ਲਿਆ, ਜਿਸ ਨਾਲ ਭਾਜਪਾ ਦੇ ਕੌਂਸਲਰਾਂ ਦੀ ਗਿਣਤੀ 21 ਹੋ ਗਈ ਹੈ।ਭਾਜਪਾ ਤੋਂ ਬਾਗੀ ਹੋ ਕੇ ਵਾਰਡ ਨੰਬਰ ੩ ਤੋਂ ਚੋਣ ਲੜੇ ਰਾਮੇਸ਼ ਠਾਕਰ ਮੇਛੀ ਨੇ …

Read More »

ਪਿੰਡ ਖਡਿਆਲਾ ਸੈਣੀਆਂ ਤੋਂ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪੈਦਲ ਸੰਗ ਲਈ ਸਾਰੇ ਪ੍ਰਬੰਧ ਮੁਕੰਮਲ

ਪੈਦਲ ਸੰਗ ਲਈ ਕੀਤੇ ਗਏ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ ਹੁਸ਼ਿਆਰਪੁਰ, 1 ਮਾਰਚ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪਿੰਡ ਖਡਿਆਲਾ ਸੈਣੀਆਂ ਤੋਂ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਨੂੰ ਜਾਣ ਵਾਲੇ ਚਾਰ ਰੋਜ਼ਾ ਪੈਦਲ ਸੰਗ ਦੇ ਰਸਤੇ ਵਿੱਚ ਸਿਵਲ  ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ।  ਐਸ …

Read More »

ਹਿੰਦੂ ਕਾਲਜ ਦਾ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ) – ਪਵਿੱਤਰ ਸ਼ਹਿਰ ਵਿੱਚ ਸਥਾਪਿਤ ਹਿੰਦੂ ਕਾਲਜ ਦੇ ਵਿਹੜੇ ਵਿੱਚ ਅੱਜ ਸਲਾਨਾ ਇਨਾਮ ਵੰਡ ਸਮਾਗਮ ਆਯੋਜਨ ਕੀਤਾ ਗਿਆ।ਇਸ ਸ਼ਾਨਦਾਰ ਸਮਾਗਮ ਦਾ ਸ਼ੁੱਭ ਅਰੰਭ ਡਾ. ਰੇਨੂੰ ਭਾਰਦਵਾਜ ਪ੍ਰੀਖਿਆ ਨਿਰੀਖਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਵ ਯੂਨੀਵਰਸਿਟੀ ਅਤੇ ਸz: ਹਰਜਿੰਦਰ ਸਿੰਘ ਆਈ.ਪੀ.ਐਸ. ਅਫਸਰ ਨੇ ਸ਼ਮਾ ਰੋਸ਼ਨ ਕਰਕੇ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ।ਇਸ ਦੇ ਬਾਅਦ ਭਾਸ਼ਨ …

Read More »

ਬਜਟ ‘ਚ ਅੰਮ੍ਰਿਤਸਰ ਵੱਲ ਵਿਸ਼ੇਸ਼ ਤਵੱਜ਼ੇ ਦੇਣ ‘ਤੇ ਅਕਾਲੀ ਆਗੂਆਂ ਵਲੋਂ ਜੇਤਲੀ ਦਾ ਧੰਨਵਾਦ

ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਮਾਝਾ ਖੇਤਰ  ਦੇ ਆਗੂਆਂ ਨੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਬਜਟ ਦੌਰਾਨ ਅੰਮ੍ਰਿਤਸਰ ਵੱਲ ਵਿਸ਼ੇਸ਼ ਧਿਆਨ ਕਰਕੇ ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਣ ਜੇਤਲੀ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਪਿਛਲੇ ਇਕ ਦਹਾਕੇ ਦੌਰਾਨ ਪਹਿਲੀ ਵਾਰ ਹੋਇਆ ਹੈ ਕਿ ਸਰਹੱਦੀ ਖੇਤਰ ਨੂੰ ਲਗਾਤਾਰ ਦੋ ਵਾਰ ਉਸਦਾ ਬਣਦਾ …

Read More »

ਤਿਹਾੜ ਜੇਲ੍ਹ ਵਿੱਚ ਹੋਲਾ ਮਹੱਲਾ 4 ਮਾਰਚ ਨੂੰ

ਨਵੀ ਦਿੱਲੀ, 1 ਮਾਰਚ (ਅੰਮ੍ਰਿਤ ਲਾਲ ਮੰਨਣ) – ਤਿਹਾੜ ਜੇਲ੍ਹ ਦੇ ਅਧਿਕਾਰੀਆਂ ਅਤੇ ਸਿੱਖ ਬੰਦੀਆਂ ਵਲੋਂ ਸੇਂਟਰਲ ਜੇਲ੍ਹ (ਤਿਹਾੜ) ਨੰਬਰ 3 ਵਿਖੇ 4 ਮਾਰਚ ਨੂੰ ਹੋਲੇ ਮਹੱਲੇ ਦਾ ਤਿਉਹਾਰ ਮਨਾਉਣ ਲਈ ਆਯੋਜਿਤ ਕੀਤੇ ਜਾ ਰਹੇ ਕੀਰਤਨ ਦਰਬਾਰ ਲਈ ਰਾਗੀ ਜੱਥੇ, ਕੜਾਹ ਪ੍ਰਸ਼ਾਦ ਲਈ ਰਸਦ ਅਤੇ ਗੁਰੂ ਕੇ ਲੰਗਰ ਲਈ ਰਾਸ਼ਨ ਆਦਿ ਦੀ ਕੀਤੀ ਗਈ ਮੰਗ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ …

Read More »

ਹੋਲਾ ਮਹੱਲਾ ਸ਼ੁਕਰਵਾਰ ਨੂੰ ਗੁ. ਦਮਦਮਾ ਸਾਹਿਬ ਵਿਖੇ ਮਨਾਇਆ ਜਾਵੇਗਾ

ਨਵੀ ਦਿੱਲੀ, 1 ਮਾਰਚ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ ਮਹੱਲਾ’ ਦਾ ਤਿਉਹਾਰ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਵਾਰ 6 ਮਾਰਚ (22 ਫਗਣ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਗੁਰਦੁਆਰਾ ਕਮੇਟੀ ਦੀ …

Read More »

ਚੀਫ ਖਾਲਸਾ ਦੀਵਾਨ ਦੇ ਜਨਰਲ ਹਾਊਸ ਦੀ ਹੋਈ ਮੀਟਿੰਗ- ਧੰਨਰਾਜ ਸਿੰਘ ਮੀਤ ਪ੍ਰਧਾਨ ਚੁਣੇ ਗਏ

ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ) – 1902 ਤੋਂ ਬਣੀ ਸੇਵਾ ਅਤੇ ਸਿੱਖਿਆ ਵਿਚ ਹਮੇਸ਼ਾ ਅੱਗੇ ਰਹਿਣ ਵਾਲੀ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ  ਚੀਫ ਖਾਲਸਾ ਦੀਵਾਨ ਮੀਤ ਪ੍ਰਧਾਨ ਦੇ ਅਹੁਦੇ ਵਜੋਂ ਸ: ਧੰਨਰਾਜ ਸਿੰਘ ਨੂੰ ਚੁਣਿਆ ਗਿਆ।ਅੱਜ ਚੀਫ ਖਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਜਨਰਲ ਹਾਉਸ ਦੀ ਮੀਟਿੰਗ ਵਿਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਕਾਨਪੁਰ, ਮੁੰਬਈ, ਦਿੱਲੀ, …

Read More »