ਸਿੱਖ ਬੱਚੇ ‘ਤੇ ਨਸਲੀ ਟਿੱਪਣੀ ਬਾਰੇ ਓਬਾਮਾ ਪ੍ਰਸਾਸ਼ਨ ਸਖ਼ਤ ਕਾਰਵਾਈ ਕਰੇ ਕਟਾਣਾ ਸਾਹਿਬ, 3 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਦੇ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿੱਚ ਸੈਕਸ਼ਨ 85, 87, ਟਰੱਸਟ ਤੇ ਅਮਲਾ ਵਿਭਾਗ ਦੀਆਂ ਆਈਟਮਾਂ ਤੇ …
Read More »Daily Archives: March 3, 2015
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦਾ ਇੰਦਰਜੀਤ ਸਿੰਘ ਸਹਿਜਰਾ ਪੀ.ਸੀ.ਐਸ. ਵਿੱਚ ਪਾਸ
ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀ ਪ੍ਰਸਿ’ਧੀ ਨੂੰ ਹੋਰ ਚਾਰ ਚੰਨ ਲ’ਗ ਗਏ, ਜਦ ਇੱਥੋਂ ਦੇ 2007 ਬੈਚ ਦੇ ਵਿਦਿਆਰਥੀ ਇੰਦਰਜੀਤ ਸਿੰਘ ਸਹਿਜਰਾ ਨੇ ਪੀ.ਸੀ.ਐਸ. ਦੀ ਪ੍ਰੀਖਿਆ ਪਾਸ ਕੀਤੀ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਡਾ: …
Read More »ਧੰਨ-ਧੰਨ ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਵਲੋਂ ਹੋਲੇ ਮੁਹੱਲੇ ਸਬੰਧੀ ਲਗਾਏ ਲੰਗਰ
ਅੰਮ੍ਰਿਤਸਰ, 3 ਮਾਰਚ (ਸਾਜਨ) – ਧੰਨ-ਧੰਨ ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਵਲੋਂ ਹੋਲੇ ਮੁਹੱਲੇ ਸਬੰਧੀ ਲਗਾਏ ਲੰਗਰ ਦੀ ਸੇਵਾ ਕਰਦੇ ਹੋਏ ਚੇਅਰਮੇਨ ਨੋਰ ਸਿੰਘ, ਬਾਬਾ ਸਤਨਾਮ ਸਿੰਘ, ਕੁਲਵੰਤ ਕੋਰ, ਬੀਬੀ ਦੇਵੀ ਕੋਰ, ਸ਼ਿੰਦਰ ਕੋਰ, ਤਰਸੇਮ ਸਿੰਘ, ਗਿਆਨ ਕੋਰ, ਲਖਵਿੰਦਰ ਸਿੰਘ, ਅਰਵਿੰਦਰ ਸਿੰਘ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਗੋਰਾ ਅਤੇ ਹੋਰ।
Read More »Inter-College Declamation Contest at Khalsa College
Amritsar, March 3 (Dharmender Singh Rataul) – An Inter-College Declamation contest was organized by department of English, Khalsa College in which Khalsa College for Women students bagged the first position, Shazadanand second and SSSS College of Commerce third position. The topics of the declamation ranged from theological questions on “Is God Dead” to environment “ The Planet is Falling Apart”, “Are we …
Read More »ਖਾਲਸਾ ਕਾਲਜ ਵਿੱਚ ਅੰਤਰ-ਕਾਲਜ ਭਾਸ਼ਣ ਮੁਕਾਬਲਾ
ਅੰਮ੍ਰਿਤਸਰ, 3 ਮਾਰਚ (ਪ੍ਰੀਤਮ ਸਿੰਘ) -ਖਾਲਸਾ ਕਾਲਜ ਦੇ ਅੰਗਰੇਜੀ ਵਿਭਾਗ ਵੱਲੋਂ ਅੰਤਰ-ਕਾਲਜ ਭਾਸ਼ਣ ਮੁਕਾਬਲਾ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਤੋਂ 10 ਟੀਮਾਂ ਨੇ ਭਾਗ ਲਿਆ। ਮੁਕਾਬਲੇ ਵਿੱਚ ਖਾਲਸਾ ਕਾਲਜ ਫਾਰ-ਵਮੈਨ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦ ਕਿ ਸ਼ਹਿਜਾਦਾਨੰਦ ਕਾਲਜ ਨੇ ਦੂਸਰਾ ਸਥਾਨ ਅਤੇ ਫੋਰ-ਐੱਸ ਕਾਲਜ ਆਫ ਕਾਮਰਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਮਾਹਿਲ …
Read More »ਵੋਟਰ ਸੂਚੀਆਂ ਨੂੰ ਗਲਤੀ ਰਹਿਤ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ – ਡੀ. ਸੀ
ਹੁਸ਼ਿਆਰਪੁਰ, 3 ਮਾਰਚ (ਸਤਵਿੰਦਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਗਲਤੀ ਰਹਿਤ ਬਣਾਉਣ ਦੇ ਮਕਸਦ ਨਾਲ ਨੈਸ਼ਨਲ ਇਲੈਕਟੋਰਲ ਰੋਲਜ਼ ਪੀਊਰੀਫਿਕੇਸ਼ਨ ਐਂਡ ਅਥੈਂਟੀਕੇਸ਼ਨ ਪ੍ਰੋਗਰਾਮ (NERPAP) ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ- ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਧਾਰ ਕਾਰਡ ਨੂੰ ਵੋਟਰ …
Read More »ਪਿੰਡ ਪਾਹਲੇਵਾਲ ਦੇ ਲੋਕ ਨਰਕ ਭਰਿਆ ਜੀਵਨ ਬਤੀਤ ਕਰਨ ਲਈ ਮਜਬੂਰ – ਧੀਮਾਨ
ਹੁਸ਼ਿਆਰਪੁਰ, 3 ਮਾਰਚ (ਸਤਵਿੰਦਰ ਸਿੰਘ) – ਭਾਰਤ ਜਗਾਓ ਅੰਦੋਲਨ ਵਲੋਂ ਪਿੰਡ ਪਾਹਲੇਵਾਲ ਵਿਚ ਲੰਬੇ ਸਮੇਂ ਤੋਂ ਛੱਪੜ ਦੀਆਂ ਲਟਕਦੀਆਂ ਆ ਰਹੀਆਂ ਮੁਸ਼ਿਕਲਾਂ ਨੂੰ ਲੈ ਕੇ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਵਿਚ ਇਕ ਪਿੰਡ ਦੇ ਲੋਕਾਂ ਦਾ ਵਫਦ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਮਿਲਿਆ ਤੇ ਦੱਸਿਆ ਕਿ 5 ਕਨਾਲ 10 ਮਰਲੇ ਦੇ ਛਪੱੜ ਨੇ ਮਹਾਂਮਾਰੀ ਦਾ ਰੂਪ ਧਾਰਨ ਕਰ …
Read More »ਡਰਾਇਵਰ ਅਤੇ ਟੈਕਨੀਕਲ ਯੂਨੀਅਨ ਵਲੋ ਸਿਵਲ ਸਰਜਨ ਦਫਤਰ ਵਿਖੇ ਵੱਖ ਵੱਖ ਵਿਭਾਗਾਂ ਦੇ ਡਰਾਇਵਰਾਂ ਵਲੋ ਰੋਸ ਰੈਲੀ
ਹੁਸ਼ਿਆਰਪੁਰ, 3 ਮਾਰਚ (ਸਤਵਿੰਦਰ ਸਿੰਘ) – ਪੰਜਾਬ ਸਰਕਾਰ ਡਰਾਇਵਰ ਅਤੇ ਟੈਕਨੀਕਲ ਯੂਨੀਅਨ ਹੁਸ਼ਿਆਰਪੁਰ ਵਲੋ ਸੂਬਾ ਪੱਧਰੀ ਕਾਲ ਤੇ ਅੱਜ ਸਿਵਲ ਸਰਜਨ ਦਫਤਰ ਹੁਸ਼ਿਆਰਪੁਰ ਵਿਖੇ ਵੱਖ ਵੱਖ ਵਿਭਾਗਾਂ ਦੇ ਡਰਾਇਵਰਾਂ ਵਲੋ ਇਕ ਰੋਸ ਰੈਲੀ ਕੀਤੀ ਗਈ।ਇਸ ਮੋਕੇ ਰੈਲੀ ਨੂੰ ਸਬੋਧਨ ਕਰਦੇ ਹੋਏ ਸੂਬਾ ਕਮੇਟੀ ਮੈਬਰ ਸਰਬਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਅਤੇ ਅਰਧ ਸਰਕਾਰੀ ਆਪਣੀ ਡਰਾਇਵਰ ਕੈਟਾਗਰੀ ਨੂੰ ਬਚਾਉਣ ਲਈ ਸੂਬਾ …
Read More »ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਤਹਿਤ ਪੈਰਾ ਮੈਡੀਕਲ ਸਟਾਫ ਤੇ ਮੈਡੀਕਲ ਅਫਸਰਾਂ ਲਈ ਟਰੇਨਿੰਗ ਅਯੌਜਿਤ
ਹੁਸ਼ਿਆਰਪੁਰ, 3 ਮਾਰਚ (ਸਤਵਿੰਦਰ ਸਿੰਘ) – ਜ਼ਿਲ੍ਹਾ ਸਿਹਤ ਸੇਵਾਵਾਂ ਦੇ ਮੁਖੀ ਡਾ. ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਟਰੇਨਿੰਗ ਹਾਲ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਤਹਿਤ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪੈਰਾ ਮੈਡੀਕਲ ਸਟਾਫ ਅਤੇ ਮੈਡੀਕਲ ਅਫਸਰਾਂ ਲਈ ਟਰੇਨਿੰਗ ਦਾ ਆਯੋਜਨ ਕੀਤਾ ਗਿਆ। ਜਿਲ੍ਹਾ ਲੈਪਰੋਸੀ ਅਫਸਰ ਡਾ.ਸ਼ਾਮ ਸੁੰਦਰ ਦੀ ਯੋਗ ਅਗਵਾਈ ਹੇਠ ਕਰਵਾਈ ਗਈ ਇਸ ਟਰੇਨਿੰਗ ਦੌਰਾਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 3 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਪਹਿਲਾ, ਮਾਸਟਰ ਇਨ ਫਾਈਨ ਆਰਟਸ (ਅਪਲਾਈਡ ਆਰਟ) ਸਮੈਸਟਰ ਪਹਿਲਾ, ਬੈਚੁਲਰ ਇਨ ਇੰਟਰਨੈਟ ਐਂਡ ਮੋਬਾਈਲ ਟੈਕਨਾਲੋਜੀਜ਼ ਸਮੈਸਟਰ ਤੀਜਾ, ਐਲ.ਐਲ.ਬੀ. (ਤਿੰਨ ਸਾਲਾ) ਸਮੈਸਟਰ ਪੰਜਵਾਂ, ਐਮ.ਏ. ਰਿਲੀਜੀਅਸ ਸਟੱਡੀਜ਼ ਸਮੈਸਟਰ ਪਹਿਲਾ ਤੇ ਤੀਜਾ, ਐਮ.ਏ. ਜੌਗਰਫੀ ਸਮੈਸਟਰ ਤੀਜਾ, ਐਮ.ਏ. ਮੀਡੀਆ …
Read More »
Punjab Post Daily Online Newspaper & Print Media