Wednesday, November 25, 2026

Daily Archives: March 5, 2015

 ਬਲਾਕ ਸ੍ਰੀ ਹਰਗੋਬਿੰਦਪੁਰ ‘ਚ ਸਰਬਸੰਮਤੀ ਨਾਲ ਚੁਣੀਆਂ 16 ਪੰਚਾਇਤਾਂ ਨੂੰ 25 ਲੱਖ ਦੀ ਗ੍ਰਾਂਟ ਮਿਲੀ

ਬਟਾਲਾ, 4 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਪਿੰਡਾਂ ‘ਚ ਧੜੇਬੰਦੀ ਖਤਮ ਕਰਨ ਅਤੇ ਲੋਕਾਂ ‘ਚ ਆਪਸੀ ਪਿਆਰ ਤੇ ਸਦਭਾਵਨਾ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਸਰਬਸੰਮਤੀ ਨਾਲ ਬਣੀਆ ਪੰਚਾਇਤਾਂ ਨੂੰ ਵਿਸ਼ੇਸ਼ ਗ੍ਰਾਂਟ ਦਿੱਤੀ ਜਾ ਰਹੀ ਹੈ। ਇਸੇ ਮਕਸਦ ਤਹਿਤ ਸੂਬਾ ਸਰਕਾਰ ਵੱਲੋਂ ਬਲਾਕ ਸ੍ਰੀ ਹਰਗੋਬਿੰਦਪੁਰ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ 16 ਪੰਚਾਇਤਾਂ ਨੂੰ 13ਵੇਂ ਵਿੱਤ …

Read More »