Wednesday, November 25, 2026

Daily Archives: March 6, 2015

ਵੋਟਰ ਆਪਣੇ ਅਧਾਰ ਕਾਰਡ ਨੰਬਰ ਚੋਣ ਕਮਿਸ਼ਨ ਨੂੰ ਦੇਣ – ਵਧੀਕ ਜਿਲ੍ਹਾ ਚੋਣ ਅਫ਼ਸਰ

ਅਧਾਰ ਕਾਰਡ ਨੂੰ ਵੋਟਰ ਕਾਰਡ ਡੈਟਾ ਨਾਲ ਲਿੰਕ ਕਰਨ ਨਾਲ ਦੋਹਰੀਆਂ ਵੋਟਾਂ ਕੱਟਣ ਤੇ  ਗਲਤੀਆਂ ਸੁਧਾਰਨ ‘ਚ ਮਿਲੇਗੀ ਮਦਦ ਫਾਜ਼ਿਲਕਾ, 5 ਮਾਰਚ (ਵਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ. ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਅਧਾਰ ਕਾਰਡ ਆਪਣੇ ਵੋਟਰ ਪਹਿਚਾਣ ਪੱਤਰ ਅਤੇ ਵੋਟਰ ਸੂਚੀ ਦੇ ਡੈਟਾ ਵਿੱਚ ਸ਼ਾਮਿਲ ਕਰਵਾਉਣ ਲਈ ਅਪੀਲ ਕੀਤੀ ਹੈ।ਉਨ੍ਹਾਂ …

Read More »

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਫਾਜ਼ਿਲਕਾ, 5 ਮਾਰਚ (ਵਨੀਤ ਅਰੋੜਾ) – ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਇੰਜੀ. ਡੀ.ਪੀ.ਐਸ. ਖਰਬੰਦਾ (ਵਾਧੂ ਚਾਰਜ) ਵੱਲੋਂ ਅੱਜ ਜਿਲ੍ਹਾ ਅਧਿਕਾਰੀਆਂ  ਨਾਲ ਮੀਟਿੰਗ ਕੀਤੀ ਗਈ ਅਤੇ ਜਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਤੋਂ ਇਲਾਵਾ ਚੱਲ ਰਹੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ । ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਮਿੱਥੇ ਸਮੇਂ …

Read More »

ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤਂੋ ਵੱਧ ਸਕੂਲੀ ਬੱਚਿਆਂ ਨੂੰ ਬਿਠਾਵੇ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲਾਂ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। …

Read More »

ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਨੇੜੇ ਹਰ ਤਰਾਂ ਦੀ ਹਰਕਤ ‘ਤੇ ਪਾਬੰਦੀ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ …

Read More »

ਅਸਲ੍ਹਾ ਭੰਭਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਲਗਾਈ ਪਾਬੰਦੀ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਭਾਰ ਬਿਆਸ ਦੇ ਆਲੇ ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੋ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ। ਹੁਕਮਾਂ ਵਿਚ ਕਿਹਾ ਗਿਆ ਹੈ …

Read More »

ਜੋਸ਼ੀ ਵਲੋ ਚਾਂਦ ਐਵਨਿਉ ਅਤੇ ਕਮਲਾ ਦੇਵੀ ਪੰਚਾਇਤ ਨੂੰ 10-10 ਲੱਖ ਦੇ ਚੈਂਕ ਭੇਂਟ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਹਲਕਾ ਉੱਤਰੀ ਵਿੱਚ ਪੈਂਦੀ ਪੰਚਾਇਤ ਚਾਂਦ ਐਵਨਿਉ ਅਤੇ ਕਮਲਾ ਦੇਵੀ ਨੂੰ ਸਥਾਨਕ ਸਰਕਾਰ ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ 10-10 ਲੱਖ ਰੁਪਏ ਦੀ ਗ੍ਰਾਂਟ ਦੇ ਚੈਂਕ ਭੇਂਟ ਕੀਤੇ। ਇਸ ਗ੍ਰਾਂਟ ਦੀ ਵਰਤੋਂ ਸੀਵਰਜ, ਗਲੀਆਂ-ਨਾਲੀਆਂ ਪੱਕੀਆਂ ਕਰਨ ਲਈ ਕੀਤੀ ਜਾਵੇਗੀ। ਇਲਾਕੇ ਦੇ ਲੋਕਾਂ ਵੱਲੋ ਜੋਸ਼ੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ …

Read More »

ਚਾਰਾ ਕੱਟਣ ਵਾਲੀਆਂ ਮਸ਼ੀਨਾਂ ‘ਤੇ ਸਰਕਾਰ ਵੱਲੋਂ 50 ਫੀਸਦੀ ਵਿੱਤੀ ਸਹਾਇਤਾ ਦਾ ਐਲਾਨ-ਰਣੀਕੇ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ‘ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਹਰੀ ਕਾਂਤੀ ਸਦਕਾ ਇਹ ਦੇਸ਼ ਦੀ ਜਨਤਾ ਦਾ ਪੇਟ ਭਰਨ ਲਈ ਸਭ ਤੋਂ ਅੱਗੇ ਹੋ ਕੇ ਨਿੱਤਰਿਆ, ਪਰ ਅੱਜ ਹਲਾਤ ਇਹ ਹਨ ਕਿ ਲਗਾਤਾਰ ਕਣਕ-ਝੋਨੇ ਦੇ ਫਸਲੀ ਚੱਕਰ ਬੀਜਣ ਕਾਰਨ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਘੱਟ ਹੋ ਰਹੀ ਹੈ, ਉਥੇ ਧਰਤੀ ਹੇਠਲਾ ਪਾਣੀ ਵੀ ਲਗਾਤਾਰ ਹੇਠਾਂ ਜਾ ਰਿਹਾ …

Read More »

ਬਜ਼ੁਰਗਾਂ ਨਾਲ ਹੋਲੇ ਮਹੱਲੇ ਦੀਆਂ ਖੁਸ਼ੀਆਂ ਸਾਂਝੀਆ ਕੀਤੀਆਂ

ਨਵੀਂ ਦਿੱਲੀ, 5 ਮਾਰਚ (ਅੰਮ੍ਰਿਤ ਲਾਲ ਮੰਨਣ) -ਨਾਮਧਾਰੀ ਸੰਪ੍ਰਦਾ ਦੀ ਸੇਵਕ ਜਥੇਬੰਦੀ ਵਿਸ਼ਵ ਸਤਿਸੰਗ ਸਭਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਿਰਧ ਆਸ਼ਰਮ ਗੁਰੁ ਨਾਨਕ ਸੁੱਖਸ਼ਾਲਾ, ਰਜਿੰਦਰ ਨਗਰ ਵਿਖੇ ਸਿੱਖ ਕੌਮ ਦੀ ਬਹਾਦਰੀ ਅਤੇ ਅਣਖ ਨੂੰ ਸਮਰਪਿਤ ਹੋਲੇ ਮਹੱਲੇ ਦੇ ਦਿਹਾੜੇ ਨੂੰ ਨਤਮਸਤਕ ਹੁੰਦੇ ਹੋਏ ਬਜ਼ੁਰਗਾਂ ਨਾਲ ਖੁਸ਼ੀਆਂ ਦੀ ਸਾਂਝ ਕੀਤੀ ਗਈ। ਦਿੱਲੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੀਤ …

Read More »

ਭਾਈ ਜੈਤਾ ਜੀ ਦੇ ਨਾਂ ‘ਤੇ ਲੰਗਰ ਹਾਲ ਦਾ ਸਮਾਗਮ 7 ਮਾਰਚ 2015 ਨੂੰ

ਨਵੀਂ ਦਿੱਲੀ, 5 ਮਾਰਚ (ਅੰਮ੍ਰਿਤ ਲਾਲ ਮੰਨਣ) -ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇਥੇ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਲੰਗਰ ਹਾਲ ਦਾ ਨਾਂ ਮਿਤੀ 7 ਮਾਰਚ 2015 ਨੂੰ ਸ਼ਹੀਦ ਬਾਬਾ ਜੀਵਨ ਸਿੰਘ ਦੇ ਨਾਂ ਰੱਖਣ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋ ਰਹੇ ਸਮਾਗਮਾ ਦੌਰਾਨ ਹਾਜ਼ਰੀ ਭਰਣਗੇ। ਬੀਤੇ ਦਿਨੀ …

Read More »

ਦਿੱਲੀ ਕਮੇਟੀ ਵੱਲੋਂ ਸਲਾਹਕਾਰ ਅਤੇ ਕਾਰਗੁਜ਼ਾਰੀ ਕਮੇਟੀਆਂ ਬਣਾਈਆਂ ਗਈਆਂ

ਨਵੀਂ ਦਿੱਲੀ, 5 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ 2 ਨਵੀਆਂ ਕਮੇਟੀਆਂ ਬਣਾਈਆਂ ਗਈਆਂ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਬਣਾਈਆਂ ਗਈਆਂ ਉਕਤ ਕਮੇਟੀਆਂ ‘ਚ ਸੀਨੀਅਰ ਆਗੂ ਅਤੇ ਤਜ਼ੁਰਬੇਕਾਰ ਕਮੇਟੀ ਪ੍ਰਬੰਧਕਾਂ ਨੂੰ ਕਮੇਟੀ ਲਈ ਉਸਾਰੂ ਨੀਤੀਆਂ ਬਨਾਉਣ ਅਤੇ ਲਾਗੂ ਕਰਨ ਦੀ ਜ਼ਿਮੇਵਾਰੀ …

Read More »