Wednesday, November 25, 2026

Daily Archives: March 7, 2015

ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਕੱਟਣ ਤੇ ਪਾਬੰਦੀ ਦੇ ਹੁਕਮ ਜਾਰੀ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ ਦੇ ਨਾਲ ਲਗਦੀਆਂ ਜ਼ਮੀਨਾਂ ਦੇ ਮਾਲਕ ਨਹਿਰਾਂ ਅਤੇ ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਨਾ ਮਿਲਾਉਣ ਅਤੇ ਨਹਿਰਾਂ ਵਿਚੋਂ ਵੀ ਨਜ਼ਾਇਜ ਮਿੱਟੀ ਦੀ ਖੁਦਾਈ ਨਾ …

Read More »

 ਭਾਰਤ-ਪਾਕਿ ਸਰਹੱਦ ਨੇੜੇ ਲੰਮੀਆਂ ਫਸਲਾਂ ਬੀਜਣ ‘ਤੇ ਮਨਾਹੀ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਭਾਰਤ-ਪਾਕਿ ਸਰਹੱਦ ਨੇੜੇ ਬੀ.ਟੀ. ਕਾਟਨ ਅਤੇ ਲੰਮੀਆਂ ਫਸਲਾਂ ਦੀ ਬਿਜਾਈ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਆਪਣੇ ਮਨਾਹੀ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਇਹ ਪਾਬੰਦੀ ਦੇਸ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਲਗਾਈ ਗਈ …

Read More »