ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ)- ਸੁਲਤਾਨਵਿੰਡ ਇਲਾਕੇ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਅਤੇ ਨਸ਼ਾ ਵੇਚਣ ਵਾਲਿਆਂ ਸਮੇਤ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ‘ਚ ਅਹਿਮ ਕਾਰਗੁਜਾਰੀ ਦਿਖਾਉਣ ਵਾਲੇ ਥਾਣਾ ਮੁਖੀ ਸ੍ਰੀ ਪ੍ਰਵੇਸ਼ ਚੋਪੜਾ ਨੂੰ ਮਨੁੱਖੀ ਅਧਿਕਾਰ ਮੰਚ ਵੱਲੋਂ ਉਨਾਂ ਦੇ ਦਫਤਰ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨੁੱਖੀ ਅਧਿਕਾਰ ਮੰਚ ਦੇ ਜਿਲ੍ਹਾ ਚੇਅਰਮੈਨ ਮਨਜੀਤ ਸਿੰਘ ਖਾਲਸਾ ਨੇ ਕਿਹਾ …
Read More »Daily Archives: March 8, 2015
37ਵੇਂ ਅਖਿਲ ਭਾਰਤੀ ਵਿਰਾਟ ਅਧਿਆਤਮਕ ਸੰਮੇਲਨ ਵਿੱਚ ਪੁੱਜੇ ਵਿਧਾਇਕ ਸੋਨੀ
ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ)- ਸ੍ਰੀ ਆਤਮਅਨੰਦ ਅਧਿਆਤਮਕ ਆਸ਼ਰਮ ਸ੍ਰੀ ਵਿਸ਼ਵਨਾਥ ਮੰਦਰ ਸ਼ੰਕਰਾਚਾਰਿਆ ਨਗਰ ਬਾਹਰਵਾਰ ਗੇਟ ਹਕੀਮਾਂ ਵਿਖੇ 37ਵਾਂ ਅਖਿਲ ਭਾਰਤੀ ਵਿਰਾਟ ਅਧਿਆਤਮਕ ਸੰਮੇਲਨ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਤੇ ਅੰਮ੍ਰਿਤਸਰ ਹਲਕਾ ਸੈਂਟਰ ਤੋਂ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਸੰਮੇਲਨ ਵਿੱਚ ਵੱਖ-ਵੱਖ ਇਲਾਕਿਆਂ ਤੋਂ ਆਏ ਸਾਧੂ ਸੰਤਾਂ ਨੇ ਆਪਣੇ …
Read More »ਮਾਂ ਬੋਲੀ ਦੇ ਹੱਕ ਵਿੱਚ ਕਰਵਾਏ ਗਏ ਸਮਾਗਮ ਉਪਰੰਤ ਮਾਰਚ ਕੱਢਿਆ
ਅੰਮ੍ਰਿਤਸਰ, 07 ਮਾਰਚ (ਦੀਪ ਦਵਿੰਦਰ ਸਿੰਘ) – ”ਬੋਲੀ ਕਿਸੇ ਵੀ ਖਿੱਤੇ ਦੀ ਮੂਲ ਪਛਾਣ ਹੁੰਦੀ ਹੈ। ਬੋਲੀ ਦਾ ਲਿਖਤ ਰੂਪ ਹੀ ਭਾਸ਼ਾ ਅਖਵਾਉਂਦਾ ਹੈ। ਬੋਲੀ ਨੂੰ ਕਿਸੇ ਧਰਮ ਫਿਰਕੇ ਜਾਂ ਕਬੀਲੇ ਨਾਲ ਨਹੀਂ ਜੋੜਿਆ ਜਾ ਸਕਦਾ। ਪੰਜਾਬ ਵਿੱਚ ਪ੍ਰਮੁੱਖ ਤੌਰ ਤੇ ਬੋਲੀ ਜਾਣ ਵਾਲੀ ਬੋਲੀ ਪੰਜਾਬੀ ਹੈ। ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਰਾਖੀ ਲਈ ਆਪਣੀ ਮਾਂ ਬੋਲੀ ਪੰਜਾਬੀ ਦੀ ਸਲਾਮਤੀ …
Read More »ਪਾਲਕੋ ਮੋਟਰਜ਼ ਨਵੀਂ ਦਿੱਲੀ ਵਲੋਂ ਕੈਂਸਰ ਫੰਡ ਲਈ 50 ਹਜਾਰ ਰੁਪਏ ਭੇਟ
ਅੰਮ੍ਰਿਤਸਰ, 7 ਮਾਰਚ (ਗੁਰਪ੍ਰੀਤ ਸਿੰਘ) – ਪਾਲਕੋ ਮੋਟਰਜ਼ ਨਵੀਂ ਦਿੱਲੀ ਦੇ ਮਾਲਕ ਅਰਵਿੰਦਰ ਸਿੰਘ ਦੇ ਸਪੁਤਰ ਸ. ਚੇਤਨ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁਖਤਾ ਦੀ ਭਲਾਈ ਲਈ ਚਲਾਏ ਜਾ ਰਹੇ ਕੈਂਸਰ ਰਲੀਫ ਫੰਡ ਲਈ 50 ਹਜਾਰ ਰੁਪਏ ਦੀ ਨਗਦ ਰਾਸ਼ੀ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਦੇ ਦਫ਼ਤਰ ‘ਚ ਭੇਟ ਕੀਤੀ। ਸ. ਮਨਜੀਤ ਸਿੰਘ …
Read More »ਸ੍ਰੀ ਪਰਮ ਗਿੱਲ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 7 ਮਾਰਚ (ਗੁਰਪ੍ਰੀਤ ਸਿੰਘ) – ਕਨੇਡੀਅਨ ਐਮ ਪੀ ਸ੍ਰੀ ਪਰਮ ਗਿੱਲ ਨੇ ਪਰਿਵਾਰ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਪਰਿਵਾਰਕ ਸੁੱਖ ਸ਼ਾਂਤੀ ਦੇ ਨਾਲ-ਨਾਲ ਦੋਹਾਂ ਦੇਸ਼ਾਂ ਦੇ ਚੰਗੇ ਸਬੰਧਾਂ ਬਾਰੇ ਅਰਦਾਸ ਕੀਤੀ।ਇਸ ਸਮੇਂ ਉਨ੍ਹਾਂ ਦੇ ਨਾਲ ਸ. ਜੋਗਿੰਦਰ ਸਿੰਘ ਅਦਲੀਵਾਲ ਸਕੱਤਰ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਟਰੱਸਟ ਵੀ ਮੌਜੂਦ ਸਨ।ਇਸ ਦੌਰਾਨ ਉਨ੍ਹਾਂ ਨੇ ਸਹਾਇਕ …
Read More »ਸਵ. ਮਾਤਾ ਉਂਕਾਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ
ਅੰਮ੍ਰਿਤਸਰ, 7 ਮਾਰਚ (ਰੋਮਿਤ ਸ਼ਰਮਾ) – ਸਵ. ਸਰਦਾਰਨੀ ਉਂਕਾਰ ਕੌਰ ਸੰਧੂ ਦੀ ਆਤਮਾ ਦੀ ਸ਼ਾਂਤੀ ਨਮਿਤ ਅੱਜ ਰਣਜੀਤ ਐਵੀਨਿਊ ਸਿਥਤ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਵਿੱਚ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਕੀਤੀ ਗਈ। ਵਿਧਾਨ ਸਭਾ ਹੱਲਕਾ ਉੱਤਰੀ, ਕਾਂਗਰਸ ਅੰਮ੍ਰਿਤਸਰ ਦੇ ਇੰਚਾਰਜ ਕਮਜੀਤ ਸਿੰਘ ਰਿੰਟੂ ਤੇ ਗੁਰੂਦੁਆਰਾ ਬਾਬਾ ਸ਼੍ਰੀ ਚੰਦ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਅਮਰਬੀਰ ਸਿੰਘ ਸੰਧੂ ਦੀ ਮਾਤਾ ਸਵ. ਸਰਦਾਰਨੀ …
Read More »ਕੌਂਸਲਰ ਫੋਜੀ ਨੇ ਸੀ.ਸੀ ਫਲੋਰਿੰਗ ਫਰਸ਼ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ
ਛੇਹਰਟਾ, 7 ਮਾਰਚ (ਕੁਲਦੀਪ ਸਿੰਘ ਨੋਬਲ) ਨਗਰ ਨਿਗਮ ਵਾਰਡ ਨੰ: 1 ਦੇ ਇਲਾਕਾ ਘੰਣੂਪੁਰ, ਰਿਆਸਤ ਐਵੀਨਿਊ, ਬਸੰਤ ਐਵੀਨਿਊ ਦੀਆਂ ਗਲੀਆਂ ਵਿਚ ਕੋਸਲਰ ਨਿਰਭੈ ਸਿੰਘ ਫੋਜ਼ੀ ਵਲੋਂ ਸੀਸੀ ਫਲੋਰਿੰਗ ਫਰਸ਼ ਪਾਉਣ ਦੀ ਸ਼ੁਰੂਆਤ ਕੀਤੀ ਗਈ।ਇਸ ਅਵਸਰ ‘ਤੇ ਕੋਂਸਲਰ ਨਿਰਭੈ ਸਿੰਘ ਫੋਜੀ ਨੇ ਦੱਸਿਆ ਕਿ ਵਾਰਡ ਨੰਬਰ 1 ਦਾ ਇਹ ਇਲਾਕਾ ਪਿਛਲੇ ਕਾਫੀ ਸਮੇ ਤੋ ਖਰਾਬ ਹੋਣ ਕਾਰਨ ਸਮੱਸਿਆਵਾਂ ਨਾਲ ਜੂਝ ਰਿਹਾ …
Read More »ਪਿੰਡਾਂ ਦੇ ਲੋਕਾਂ ਨੂੰ ਜਲਦ ਮਿਲਣਗੀਆਂ ਸ਼ਹਿਰਾਂ ਵਾਲੀਆਂ ਸੁੱਖ-ਸਹੂਲਤਾਂ – ਜਥੇ: ਰਣੀਕੇ
ਛੇਹਰਟਾ, 7 ਮਾਰਚ (ਕੁਲਦੀਪ ਸਿੰਘ ਨੋਬਲ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਦਾ ਵਿਕਾਸ ਜੰਗੀ ਪੱਧਰ ਤੇ ਹੋਇਆ ਹੈ ਤੇ ਪੰਜਾਬ ਦੀ ਤੱਰਕੀ ਤੇ ਖੁਸ਼ਹਾਲੀ ਲਈ ਸਰੱਹਦੀ ਪਿੰਡਾਂ ਤੇ ਸ਼ਹਿਰਾਂ ਵਿਚ ਵਿਸ਼ੇਸ਼ ਫੰਡ ਮੁੱਹਇਆ ਕਰਵਾ ਕੇ ਪੰਜਾਬ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਨਹੀ ਛੱਡੀ …
Read More »ਹੋਲੇ ਮਹੱਲੇ ‘ਤੇ ਦਿੱਲੀ ‘ਚ ਦਿਖਾਏ ਗਤਕੇ ਦੇ ਜੌਹਰ
ਦਿਲੀ ਗੁਰਦੁਆਰਾ ਕਮੇਟੀ ਵਲੋਂ ਮਨਾਏ ਗਏ ਹੋਲੇ ਮਹੱਲੇ ਦੇ ਸਮਾਗਮ ਦੌਰਾਨ ਗਤਕੇ ਦੇ ਜੌਹਰ ਦਿਖਾਉਂਦੇ ਹੋਏ ਨੌਜਵਾਨ।
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ
ਫਾਜ਼ਿਲਕਾ, 7 ਮਾਰਚ (ਵਨੀਤ ਅਰੋੜਾ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਲੋਕ ਆਪਣੇ ਕਾਨੂੰਨੀ ਹੱਕਾਂ ਤੋਂ ਵਾਂਝੇ ਨਾ ਰਹਿ ਜਾਣ।ਇਹ ਵਿਚਾਰ ਫਾਜ਼ਿਲਕਾ ਦੇ ਮਾਨਯੋਗ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਸ੍ਰੀ ਵਿਕਰਾਂਤ ਕੁਮਾਰ ਗਰਗ ਨੇ ਜਲਾਲਾਬਾਦ ਦੇ ਪਿੰਡ ਸੋਹਣਾ ਸਾਂਦੜ ਵਿਖੇ ਲੋਕਾਂ ਨੂੰ ਸਬੰਬੋਧਿਤ ਕਰਦੇ ਹੋਏ ਪ੍ਰਗਟਾਏ। …
Read More »
Punjab Post Daily Online Newspaper & Print Media