ਦਿੱਲੀ ਵਿਖੇ ਹੋਲਾ ਮਹੱਲਾ ਸਮਾਗਮਾਂ ਦੌਰਾਨ ਸੰਗਤਾਂ ਦਾ ਆਇਆ ਹੜ੍ਹ ਨਵੀਂ ਦਿੱਲੀ, 7 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਕਮੇਟੀ ਵੱਲੋਂ ਕਰਵਾਏ ਗਏ ਹੋਲਾ ਮਹੱਲਾ ਸਮਾਗਮਾਂ ਦੌਰਾਨ ਬੇਬਾਕ ਹੋ ਕੇ ਸਰਕਾਰਾਂ ਤੇ ਸਿੱਖ ਕੌਮ ਦੀਆਂ ਕੁਰਬਾਨੀਆਂ ਬਾਰੇ ਸੁਨਣ ਲਈ ਨਹੀਂ ਤਿਆਰ ਹੋਣ ਦਾ ਦੋਸ਼ ਲਾਇਆ। ਇਥੇ ਦੇ ਗੁਰਦੁਆਰਾ …
Read More »Daily Archives: March 8, 2015
ਆਰ ਆਰ ਬਾਵਾ ਕਾਲਜ ਵਿਖੇ ਲੈਕਚਰ ਦਾ ਆਯੋਜਨ
ਬਟਾਲਾ, 7 ਮਾਰਚ (ਨਰਿੰਦਰ ਬਰਨਾਲ) – ਆਰ ਆਰ ਬਾਵਾ ਡੀ.ਏ.ਵੀ ਕਾਲਜ ਫ਼ਾਰ ਗਰਲਜ਼ ਬਟਾਲਾ ਵਿਖੇ ਸਮਾਜ ਸ਼ਾਸਤਰੀ ਵਿਭਾਗ, ਵੂਮੈਨ ਸਟੱਡੀਜ਼ ਸੈਂਟਰ ਅਤੇ ਵੂਮੈਨ ਇੰਪਰੂਵਮੈਂਟ ਦੇ ਸਹਿਯੋਗ ਨਾਲ ਇੱਕ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਮਾਜ ਸ਼ਾਸਤਰ ਵਿਭਾਗ ਦੇ ਪ੍ਰੋ.ਡਾ. ਗੁਰਪ੍ਰੀਤ ਬਲ ਨੂੰ ਮੁੱਖ ਵਕਤੇ ਦੇ ਰੂਪ ਵਿੱਚ ਸੱਦਿਆ ਗਿਆ।ਇਸ ਲੈਕਚਰ ਦਾ ਵਿਸ਼ਾ ਬਦਲਦੀਆਂ …
Read More » ਨੌਜਵਾਨਾਂ ਨੇ ਪਿੰਡ ਦੀ ਸੜਕ ‘ਤੇ ਮਿੱਟੀ ਪਵਾਈ
ਬਟਾਲਾ, 7 ਮਾਰਚ (ਨਰਿੰਦਰ ਬਰਨਾਲ)-ਪੰਜਾਬ ਦੇ ਸਾਬਕਾ ਮੰਤਰੀ ਸ. ਨੱਥਾ ਸਿੰਘ ਦਾਲਮ ਦੇ ਘਰ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਦੇਖ ਕੇ ਜਿੱਥੇ ਪਿੰਡ ਵਾਸੀ ਚਿੰਤਤ ਸਨ ਉਥੇ ਨਿੱਤ ਦਿਨ ਕੋਈ ਨਾ ਕੋਈ ਹਾਦਸਾ ਵਾਪਰ ਜਾਂਦਾ ਸੀ ਜਿਸ ਨੂੰ ਪਿੰਡ ਦੇ ਨੌਜਵਾਨਾਂ ਨੇ ਗੰਭੀਰਤਾ ਨੂੰ ਲੈਂਦੇ ਹੋਏ 100 ਮੀਟਰ ਦੀ ਸੜਕ ‘ਤੇ ਮਿੱਟੀ ਪਾਉਣ ਦਾ ਕੰਮ ਨੇਪਰੇ ਚਾੜਿਆ।ਇਸ ਸਬੰਧੀ ਪਿੰਡ …
Read More »
Punjab Post Daily Online Newspaper & Print Media