Wednesday, November 25, 2026

Daily Archives: March 9, 2015

ਇਸਤਰੀ ਅਕਾਲੀ ਦਲ ਵੱਲੋਂ ਭਰਤੀ ਸ਼ੁਰੂ – ਰਾਜਵਿੰਦਰ ਰਾਜ

ਅੰਮ੍ਰਿਤਸਰ, 8 ਮਾਰਚ (ਸਾਜਨ) – ਸ਼੍ਰੋਮਣੀ ਇਸਤਰੀ ਅਕਾਲੀ ਦਲ ਦੀ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਹੁੱਦੇ ਦਾ ਚਾਰਜ ਸੰਭਾਲਦਿਆਂ ਹੀ ਅਕਾਲੀ ਦਲ ਦੇ ਸੰਗਠਨ ਨੂੰ ਮਜਬੂਤ ਕਰਨ ਲਈ ਵੱਡੀ ਪੱਧਰ ‘ਤੇ ਬੀਬੀਆਂ ਦੀ ਅਕਾਲੀ ਦਲ ਵਿੱਚ ਭਰਤੀ ਸ਼ੁਰੂ ਕਰ ਦਿੱਤੀ ਹੈ।ਸ਼੍ਰੋਮਣੀ ਇਸਤਰੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਵੱਡੀ …

Read More »

ਮੰਚ ਰਗੰਮਚ ਵੱਲੋਂ ਪੰਜਾਬੀ ਨਾਟਕ ‘ਕੋਰਟ ਮਾਰਸ਼ਲ’ ਦੀ ਭਾਵਪੂਰਤ ਦੀ ਪੇਸ਼ਕਾਰੀ

ਅੰਮ੍ਰਿਤਸਰ, 8 ਮਾਰਚ (ਰੋਮਿਤ ਸ਼ਰਮਾ / ਜਗਦੀਪ ਸਿੰਘ ਸੱਗੂ) –  ਭਾਰਤ ਦੀ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਰਾਸ਼ਟਰਪਤੀ ਐਵਾਰਡ ਜੇਤੂ ਸ਼੍ਰੋਮਣੀ ਨਾਟਕਕਾਰ ਸ੍ਰੀ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਸ੍ਰੀ ਸਵਦੇਸ਼ ਦੀਪਕ ਦਾ ਲਿਖਿਆ ਪ੍ਰਸਿੱਧ ਨਾਟਕ ‘ਕੋਰਟ ਮਾਰਸ਼ਲ’ ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਸਫਲਤਾ ਸਹਿਤ ਪੇਸ਼ ਕੀਤਾ ਗਿਆ। ਇਸ ਭਾਵਪੁਰਤ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਧੁਰ ਅੰਦਰ ਤੱਕ ਹਲੂਣਿਆਂ। ਦੇਸ਼ ਦੀ ਰਾਖੀ …

Read More »

ਵਾਰਡ ਨੰਬਰ 7 ਨੂੰ ਮਾਡਲ ਵਾਰਡ ਵਜੋਂ ਵਿਕਸਤ ਕੀਤਾ ਜਾਵੇਗਾ – ਤੀਕਸ਼ਣ ਸੂਦ

ਹੁਸ਼ਿਆਰਪੁਰ, 8 ਮਾਰਚ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਵਾਰਡ ਨੰਬਰ 7 ਨੂੰ ਮਾਡਲ ਵਾਰਡ ਵਜੋਂ ਵਿਕਸਤ  ਕੀਤਾ ਜਾਵੇਗਾ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਤੀਕਸ਼ਣ ਸੂਦ ਨੇ ਅੱਜ ਹੁਸ਼ਿਆਰਪੁਰ ਦੇ ਇੰਨਡੋਰ ਸਟੇਡੀਅਮ ਵਿਖੇ ਵਾਰਡ ਨੰਬਰ 7 ਤੋਂ ਬਿਨ੍ਹਾ ਮੁਕਾਬਲਾ ਜੇਤੂ ਰਹੇ ਨਿਗਮ ਕੌਂਸਲਰ ਸ੍ਰੀਮਤੀ ਰਕੇਸ਼ ਸੂਦ ਵਲੋਂ ਕਰਵਾਏ ਗਏ ਧੰਨਵਾਦ ਸਮਾਗਮ ਮੌਕੇ ਦਿੱਤੀ।ਤੀਕਸ਼ਣ ਸੂਦ ਨੇ ਲੋਕਾਂ …

Read More »

ਹੋਲੇ ਮਹੱਲੇ ‘ਤੇ ਬਾਬਾ ਸੱਜਣ ਸਿੰਘ ਤੇ ਭਾਈ ਨਛੱਤਰ ਸਿੰਘ ਵਲੋਂ ਸਿੰਘ ਸਾਹਿਬ ਨਾਲ ਵਿਚਾਰਾਂ

ਅਲਗੋਂ ਕੋਠੀ, 8 ਮਾਰਚ (ਹਰਦਿਆਲ ਸਿੰਘ ਭੈਣੀ) – ਹੋਲੇ ਮੁਹੱਲੇ ਮੌਕੇ ਅਨੰਦਪੁਰ ਸਾਹਿਬ ਵਿਖੇ ਜਥੇ ਸਮੇਤ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਸੱਜਣ ਸਿੰਘ ਵਾੜਾ ਸ਼ੇਰ ਸਿੰਘ, ਭਾਈ ਨਛੱਤਰ ਸਿੰਘ ਆਸਟਰੀਆ (ਭੈਣੀ ਮੱਸਾ ਸਿੰਘ) ਅਤੇ ਹੋਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦੇ ਹੋਏ।

Read More »

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਅੋਰਤ ਸਮਾਜ ਦਾ ਇਕ ਮਹੱਤਵਪੂਰਨ ਅੰਗ ਹਨ ਅਤੇ ਇਸ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਵਿਸ਼ੇ ਤੇ ਅਧਾਰਿਤ ਸਿਵਲ ਸਰਜਨ ਡਾ, ਰਾਜੀਵ ਭੱਲਾ ਦੀ ਅਗਵਾਈ ਹੇਠਾਂ ਡਿਪਟੀ ਮੈਡੀਕਲ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅਰਬਨ ਹੈਲਥ ਸਕੀਮ ਤਹਿਤ ਭਾਈ ਮੋਹਕਮ ਸਿੰਘ ਹਸਪਤਾਲ ਸਕੱਤਰੀ ਬਾਗ ਵਿਖੇ ਮਹਿਲਾ ਦਿਵਸ ਮਨਾਇਆ ਗਿਆ। ਸਮਾਗਮ ਦੌਰਾਮ …

Read More »

13.16 ਕਰੋੜ ਵਾਲੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦਾ ਉਪ ਮੁੱਖ ਮੰਤਰੀ ਰੱਖਣਗੇ ਨੀਂਹ ਪੱਥਰ

ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਪਾਉਣ ਅਤੇ ਜਨਤਾ ਨੂੰ ਇਕੋ ਛੱਤ ਥੱਲੇ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਯਤਨਾਂ ਸਦਕਾ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਬਠਿੰਡਾ ਵਿਖੇ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ, ਤਾਂ …

Read More »

ਈਵਨਿੰਗ ਸਕੂਲ’ਚ ਬੱਚਿਆਂ ਨੂੰ ਕਾਪੀਆਂ ਵੰਡੀਆਂ

ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ  ਅੱਪੂ ਸੋਸਾਇਟੀ ”ਇੱਕ ਕਦਮ ਬਚਪਨ ਦੇ ਵੱਲ” ਵੱਲੋ ਬੇਅੰਤ ਨਗਰ ਵਿਖੇ ਚਲਾਏ ਜਾਂਦੇ ਮੁਫ਼ਤ ਇੰਵਨਿੰਗ ਸਕੂਲ ਵਿੱਚ ਅਜੈ ਗੁਪਤਾ ਨੈਸ਼ਨਲ ਇਂਸੋਰਸ਼ ਅਤੇ ਉਨ੍ਹਾਂ ਦੀ ਧਰਮਪਤਨੀ ਵੱਲੋ ਬੱਚਿਆ ਨੂੰ ਸ਼ਟੇਸ਼ਨਰੀ ਵੰਡਣ ਤੋਂ ਉਪਰੰਤ ਬੱਚਿਆ ਨਾਲ ਹੋਲੀ ਖੇਡੀ ਗਈ ।ਅੱਪੂ ਸੋਸਾਇਟੀ ਦੇ ਜਨਰਲ ਸੱਕਤਰ ਕੇਵਲ ਕਿੂਸ਼ਣ ਨੇ ਸਾਰਿਆ ਦਾ …

Read More »

ਮਹਿਲਾ ਦਿਵਸ ਮੌਕੇ ਤਿੰਨ ਰੋਜਾ ਮੁਫਤ ਚੈਕਅੱਪ ਕੈਂਪ

ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਡਿਪਟੀ ਡਾਇਰੈਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੇੈਡੀਕਲ ਅਫਸਰ ਡਾ. ਅਵਤਾਰ ਸਿੰਘ ਢਿਲੋਂ ਦੀ ਰਹਿਣੁਮਾਈ ਹੇਠ ਸੀ.ਐਚ.ਸੀ. ਗੋਨਿਆਣਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤਾਂ ਅਤੇ ਬੱਚਿਆਂ ਦਾ ਤਿੰਨ ਰੋਜਾ 8,9 ਅਤੇ 10 ਮਾਰਚ ਨੂੰ ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ ਹੈ।ਸੀਨੀਅਰ ਮੈਡੀਕਲ …

Read More »

ਔਰਤ ਦਿਵਸ ਮੌਕੇ ਗੁ: ਕਿਲ੍ਹਾ ਮੁਬਾਰਕ ਵਿਖੇ ਧਾਰਮਿਕ ਦੀਵਾਨ ਆਯੋਜਿਤ

ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਸਥਾਨਕ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਧਾਰਮਿਕ,ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ”ਸੋ ਕਿਉਂ ਮੰਦਾ ਆਖੀਐ ਜਿਤ ਜੰਮਹਿ ਰਾਜਾਨ” ਧਾਰਮਿਕ ਦੀਵਾਨ ਸਜਾਏ ਗਏ।ਜਿਸ ਵਿਚ ਨਿਰੋਲ ਧਾਰਮਿਕ ਸ਼ਬਦ ਬਾਣੀ ਦੇ ਕੀਰਤਨ ਅਤੇ ਵਿਚਾਰਾਂ ਕੀਤੀਆਂ ਗਈਆਂ ,ਇਸ ਵਰਤਮਾਨ ਸਮੇ ਵਿੱਚ …

Read More »