Wednesday, November 25, 2026

Daily Archives: March 9, 2015

ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਆਯੋਜਿਤ

ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਤਹਿਤ ਘਰ ਘਰ ਜੋ ਸ਼ੁੱਧ ਪਾਠ ਕਰਨ ਅਤੇ ਜੋ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਅੱਜ ਐਤਵਾਰ ਦਾ ਹਫ਼ਤਾਵਾਰੀ ਸਮਾਗਮ ਪਰਮਜੀਤ ਸਿੰਘ ਵਾਲੀਆਂ ਦੇ ਗ੍ਰਹਿ ਵਿਖੇ  ਸ੍ਰੀ ਗੁਰੂ …

Read More »

 ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ‘ਚ ਖੋਲ੍ਹੇ ਜਾਣਗੇ 143 ਸੇਵਾ ਕੇਂਦਰ

ਲੋਕਾਂ ਨੂੰ ਮਿਲਣਗੀਆਂ ਰੋਜ਼ਮਰਾਂ ਦੀਆਂ 20 ਸਰਕਾਰੀ ਸੇਵਾਵਾਂ ਬਟਾਲਾ, 8 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ‘ਰਾਜ ਨਹੀਂ ਸੇਵਾ’ ਦੇ ਆਪਣੇ ਵਾਅਦੇ ‘ਤੇ ਪੂਰੀ ਉਤਰਦਿਆਂ ਹੁਣ ਪਿੰਡਾਂ ਅਤੇ ਸ਼ਹਿਰਾਂ ‘ਚ ਸੇਵਾ ਕੇਂਦਰ ਖੋਲਣ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਰੋਜ਼ਮਰਾਂ ਦੀ ਸਰਕਾਰੀ ਸਹੂਲਤਾਂ ਘਰ ਦੇ ਨੇੜੇ ਅਤੇ ਅਸਾਨੀ ਨਾਲ ਮਿਲ ਸਕਣ। ਇਸ ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ ਫਰਵਰੀ 2015 …

Read More »