ਨਵੀਂ ਦਿੱਲੀ, 9 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਅੱਜ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਦਿੱਲੀ ਕਮੇਟੀ ਦੇ ਮੈਂਬਰਾਂ ਅਤੇ ਪ੍ਰਸ਼ਾਸਨਿਕ ਵਿਭਾਗ ਮੁੱਖੀਆਂ ਦੀ ਮੀਟਿੰਗ ਦਿੱਲੀ ਫਤਿਹ ਦਿਵਸ ਨੂੰ ਮਨਾਉਣ ਵਾਸਤੇ ਤਿਆਰੀਆਂ ਦੀ ਹਾਲਾਤਾਂ ਤੇ ਨਿਗ੍ਹਾਂ ਮਾਰਨ ਵਾਸਤੇ ਰੱਖੀ ਗਈ। ਜਿਸ ਵਿਚ ਜਰਨਲ ਸਕੱਤਰ ਮਨਜਿੰਦਰ ਸਿੰਘ …
Read More »Daily Archives: March 10, 2015
ਬੇ ਮੌਸਮੀ ਬਾਰਸ਼ਾਂ ਕਾਰਨ ਫਸਲਾਂ ਦੇ ਨੁਕਸਾਨ ਦਾ ਕੇਂਦਰ ਕਿਸਾਨਾਂ ਨੂੰ ਦੇਵੇ ਮੁਆਵਜ਼ਾ – ਪ੍ਰੋ. ਚੰਦੂ ਮਾਜਰਾ
ਨਵੀਂ ਦਿੱਲੀ, 9 ਮਾਰਚ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਨੰਦਪੁਰ ਸਾਹਿਬ ਦੇ ਬੇਮੌਸਮੀ ਬਾਰਸ਼ ਦੁਆਰਾ ਫਸਲਾਂ ਦੀ ਹੋਈ ਤਬਾਹੀ ਕਾਰਨ ਮੁਆਵਜ਼ੇ ਦੀ ਮੰਗ ਕੀਤੀ ਹੈ।ਅੱਜ ਲੋਕ ਸਭਾ ਅੰਦਰ ਜ਼ੀਰੋ ਆਵਰ ਦੌਰਾਨ ਜ਼ੋਰਂਸ਼ੋਰ ਨਾਲ ਮੁੱਦਾ ਉਠਾਉਂਦਿਆਂ ਪ੍ਰੋ. ਚੰਦੂ ਮਾਜਰਾ ਨੇ ਹਾਲ ਹੀ ਵਿਚ ਬੇਮੌਸਮੀ ਬਾਰਸ਼ …
Read More »Good rhythm, harmony & composition is the theme of first solo exhibition of Miss Poonam Rana
Amritsar, Mar. 9 (Punjab Post Bureau) – The KAUSA Trust Amritsar organised a solo exhibition of Miss Poonam Rana of Pune (Maharashtra). This is the first solo exhibition of the artist in Punjab and 15 recent paintings representing good rhythm, harmony and composition are on display from 09 March to 12 March 2015. Shiromani Natkaar Shri Kewal Dhaliwal, President Virsa Vihar …
Read More »ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਲਾਹੇਵੰਦ – ਮੁੱਖ ਸੰਸਦੀ ਸਕੱਤਰ
ਕੈਂਸਰ ਦੇ ਇਲਾਜ ਲਈ ਰਾਜ ਸਰਕਾਰ ਨੇ ਅਹਿਮ ਉਪਰਾਲੇ ਕੀਤੇ ਬਟਾਲਾ, 9 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਭਗਨ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਗਰੀਬੀ ਰੇਖਾਂ ਤੋਂ ਹੇਠਲੇ ਪਰਿਵਾਰਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਕਾਫ਼ੀ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸੇ ਤਰ੍ਹਾਂ ਰਾਸ਼ਟਰੀ …
Read More » ਨਵਾਂ ਨਾਨਕਸ਼ਾਹੀ ਕੈਲੰਡਰ ਇੱਕ ਸਾਲ ਬਾਅਦ- ਕਮੇਟੀ ਦਾ ਗਠਨ
ਪੰਜ ਸਿੰਘ ਸਾਹਿਬਾਨ ਵਲੋਂ ਇੱਕਤਰਤਾ ‘ਚ ਲਿਆ ਫੈਸਲਾ ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਨਾਨਕਸ਼ਾਹੀ ਕੈਲੰਡਰ ਦਾ ਵਿਵਾਦ ਸੁਲਝਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਫੈਸਲਾ ਕੀਤਾ ਗਿਆ ਹੈ।ਜਿਸ ਵਿੱਚ ਤਖਤ ਸਾਹਿਬਾਨ ਤੋਂ ਇੱਕ-ਇੱਕ ਨੁਮਾਇੰਦੇ, ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਦੋ ਤੇ ਦਿੱਲੀ ਸਿੱਖ ਗੁਰਦਆਰਾ ਕਮੇਟੀ ਦਾ …
Read More »
Punjab Post Daily Online Newspaper & Print Media