ਫਾਜਿਲਕਾ, 18 ਮਾਰਚ (ਵਿਨੀਤ ਅਰੋੜਾ) – ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਅਗਰਵਾਲ ਡਿਪਟੀ ਮੈਨੇਜਰ ਆਈ. ਈ. ਡੀ ਕੰਪੋਨੈਂਟ ਮੈਡਮ ਸਲੋਨੀ ਕੌਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਜ਼ਿਲਾ ਸਿੱਖਿਆ ਅਧਿਕਾਰੀ ਸੰਕੈਡਰੀ ਸੁਖਬੀਰ ਸਿੰਘ ਬੱਲ ਅਤੇ ਐਲੀਮੈਂਟਰੀ ਸਿੱਖਿਆ ਹਰੀ ਚੰਦ ਕੰਬੋਜ ਦੀ ਅਗਵਾਈ ਹੇਠ ਜ਼ਿਲੇ ਵਿੱਚ ਆਈ. ਈ. ਡੀ/ਆਈ. ਈ. ਡੀ ਐਸ ਐਸ ਕੰਪੋਨੈਂਟ ਅਧੀਨ ਜ਼ਿਲਖ਼ਾ ਸਪੈਸ਼ਲ ਰਿਸੋਰਸ ਸੈਂਟਰ ਵਿਖੇ ਸਮੂਹ ਇੰਨਕਲੂਸਿਵ …
Read More »Daily Archives: March 18, 2015
ਜ਼ਿਲ੍ਹਾ ਤੇ ਸ਼ੈਸਨ ਜੱਜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ
11 ਅਪ੍ਰੈਲ ਨੂੰ ਲੱਗੇਗੀ ਲੋਕ ਅਦਾਲਤ-ਪਰਿਵਾਰਿਕ ਝਗੜਿਆਂ ਨੂੰ ਕੀਤਾ ਜਾਵੇਗਾ ਹੱਲ ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਮਾਣਯੋਗ ਜਸਟਿਸ ਗੁਰਬੀਰ ਸਿੰਘ ਜ਼ਿਲ੍ਹਾ ਤੇ ਸ਼ੈਸਨ ਜੱਜ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਮਾਣਯੋਗ ਜਸਟਿਸ ਗੁਰਬੀਰ ਸਿੰਘ ਜ਼ਿਲ੍ਹਾ ਤੇ ਸ਼ੈਸਨ ਜੱਜ ਅੰਮ੍ਰਿਤਸਰ-ਕਮ-ਚੇਅਰਮੈਨ …
Read More »55 ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਉਸਾਰੀਆਂ ਜਾਣਗੀਆਂ ਡੀ. ਸੀ
ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਬੱਚਿਆਂ ਲਈ ਉਸਾਰੂ ਮਹੌਲ ਸਿਰਜਣ ਦੇ ਆਦੇਸ਼ ਨਾਲ ਜ਼ਿਲ੍ਹੇ ਅੰਦਰ 55 ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਉਸਾਰੀਆਂ ਜਾਣਗੀਆਂ। ਵਿਕਾਸ ਕਾਰਜਾਂ ਦੇ ਜਾਇਜ਼ੇ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 55 ਆਂਗਣਵਾੜੀ ਕੇਂਦਰਾਂ …
Read More »ਸੜਕ ਸੁਰੱਖਿਆ ਅਤੇ ਆਵਾਜਾਈ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਸੜਕ ਸੁਰੱਖਿਆ ਅਤੇ ਆਵਾਜਾਈ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਟਰੈਫਿਕ ਪੁਲਿਸ ਅੰਮ੍ਰਿਤਸਰ ਵਲੋਂ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਿਖੇ ਸੈਮੀਨਾਰ ਲਗਾਇਆ ਗਿਆ।ਸੈਮੀਨਾਰ ਵਿਚ ਸ੍ਰੀ ਪਰਮਜੀਤ ਸਿੰਘ ਇੰਸਪੈਕਟਰ ਟ੍ਰੈਫਿਕ ਪੁਲਿਸ ਅੰਮ੍ਰਿਤਸਰ ਵਲੋਂ ਵਿਦਿਆਰਥੀਆਂ ਆਵਾਜਾਈ ਦੇ ਨਿਯਮਾਂ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਵਿਸੇਸ਼ ਕਰਕੇ ਤੇਜ਼ ਰਫ਼ਤਾਰ ਵਾਹਨਾਂ, …
Read More »ਰੋਜ਼ਗਾਰ ਮੇਲਾ ਹੁਣ 26 ਮਾਰਚ ਨੂੰ ਲੱਗੇਗਾ – ਐਸ.ਡੀ.ਐਮ ਅਜਨਾਲਾ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਐਸ.ਡੀ.ਐਮ ਅਜਨਾਲਾ ਸ੍ਰੀ ਸੁਰਿੰਦਰ ਸਿੰਘ ਨੇ ਜਾਣਕਾਰੀ ਦੇਦਿੰਆ ਦੱਸਿਆ ਕਿ ਅਜਨਾਲਾ ਦਾਣਾ ਮੰਡੀ ਵਿਖੇ 19 ਮਾਰਚ ਨੂੰ ਜੋ ਰੋਜ਼ਗਾਰ/ਸੰਗਤ ਦਰਸ਼ਨ ਮੇਲਾ ਲੱਗਣਾ ਸੀ, ਉਹ ਹੁਣ 26 ਮਾਰਚ 2015 ਨੂੰ ਲੱਗੇਗਾ । ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਪੱਧਰ ਤੇ ਅਜਨਾਲਾ ਦਾਣਾ ਮੰਡੀ ਵਿਖੇ 26 ਮਾਰਚ 2015 ਨੂੰ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਵਿਭਾਗਾਂ …
Read More »ਪਾਕਿਸਤਾਨ ਤੇ ਭਾਰਤ ਵਿਚਕਾਰ ਭਾਈਚਾਰਕ ਸਾਂਝ ਨੂੰ ਵਧਾਉਣ ਦੀ ਲੋੜ
ਪਾਕਿਸਤਾਨ ਦੇ ਵਪਾਰੀਆਂ ਦੇ ਵਫਦ ਨੇ ਬੰਗਲਾ ਸਾਹਿਬ ਮੱਥਾ ਟੇਕਿਆ ਨਵੀਂ ਦਿੱਲੀ, 1 ਮਾਰਚ (ਅੰਮ੍ਰਿਤ ਲਾਲ ਮੰਨਣ) – ਪਾਕਿਸਤਾਨ ਦੇ ਉੱਘੇ ਵਪਾਰੀਆਂ ਦੇ ਇਕ ਵਫਦ ਨੇ ਦਿੱਲੀ ਫੇਰੀ ਦੌਰਾਨ ਇਥੇ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣਾ ਆਕੀਦਾ ਗੁਰੁੂ ਚਰਨਾ ‘ਚ ਭੇਟ ਕੀਤਾ। ਭਾਰਤ ਦੌਰੇ ਦੇ ਸਾਰਕ ਦੇਸ਼ਾਂ ਦੀ ਮੀਟਿੰਗ ‘ਚ ਹਿੱਸਾ ਲੈਣ ਆਏ ਫੈਸਲਾਬਾਦ ਚੈਂਬਰ ਆਫ …
Read More »ਤਰਾਈ ਦੇ ਸਿੱਖਾਂ ਦੀ ਸਿੱਖੀ ਸੰਭਾਲ ਅਤੇ ਮਿਹਨਤ ਸ਼ਲਾਘਾਯੋਗ
ਨਵੀਂ ਦਿੱਲੀ, 18 ਮਾਰਚ (ਅੰਮ੍ਰਿਤ ਲਾਲ ਮੰਨਣ) – ਉਤਰਾਖੰਡ ਦੇ ਕਾਸ਼ੀਪੁਰ ਵਿਖੇ ਹੋਏ ਹੋਲਾ ਮਹੱਲਾ ਸਮਾਗਮਾਂ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਰਾਈ ਦੇ ਇਲਾਕੇ ‘ਚ ਵਸਦੇ ਸਿੱਖਾਂ ਵੱਲੋਂ ਬੰਜਰ ਜ਼ਮੀਨਾਂ ਨੂੰ ਉਪਜਾਉ ਬਨਾਉਣ ਦੇ ਨਾਲ ਹੀ ਸਿੱਖੀ ਨੂੰ ਸੰਭਾਲਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤੇ ਵਧਾਈ ਦਿੱਤੀ ਹੈ।ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਰਨਲ ਸਕੱਤਰ ਮਨਜਿੰਦਰ …
Read More »ਗੁਰਦੁਆਰਾ ਵਾਰਡਾਂ ਦੀ ਹਦਬੰਦੀ ‘ਤੇ ਦਿੱਲੀ ਕਮੇਟੀ ਨੇ ਲਿੱਖਿਆ ਪੱਤਰ
ਨਵੀਂ ਦਿੱਲੀ, 18 ਮਾਰਚ (ਅੰਮ੍ਰਿਤ ਲਾਲ ਮੰਨਣ) – ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਾਰਡਾਂ ਦੀ ਨਵੀਂ ਹੋਈ ਹਦਬੰਦੀ ਤੇ ਕਮੇਟੀ ਵੱਲੋਂ ਗੁਰਦੁਆਰਾ ਇਲੈਕਸ਼ਨ ਦੇ ਡਾਇਰੈਕਟਰ ਤੋਂ ਕੁਝ ਤੱਥਾਂ ਦੀ ਮੰਗ ਕੀਤੀ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਭੇਜੇ ਗਏ ਪੱਤਰ ‘ਚ 5 ਮਾਰਚ 2015 ਨੂੰ ਡਾਇਰੈਕਟਰ ਵੱਲੋਂ ਵਾਰਡਾਂ ਦੀ ਮੁੜ ਹਦਬੰਦੀ ਸਬੰਧੀ …
Read More »ਐਮ. ਐਸ. ਸੀ ਕੰਪਿਊਟਰ ਸਾਇੰਸ ਦੀ ਮਾਧੁਰੀ ਉਪਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ ਕਾਲਜ ਫਾਰ ਵੂਮੈਨ ਨੇ ਇਕ ਵਾਰ ਫੇਰ ਅਕਾਦਮਿਕ ਖੇਤਰ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ।ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੀ ਐਮ. ਐਸ. ਸੀ. ਸਮੈਸਟਰ-ਤੀਜਾ ਦੀ ਵਿਦਿਆਰਥਣ ਮਾਧੁਰੀ ਉਪਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ 474/600 ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ …
Read More »ਘੁਮਾਣ ਦਾ ਮਰਾਠੀ ਸੰਮੇਲਨ ਵਿਸ਼ਵ ਭਰ ‘ਚ ਪਿਆਰ ਤੇ ਸਦਭਾਵਨਾ ਦਾ ਸੁਨੇਹਾ ਦੇਵੇਗਾ
ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਚੀਮਾ ਨੇ ਮਰਾਠੀ ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜ਼ਾਇਜਾ ਘੁਮਾਣ, 18 ਮਾਰਚ (ਨਰਿੰਦਰ ਬਰਨਾਲ) – ਘੁਮਾਣ ਵਿਖੇ ਸੂਬਾ ਸਰਕਾਰ ਵੱਲੋਂ ਕਰਾਏ ਜਾ ਰਹੇ ਅਪ੍ਰੈਲ ਮਹੀਨੇ ਮਰਾਠੀ ਸਾਹਿਤ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ. ਐੱਸ ਚੀਮਾ ਵੱਲੋਂ ਅੱਜ ਘੁਮਾਣ ਦਾ ਦੌਰਾ ਕੀਤਾ ਗਿਆ। ਇਸ ਮੌਕੇ …
Read More »
Punjab Post Daily Online Newspaper & Print Media