ਪੱਟੀ, 20 ਮਾਰਚ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਵਿਧਾਨ ਸਭਾ ਹਲਕਾ ਪੱਟੀ ਵਿੱਚ ਪਹਿਲਾਂ ਪੰਚਾਇਤ ਤੇ ਹੁਣ ਨਗਰ ਕੌਸਲਰ ਦੀਆਂ ਚੋਣਾਂ ਵਿੱਚ ਸ੍ਰੋਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਜਿੱਤ ਅਦੇਸ਼ ਪ੍ਰਤਾਪ ਸਿੰਘ ਕੈਰੋ ਵੱਲੋ ਕਰਵਾਏ ਗਏ ਵਿਕਾਸ ਕਾਰਜਾਂ ਦਾ ਸਿੱਟਾ ਹਨ।ਇਹਨਾਂ ਸਬਦਾ ਦਾ ਪ੍ਰਗਟਾਵਾ ਜਗਜੀਤ ਸਿੰਘ ਮੰਡ ਕਰਦਿਆਂ ਕਿਹਾ ਕਿ ਇਸ ਜਿੱਤ ਤੋ ਸਾਫ ਹੋ ਗਿਆ ਕਿ ਪੱਟੀ …
Read More »Daily Archives: March 20, 2015
ਸ੍ਰੀ ਹਰਿਮੰਦਰ ਸਾਹਿਬ ਇਲਾਕੇ ਪ੍ਰਤੀ ਨਿਗਮ ਦੇ ਪੱਖਪਾਤੀ ਰਵੱਈਏ ਤੋਂ ਖਫਾ ਹੋਲੀ ਸਿਟੀ ਟਰੱਸਟ
ਸ੍ਰੀ ਨਰਿੰਦਰ ਮੋਦੀ ਨੂੰ ਦਿੱਤਾ ਜਾਵੇਗਾ ਮੰਗ ਪੱਤਰ- ਕੌਂਸਲਰ ਟੀਟੂ ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਹੋਲੀ ਸਿਟੀ ਟਰੱਸਟ ਅੰਮ੍ਰਿਤਸਰ ਦੀ ਇਕੱਤਰਤਾ ਅੱਜ ਟਰੱਸਟ ਦੇ ਦਫ਼ਤਰ ਮੰਡੀ ਫਤਿਹ ਸਿੰਘ ਵਿਚ ਹੋਈ।ਜਿਸ ਵਿੱਚ ਸਮੂਹ ਮੈਂਬਰਾਂ ਵਲੋਂ ਇਕ ਸੁਰ ਹੋ ਕੇ ਨਗਰ ਨਿਗਮ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਆਸ ਪਾਸ ਦੇ ਇਲਾਕੇ ਨੂੰ ਅਣਗੌਲਿਆ ਕਰਨ ਤੇ ਪੱਖਪਾਤੀ ਰਵੱਈਏ ਦਾ ਦੋਸ਼ ਲਗਾਉਂਦਿਆਂ ਸੰਘਰਸ਼ …
Read More »ਅਕਾਲੀ ਜਥਾ ਸ਼ਹਿਰੀ ਦੇ ਸਕੱਤਰ ਪ੍ਰੀਤਮ ਸਿੰਘ ਦਾ ਦਿਹਾਂਤ
26 ਮਾਰਚ ਨੂੰ ਭਾਈ ਸੇਵਾ ਸਿੰਘ ਹਾਲ ਸੁਲਤਾਨਵਿੰਡ ਗੇਟ ਹੋਵੇਗੀ ਅੰਤਿਮ ਅਰਦਾਸ ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੇ ਸਕੱਤਰ ਸ:ਪ੍ਰੀਤਮ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ। ਉਹ ਕਰੀਬ 60 ਵਰ੍ਹੇ ਦੇ ਸਨ ਤੇ ਪਾਰਟੀ ਦੇ ਇਕ ਜੁਝਾਰੂ ਤੇ ਸਰਗਰਮ ਵਰਕਰ ਸਨ। ਸ: ਪ੍ਰੀਤਮ ਸਿੰਘ ਜੋ ਕਿ …
Read More »ਪੀ.ਐਸ.ਈ.ਬੀ ਇਪਲਾਈਜ਼ ਫੈਡਰੇਸ਼ਨ ਏਟਕ ਵਲੋਂ ਮੰਡਲ ਜੰਡਿਆਲਾ ਗੁਰੂ ਵਿਖੇ ਅਰਥੀ ਫੂਕ ਮੁਜ਼ਾਹਰਾ
ਜੰਡਿਆਲਾ ਗੁਰੂ, 20 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਪੀ.ਐਸ.ਈ.ਬੀ ਇਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਦੇ ਸੱਦੇ ਤੇ ਮੰਡਲ ਜੰਡਿਆਲਾ ਗੁਰੂ ਵਿੱਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਤੋਂ ਪਹਿਲਾਂ ਇਕ ਰੈਲੀ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਨਰਿੰਦਰ ਸਿੰਘ ਗਿੱਲ ਨੇ ਕੀਤੀ ਅਤੇ ਸਟੇਜ ਸੈਕਟਰੀ ਦੀ ਭੁਮੀਕਾ ਗੁਰਮੀਤ ਸਿੰਘ ਗਿੱਲ ਨੇ ਨਿਭਾਈ। ਇਸ ਰੈਲੀ ਨੂੰ ਉਚੇਚੇ ਤੌਰ ਤੇ ਨਰਿੰਦਰ ਕੁਮਾਰ ਬੱਲ ਵਿੱਤ …
Read More »ਸਹੁਰੇ ਪਰਿਵਾਰ ‘ਤੇ ਤੰਗ ਪ੍ਰੇਸ਼ਾਨ ਕਰਨ ਦੇ ਲਾਏ ਦੋਸ਼
ਜੰਡਿਆਲਾ ਗੁਰੁ, 20 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਨੰਨ੍ਹੀ ਛਾਂ ਨੂੰ ਜਨਮ ਦੇਣ ਵਾਲੀ ਮਨਪ੍ਰੀਤ ਕੋਰ (ਕਾਲਪਨਿਕ ਨਾਮ) ਪਿੰਡ ਤਰਸਿੱਕਾ ਨੇ ਪੱਤਰਕਾਰਾਂ ਨੂੰ ਆਪਣੀ ਜੁਬਾਨੀ ਦੱਸਦੇ ਹੋਏ ਕਿਹਾ ਕਿ 31 ਅਗਸਤ 2012 ਨੂੰ ਉਸ ਦਾ ਵਿਆਹ ਸਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਕੋਮ ਬਾਜੀਗਰ ਪਿੰਡ ਮੇਹਰਬਾਨਪੁਰ ਥਾਣਾ ਜੰਡਿਆਲਾ ਗੁਰੂ ਨਾਲ ਹੋਇਆ।ਵਿਆਹ ਮੋਕੇ ਉਸ ਦੇ ਮਾਂ-ਬਾਪ ਵਲੋਂ ਆਪਣੀ ਹੈਸੀਅਤ ਅਨੁਸਾਰ ਦਾਜ …
Read More »ਪਿੰਡ ਠੱਠੀਆਂ ਵਿਖੇ ਖੋਲੀ ਗਈ ਪੰਜਾਬ ਐਂਡ ਸਿੰਧ ਬੈਂਕ ਵਲੋਂ ਨਵੀਂ ਸ਼ਾਖਾ
ਜੰਡਿਆਲਾ ਗੁਰੁ, 20 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਪਿੰਡ ਠੱਠੀਆਂ ਵਿਖੇ ਪੰਜਾਬ ਐਂਡ ਸਿੰਧ ਬੈਂਕ ਵਲੋਂ ਆਪਣੀ ਨਵੀਂ ਸ਼ਾਖਾ ਖੋਲੀ ਗਈ। ਜਿਸ ਦਾ ਉਦਘਾਟਨ ਮੰਡਲ ਪ੍ਰਬੰਧਕ ਅੰਮ੍ਰਿਤਸਰ ਸ: ਹਰਚਰਨ ਸਿੰਘ ਨੇ ਕਰਦੇ ਹੋਏ ਕਿਹਾ ਕਿ ਪਿੰਡ ਠੱਠੀਆਂ ਵਿੱਚ ਪੰਜਾਬ ਐਂਡ ਸਿੰਧ ਬੈਂਕ ਦੀ ਸ਼ਾਖਾ ਖੁੱਲਣ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਕਈ ਤਰਾਂ ਦੀਆਂ ਬੈਂਕਿੰਗ ਸੁਵਿਧਾਵਾਂ ਦਾ ਲਾਭ ਮਿਲੇਗਾ।ਬੈਂਕ …
Read More »ਖਟਕੜ ਕਲਾਂ ਵਿਖੇ ਸ਼ਹੀਦੀ ਸਮਾਗਮ ‘ਚ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ਚ ਪੁੱਜਣਗੇ ਲੋਕ -ਤੀਕਸ਼ਣ ਸੂਦ
ਹੁਸ਼ਿਆਰਪੁਰ, 20 ਮਾਰਚ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਜਿੱਤੇ ਹੋਏ ਐਮ ਸੀ ਦੀ ਇਕ ਮੀਟਿੰਗ ਜਿਲ੍ਹਾ ਭਾਂਜਪਾ ਪ੍ਰਧਾਨ ਆਨੰਦਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 23 ਮਾਰਚ ਨੂੰ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਤੇ ਖਟਕੜ ਕਲਾਂ ਵਿੱਚ ਹੋ ਰਹੇ ਸਮਾਗਮ ਵਿੱਚ ਹਿਸਾ ਲੈਣ ਲਈ ਜਾਣ ਲਈ ਤਿਆਰੀਆ ਦਾ ਜ਼ਾਇਜਾ ਲਿਆ।ਇਸ ਮੌਕੇ ਸ੍ਰੀ ਆਨੰਦਵੀਰ ਸਿੰਘ ਨੇ ਕਿਹਾ …
Read More »ਲੋਕ ਸੇਵਾ ਨੂੰ ਸਮਰਪਿਤ ਵਿਅਕਤੀਆਂ ਦਾ ਡੀ. ਸੀ ਵੱਲੋਂ ਸਨਮਾਨ
ਹੁਸ਼ਿਆਰਪੁਰ, 20 ਮਾਰਚ (ਸਤਵਿੰਦਰ ਸਿੰਘ) – ਲੋਕ ਸੇਵਾ ਦੇ ਖੇਤਰ ਵਿੱਚ ਵਧੀਆ ਕਾਰਗੁਜਾਰੀ ਕਰਨ ਅਤੇ ਹਾਦਸਾਗ੍ਰਸਤ ਲੋਕਾਂ ਦੀ ਮੱਦਦ ਲਈ ਸਾਹਸ ਨਾਲ ਕੰਮ ਕਰਨ ਵਾਲੇ ਦੋ ਵਿਅਕਤੀਆਂ ਦਾ ਅੱਜ ਇਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਵਿਸੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਲੋਕ ਸੇਵਾ ਲਈ ਨਿਰ-ਸਵਾਰਥ ਕੰਮ ਕਰਨ ਵਾਲੇ ਇਨ੍ਹਾਂ ਦੋਵਾਂ ਵਿਅਕਤੀਆਂ ਗੁਰਦੀਪ ਸਿੰਘ ਉਰਫ਼ ਸਿਕੰਦਰ ਵਾਸੀ ਪਿੰਡ ਸਦਰਪੁਰ ਅਤੇ …
Read More »ਲੋੜਵੰਦਾਂ ਨੂੰ ਬਨਾਵਟੀ ਅੰਗ ਤੇ ਏਡ-ਯੰਤਰ ਮੁਹੱਈਆ ਕਰਵਾਉਣ ਲਈ ਮੁਫਤ ਸ਼ਨਾਖਤੀ ਕੈਂਪ
ਹੁਸ਼ਿਆਰਪੁਰ, 20 ਮਾਰਚ (ਸਤਵਿੰਦਰ ਸਿੰਘ) – ਸਰੀਰਕ ਤੌਰ ‘ਤੇ ਅੰਗਹੀਣ ਅਤੇ ਅਪੰਗ ਵਿਅਕਤੀਆਂ ਨੂੰ ਬਨਾਵਟੀ ਅੰਗ ਅਤੇ ਸਹਾਇਤਾ ਯੰਤਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅਜਿਹੇ ਲੋੜਵੰਦ ਵਿਅਕਤੀਆਂ ਦੀ ਸ਼ਨਾਖਤ ਕਰਨ ਅਤੇ ਮਾਪ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋੋਂ ਭਾਰਤ ਦੀ ਬਨਾਵਟੀ ਅੰਗ ਨਿਰਮਾਣ ਕਾਰਪੋਰੇਸ਼ਨ (ਆਰਟੀਫਿਸ਼ੀਅਲ ਲਿੰਬਜ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ) ਦੇ ਸਹਿਯੋਗ ਨਾਲ ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ (ਲੜਕੀਆਂ) …
Read More »ਹੁਸ਼ਿਆਰਪੁਰ ਵਿੱਚ ਜਬਰਦਸਤ ਰੋਸ ਮਾਰਚ, ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
ਹੁਸ਼ਿਆਰਪੁਰ, 20 ਮਾਰਚ (ਸਤਵਿੰਦਰ ਸਿੰਘ) – ਐਨ.ਐਚ.ਐਮ. ਮੁਲਾਜ਼ਮ ਯੂਨਿਅਨ ਹੁਸ਼ਿਆਰਪੁਰ ਵੱਲੋਂ ਰੈਗੂਲਰ ਪੇ ਸਕੇਲ ਦੀਆਂ ਮੰਗਾਂ ਸਬੰਧੀ ਕੀਤੀ ਹੜਤਾਲ 7ਵੇ ਦਿਨ ਵੀ ਬੇਰੋਕ ਜਾਰੀ ਰਹੀ। ਮੁਲਾਜ਼ਮਾ ਵੱਲੋਂ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਅੱਗੇ ਰੋਸ ਧਰਨੇ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਤੇ ਪ੍ਰਭਾਤ ਚੋਕ ਵਿੱਚ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜਾਹਰਾ ਕੀਤਾ ਅਤੇ ਸਰਕਾਰ ਦੇ ਖਿਲਾਫ ਜੰਮ …
Read More »
Punjab Post Daily Online Newspaper & Print Media