ਨਵੀਂ ਦਿੱਲੀ, 20 ਮਾਰਚ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ, ਫਤਹਿ ਨਗਰ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਹਿ ਕਰਨ ਦੀ 232ਵੀ ਵਰੇਗੰਢ ਦੇ ਉਪਲਕਸ਼ ਵਿਚ ਕਰਵਾਏ ਜਾ ਰਹੇ ਦਿੱਲੀ ਫਤਹਿ ਦਿਵਸ ਲਈ 5 ਲੱਖ ਰੁਪਏ ਸਾਹਾਇਤਾ ਦੇ ਰੂਪ ਵਿਚ ਦਿੱਤੇ ਗਏ। ਇਹ ਸਹਾਇਤਾ ਰਾਸ਼ੀ ਇਥੋਂ ਦੀ ਪ੍ਰਬੰਧਕ ਕਮੇਟੀ ਦੇ ਸੀਨੀਅਰ …
Read More »Daily Archives: March 20, 2015
Commemorate conquest of Lal Qila by Sikh forces as a national event, demands DSGMC
Two days event to commemorate Delhi Fateh Diwas from March 21 New Delhi, Mar. 20 (Amrit Llal Manan) – The Delhi Sikh Gurdwara Management Committee (DSGMC) has demanded conquest of Lal Qila by the Sikh forces in 1783 be made a national event and celebrated every year. The conquest paved the way for end of mighty Mughal rule in India …
Read More »ਦਿੱਲੀ ਕਮੇਟੀ ਵੱਲੋਂ ਦਿੱਲੀ ਫਤਹਿ ਦਿਹਾੜੇ ਨੂੰ ਕੌਮੀ ਦਿਹਾੜਾ ਐਲਾਨਣ ਦੀ ਮੰਗ
ਨਵੀਂ ਦਿੱਲੀ, 20 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਨੇ ਲਾਲ ਕਿਲੇ ਤੇ ਸਿੰਘਾ ਵੱਲੋਂ 1783 ‘ਚ ਕੀਤੀ ਗਈ ਫਤਹਿ ਨੂੰ ਕੌਮੀ ਦਿਹਾੜੇ ਵਜੋਂ ਐਲਾਨਣ ਦੀ ਮੰਗ ਕਰਦੇ ਹੋਏ ਇਸ ਦਿਹਾੜੇ ਨੂੰ ਹਰ ਸਾਲ ਮਨਾਉਣ ਦਾ ਵੀ ਦਾਅਵਾ ਕੀਤਾ ਹੈ। ਭਾਰਤ ਦੀ ਅਜ਼ਾਦੀ 1947 ‘ਚ ਮਿਲਣ ਦੀ ਰਾਹ ‘ਚ ਦਿੱਲੀ ਫਤਹਿ ਦੌਰਾਨ ਸਿੰਘਾ ਵੱਲੋਂ ਮੁਗਲ ਰਾਜ ਦੀਆਂ …
Read More »ਦਿੱਲੀ ਗੁਰਦੁਆਰਾ ਕਮੇਟੀ ਵਲੋਂ ‘ਦਿੱਲੀ ਫਤਹ ਦਿਵਸ’ ਸਮਾਗਮ 21 ਅਤੇ 22 ਮਾਰਚ ਨੂੰ
ਨਵੀਂ ਦਿੱਲੀ, 20 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਪਰਮਜੀਤ ਸਿੰਘ ਰਾਣਾ ਸੀਨੀਅਰ ਨੇ ਇਥੇ ਜਾਰੀ ਇਕ ਬਿਆਨ ਵਿੱਚ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵਲੋਂ 21 ਅਤੇ 22 ਮਾਰਚ ਨੂੰ ‘ਦਿੱਲੀ ਫਤਹ ਦਿਵਸ’ ਸੰਬੰਧੀ ਆਯੋਜਿਤ ਕੀਤੇ ਜਾ ਰਹੇ ਦੋ-ਦਿਨਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਜਿਥੇ ਦਿੱਲੀ ਦੀਆਂ ਸਿੱਖ ਸੰਗਤਾਂ ਵਲੋਂ ਅਥਾਹ ਉਤਸ਼ਾਹ ਪ੍ਰਗਟ …
Read More »ਕਿਸਾਨ ਬਚੇਗਾ ਤਾਂ ਦੇਸ਼ ਬਚੇਗਾ – ਪ੍ਰੋ: ਚੰਦੂਮਾਜਰਾ
ਨਵੀਂ ਦਿੱਲੀ, 20 ਮਾਰਚ (ਅੰਮ੍ਰਿਤ ਲਾਲ ਮੰਨਣ) – ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨਾਂ ਦੇ ਕਰਜ਼ੇ ‘ਤੇ ਲਕੀਰ ਮਾਰ ਕੇ ਡਾ: ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਅਨਾਜ ਦੇ ਭਾਅ ਤੈਅ ਕੀਤੇ ਜਾਣ ਦੀ ਮੰਗ ਕੀਤੀ ਹੈ। ਕੱਲ ਸ਼ਾਮ ਸਦਨ ਵਿੱਚ ਸਿਫਰ ਕਾਲ ਦੌਰਾਨ ਕਿਸਾਨਾਂ ਦੇ ਹੱਕ ਵਿੱਚ …
Read More »ਮੁੜ ਸਿੱਖੀ ਸਰੂਪ ਵਿੱਚ ਆਉਣ ਵਾਲੇ ਨੌਜਵਾਨਾਂ ਨੂੰ ਕੀਤਾ ਸਨਮਾਨਿਤ
ਪਤਿਤਪੁਣੇ ਨੂੰ ਰੋਕਣ ਲਈ ਭਾਈ ਗੁਰਇਕਬਾਲ ਸਿੰਘ ਜੀ ਦਾ ਉਪਰਾਲਾ ਸ਼ਲਾਘਾਯੋਗ -ਸਿੰਘ ਸਾਹਿਬ ਅੰਮ੍ਰਿਤਸਰ, 20 ਮਾਰਚ (ਪ੍ਰੀਤਮ ਸਿੰਘ) – ਤਖਤ ਸ੍ਰੀ ਕੇਸਗੜ ਸਾਹਿਬ ਜੀ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿੱਤ ‘350 ਸਾਲ ਸਿੱਖੀ ਸਰੂਪ ਦੇ ਨਾਲ’ ਲਹਿਰ ਤਹਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਚੈਰੀਟੇਬਲ) ਦੇ ਮੁਖੀ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਤਖਤ ਸ੍ਰੀ ਕੇਸਗੜ ਸਾਹਿਬ ਜੀ ਤੱਕ ਲਿਜਾਏ …
Read More » ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਦਾ 18ਵਾਂ ਸਾਲਾਨਾ ਧੰਨਵਾਦ ਦਿਵਸ ਗੁਰਮਤਿ ਸਮਾਗਮ ਅਯੋਜਿਤ
ਅੰਮ੍ਰਿਤਸਰ, 20 ਮਾਰਚ (ਗੁਰਪ੍ਰੀਤ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਰਜਿ. ਸ੍ਰੀ ਅੰਮ੍ਰਿਤਸਰ ਦਾ 18ਵਾਂ ਸਾਲਾਨਾ ਧੰਨਵਾਦ ਦਿਵਸ ਗੁਰਮਤਿ ਸਮਾਗਮ ਬੀਤੀ ਸ਼ਾਮ ਬਾਬਾ ਸੇਵਾ ਸਿੰਘ ਜੀ ਹਾਲ ਸੁਲਤਾਨਵਿੰਡ ਗੇਟ, ਵਿਖੇ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੋਏ ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਪੰਥ ਦੇ ਮਹਾਨ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਜ਼ਿੰਦਗੀ ਦੇ …
Read More » ਦੇਹਰਾਦੂਨ ਤੋਂ ਵਾਰਾਨਸੀ ਜਾ ਰਹੀ ਜਨਤਾ ਐਕਸਪ੍ਰੈਸ ਨੂੰ ਹਾਦਸਾ – 27 ਮਰੇ 50 ਜਖਮੀ
ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ ਬਿਊਰੋ)- ਉਤਰ ਪ੍ਰਦੇਸ਼ ਵਿੱਚ ਹੋਏ ਇੱਕ ਰੇਲ ਹਾਦਸੇ ਦੌਰਾਨ 27 ਵਿਅਕਤੀ ਦੀ ਮੌਤ ਤੇ 50 ਤੋਂ ਵੱਧ ਦੇ ਜਖਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੇਹਰਾਦੂਨ ਤੋਂ ਵਾਰਾਨਸੀ ਜਾ ਰਹੀ ਟਰੇਨ ਨੰ: 14266 ਜਨਤਾ ਐਕਸਪ੍ਰੈਸ ਦੇ ਚਾਰ ਡੱਬੇ ਉਸ ਸਮੇਂ ਰੇਲ ਲਾਇਨ ਤੋਂ ਉਤਰ ਗਏ, ਜਦ ਰਾਇਬਰੇਲੀ ਜਿਲ੍ਹੇ ਦੇ ਬਸ਼ਰਾਵਾ ਦੇ ਪਲੇਟ ਫਾਰਮ ਨੰ: …
Read More »
Punjab Post Daily Online Newspaper & Print Media