ਫੈਡਰੇਸ਼ਨ ਕੱਢੇਗੀ 14 ਅਪ੍ਰੈਲ ਨੂੰ ਵਿਸ਼ਾਲ ਮੋਟਰ ਸਾਇਕਲ ਰੈਲੀ – ਜਗਦੀਸ਼ ਜੱਗੂ ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ) – ਅਪਣੀ ਮੈਂਬਰਸ਼ਿਪ ਨੂੰ ਅੱਗੇ ਵਧਾਉਂਦੇ ਹੋਏ ਆਲ ਇੰਡੀਆ ਸ਼ਡਿਉਲਡ ਕਾਸਟ ਫੈਡਰੇਸ਼ਨ ਨੇ ਨਵੀਆਂ ਨਿਯੁਕਤੀਆਂ ਕਰਦਿਆਂ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਦੌਰਾਨ ਵਿਨੈ ਕੁਮਾਰ ਨੂੰ ਰਾਸ਼ਟਰੀ ਜਰਨਲ ਸਕੱਤਰ ਤੇ ਸੁਨੀਲ ਕੁਮਾਰ ਨੂੰ ਪੰਜਾਬ ਦਾ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ …
Read More »Daily Archives: March 23, 2015
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਆਕਾਸ਼ਵਾਣੀ ‘ਤੇ ਦੀ ‘ਮਨ ਕੀ ਬਾਤ’ ਦਾ ਮੂਲ ਪਾਠ
ਨਵੀਂ ਦਿੱਲੀ, 22 ਮਾਰਚ, 2015 ਮੇਰੇ ਪਿਆਰੇ ਕਿਸਾਨ ਭਰਾਵੋਂ ਅਤੇ ਭੈਣੋ ਤੁਹਾਨੂੰ ਸਾਰਿਆਂ ਨੂੰ ਨਮਸਤੇ! ਇਹ ਮੇਰੀ ਖੁਸ਼ਕਿਸਮਤੀ ਹੈ ਕਿ ਅੱਜ ਮੈਨੂੰ ਦੇਸ਼ ਦੇ ਦੁਰ ਦੁਰਾਡੇ ਪਿੰਡਾਂ ਵਿੱਚ ਰਹਿਣ ਵਾਲੇ ਆਪਣੇ ਕਿਸਾਨ ਭਰਾਵਾਂ ਅਤੇ ਭੈਣਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ ਅਤੇ ਜਦ ਮੇੈਂ ਕਿਸਾਨ ਨਾਲ ਗੱਲ ਕਰਦਾ ਹਾਂ ਤਾਂ ਇੱਕ ਤਰਾਂ੍ਹ ਨਾਲ ਮੈਂ ਪਿੰਡ ਨਾਲ …
Read More »ਸ਼ਹੀਦਾਂ ਦੀ ਯਾਦ ‘ਚ ਕਰਵਾਇਆ ਜਾਵੇਗਾ ਪ੍ਰੋਗਰਾਮ ‘ਸ਼ਹਾਦਤਾਂ ਨੂੰ ਸਲਾਮ’
ਅੰਮ੍ਰਿਤਸਰ, 23 ਮਾਰਚ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਪਵਿੱਤਰ ਯਾਦ ਨੂੰ ਸਮਰਪਿਤ ਇਕ ਸਭਾ ਦਾ ਆਯੋਜਨ ਵਿਰਸਾ ਵਿਹਾਰ ਵਿਖੇ 23 ਮਾਰਚ ਨੂੰ ਦੁਪਹਿਰ 12-00 ਵਜੇ ਕੀਤਾ ਜਾਵੇਗਾ। ਪ੍ਰੋਗਰਾਮ ਦੌਰਾਨ ਗੀਤ ਸੰਗੀਤ ਤੋਂ ਇਲਾਵਾਂ, ਹਾਜ਼ਰ ਵਿਦਵਾਨਾਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਜਾਣਗੀਆਂ।ਇਸ ਮੌਕੇ …
Read More »ਕਾਂਤੀਕਾਰੀਆਂ ਵੱਲੋਂ ਸ਼ੋਸ਼ਲ ਮੀਡੀਏ ਦੀ ਅਸ਼ਲੀਲਤਾ ਖਿਲਾਫ ਅਰਥੀ ਫੂਕ ਮੁਜ਼ਾਹਰਾ
ਖੁਜਾਲਾ, 22 ਮਾਰਚ (ਸਿਕੰਦਰ ਸਿੰਘ ਖਾਲਸਾ) – ਸ਼ੋਸ਼ਲ ਮੀਡੀਏ ਦੀ ਲਗਾਤਾਰ ਦੁਰਵਰਤੋਂ ਰਾਹੀਂ ਹੋ ਰਹੇ ਅਸ਼ਲੀਲਤਾ ਦੇ ਪ੍ਰਚਾਰ ਖਿਲਾਫ ਕ੍ਰਾਂਤੀਕਾਰੀ ਤਕਰਸ਼ੀਲ ਲੋਕ ਚੇਤਨਾ ਲਹਿਰ ਵੱਲੋਂ ਪ੍ਰਿਸੀਪਲ ਬਚਿੱਤਰ ਸਿੰਘ ਤਰਸਿੱਕਾ ਦੀ ਅਗਵਾਈ ਹੇਠ ਅੱਡਾ ਖੁਜਾਲਾ ਵਿਖੇ ਅਰਥੀ ਫੂਕ ਮੁਜਾਹਰਾ ਕੀਤਾ ਗਿਆ।ਇਸ ਸਮੇਂ ਲਹਿਰ ਦੇ ਪ੍ਰਧਾਨ ਪ੍ਰਿੰ: ਬਚਿੱਤਰ ਸਿੰਘ ਤਰਸਿੱਕਾ ਨੇ ਕਿਹਾ ਕਿ ਬੇਸ਼ੱਕ ਵਿਗਿਆਨ ਨੇ ਹੈਰਾਨੀਜਨਕ ਸੁੱਖ ਸਹੂਲਤਾਂ ਦਿੱਤੀਆਂ ਹਨ, ਪਰ …
Read More »ਖਾਲਸਾ ਕਾਲਜ ਵੂਮੈਨ ਦੀ ਕਾਨਵੋਕੇਸ਼ਨ ‘ਚ 1026 ਵਿਦਿਆਰਥਣਾਂ ਨੂੰ ਵੰਡੀਆਂ ਡਿਗਰੀਆਂ
ਸਿੱਖਿਆ ਦੇ ਨਾਲ ਵਿਦਿਆਰਥੀ ਆਪਣੇ ਸੱਭਿਅਚਾਰ ਤੇ ਭਾਸ਼ਾ ਨਾਲ ਜੁੜਣਗੇ – ਡਾ. ਬਰਾੜ ਅੰਮ੍ਰਿਤਸਰ, 22 ਮਾਰਚ (ਪ੍ਰੀਤਮ ਸਿੰਘ) – ਖਾਲਸਾ ਕਾਲਜ ਫਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 1026 ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਇਸ ਕਾਨਵੋਕੇਸ਼ਨ ਦੇ ਪ੍ਰਧਾਨਗੀ ਭਾਸ਼ਣ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਜਾਇਬ ਸਿੰਘ ਬਰਾੜ ਨੇ ਸਿੱਖਿਆ ਦੇ ਨਾਲ ਵਿਦਿਆਰਥੀ ਆਪਣੇ ਸੱਭਿਆਚਾਰ ਤੇ ਭਾਸ਼ਾ …
Read More »ਨਗਰ ਕੋਂਸਲ ਦੀ ਮੀਤ ਪ੍ਰਧਾਨਗੀ ‘ਤੇ ਭਾਜਪਾ ਵਿੱਚ ਕਾਟੋ ਕਲੇਸ਼ ਜਾਰੀ
ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਜੰਡਿਆਲਾ ਗੁਰੂ, 22 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਭਾਜਪਾ ਆਗੂ ਬਲਵਿੰਦਰ ਸਿੰਘ ਗਿੱਲ ਦੇ ਘਰ ਸੱਦੀ ਗਈ ਇੱਕ ਮੀਟਿੰਗ ਵਿਚ ਕੁੰਨਣ ਸਿੰਘ ਮੀਤ ਪ੍ਰਧਾਨ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਭਾਜਪਾ ਨੇ ਕਿਹਾ ਕਿ ਬੀਤੇ ਦਿਨੀ ਨਗਰ ਕੋਂਸਲ ਵਿਚ ਮੀਤ ਪ੍ਰਧਾਨਗੀ ਦੋਰਾਨ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਭਾਜਪਾ ਕੋਂਸਲਰ, …
Read More »ਘਾਹ ਫੂਸ ਦਾ ਠੇਕਾ ਲੈਣ ਵਾਲੇ ਠੇਕੇਦਾਰ ਨੂੰ ਮਜ਼ਦੂਰਾਂ ਦੇ ਹਿੱਤਾਂ ਦਾ ਧਿਆਨ ਰੱਖਣਾ ਪਵੇਗਾ-ਯੂਨੀਅਨ
ਜੰਡਿਆਲਾ ਗੁਰੂ, 22 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬੀਤੇ ਕਲ੍ਹ ਅਨਾਜ ਮੰਡੀ ਜੰਡਿਆਲਾ ਗੁਰੂ ਵਿਚ ਗੱਲਾ ਮਜ਼ਦੂਰ ਯੂਨੀਅਨ ਦੀ ਇੱਕ ਮੀਟਿੰਗ ਹੋਈ ਜਿਸ ਵਿਚ ਯੂਨੀਅਨ ਨੇ ਇਹ ਫੈਸਲਾ ਕੀਤਾ ਕਿ ਘਾਹ ਫੂਸ ਦਾ ਠੇਕਾ ਜੋ ਵੀ ਠੇਕੇਦਾਰ ਮੰਡੀ ਵਿਚੋਂ ਲਵੇਗਾ, ਉਸ ਨੂੰ ਮਜ਼ਦੂਰਾਂ ਦੇ ਹਿਤਾਂ ਦਾ ਧਿਆਨ ਰੱਖਣਾ ਪਵੇਗਾ।ਘਾਹ ਫੂਸ ਦੀ ਕੀਮਤ ਯੂਨੀਅਨ ਵਲੋਂ ਜੋ ਵੀ ਨਿਰਧਾਰਿਤ ਕੀਤੀ ਜਾਵੇਗੀ, …
Read More »ਦਾਣਾ ਮੰਡੀ ਗਹਿਰੀ ਬਲਾਕ ਜੰਡਿਆਲਾ ਗੁਰੂ ਵਿਖੇ ਲੱਗਾ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ
ਜੰਡਿਆਲਾ ਗੁਰੂ, 22 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਕਿਸਾਨਾਂ ਨੂੰ ਸਾਉਣੀ ਸੀਜਨ ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਅੱਜ ਦਾਣਾ ਮੰਡੀ ਗਹਿਰੀ ਬਲਾਕ ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਭਾਰੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ …
Read More »ਸ਼੍ਰੋਮਣੀ ਕਮੇਟੀ ਏਅਰ ਇੰਡੀਆ ਦੀਆਂ ਉਡਾਣਾਂ ਮੁੜ ਚਾਲੂ ਕਰਵਾਉਣ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਉਠਾਵੇ -ਗੁਮਟਾਲਾ
ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਕਾਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਅਵਤਾਰ ਸਿੰਘ ਮਕੜ ਨੂੰ ਬੇਨਤੀ ਕੀਤੀ ਹੈ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਏਅਰ ਇੰਡੀਆਂ ਦੀਆਂ ਬੰਦ ਹੋਈਆਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਮੁੜ ਚਾਲੂ ਕਰਵਾਉਣ ਦੇ ਮਸਲੇ ਨੂੰ ਵੀ ਪ੍ਰਧਾਨ ਮੰਤਰੀ ਨਾਲ ਜਰੂਰ ਉਠਾਉਣ ।ਪ੍ਰੈਸ ਨੂੰ ਜਾਰੀ ਬਿਆਨ ਵਿਚ ਮੰਚ ਆਗੂ …
Read More »ਦਿੱਲੀ ਫਤਹਿ ਦਿਹਾੜੇ ਮੌਕੇ ਲਾਲ ਕਿਲ੍ਹੇ ‘ਤੇ ਦਿੱਲੀ ਕਮੇਟੀ ਨੇ ਕਰਵਾਇਆ ਗੁਰਮਤਿ ਸਮਾਗਮ
ਨਵੀਂ ਦਿੱਲੀ, 22 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲੇ ‘ਤੇ ਬਾਬਾ ਬਘੇਲ ਸਿੰਘ ਅਤੇ ਹੋਰ ਸਿੱਖ ਜਰਨੈਲਾਂ ਵੱਲੋਂ 1783 ਵਿੱਚ ਕੀਤੀ ਗਈ ਫਤਹਿ ਨੂੰ ਸਮਰਪਿਤ ਦਿੱਲੀ ਫਤਹਿ ਦਿਵਸ ਦੇ ਗੁਰਮਤਿ ਸਮਾਗਮ ਦੌਰਾਨ ਕਮੇਟੀ ਵੱਲੋਂ ਹਰ ਸਾਲ ਫਤਹਿ ਦਿਹਾੜੇ ਨੂੰ ਮਨਾਉਣ ਦਾ ਐਲਾਨ ਕੀਤਾ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਧੰਨਵਾਦੀ ਭਾਸਣ ਦੌਰਾਨ ਸਹਿਯੋਗ …
Read More »
Punjab Post Daily Online Newspaper & Print Media