ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੇ ਜਿਲ੍ਹੇ ਬਠਿੰਡੇ ਦੇ ਮੁੱਖ ਦਫ਼ਤਰ ਦਾ ਉਦਘਾਟਨ ਪ੍ਰੋ: ਸਾਧੂ ਸਿੰਘ ਮੈਂਬਰ ਪਾਰਲੀਮੈਂਟ ਫਰੀਦਕੋਟ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਮਿਸ਼ਨ ਪੰਜਾਬ 2017 ਬਾਰੇ ਵਿਸਥਾਰ ਨਾਲ ਦੱਸਿਆ ਅਤੇ ਕਿਹਾ ਕਿ ਅੱਜ ਪੂਰੇ ਪੰਜਾਬ ਦੀ ਅੱਖ ਸਾਡੇ ਵੱਲ ਹੈ ਤਾਂ …
Read More »Daily Archives: March 23, 2015
ਅਕਾਲੀ ਦਲ ਐਸ. ਸੀ ਵਿੰਗ ਦੇ ਪ੍ਰੈਸ ਸਕੱਤਰ ਬਲਵਿੰਦਰ ਸਿੰਘ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਬਠਿੰਡਾ, 22 ਮਾਰਚ (ਅਵਤਾਰ ਸਿੰਘ ਕੈਂਥ) – ਸ੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਜਿਲ੍ਹਾ ਬਠਿੰਡਾ ਦੇ ਪ੍ਰੈਸ ਸਕੱਤਰ ਬਲਵਿੰਦਰ ਸਿੰਘ ਮੱਟੂ ਪੁੱਤਰ ਸ. ਭਜਨ ਸਿੰਘ ਮੱਟੂ ਬੀਤੇ ਦਿਨ ਅਚਾਨਕ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ । ਜਿਨ੍ਹਾਂ ਦੀ ਇਸ ਬੇਵਕਤੀ ਮੌਤੇ ਤੇ ਵੱਖ ਵੱਖ ਰਾਜਨੀਤਿਕ ,ਧਾਰਮਿਕ ,ਸਮਾਜ ਸੇਵੀ ਅਤੇ ਭਰਾਤਰੀ ਜੱਥੇਬੰਦੀਆਂ ਦੇ ਆਗੂਆਂ ਨੇ ਸੁਖਮੰਦਰ ਸਿੰਘ ਮੱਟੂ ਪ੍ਰੈਸ ਸਕੱਤਰ ਸ਼ਹੀਦ …
Read More »ਮੈਰੀਟੋਰੀਅਸ ਸਕੂਲ, ਬਠਿੰਡਾ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ
ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਰੀਟੋਰੀਅਸ ਸਕੂਲ, ਬਠਿੰਡਾ ਵਿਖੇ ਮਾਪੇ ਅਧਿਆਪਕ ਮਿਲਣੀ ਦਿਵਸ ਦਾ ਆਯੋਜਿਨ ਕੀਤਾ ਗਿਆ। ਜਿਸ ਵਿੱਚ ਐਮ. ਐਲ. ਏ. ਦਰਸ਼ਨ ਸਿੰਘ ਕੋਟੱਫਤਾ (ਬਠਿੰਡਾ, ਦਿਹਾਤੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਕੂਲ ਦੀ ਪਹਿਲੀ ਮਿਲਣੀ ਸੀ ਜਿਸ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦੇ ਮਾਪੇ ਅਤੇ ਸਮੂਹ ਸਕੂਲ ਸਟਾਫ ਇੱਕ ਪਲੇਟਫਾਰਮ ਤੇ ਮੌਜੂਦ ਸੀ। ਇਸ …
Read More »ਹਫ਼ਤਾਵਾਰੀ ਧਾਰਮਿਕ ਸਮਾਗਮ ਦਾ ਆਯੋਜਨ
ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਘਰ ਘਰ ਜਾ ਕੇ ਜੋ ਸ਼ੁੱਧ ਪਾਠ ਕਰਨ ਆਪੁ ਜਪਹੁ ਅਵਰਾ ਨਾਮੁ ਜਪਾਵਹੁ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਅੱਜ ਐਤਵਾਰ ਦਾ ਹਫ਼ਤਾਵਾਰੀ ਸਮਾਗਮ ਗੁਰਕੇਵਲ ਸਿੰਘ, 100 ਫੁੱਟੀ ਰੋਡ, ਗਲੀ ਨੰਬਰ 6/4 ਵਿਖੇ …
Read More »ਨਿਰਪੱਖ ਸੇਵਾ ਵੈਲਫੇਅਰ ਕਲੱਬ ਨੇ ਲਗਾਇਆ ਮੁਫ਼ਤ ਮੈਡੀਕਲ ਚੈਕਅੱਪ ਕੈਂਪ
ਬਠਿੰਡਾ,22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਿਕ ਲਾਲਾ ਛੱਜੂਰਾਮ ਕਰੋੜੀ ਮੱਲ ਧਰਮਸ਼ਾਲਾ ਵਿਖੇ ਨਿਰਪੱਖ ਸੇਵਾ ਵੈਲਫੇਅਰ ਸੁਸਾਇਟੀ ਵੱਲੋਂ ਮੁਫਤ ਚੈਕਅੱਪ ਮੈਡੀਕਲ ਕੈਂਪ ਲਗਾਇਆ ਗਿਆ । ਜਿਸ ਡਾ. ਬਾਂਸਲ ਐਮਐਸ ਓਰਥੋ, ਡਾ. ਗਰਗ ਐਮਬੀਬੀਐਸ, ਡਾ. ਗਰਗ ਸੀਨੀ ਕਾਂਨਸਲਟੈਂਟ ਫਿਜਿਓ ਥਰੈਪਿਸਟ ਆਸਟ੍ਰੇਲੀਆ, ਡਾ. ਬਾਂਸਲ ਐਮਡੀਐਸ ਓਰਲ ਸਰਜਨ, ਡਾ. ਗਰਗ ਬੀ.ਏ ਐਮ ਐਸ, ਨੰਦੀ ਪ੍ਰੀਕਸ਼ਕ ਗਾਇਨੀ ਅਤੇ ਓਪਸਟ, ਬਠਿੰਡਾ ਦੇ ਵੱਖ-ਵੱਖ …
Read More »ਅਕਾਲੀ ਭਾਜਪਾ ਗਠਜੋੜ ਨੇ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਕੀਤਾ-ਅਰਸ਼ੀ
ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਭਾਰਤੀ ਕਮਿਊਨਿਸਟ ਪਾਰਟੀ ਦੇ ਨਵ ਨਿਰਵਾਚਿਤ ਸੂਬਾ ਸਕੱਤਰ ਕਾਮਰੇਡ ਹਰਦੇਵ ਅਰਸ਼ੀ ਵਲੋਂ ਪੱਤਰਕਾਰਾਂ ਦੇ ਰੂ-ਬ-ਰੂ ਹੁੰਦੇ ਹੋਏ ਉਨ੍ਹਾਂ ਪਾਰਟੀ ਦੇ ਸੰਗਠਨ ਢਾਂਚੇ ਨੂੰ ਮਜਬੂਤ ਅਤੇ ਚੁਸਤ ਦਰੁਸਤ ਬਨਾਉਣ ਦਾ ਮੁੱਖ ਏਜੰਡਾ ਐਲਾਨਦਿਆਂ ਕਿਹਾ ਕਿ ਅੱਜ ਦੇ ਹਾਲਾਤਾਂ ਵਿੱਚ ਨੌਜਵਾਨ ਵਰਗ ਸੀਪੀਆਈ ਤੋਂ ਦੂਰ ਹੈ ਪਰ ਨੌਜਵਾਨਾਂ ਨੂੰ ਹਰ ਪਰਿਵਾਰ ਦੀ …
Read More »ਮਹਾਨ ਕੀਰਤਨ ਸਮਾਗਮ ਅਤੇ ਭਾਰੀ ਅੰਮ੍ਰਿਤ ਸੰਚਾਰ ਹੋਇਆ
ਭਾਈ ਗੁਰਇਕਬਾਲ ਸਿੰਘ ਅਤੇ ਭਾਈ ਨਰਿੰਦਰ ਸਿੰਘ ਨੇ ਸੰਗਤਾਂ ਨੂੰ ਸ਼ਬਦ ਗੁਰਬਾਣੀ ਨਾਲ ਕੀਤਾ ਨਿਹਾਲ ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਭਾਈ ਘਨ੍ਹਈਆਂ ਜੀ ਸੇਵਕ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ …
Read More »ਰੈਸ਼ਨੇਲਾਈਜੇਸਨ ਦਾ ਮਾਸਟਰ ਕੇਡਰ ਵੱਲੋ ਵਿਰੋਧ
ਰੈਸ਼ਨੇਲਾਈਜੇਸਨ 31 ਮਈ 2015 ਦੀ ਗਿਣਤੀ ਨੂੰ ਮੁੱਖ ਰੱਖ ਕੇ ਕੀਤੀ ਜਾਵੇ- ਸਿੱਧੂ ਬਟਾਲਾ, 22 ਮਾਰਚ (ਨਰਿੰਦਰ ਬਟਾਲਾ) – ਸਿਖਿਆ ਵਿਭਾਗ ਪੰਜਾਬ ਵੱਲੋ ਸਕੂਲਾਂ ਵਿਚ ਕੀਤੀ ਜਾ ਰਹੀ ਰੈਸ਼ਨੇਲਾਈਜੇਸਨ ਦਾ ਮਾਸਟਰ ਕੇਡਰ ਪੰਜਾਬ ਵੱਲੋ ਵਿਰੋਧ ਕੀਤਾ ਜਾ ਰਿਹਾ ਹੈ। ਜਾਰੀ ਪ੍ਰੈਸ ਨੋਟ ਵਿਚ ਮਾਸਟਰ ਕੇਡਰ ਯੂਨੀਅਨ ਗੁਰਦਾਸਪੁਰ ਦੇ ਜਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਖਿਆ ਵਿਭਾਗ ਵੱਲੋ ਫਰਵਰੀ …
Read More » ਜਿਲਾ੍ ਪੱਧਰੀ ਯੁਵਕ ਦਿਵਸ ਸਮਾਗਮ ‘ਚ ਭਾਸ਼ਣ ਤੇ ਸਭਿਆਚਾਰਕ ਵੰਨਗੀਆਂ ਪੇਸ਼
ਬਟਾਲਾ, 22 ਮਾਰਚ (ਨਰਿੰਦਰ ਬਰਨਾਲ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼ਹਾਇਕ ਡਾਇਰੈੇਕਟਰ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੀ ਅਗਵਾਈ ਵਿਚ ਐਨ. ਐਸ. ਐਸ ਯੁੂਨਿਟ ਸਰਕਾਰੀ ਬਹੁ ਤਕਨੀਕੀ ਕਾਲਜ ਬਟਾਲਾ ਵਿਖੇ ਪ੍ਰੋਗਰਾਮ ਅਫਸਰ ਰਛਪਾਲ ਸਿੰਘ ਅਤੇ ਤੇਜ਼ ਪ੍ਰਤਾਪ ਸਿੰਘ ਦੀ ਦੇਖ ਰੇਖ ਹੇਠ ਜਿਲਾ ਪੱਧਰੀ ਯੁਵਾ ਦਿਵਸ ਸਮਾਰੋਹ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਕਾਲਜ ਦੇ ਪ੍ਰਿੰਸੀਪਲ ਇੰਜੀ: ਅਜੇ ਕੁਮਾਰ …
Read More »
Punjab Post Daily Online Newspaper & Print Media