Tuesday, May 21, 2024

Daily Archives: March 26, 2015

ਨਵਰਾਤਿਆਂ ਦੇ ਸਬੰਧ ‘ਚ ਮਾਂ ਚਿੰਤਪੁਰਨੀ ਸੇਵਕ ਸਭਾ ਵਲੋਂ ਮਹਾਂਮਾਈ ਦਾ ਜਾਗਰਣ

ਜੰਡਿਆਲਾ ਗੁਰੂ, 25 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬਾਜ਼ਾਰ ਠਠਿਆਰਾ ਵਿਚ ਨਵਰਾਤਿਆਂ ਦੇ ਸਬੰਧ ਵਿਚ ਮਾਂ ਚਿੰਤਪੁਰਨੀ ਸੇਵਕ ਸਭਾ ਵਲੋਂ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ। ਮਹਾਂਮਾਈ ਦੀ ਲੱਗੀ ਸੁੰਦਰ ਸਟੇਜ ਉਤੇ ਜੋਤ ਜਗਾਉਣ ਦੀ ਰਸਮ ਬਾਬਾ ਗੋਪਾਲ ਗਿਰੀ ਜੀ ਮੁੱਖ ਸੰਚਾਲਕ ਮੰਦਿਰ ਭੱਦਰਕਾਲੀ ਵਲੋਂ ਕੀਤੀ ਗਈ। ਜਗਰਾਤੇ ਵਿਚ ਮੁੱਖ ਮਹਿਮਾਨ ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਪਹੁੰਚੇ ਹੋਏ …

Read More »

ਸ਼ਹੀਦੀ ਦਿਵਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਝੰਡੇ ਹੇਠ ਜੰਡਿਆਲਾ ਗੁਰੂ ‘ਚ ਮਾਰਚ

ਜੰਡਿਆਲਾ ਗੁਰੂ, 25 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸ਼ਹੀਦ ਭਗਤ ਸਿੰਘ ਰਾਜ ਗੁਰੂ, ਸੁਖਦੇਵ ਦੀ ਵਿਚਾਰਧਾਰਾ ਨੂੰ ਘਰ-ਘਰ ਲੈ  ਜਾਣ ਅਤੇ ਇਨਕਲਾਬ ਵਰਗੇ ਮਹਾਨ ਕਾਰਜ ਨੂੰ ਪੂਰਾ ਕਰਨ ਲਈ ਦਿਹਾਤੀ ਮਜ਼ਦੂਰ ਸਭਾ ਦੇ ਝੰਡੇ ਹੇਠ ਜੰਡਿਆਲਾ ਗੁਰੂ ਸ਼ਹਿਰ ਵਿਚ ਮਾਰਚ ਕੱਢਿਆ ਗਿਆ। ਮਾਰਚ ਦੇ ਅੱਗੇ ਭਗਤ ਸਿੰਘ ਰਾਜਗੁਰੂ, ਸੁਖਦੇਵ ਦੇ ਜੇਲ੍ਹ ਨਿਵਾਸ, ਜੰਜੀਰਾ, ਬੇੜੀਆ ਵਿਚ ਜਕੜੇ ਨੋਜਵਾਨ ਬੁਲਂਦ ਆਵਾਜ਼ …

Read More »

ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਜੰਡਿਆਲਾ ਗੁਰੂ, 25 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸਕੂਲ ਦੇ ਡਾਇਰੈਕਟਰ ਸ੍ਰ. ਮੰਗਲ ਸਿੰਘ ਕਿਸ਼ਨਪੁਰੀ  ਅਤੇ ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੋਰ ਅਤੇ ਸਮੂਹ ਸਟਾਫ ਮੈਂਬਰਾ ਅਤੇ ਬੱਚਿਆ ਨੇ ਸ਼ਹਿਦ ਭਗਤ ਸਿੰਘ ਜੀ ਨ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਪਰੰਤ ਸ੍ਰ. ਮੰਗਲ ਸਿੰਘ ਕਿਸ਼ਨਪੁਰੀ ਨੇ …

Read More »

ਆਲ ਇੰਡੀਆ ਸ਼ਡਿਉਲਡ ਕਾਸਟ ਫੈਡਰੇਸ਼ਨ ਵਲੋਂ ਡੀ. ਸੀ ਦਾ ਸਨਮਾਨ

ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਸ਼ਡਿਉਲਡ ਕਾਸਟ ਫੈਡਰੇਸ਼ਨ ਵੱਲੋ ਕੌਮੀ ਪ੍ਰਧਾਨ ਜਗਦੀਸ਼ ਕੁਮਾਰ ਜੱਗੂ ਦੀ ਅਗਵਾਈ ‘ਚ ਡਿਪਟੀ ਕਮਿਸ਼ਨਰ ਸ੍ਰੀ  ਰਵੀ ਭਗਤ ਨੂੰ ਸਨਮਾਨਿਤ ਕੀਤਾ ਗਿਆ।ਇਸ ਮੋਕੇ ਜਗਦੀਸ਼ ਕੁਮਾਰ ਜੱਗੂ ਨੇ ਕਿਹਾ ਕਿ ਡੀ ਸੀ ਰਵੀ ਭਗਤ ਵਲੋਂ ਗੁਰੂ ਨਗਰੀ ‘ਚ ਕੀਤੀਆਂ ਜਾ ਰਹੀਆਂ ਸੇਵਾਵਾਂ ਦੇ ਬਦਲੇ ਸਨਮਾਨਿਤ ਕੀਤਾ ਗਿਆ ਹੈ।ਉਨਾਂ੍ਹ ਕਿਹਾ ਕਿ ਸੰਸਥਾ ਜਲਦ ਹੀ …

Read More »

ਲੜਕੀਆਂ ਨੂੰ ਰੱਖਿਆ ਸੇਵਾਵਾਂ ਤੋਂ ਜਾਣੂ ਕਰਾਉਣ ਲਈ ਗਾਈਡੈਂਸ ਕੈਂਪ ਲਗਾਇਆ

ਹੁਸ਼ਿਆਰਪੁਰ, 25 ਮਾਰਚ (ਸਤਵਿੰਦਰ ਸਿੰਘ) – ਲੜਕੀਆਂ ਨੂੰ ਰੱਖਿਆ ਸੇਵਾਵਾਂ ਦੀ ਮਹੱਤਤਾ ਤੋਂ ਜਾਣੂ ਕਰਾਉਣ ਅਤੇ ਰੱਖਿਆ ਸੇਵਾਵਾਂ ਵਿੱਚ ਜਾਣ ਤੋਂ ਪਹਿਲਾਂ ਦੀ ਤਿਆਰੀ ਅਤੇ ਕੋਚਿੰਗ ਬਾਰੇ ਵਿਸੇਸ਼ ਸਿਖਲਾਈ ਦੇਣ ਲਈ ਜ਼ਿਲ੍ਹਾ ਬਿਓਰੋ ਆਫ਼ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਹੁਸ਼ਿਆਰਪੁਰ ਵੱਲੋਂ ਜਿਲਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਗਾਈਡੈਂਸ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ …

Read More »

ਨਵੇਂ ਬਣੇ ਮੇਅਰ ਸ਼ਿਵ ਸੂਦ ਦਾ ਨਿਊ ਸੁਖੀਆਬਾਦ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨ

ਹੁਸ਼ਿਆਰਪੁਰ, 25 ਮਾਰਚ (ਸਤਵਿੰਦਰ ਸਿੰਘ) – ਨਿਊ ਸੁਖੀਆਬਾਦ ਵੈਲਫੇਅਰ ਸੁਸਾਇਟੀ ਵੱਲੋਂ ਨਗਰ ਨਿਗਮ ਹੁਸ਼ਿਆਰਪੁਰ ਦੇ ਪਹਿਲੇ ਮੇਅਰ ਸ੍ਰੀ ਸ਼ਿਵ ਸੂਦ ਦੇ ਸਨਮਾਨ ਵਿੱਚ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਮੁਹੱਲਾ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੇਅਰ ਨਗਰ ਨਿਗਮ ਸ਼ਿਵ ਸੂਦ ਨੇ ਦੱਸਿਆ ਕਿ ਇਹ ਮੇਰਾ ਆਪਣਾ ਵਾਰਡ ਹੈ। ਇਸ ਵਾਰਡ ਦੇ ਵੋਟਰਾਂ ਨੇ ਮੈਨੂੰ ਤੀਸਰੀ ਵਾਰ …

Read More »

ਅਵਿਨਾਸ਼ ਰਾਏ ਖੰਨਾ ਵੱਲੋਂ ਸਿਵਲ ਹਸਪਤਾਲ ਦੇ ਬਾਥਰੂਮਾਂ ਦੀ ਮੁਰੰਮਤ ਲਈ 3 ਲੱਖ ਦੀ ਗ੍ਰਾਂਟ

              ਹੁਸ਼ਿਆਰਪੁਰ, 25 ਮਾਰਚ (ਸਤਵਿੰਦਰ ਸਿੰਘ) – ਸਿਵਲ ਸਰਜਨ ਦਫਤਰ ਹੁਸ਼ਿਆਰਪੁਰ ਵਿਖੇ  ਮੁਰੰਮਤ  ਕੀਤੇ ਗਏ ਬਾਥਰੂਮਾਂ ਦਾ ਉਦਘਾਟਨ ਸ਼੍ਰੀ ਅਵਿਨਾਸ਼ ਰਾਏ ਖੰਨਾ ਮੈਂਬਰ ਰਾਜਸਭਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਸੁਰਜੀਤ ਸਿੰਘ ਜੀ ਦੀ ਮੌਜੂਦਗੀ ਵਿੱਚ ਸਿਹਤ ਵਿਭਾਗ ਦੇ ਕਰਮਚਾਰੀ ਤਰਸੇਮ ਲਾਲ, ਆਸ਼ਾ ਰਾਣੀ, ਰਿੰਕੂ ਆਦਿਆ, ਰਾਕੇਸ਼ ਕੁਮਾਰ ਅਤੇ ਹਰਪ੍ਰੀਤ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਸ ਸਾਲਾਂ …

Read More »

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ‘ਚ ਡਿਪਟੀ ਕਮਿਸ਼ਨਰ ਨੇ ਵਿਕਾਸ ਕੰਮਾਂ ਦਾ ਲਿਆ ਜਾਇਜਾ

ਹੁਸ਼ਿਆਰਪੁਰ, 25 ਮਾਰਚ (ਸਤਵਿੰਦਰ ਸਿੰਘ) – ਜਿਲ੍ਹਾ ਸਿਹਤ ਸੁਸਾਇਟੀ ਹੁਸ਼ਿਆਰਪੁਰ ਦੀ ਮਹੀਨਾਵਾਰੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜਿਲ੍ਹਾ ਸਿਹਤ ਸੁਸਾਇਟੀ ਸ਼੍ਰੀਮਤੀ ਅਨਿੰਦਿਤਾ ਮਿਤਰਾ ਦੀ ਸਰਪ੍ਰਸਤੀ ਹੇਠ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਮੀਟਿੰਗ ਦੌਰਾਨ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਦੇ ਸਮੂਹ ਪ੍ਰੋਗਰਾਮ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰ ਹਾਜਿਰ ਸਨ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਗਰਭਵਤੀ ਮਾਵਾਂ ਦੀ ਰਜਿਸਟਰੇਸ਼ਨ, ਐਂਟੀ ਨੇਟਲ ਚੈਕਅਪ, ਪੋਸਟ …

Read More »

ਅੰਮ੍ਰਿਤਸਰ-ਬਰਮਿੰਘਮ ਉਡਾਣ ਮੁੜ ਸ਼ੁਰੂ ਕੀਤੀ ਜਾਵੇ- ਵਿਕਾਸ ਮੰਚ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿਮਘ)- ਅੰਮ੍ਰਿਤਸਰ ਵਿਕਾਸ ਮੰਚ ਨੇ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਉਡਾਣ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਖ਼ਜ਼ਾਨਾ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਲਿਖੇ ਪਤਰ ਵਿਚ ‘ਅੰਮ੍ਰਿਤਸਰ ਹਵਾਈ ਅੱਡਾ ਬਚਾਓ’ ਦੀ ਗੁਹਾਰ ਲਾਉਂਦੇ ਹੋਏ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਲਿਖਿਆ ਹੈ ਕਿ ਬਰਮਿੰਘਮ 5 ਲੱਖ ਪੰਜਾਬੀ ਰਹਿੰਦੇ ਹਨ ਤੇ ਬਰਮਿੰਘਮ ਦੇ ਪੰਜਾਬੀਆਂ …

Read More »

ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇਣਾ ਮੰਦਭਾਗਾ – ਕੰਵਰਬੀਰ ਸਿੰਘ

ਕੜਕੜਡੂਮਾ ਅਦਾਲਤ ਦੇ ਫੈਸਲੇ ਨਾਲ ਸਿੱਖ ਕੌਮ ਵਿੱਚ ਨਿਰਾਸ਼ਾ ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਦੀ ਕੜਕੜਡੂਮਾ ਅਦਾਲਤ ਵੱਲੋਂ ਕਲੀਨ ਚਿੱਟ ਦੇਣਾ ਬੇਹੱਦ ਮੰਦਭਾਗਾ ਹੈ, ਜਿਸ ਨਾਲ ਪੂਰੀ ਸਿੱਖ ਕੌਮ ਨੂੰ ਜੋ ਪਿਛਲੇ ਲੰਮੇ ਸਮੇਂ ਤੋਂ ਇਨਸਾਫ ਦੀ ਮੰਗ ਕਰਦੀ ਆ ਰਹੀ ਹੈ ਨੂੰ ਬੇਹੱਦ ਨਿਰਾਸ਼ਾ ਹੋਈ ਹੈ।ਇੰਨ੍ਹਾਂ ਸ਼ਬਦਾਂ ਦਾ …

Read More »