2 ਮਾਰਚ ਨੂੰ ਸ਼੍ਰੀ ਆਨੰਦਪੁਰ ਸਾਹਿਬ ਤੋਂ ਚੱਲੇਗਾ ਇਨਸਾਫ ਮਾਰਚ ਬਠਿੰਡਾ, 25 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – 1984 ਕਤਲੇਆਮ ਦੇ 31 ਸਾਲ ਬੀਤ ਜਾਣ ਬਾਅਦ ਵੀ ਪੀੜਤਾਂ ਨੂੰ ਸਹੂਲਤਾਂ ਮਿਲਣੀਆਂ ਤਾਂ ਦੂਰ ਅਜੇ ਤੱਕ ਸਰਕਾਰ ਨੇ ਉਨ੍ਹਾਂ ਦੇ ਹਜਾਰਾਂ ਦੀ ਗਿਣਤੀ ਵਿੱਚ ਪੈਂਡਿੰਗ ਪਏ ਲਾਲ ਕਾਰਡ ਹੀ ਨਹੀਂ ਬਣਾਏ। ਹੁਣ 84 ਕਤਲੇਆਮ ਪੀੜਤ ਵੈਲਫੇਅਰ ਸੋਸਾਇਟੀ ਨੇ ਧਾਰ …
Read More »Daily Archives: March 26, 2015
ਪੰਜਾਬ ‘ਚ ਖੁੱਲੀ ਬੀੜੀ, ਸਿਗਰੇਟ ਅਤੇ ਈ-ਸਿਗਰੇਟ ਦੀ ਵਿਕਰੀ ‘ਤੇ ਪਾਬੰਦੀ – ਵਧੀਕ ਡਿਪਟੀ ਕਮਿਸ਼ਨਰ
ਬਠਿੰਡਾ, 25 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ‘ਚ ਖੁੱਲੀ ਬੀੜੀ, ਸਿਗਰੇਟ ਅਤੇ ਈ-ਸਿਗਰੇਟ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ ਅਤੇ ਇਨ੍ਹਾਂ ਦੀ ਵਿਕਰੀ ਕਾਨੂੰਨ ਜੁਰਮ ਹੈ। ਇਸ ਗੱਲ ਦਾ ਪ੍ਰਗਟਾਵਾ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਤੰਬਾਕੂ ਅਤੇ ਉਸ ਦੇ ਉਤਪਾਦਾਂ ਦੇ ਥੋਕ ਵਿਕਰੇਤਾਵਾਂ ਨਾਲ ਬੁਲਾਈ ਗਈ ਇੱਕ ਵਿਸ਼ੇਸ਼ ਬੈਠਕ ਦੌਰਾਨ …
Read More »ਵਾਹਿਗੁਰੂ ਦੇ ਸ਼ੁਕਰਾਨੇ ਲਈ ਨਗਰ ਕੌਂਸਲ ਵਿਖੇ ਸੁਖਮਨੀ ਸਹਿਬ ਜੀ ਦਾ ਪਾਠ ਕਰਵਾਇਆ
ਕੌਂਸਲ ਪ੍ਰਧਾਨ ਤੇ ਕੌਂਸਲਰਾਂ ਨੇ ਸ਼ਹਿਰ ਦੇ ਸਰਬਪੱਖੀ ਵਿਕਾਸ ਦਾ ਲਿਆ ਅਹਿਦ ਬਠਿੰਡਾ, 25 ਮਾਰਚ (ਜਸਵਿੰਦਰ ਸਿੰਘ ਜੱਸੀ, ਅੰਗਰੇਜ਼ ਸਿੰਘ ਵਿੱਕੀ) – ਨਗਰ ਕੌਂਸਲ ਚੋਣਾਂ ਵਿੱਚ ਜੇਤੂ ਰਹੇ ਕੌਂਸਲਰਾਂ ਅਤੇ ਨਵੇਂ ਚੁਣੇ ਗਏ ਪ੍ਰਧਾਨ ਪ੍ਰੇਮ ਕੁਮਾਰ ਪ੍ਰੇਮਾ ਅਤੇ ਮੀਤ ਪ੍ਰਧਾਨ ਸੰਦੀਪ ਬਿੰਟਾ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਨਗਰ ਕੌਂਸਲ ਦਫਤਰ ਵਿਖੇ ਸ਼੍ਰੀ ਸੁਖਮਨੀ ਸਹਿਬ ਜੀ ਦਾ ਪਾਠ ਪ੍ਰਕਾਸ਼ …
Read More » ਬਾਬਾ ਤਾਰਾ ਸਿੰਘ ਮੁਲਾਜ਼ਮ ਫਰੰਟ ਪੰਜਾਬ ਦੇ ਜੁਆਇੰਟ ਸਕੱਤਰ ਨਿਯੁੱਕਤ
ਬਟਾਲਾ, 24 ਮਾਰਚ, (ਨਰਿੰਦਰ ਬਰਨਾਲ) – ਬੀਤੇ ਦਿਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸ: ਸਿਕੰਦਰ ਸਿੰਘ ਮਲੁੂਕਾ ਵਲੋਂ ਮੁਲਾਜਮ ਫਰੰਟ ਪੰਜਾਬ ਦੀ ਸਮੁੱਚੀ ਬਾਡੀ ਦਾ ਪੁਨਰ ਗਠਨ ਕੀਤਾ ਗਿਆ, ਜਿਸ ਵਿੱਚ ਅਧਿਆਪਕ ਦਲ ਗੁਰਦਾਸਪੁਰ ਦੇ ਜ਼ਿਲਾ ਪ੍ਰਧਾਨ ਬਾਬਾ ਤਾਰਾ ਸਿੰਘ ਨੂੰ ਉਹਨਾਂ ਦੀਆਂ ਜਥੇਬੰਦੀ ਨੂੰ ਸਮਰਪਿਤ ਸੇਵਾਵਾਂ ਕਾਰਨ ਮੁਲਾਜਮ …
Read More »
Punjab Post Daily Online Newspaper & Print Media