ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ) – ਆਪਣੀ ਧਰਤੀ ਮਾਤਾ ਦੀ ਰੱਖਿਆ ਲਈ ਬੀ. ਬੀ. ਕੇ .ਡੀ. ਏ. ਵੀ. ਕਾਲਜ ਦੇ ਐਨ. ਸੀ. ਸੀ ਵਿਭਾਗ ਨੇ ਲੋਕਾਂ ਵਿੱਚ ਜਾਗ੍ਰਿਤੀ ਪੈਦਾ ਕੀਤੀ। ਕਾਲਜ ਦੇ ਐਨ. ਸੀ. ਸੀ. ਦੇ 1 ਪੀ. ਬੀ. (ਜੀ) ਦੇ ਅੰਦਰ ਆਉਂਦੇ ਕਾਲਜ ਦੇ ਆਰਮੀ ਵਿੰਗ ਅਤੇ 2 ਪੀ. ਬੀ ਏਅਰ ਸਕਾਰਡਨ ਦੇ ਅੰਦਰ ਆਉਂਦੇ ਕਾਲਜ ਦੇ ਏਅਰ …
Read More »Daily Archives: March 27, 2015
ਬੀ. ਬੀ. ਕੇ. ਡੀ. ਏ. ਵੀ ਕਾਲਜ ਦੀਆਂ ਵਿਦਿਆਰਥਣਾਂ ਨੇ ਨੈਤਿਕ ਸਿੱਖਿਆ ਇਮਤਿਹਾਨ ‘ਚ ਲਿਆ ਭਾਗ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਇਮਤਿਹਾਨ (ਕਾਲਜ)-2014 ਕਰਵਾਏ ਗਏ।ਜਿਸ ਵਿਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਇਸ ਇਮਤਿਹਾਨ ਵਿਚੋਂ ਸੰਦੀਪ ਕੌਰ ਬੀ. ਏ. ਚੌਥਾ ਸਮੈਸਟਰ ਨੇ ਪਹਿਲਾ ਸਥਾਨ ਹਾਸਿਲ ਕਰਕੇ ‘ਏ’ ਗਰੇਡ ਪ੍ਰਾਪਤ ਕੀਤਾ ਅਤੇ ਪੂਰਨਿਮਾ ਬੀ. ਏ. ਚੌਥਾ ਸਮੈਸਟਰ ਅਤੇ ਜਪਲੀਨ ਬੀ. ਐਸ. …
Read More »ਮਾਮਲਾ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸਿਖਿਆ ਪ੍ਰੋਵਾਈਡਰ ਅਧਿਆਪਕ ਨੂੰ ਘਰੋ ਚੁੱਕਣ ਦਾ
ਜਬਰੀ ਚੁੱਕੀ ਸਾਥੀ ਅਧਿਆਪਕਾਂ ਦੇ ਹੋਏ ਗਰਭਪਾਤ ਦੇ ਰੋਸ ਵੱਜੋ ਕੀਤਾ ਪ੍ਰਦਰਸ਼ਨ ਬਠਿੰਡਾ, 27 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -)- ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਯੂਨਿਅਨ ਜਿਲਾ ਬਠਿੰਡਾ ਵੱਲੋ ਪਿਛਲੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਦੀ ਪੰਜਾਬ ਫੇਰੀ ਦੌਰਾਨ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵੱਲੋ ਰੋਸ ਪ੍ਰਦਰਸ਼ਨ ਕਰਨ ਦੇ ਡਰੋ ਘਰੋ ਘਰੀ ਪੁਲਿਸ ਦੁਆਰਾਂ ਚੁੱਕੇ ਥਾਣੇ ਬੰਦ ਕਰਨ, ਜਲੰਧਰ ਦੀ ਸਿੱਖਿਆ ਪ੍ਰੋਵਾਈਡਰ …
Read More »ਐਥਲੈਟਿਕ ਮੀਟ ਦੌਰਾਨ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ 6 ਤਮਗੇ
ਬਠਿੰਡਾ, 27 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੁਆਰਾ ਆਯੋਜਿਤ ਅੰਤਰ ਕਾਲਜ ਐਥਲੈਟਿਕ ਮੀਟ ਦੇ ਵੱਖ-ਵੱਖ ਐਥਲੇਟਿਕਸ ਮੁਕਾਬਲਿਆਂ ਵਿੱਚ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਲ ਸੰਬੰਧਤ ਸਾਰੇ ਹੀ ਕਾਲਜਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਇਹਨਾਂ ਵੱਖ-ਵੱਖ ਐਥਲੇਟਿਕ ਮੁਕਾਬਲਿਆਂ ਵਿੱਚ ਬਾਬਾ ਫਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਮਿਸਾਲੀ ਕਾਰਗੁਜਾਰੀ ਦਿਖਾਉਂਦੇ ਹੋਏ 2 …
Read More »ਰੈਡ ਕਰਾਸ ਸੁਸਾਇਟੀ ਵਲੋਂ ਲਗਾਏ ਕੈਂਪ ‘ਚ 20 ਨੌਜਵਾਨਾਂ ਨੇ ਕੀਤਾ ਖੂਨਦਾਨ
ਬਠਿੰਡਾ, 27 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਡਿਪਟੀ ਕਮਿਸ਼ਨਰ ਅਤੇ ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਡਾ: ਬਸੰਤ ਗਰਗ, ਦੀ ਰਹਿਨੁਮਾਈ ਹੇਠ ਨੌਜਵਾਨਾ ਨੂੰ ਖੂਨਦਾਨ ਲਹਿਰ ਵਿੱਚ ਸ਼ਾਮਿਲ ਕਰਨ ਦੇ ਉਦੇਸ਼ ਨਾਲ ਇੱਕ ਸਵੈ-ਇਛੁੱਕ ਖੂਨਦਾਨ ਕਂੈਪ ਰੈਡ ਕਰਾਸ ਭਵਨ ਵਿਖੇ ਲਗਾਇਆ ਗਿਆ ਜਿਸ ਵਿੱਚ 20 ਨੌਜਵਾਨਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ। ਸਥਾਨਿਕ ਰੈਡ ਕਰਾਸ ਭਵਨ ਵਿਖੇ ਰੈਡ ਕਰਾਸ …
Read More »ਨਾਨਕ ਲੇਵਾ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 27 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਘਰ ਘਰ ਜਾ ਕੇ ਜੋ ਸ਼ੁੱਧ ਪਾਠ ਕਰਨ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ .ਅੱਜ ਵਿਸ਼ੇਸ਼ ਤੌਰ ‘ਤੇ ਸ਼ੁਕਰਵਾਰ ਧਾਰਮਿਕ ਸਮਾਗਮ ਸੁਖਵਿੰਦਰ ਸਿੰਘ ਸਰਪੰਚ ਪੁੱਤਰ ਮੇਜਰ ਸਿੰਘ …
Read More »ਵਾਜਪਾਈ ਨੂੰ ਮਿਲਿਆ ਭਾਰਤ ਰਤਨ ਐਵਾਰਡ
ਨਵੀਂ ਦਿੱਲੀ, 27 ਮਾਰਚ (ਅੰਮ੍ਰਿਤ ਲਾਲ ਮੰਨਣ)- ਤਿੰਨ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਬਜ਼ੁਰਗ ਭਾਜਪਾ ਆਗੂ ਸ੍ਰੀ ਅਟੱਲ ਬਿਹਾਰੀ ਵਾਜਪਾਈ ਨੂੰ ਅੱਜ ਭਾਰਤ ਰਤਨ ਐਵਾਰਡ ਪ੍ਰਦਾਨ ਕੀਤਾ ਗਿਆ। ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਵੱਲੋਂ ਇਹ ਐਵਾਰਡ ਸ੍ਰੀ ਅਟੱਲ ਬਿਹਾਰੀ ਵਾਜਪਾਈ ਜੀ ਨੂੰ ਉਨ੍ਹਾਂ ਦੇ ਘਰ ਜਾ ਕੇ ਦਿੱਤਾ ਗਿਆ। ਇਸ ਮੌਕੇ ਮੌਜੂਦਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੀ ਮੌਜੂਦ ਸਨ।
Read More »
Punjab Post Daily Online Newspaper & Print Media