ਜਨਮ ਦਿਨ ਮੁਬਾਰਕ : ਗੁਲਾਬ ਸ਼ਰਮਾ ਪਿਤਾ : ਰਮੇਸ਼ ਸ਼ਰਮਾ ਮਾਤਾ : ਸੀਮਾ ਸ਼ਰਮਾ ਵਾਸੀ : ਰਾਮਪੁਰਾ
Read More »Daily Archives: March 28, 2015
ਵਿਰਸਾ ਵਿਹਾਰ ਵੱਲੋਂ ਪ੍ਰਮਿੰਦਰਜੀਤ ਨਿਮਿਤ ਸ਼ਰਧਾਂਜ਼ਲੀ ਸਮਾਗਮ ਅੱਜ
ਅੰਮ੍ਰਿਤਸਰ, 28 ਮਾਰਚ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਸ਼੍ਰੋਮਣੀ ਸ਼ਾਇਰ (ਸੰਪਾਦਕ ਅੱਖਰ) ਸਵ: ਸ੍ਰੀ ਪ੍ਰਮਿੰਦਰਜੀਤ ਜੀ ਨਿਮਿਤ ਸ਼ਰਧਾਂਜਲੀ ਸਮਾਗਮ ਮਿਤੀ 29 ਮਾਰਚ 2015 ਦਿਨ ਐਤਵਾਰ ਨੂੰ ਬਾਅਦ ਦੁਪਹਿਰ 3 ਵਜੇ ਵਿਰਸਾ ਵਿਹਾਰ ਦੇ ਸ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਰਖਿਆ ਗਿਆ ਹੈ। ਇਸ ਸ਼ਰਧਾਂਜਲੀ ਸਮਾਗਮ ਵਿੱਚ ਸਾਹਿਤ ਤੇ ਕਲਾ ਜਗਤ ਦੀਆਂ ਪ੍ਰਸਿੱਧ ਹਸਤੀਆਂ ਸਦੀਵੀਂ ਵਿਛੋੜਾ ਦੇ ਗਏ …
Read More »ਰਾਜ ਸਰਕਾਰ ਘੱਟ ਗਿਣਤੀ ਵਰਗ ਦੇ ਹਿੱਤਾਂ ਲਈ ਵਚਨਬੱਧ-ਕੈਬਨਿਟ ਵਜ਼ੀਰ ਰਣੀਕੇ
38 ਲੋੜਵੰਦਾਂ ਨੂੰ ਵੰਡੇ ਈਕੋ ਰਿਕਸ਼ਾ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਰਾਜ ਦੇ ਸਰਬਪੱਖੀ ਵਿਕਾਸ ਲਈ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਅਨੁਸੂਚਿਤ ਤੇ ਪੱਛੜੇ ਵਰਗ ਦੇ ਹਿੱਤਾਂ ਲਈ ਕਈ ਵਿਸ਼ੇਸ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। …
Read More »ਸ: ਮਜੀਠਾ ਦੀ ਧਰਮ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਨੂੰ ਹਜ਼ਾਰਾਂ ਸੇਜਲ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ
ਮਜੀਠੀਆ, ਰਣੀਕੇ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਅਗੰਮ ਸਸਕਾਰ ਸਮੇਂ ਪਹੁੰਚੀਆਂ ਮਜੀਠਾ, 28 ਮਾਰਚ (ਬਿਊਰੋ) – ਸਾਬਕਾ ਰਾਜ ਸਭਾ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਸ: ਰਾਜ ਮਹਿੰਦਰ ਸਿੰਘ ਮਜੀਠਾ ਦੀ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਜੋ ਕਿ ਬੀਤੀ ਦਿਨੀਂ ਅੰਮ੍ਰਿਤਸਰ ਵਿਖੇ ਸੰਖੇਪ ਬਿਮਾਰੀ ਉਪਰੰਤ ਸਦੀਵੀ ਵਿਛੋੜਾ ਦੇ ਗਈ ਸੀ , ਦਾ ਅੱਜ ਕਸਬਾ ਮਜੀਠਾ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ …
Read More »ਤੀਕਸ਼ਨ ਸੂਦ ਨੇ ਮੁਹੱਲਾ ਮਾਂਊਟ ਐਵੀਨਿਊ ਵਿਖੇ 20.70 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇ ਟਿਊਬਵੈਲ ਦਾ ਉਦਘਾਟਨ
ਹੁਸ਼ਿਆਰਪੁਰ, 28 ਮਾਰਚ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਵੱਖ ਵੱਖ ਵਾਰਡਾਂ ਵਿਚ ਪੀਣ ਵਾਲੇ ਸਾਫ ਸੁਬਰੇ ਪਾਣੀ ਦੇ 6 ਹੋਰ ਨਵੇ ਟਿਊਬਵੈਲ ਲਗਾਏ ਜਾ ਰਹੇ ਹਨ , ਜਿਸ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਕਮੀ ਨਹੀ ਰਹੇਗੀ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਵਾਰਡ ਨੰ: 28 ਦੇ ਮੁਹੱਲਾ ਮਾਂਊਟ …
Read More »ਐਸ. ਐਸ. ਪੀ. ਹੁਸ਼ਿਆਰਪੁਰ ਨੂੰ ਦਰਖਾਸਤ ਦੇ ਕੇ ਆਪਣੇ ਪੁੱਤਰਾਂ ਦੇ ਨਾਂ ਐਫ. ਆਈ. ਆਰ. ਵਿਚੋ ਕੱਢਣ ਦੀ ਲਾਈ ਗੁਹਾਰ
ਹੁਸ਼ਿਆਰਪੁਰ, 28 ਮਾਰਚ (ਸਤਵਿੰਦਰ ਸਿੰਘ) – ਬੀਤੇ ਦਿਨੀ ਐਡਵੋਕੇਟ ਵਿਸ਼ਾਲ ਸ਼ਰਮਾ ਤੇ ਹੋਏ ਕਾਤਿਲਾਨਾ ਹਮਲੇ ਦੇ ਸਬੰਧ ਵਿੱਚ ਥਾਣਾ ਸਿਟੀ ਪੁਲਸ ਵਲੋ ਦੋਸ਼ੀਆਂ ਖਿਲਾਫ ਵੱਖ ਵੱਖ ਧਾਰਾਵਾਂ ਹੇਠ ਪਰਚਾ ਦਿੱਤਾ ਸੀ। ਦੋਸ਼ੀਆਂ ਨੂੰ ਇਕੱ ਹਿੰਦੀ ਅਖਵਾਰ ਦੇ ਪੱਤਰਕਾਰ ਦੇ ਦਬਾਅ ਹੇਠ ਛੱਡ ਦਿੱਤਾ ਗਿਆ ਸੀ, ਜਿਸ ਤੋ ਬਾਅਦ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਆਰ. ਪੀ. ਧੀਰ . ਦੀ ਅਗਵਾਹੀ ਵਿੱਚ ਸੈਸ਼ਨ …
Read More »ਪ੍ਰੈਸ ਕਲੱਬ ਆਫ ਪੰਜਾਬ ਦਾ ਗਠਨ ਕਰਨ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ
ਹੁਸ਼ਿਆਰਪੁਰ, 28 ਮਾਰਚ (ਸਤਵਿੰਦਰ ਸਿੰਘ) – ਆਮ ਜਨਤਾ ਦੀਆਂ ਸੱਮਸਿਆਵਾਂ ਹਲ ਕਰਨ, ਪਤੱਰਕਾਰਾਂ ਦੇ ਹੱਕਾਂ ਦੀ ਰਾਖੀ ਕਰਨ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਵਣ ਵਿਭਾਗ ਦੇ ਰੈਸਟ ਹਾਉਸ ਚੋਹਾਲ (ਹੁਸ਼ਿਆਰਪਰ) ਵਿੱਖੇ ਸਮੂਹ ਪਤੱਰਕਾਰ ਸੰਘ (ਰਜਿ) ਪੰਜਾਬ ਦੇ ਪ੍ਰਧਾਨ ਸ਼ਰਮਿਦੰਰ ਸਿੰਘ ਕਿਰਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪਤੱਰਕਾਰੀ ਖੇਤਰ ਵਿੱਚ ਪਤੱਰਕਾਰਾਂ ਨੂੰ ਆ ਰਹੀਆਂ ਮੁਸ਼ਕਿਲਾ ਤੇ ਆਮ ਜਨਤਾ ਦੀਆਂ ਸੱਮਸਿਆਵਾਂ ਲਈ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਰਤ ਅਤੇ ਅਮਰੀਕਾ ਸਬੰਧ ਵਿਸ਼ੇ ਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 28 ਮਾਰਚ (ਪ੍ਰੀਤਮ ਸਿੰਘ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ ਸੋਸ਼ਲ ਸਾਇੰਸ ਵੱਲੋ ਭਾਰਤ ਅਤੇ ਅਮਰੀਕਾ ਸਬੰਧ ਵਿਸ਼ੇ ਤੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਅੱਜ ਇਥੇ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਖੇ ਕੀਤਾ ਗਿਆ, ਜਿਸ ਵਿਚ ਦੋਹਾਂ ਦੇਸ਼ਾਂ ਦੇ ਭਵਿਖ ਵਿਚਲੇ ਨਕਸ਼ੇ ਕਦਮਾਂ ਸੰਬੰਧੀ ਚਰਚਾ ਕੀਤੀ ਗਈ। ਇਹ ਸੈਮੀਨਾਰ ਇੰਡੀਅਨ ਕੌਂਸਲ ਆਪ ਵਰਲਡ ਅਫੈਅਰਜ਼, ਨਵੀਂ …
Read More »ਸੋਲਰ ਪਵਾਰ ਪਲਾਂਟ ਲਗਾਉਣ ‘ਤੇ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ 30 ਫੀਸਦੀ ਸਬਸਿਡੀ
ਲੋਕਾਂ ਨੂੰ ਜਾਣਕਾਰੀ ਦੇਣ ਲਈ ਪੇਡਾ ਨੇ ਲਗਾਇਆ ਸੈਮੀਨਾਰ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) ਪੰਜਾਬ ਸਰਕਾਰ ਵੱਲੋਂ ਗੈਰ ਰਿਵਾੲਤੀ ਊਰਜਾ ਦੀ ਵਰਤੋਂ ਉਤਸ਼ਾਹਤ ਕਰਨ ਦੇ ਨਾਲ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਲਈ ਸੋਲਰ ਪੈਨਲ ਲਗਾਉਣ ‘ਤੇ 30 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਸਥਾਨਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫਤਰ ਵਿਖੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ …
Read More »ਦਿੱਲੀ ਫਤਹਿ ਦਿਵਸ ਬਾਰੇ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨ ਦੀ ਰਾਸ਼ਟਰਪਤੀ ਨੂੰ ਕੀਤੀ ਮੰਗ
ਨਵੀਂ ਦਿੱਲੀ, 28 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬਧੰਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਦਿੱਲੀ ਫਤਹਿ ਦਿਵਸ ਦੇ ਬਾਰੇ ਯਾਦਗਾਰੀ ਤੌਰ ਤੇ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਨੂੰ ਲਿੱਖੇ ਆਪਣੇ ਪੱਤਰ ‘ਚ ਜੀ.ਕੇ. ਨੇ ਦਿੱਲੀ ਫਤਹਿ ਦਿਵਸ ਦਾ ਸੰਖੇਪ ਇਤਿਹਾਸ ਦੱਸਦੇ ਹੋਏ …
Read More »
Punjab Post Daily Online Newspaper & Print Media