ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਟੈਲੀਕਾਮ ਅਤੇ ਡਿਸਪਿਊਟਸ ਸੈਟਲਮੈਂਟ ਅਤੇ ਐਪੀਲੇਟ ਟ੍ਰਬਿਊਨਲ ਵਲੋ ਕਰਵਾਏ ਜਾ ਰਹੇ ਇੱਕ ਸੈਮੀਨਾਰ ਦੌਰਾਨ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਸਾਹਮਣੇ ਜਹਿਰੀਲੀ ਚੀਜ ਖਾ ਕੇ ਆਤਮ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਕੇਬਲ ਆਪਰੇਟਰ ਜਸਵਿੰਦਰ ਸਿੰਘ ਦੀ ਅੱਜ ਮੌਤ ਹੋ ਗਈ ਹੈ।ਪੁਲਿਸ ਦਾ ਕਹਿਣਾ ਹੈ ਕਿ ਜਸਵਿੰਦਰ ਸਿੰਘ ਨੂੰ ਇਲਾਜ਼ ਲਈ ਇੱਕ …
Read More »Daily Archives: March 30, 2015
ਮੁੱਖ ਮੰਤਰੀ ਬਾਦਲ ਨੂੰ ਪਦਮ ਵਿਭੂਸ਼ਣ ਮਿਲਣ ‘ਤੇ ਅਕਾਲੀ ਦਲ ਸ਼ਹਿਰੀ ਵਲੋਂ ਖੁਸ਼ੀ ਦਾ ਇਜ਼ਹਾਰ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਭਾਰਤ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕਰਨ ਤੇ ਜਿਲ਼ਾਂ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਅਹੁਦੇਦਾਰਾਂ ਅਤੇ ਕੌਸਲਰਾਂ ਦੀ ਬੈਠਕ ਜਿਲ੍ਹਾਂ ਪ੍ਰਧਾਨ ਉਪਕਾਰ ਸਿੰਘ ਸੰਧੂ ਅਤੇ ਐਸ.ਜੀ.ਪੀ.ਸੀ. ਦੇ ਮੈਂਬਰ ਜਥੇ. ਹਰਜਾਪ ਸਿੰਘ ਸੁਲਤਾਵਿੰਡ ਦੀ ਅਗਵਾਈ ਵਿਚ ਹੋਈ। ਜਿਸ ਵਿਚ ਦਿਲੀ ਵਿਖੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ …
Read More »ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਐਵਾਰਡ ਪ੍ਰਦਾਨ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪਦਮ ਵਿਭੂਸ਼ਣ ਐਵਾਰਡ ਨਾਲ ਨਵਾਜ਼ਿਆ ਗਿਆ ਹੈ।ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਵਲੋਂ ਸ੍ਰ. ਬਾਦਲ ਨੂੰ ਇਹ ਐਵਾਰਡ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿਖੇ ਹੋਏ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ।ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ, ਉਪ ਰਾਸ਼ਟਰਪਤੀ ਹਾਮਿਦ ਅਹਿਮਦ …
Read More »ਭਾਈ ਗੁਰਮੇਲ ਸਿੰਘ ਅਮਰੀਕਾ ਦਾ ਜਥਾ ਗੋਲਡ ਮੈਡਲਾਂ ਨਾਲ ਸਨਮਾਨਿਤ
ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਰਾਗੀ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗੁ: ਕਾਰ ਸੇਵਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਹੋਈ ਇਕੱਤਰਤਾ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ (ਹੁਣ ਅਮਰੀਕਾ ਵਾਸੀ) ਭਾਈ ਗੁਰਮੇਲ ਸਿੰਘ ਤੇ ਉਨ੍ਹਾਂ ਦੇ ਜੱਥੇ ਦੇ ਸਾਥੀਆਂ ਭਾਈ ਗੁਰਬਚਨ ਸਿੰਘ ਤੇ ਭਾਈ ਕੁਲਦੀਪ ਸਿੰਘ ਨੂੰ ਗੋਲਡ ਮੈਡਲ, ਯਾਦਗਾਰੀ ਚਿੰਨ ਤੇ ਸਿਰਪਾਉ ਭੇਟ …
Read More »ਮਾਮਲਾ ਸੀ.ਬੀ.ਆਈ ਵਲੋਂ ਕਾਂਗਰਸੀ ਆਗੂ ਟਾਈਟਲਰ ਨੂੰ ਕਲੀਨ ਚਿੱਟ ਦਿੱਤੇ ਜਾਣ ਦਾ
ਕੇਸ ਨੂੰ ਕਮਜੋਰ ਕਰਨ ‘ਚ ਸਾਡੇ ਆਪਣਿਆਂ ਦਾ ਹੱਥ – ਜਗਦੀਸ਼ ਕੌਰ ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਨਵੰਬਰ 1984 ਸਿੱਖ ਕਤਲੇਆਮ ਦੇ ਤੀਹਰੇ ਕਤਲ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ ਵਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦਿੱਤੇ ਜਾਣ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਦਿੱਲੀ ਸਿੱਖ ਕਤਲੇਆਮ ਦੇ ਇਕ ਅਹਿਮ ਮਾਮਲੇ ਵਿੱਚ ਜਗਦੀਸ਼ ਟਾਈਟਲਰ ਖਿਲ਼ਾਫ ਪ੍ਰਮੁੱਖ ਗਵਾਹ ਬੀਬੀ ਜਗਦੀਸ਼ …
Read More »ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਏ ਜਠੇਰਿਆਂ ਦੀ ਜਗ੍ਹਾ ‘ਤੇ ਅਖੰਡ ਪਾਠ ਕਰਨ ਵਾਲੇ ਪੰਜ ਅਖੰਡਪਾਠੀ
ਪੰਜ ਪਿਆਰਿਆਂ ਨੇ ਮੁੜ ਬੁੱਧਵਾਰ ਹਾਜਰ ਹੋਣ ਦਾ ਹੁਕਮ ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਦੇ ਪਿੰਡ ਸਿੱਧਪੁਰ ਵਿਖੇ ਜੋਸਨ ਜਠੇਰਿਆਂ ਦੀ ਜਗ੍ਹਾ ‘ਤੇ ਸ੍ਰੀ ਅਖੰਡਪਾਠ ਸਾਹਿਬ ਕਰਨ ਵਾਲੇ ਪੰਜ ਅਖੰਡਪਾਠੀਆਂ ਨੂੰ ਦਮਦਮੀ ਟਕਸਾਲ ਅਜਨਾਲਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸਿੰਘਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਾਹਮਣੇ ਪੇਸ਼ ਕਰਵਾਇਆ।ਇੰਨਾਂ ਅਖੰਡਪਾਠੀਆਂ …
Read More »ਸ਼੍ਰੋਮਣੀ ਸ਼ਾਇਰ ਸਵ: ਪ੍ਰਮਿੰਦਰਜੀਤ ਨੂੰ ਲੇਖਕਾਂ, ਕਲਕਾਰਾਂ, ਅਦੀਬਾਂ ਤੇ ਸਾਹਿਤ ਪ੍ਰੇਮੀਆਂ ਵੱਲੋਂ ਸ਼ਰਧਾਂਜਲੀਆਂ ਭੇਟ
ਪ੍ਰਮਿੰਦਰਜੀਤ ਕੋਲ ਹਨੇਰਿਆਂ ਵਿੱਚ ਅੱਖਰ ਨਾਲ ਦੀਪ ਜਗਾਉਣ ਦੀ ਜੁਗਤ ਸੀ-ਕਾਹਨ ਸਿੰਘ ਪਨੂੰ ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ) – ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਰਪ੍ਰਸਤ ਅਤੇ ਅੱਖਰ ਮੈਗਜ਼ੀਨ ਦੇ ਸੰਪਾਦਕ ਸ਼੍ਰੋਮਣੀ ਸ਼ਾਇਰ ਸਵ: ਸ੍ਰੀ ਪ੍ਰਮਿੰਦਰਜੀਤ ਨੂੰ ਅੱਜ ਦੇਸ਼ ਭਰ ਤੋਂ ਆਏ ਲੇਖਕਾਂ, ਕਲਕਾਰਾਂ, ਅਦੀਬਾਂ ਅਤੇ ਸਾਹਿਤ ਪ੍ਰੇਮੀਆਂ ਵੱਲੋਂ ਉਹਨਾਂ ਦੀ ਲਿਖਤਾਂ ਤੇ ਕਾਰਜ ਦੀ ਪ੍ਰਸ਼ੰਸਾ ਕਰਦਿਆਂ …
Read More »ਨਵਨਿਯੁੱਕਤ ਪੰਜਾਬ ਸੀ.ਮੀਤ ਪ੍ਰਧਾਨ ਜਥੇ: ਗੁਮਾਨਪੁਰਾ ਗੁ: ਛੇਹਰਟਾ ਸਾਹਿਬ ਹੋਏ ਨਤਮਸਤਕ
ਮੈਨੇਜਰ ਧੌਲ ਤੇ ਕੋਂਲਰ ਫੋਜੀ ਨੇ ਜਥੇ: ਗੁਮਾਨਪੁਰਾ ਨੂੰ ਕੀਤਾ ਸਨਮਾਨਤ ਛੇਹਰਟਾ, 29 ਮਾਰਚ (ਨੋਬਲ) – ਅਕਾਲੀ ਦਲ ਵਲੋਂ ਐਸਜੀਪੀਸੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਨੂੰ ਬੀ ਸੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ, ਪੰਜਾਬ ਬਣਾਏ ਜਾਣ ‘ਤੇ ਅੱਜ ਉਹ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕਰਨ ਲਈ ਗੁਰਦੁਆਰਾ ਸ਼੍ਰੀ ਛੇਹਰਟਾ ਸਾਹਿਬ ਵਿਖੇ ਪਹੁੰਚੇ ਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੋਕੇ ਗੁਰਦਆਰਾ ਸ਼੍ਰੀ …
Read More »ਅਧਿਆਪਕ ਦਲ ਪੰਜਾਬ ਦੇ ਬਲਾਕ ਪ੍ਰਧਾਨ ਅਨਿਲ ਕੁਮਾਰ ਨੂੰ ਸਦਮਾ, ਪਿਤਾ ਦਾ ਦਿਹਾਂਤ
ਛੇਹਰਟਾ, 29 ਮਾਰਚ (ਨੋਬਲ) – ਅਧਿਆਂਪਕ ਦਲ ਪੰਜਾਬ ਦੇ ਬਲਾਕ ਪ੍ਰਧਾਨ ਅਨਿਲ ਕੁਮਾਰ ਨੂੰ ਭਾਰੀ ਸਦਮਾ ਪੁੱਜਾ ਜਦ ਉਨਾਂ ਦੇ ਪਿਤਾ ਕੁਲਵੰਤ ਰਾਏ ਇਕ ਸੰਖੇਪ ਜਿਹੀ ਬਿਮਾਰੀ ਪਿੱਛੋਂ ਸਦੀਵੀਂ ਵਿਛੋੜਾ ਦੇ ਗਏ । ਇਸ ਦੁੱਖ ਦੀ ਘੜੀ ਵਿਚ ਅਧਿਆਪਕ ਦਲ ਪੰਜਾਬ ਦੇ ਜਿਲਾ ਪ੍ਰਧਾਨ ਆਤਮਜੀਤ ਸਿੰਘ ਤੇ ਜਨਰਲ ਸੱਕਤਰ ਰਾਜੇਸ਼ ਕੁੰਦਰਾ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸਵਰਗੀ ਕੁਲਵੰਤ ਰਾਏ …
Read More »ਧੰਨ ਧੰਨ ਬਾਬਾ ਲਛਮਣ ਜਤੀ ਜੀ ਦਾ ਸਲਾਨਾ ਜੋੜ ਮੇਲੇ ਦਾ ਅਯੋਜਨ
ਭਿੱਖੀਵਿੰਡ, 29 ਮਾਰਚ (ਕੁਲਵਿੰਦਰ ਸਿੰਘ ਕੰਬੋਕੇ, ਹਰਦਿਆਲ ਸਿੰਘ ਭੈਣੀ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਧੰਨ ਧੰਨ ਬਾਬਾ ਲਛਮਣ ਜਤੀ ਜੀ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੇਲੇ ਵਿੱਚ 15 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਮੇਲੇ ਤੋਂ ਦੋ ਦਿਨ ਪਹਿਲਾਂ ਰਾਤ ਨੂੰ ਮੇਲਾ ਕਮੇਟੀ …
Read More »
Punjab Post Daily Online Newspaper & Print Media