Wednesday, November 25, 2026

Daily Archives: March 31, 2015

ਯੂਨੀਵਰਸਿਟੀ ਵਿਖੇ ਮੌਲਵੀ ਮੁਹੰਮਦ ਹੁਸੈਨ ਦੀ ਯਾਦ ਵਿਚ ਰਾਸ਼ਟਰੀ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ 30 ਮਾਰਚ  (ਰੋਮਿਤ ਸ਼ਰਮਾ) – ਮੌਲਵੀ ਮੁਹੰਮਦ ਹੁਸੈਨ ਦੀ ਯਾਦ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਰਦੂ ਅਤੇ ਪਰਸ਼ੀਅਨ ਵਿਭਾਗ ਵਲੋ ਇਕ ਨੈਸ਼ਨਲ ਸੈਮੀਨਾਰ ਦਾ ਆਯੋਜਨ ਗੁਰੂ ਨਾਨਕ ਭਵਨ ਵਿਚ ਕਰਵਾਇਆ ਗਿਆ।ਇਹ ਸੈਮੀਨਾਰ ਕੌਮੀ ਕੌਸਿਲ ਬਰਾਏ ਫਰੋਗ ਉਰਦੂ ਜ਼ੁਬਾਨ ਦੇ ਸਹਿਯੋਗ ਨਾਲ ਆਯੋਜ਼ ਕੀਤਾ ਗਿਆ। ਇਸ ਵਿਚ ਵਖ ਵਖ ਯੂਨੀਵਰਸਿਟੀਆਂ ਦੇ ਵਿਦਵਾਨਾਂ ਨੇ ਆਪਣੇ ਵਿਚਾਰਾਂ ਦਾ ਇਜ਼ਹਾਰ ਕੀਤਾ। ਪ੍ਰਧਾਨਗੀ …

Read More »

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 30 ਮਾਰਚ  (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014  ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਬੀ.ਏ. ਸਮੈਸਟਰ ਪੰਜਵਾਂ, ਐਮ.ਏ. ਡਾਂਸ ਸਮੈਸਟਰ ਪਹਿਲਾ, ਐਲ.ਐਲ.ਬੀ. (ਪੰਜ ਸਾਲਾ) ਸਮੈਸਟਰ ਪੰਜਵਾਂ, ਬੀ.ਏ. ਜਰਨਲਿਜ਼ਮ ਐਂਡ ਮਾਸਕਮਿਉਨੀਕੇਸ਼ਨ ਸਮੈਸਟਰ ਪਹਿਲਾ ਅਤੇ ਬੈਚੁਲਰ ਆਫ ਟੂਰਿਜ਼ਮ ਐਂਡ ਹੋਟਲ ਮੈਨੇਜਮੈਂਟ ਸਮੈਸਟਰ ਤੀਜਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕ ਤੇ ਵਿਦਿਆਰਥੀ ਵੱਲੋਂ ਪ੍ਰਾਪਤੀਆਂ

ਅੰਮ੍ਰਿਤਸਰ 30 ਮਾਰਚ, 2015 (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਦੇ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੂੰ ਇੰਡੀਅਨ ਕੌਂਸਲ ਆਫ ਮੈਡੀਕਲ ਰੀਸਰਚ, ਨਵੀਂ ਦਿੱਲੀ ਵੱਲੋਂ ਤਿੰਨ ਸਾਲ ਲਈ ਕੈਂਸਰ ਦੀਆਂ ਬੀਮਾਰੀਆਂ ਬਾਰੇ ਖੋਜ ਕਰਨ ਲਈ ਇਕ ਵੱਡਾ ਖੋਜ ਪ੍ਰੋਜੈਕਟ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਡਾ. ਬੇਦੀ ਨੂੰ ਯੂਕੇ ਵੱਲੋਂ ਰੋਇਲ ਸੋਸਾਇਟੀ ਫੈਲੋਸ਼ਿਪ ਪ੍ਰਾਪਤ ਹੋਈ ਹੈ। …

Read More »

ਲਾਪਤਾ ਲੜਕੀ ਦੀ ਸੂਚਨਾ ਦੱਸਣ ਵਾਲੇ ਨੂੰ ਦਿੱਤਾ ਜਾਵੇਗਾ ਨਗਦ ਇਨਾਮ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਪੁਲਿਸ ਕਪਤਾਨ ਇੰਨਵੈਸਟੀਗੇਸ਼ਨ, ਅੰਮ੍ਰਿਤਸਰ-ਦਿਹਾਤੀ-ਕਮ-ਚੇਅਰਮੈਨ ਵਿਸ਼ੇਸ ਜਾਂਚ ਟੀਮ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਲੜਕੀ ਹਰਪ੍ਰੀਤ ਕੌਰ ਉਰਫ ਹੈਪੀ ਪੁੱਤਰੀ ਜਰਨੈਲ ਸਿੰਘ ਵਾਸੀ ਲਹੋਰੀਮੱਲ, ਥਾਣਾ ਘਰਿੰਡਾ, ਜ਼ਿਲ੍ਹਾ ਅੰਮ੍ਰਿਤਸਰ 3-9-2011 ਦੀ ਲਾਪਤਾ ਹੈ।ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਉਕਤ ਲੜਕੀ ਦੀ ਭਾਲ ਦੇ ਸਬੰਧ ਵਿਚ ਵਿਸ਼ੇਸ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ …

Read More »

ਰਾਜ ਸਰਕਾਰ ਕਿਸਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਵੱਲ ਉਤਸ਼ਾਹਿਤ ਕਰ ਰਹੀ ਹੈ-ਡੀ.ਸੀ

ਪਿੰਡ ਗਦਲੀ ਦਾ ਮੱਛੀ ਪਾਲਕ ਸ਼ਰਨਜੀਤ ਸਿੰਘ ਬਣਿਆ ਲੋਕਾਂ ਲਈ ਮਿਸਾਲ ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਖੇਤਬਾੜੀ ਦੇ ਕਿੱਤੇ ਤੋਂ ਇਲਾਵਾ ਦੂਸਰੇ ਹੋਰ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਵੱਲ ਕੀਤੇ ਜਾ ਯਤਨ ਬਹੁਤ ਹੀ ਸ਼ਲਾਗਘਯੋਗ ਹਨ।ਇਹ ਵਿਚਾਰ ਹਨ ਪਿੰਡ ਗਦਲੀ (ਹਲਕਾ ਜੰਡਿਆਲਾ ਗੁਰੂ) ਦੇ ਸਫਲ ਕਿਸਾਨ ਸ੍ਰੀ ਸ਼ਰਨਜੀਤ ਸਿੰਘ ਦੇ।ਇਸ ਕਿਸਾਨ ਦਾ ਕਹਿਣਾ ਹੈ ਕਿ …

Read More »

 ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ. ਹਸਪਤਾਲ ਵਿਖੇ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਸਿਵਲ ਸਰਜਨ ਦੀ ਮਨਜ਼ੂਰੀ ਨਾਲ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ ਅੱਜ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ. ਹਸਪਤਾਲ, ਨਿਊ ਪਵਨ ਨਗਰ ਵਿਖੇ ਲਗਾਇਆ ਗਿਆ।ਕੈਂਪ ਦਾ ਉਦਘਾਟਨ ਡਾ. ਏ. ਪੀ. ਸਿੰਘ, ਐਡੀਸ਼ਨਲ ਸਕੱਤਰ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸ …

Read More »