Wednesday, November 25, 2026

Monthly Archives: March 2015

ਅਠ੍ਹਾਰਵੀਂ ਤੇ ਉੱਨਵੀਂ ਸਦੀ ‘ਚ ਪੰਜਾਬੀ ਸਮਾਜ ਦਾ ਸਥਾਪਨ ਵਿਸ਼ੇ ‘ਤੇ ਦੋ ਦਿਨਾ ਰਾਸ਼ਟਰੀ ਸੈਮੀਨਾਰ ਸੰਪੰਨ

ਅੰਮ੍ਰਿਤਸਰ 26 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਅੱਜ ਇਥੇ ਅਠ੍ਹਾਰਵੀਂ ਅਤੇ ਉਨਵੀਂ ਸਦੀ ਵਿਚ ਪੰਜਾਬੀ ਸਮਾਜ ਦਾ ਸਥਾਪਨ ਵਿਸ਼ੇ ‘ਤੇ ਦੋ ਦਿਨਾ ਰਾਸ਼ਟਰੀ ਸੈਮੀਨਾਰ ਸੰਪੰਨ ਹੋ ਗਿਆ। ਇਹ ਸੈਮੀਨਾਰ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਐਸ.ਏ.ਪੀ.-ਯੂ.ਜੀ.ਸੀ.-ਡੀ.ਆਰ.ਐਸ. ਅਧੀਨ ਕਰਵਾਇਆ ਗਿਆ। ਇਸ ਵਿਚ ਦੇਸ਼ ਦੇ ਵੱਖ-ਵੱਖ ਕੋਨਿਆਂ ਵਿਦਵਾਨਾਂ ਨੇ ਭਾਗ ਲਿਆ। ਸੈਮੀਨਾਰ ਦੇ ਡਾਇਰੈਕਟਰ, ਪ੍ਰੋ. ਰਾਧਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 26 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ ੨੦੧੪ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਮਾਸਟਰ ਆਫ ਕਾਮਰਸ ਸਮੈਸਟਰ ਪਹਿਲਾ, ਐਮ.ਏ. ਸੋਸ਼ਿਆਲੋਜੀ ਸਮੈਸਟਰ ਪਹਿਲਾ ਤੇ ਤੀਜਾ, ਐਮ.ਏ. ਇੰਗਲਿੰਸ਼ ਸਮੈਸਟਰ ਤੀਜਾ, ਐਮ.ਏ. ਪੋਲੀਟੀਕਲ ਸਾਇੰਸ ਸਮੈਸ਼ਟਰ ਤੀਜਾ, ਬੀ.ਵੋਕੇਸ਼ਨਲ (ਵੈਬ ਟੈਕਨਾਲੋਜੀ ਐਂਡ ਮਲਟੀਮੀਡੀਆ) ਸਮੈਸਟਰ ਪਹਿਲਾ ਅਤੇ ਐਲ.ਐਲ.ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ …

Read More »

ਜਨਮਸਾਖੀ ਸਾਹਿਤ ਦੀ ਆਧੁਨਿਕ ਪ੍ਰਸੰਗਿਕਤਾ ਵਿਸ਼ੇ ਤੇ ਲੈਕਚਰ ਕਰਵਾਇਆ

ਅੰਮ੍ਰਿਤਸਰ 26 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਵੱਲੋਂ ਪ੍ਰਿੰਸੀਪਲ ਸ.ਇਕਬਾਲ ਸਿੰਘ ਮੈਮੋਰੀਅਲ ਟਰੱਸਟ ਦੇ ਸਹਿਯੋਗ ਨਾਲ ਅੱਜ  ‘ਜਨਮਸਾਖੀ ਸਾਹਿਤ ਦੀ ਆਧੁਨਿਕ ਪ੍ਰਸੰਗਿਕਤਾ’ ਵਿਸ਼ੇ ਤੇ ਲੈਕਚਰ ਕਰਵਾਇਆ ਗਿਆ। ਜਿਸ ਵਿਚ ਪ੍ਰੋ.ਹਰਪਾਲ ਸਿੰਘ ਪੰਨੂ, ਸਾਬਕਾ ਮੁਖੀ, ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਮੁਖ ਵਕਤਾ ਸਨ। ਉਨਾਂ ਕਿਹਾ ਕਿ ਜਨਮਸਾਖੀ ਸਾਹਿਤ ਨੂੰ ਵਿਭਿੰਨ ਪਰਿਪੇਖਾਂ ਤੋਂ …

Read More »

ਪੰਜਾਬ ਅਤੇ ਯੂਟੀ ਇੰਪਲਾਇਜ ਦੀ ਸਾਂਝੀ ਐਕਸ਼ਨ ਕਮੇਟੀ ਨੇ ਸਾੜੀਆਂ ਬਜਟ ਦੀਆਂ ਕਾਪੀਆਂ

ਫਾਜ਼ਿਲਕਾ 20 ਫਰਵਰੀ (ਵਨੀਤ ਅਰੋੜਾ) –  ਪੰਜਾਬ ਅਤੇ ਯੂਟੀ ਇੰਪਲਾਇਜ ਦੀ ਸਾਂਝੀ ਐਕਸ਼ਨ ਕਮੇਟੀ ਨੇ ਪੰਜਾਬ ਸਰਕਾਰ ਵੱਲੋ ਪੇਸ਼ ਕੀਤਾ ਗਏ ਬਜਟ ਦਾ ਵਿਰੋਧ ਕਰਦੇ ਕਿਹਾਕਿ ਇਹ ਬਜਟ ਲੋਕ ਮਾਰੂ ਅਤੇ ਕਿਸਾਨਾਂ, ਮਜਦੂਰਾਂ ਅਤੇ ਕਰਮਚਾਰੀਆਂ ਦੇ ਵਿਰੁੱਧ ਪੇਸ਼ ਕੀਤਾ ਹੈ।ਇਸਦੇ ਰੋਸ਼ ਸਵਰੂਪ ਅੱਜ ਡੀਸੀ ਦਫ਼ਤਰ ਫਾਜਿਲਕਾ ਦੇ ਦਫਤਰ ਦੇ ਸਾਹਮਣੇ ਰੋਸ਼ ਰੈਲੀ ਕੀਤੀ ਗਈ ਅਤੇ ਗਲਤ ਬਜਟ ਦੀਆਂ ਕਾਪੀਆਂ ਸਾੜ੍ਹੀਆ …

Read More »

ਪਿੰਡ ਰਾਣਾ ਦੀ ਪੰਚਾਇਤ ਨੇ ਸ਼ਹੀਦਾਂ ਨੂੰ ਸਮਰਪਿਤ ਕ੍ਰਿਕੇਟ ਟੂਰਨਾਮੇਂਟ ਕਰਵਾਇਆ

ਫਾਜਿਲਕਾ, 26 ਮਾਰਚ (ਵਿਨੀਤ ਅਰੋੜਾ) : ਫਾਜਿਲਕਾ ਦੇ ਨਾਲ ਲੱਗਦੇ ਪਿੰਡ ਰਾਣਾ ਵਿਖੇ ਪਿੰਡ ਦੀ ਪੰਚਾਇਤ ਵੱਲੋ ਸ਼ਹੀਦੀ ਦਿਹਾੜੇ ਦੇ ਮੋਕੇ ਤੇ ਇੱਕ ਸਾਦੇ ਸਮਾਰੋਹ ਦਾ ਪ੍ਰਬੰਧ ਕੀਤਾ ਅਤੇ ਸ਼ਹੀਦ ਭਗਤ ਸਿੰਘ, ਰਾਜਗੂਰੁ ਅਤੇ ਸੁਖਦੇਵ ਨੂੰ ਸ਼ਰੱਧਾਸੁਮਨ ਅਰਪਨ ਕਰਣ ਤੋ ਬਾਅਦ ਸ਼ਹੀਦਾਂ ਨੂੰ ਸਮਰਪਤ ਕ੍ਰਿਕੇਟ ਟੂਰਨਾਮੇਂਟ ਦਾ ਆਯੋਜਨ ਕੀਤਾ ਗਿਆ । ਜੇਤੂਆਂ ਨੂੰ ਸਰਪੰਚ ਬਿਮਲਾ ਦੇਵੀ ਦੇ ਪਤੀ ਸਤਨਾਮ ਦਾਸ …

Read More »

29 ਮਾਰਚ ਨੂੰ ਪਿੰਡ ਲੱਖੇ ਕੇ ਮੁਸਾਹਿਬ ਵਿਖੇ ਵੋਟਾਂ ਪੈਣਗੀਆਂ

ਸ਼ਰਾਬ ਦੇ ਠੇਕੇ, ਹੋਟਲ ਤੇ ਬਾਰਾਂ ਰਹਿਣਗੇ ਬੰਦ – ਡਿਪਟੀ ਕਮਿਸ਼ਨਰ ਫਾਜ਼ਿਲਕਾ 20 ਫਰਵਰੀ (ਵਨੀਤ ਅਰੋੜਾ) –    ਜ਼ਿਲਾ ਮੈਜਿਸਟ੍ਰੇਟ, ਫਾਜ਼ਿਲਕਾ ਸ.ਚਰਨਦੇਵ ਸਿੰਘ ਮਾਨ ਪੀ.ਸੀ.ਐਸ. ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਜਿਲ੍ਹਾ ਫਾਜ਼ਿਲਕਾ ਵਿੱਚ ਸਥਿਤ ਪਿੰਡ ਲੱਖੇ ਕੇ ਮੁਸਾਹਿਬ ਦੀ ਹਦੂਦ ਅੰਦਰ ਜਿੱਥੇ ਕਿ 29 ਮਾਰਚ 2015 ਨੂੰ ਚੋਣਾਂ ਹੋ ਰਹੀਆਂ ਹਨ, ਸਾਰੇ ਦੇਸੀ ਤੇ …

Read More »

ਮਜੀਠੀਆ ਤੇ ਜੋਸ਼ੀ ਵਲੋਂ ਸ਼੍ਰੋਮਣੀ ਪੰਜਾਬੀ ਸ਼ਾਇਰ ਪ੍ਰਮਿੰਦਰਜੀਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਲੋਕ ਸੰਪਰਕ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਸ਼੍ਰੋਮਣੀ ਪੰਜਾਬੀ ਸ਼ਾਇਰ ਅਤੇ ਮਾਸਿਕ ਪੱਤਰ ‘ਅੱਖਰ’ ਦੇ ਸੰਪਾਦਕ ਸ੍ਰੀ ਪ੍ਰਮਿੰਦਰਜੀਤ ਦੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। ਸ੍ਰੀ ਮਜੀਠੀਆ ਤੇ ਜੋਸ਼ੀ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਵਰਗਵਾਸੀ ਸ੍ਰੀ ਪ੍ਰਮਿੰਦਰਜੀਤ ਸਿੰਘ ਦੀ …

Read More »

ਰਾਜ ਸਰਕਾਰ ਅੰਮ੍ਰਿਤਸਰ ਸ਼ਹਿਰ ਨੂੰ ਸੈਪ-ਸਪਾਟਾ ਵਜੋਂ ਵਿਕਸਿਤ ਕਰਨ ਲਈ ਕਰ ਰਹੀ ਹੈ ਉਪਰਾਲਾ

ਯਾਤਰੀਆਂ ਲਈ ਉਸਾਰੀ ਜਾ ਰਹੀ ਹੈ ਫੂਡ ਕੋਰਟ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਸੂਬੇ ਅੰਦਰ ਸੈਰ-ਸਪਾਟਾ ਨੂੰ ਹੋਰ ਜ਼ਿਆਦਾ ਵਿਕਸਿਤ ਕਰਨ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ ਅਤੇ ਸੈਲਾਨੀਆਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸੈਲਾਨੀਆਂ ਲਈ ਹੋਰ ਖਿੱਚ ਦਾ ਕੇਂਦਰ ਬਣਾਉਣ ਲਈ ਰਾਜ ਸਰਕਾਰ ਵਲੋਂ ਵਿਆਪਕ …

Read More »

ਜ਼ਿਲ੍ਹਾ ਚੋਣ ਅਫ਼ਸਰ ਰਵੀ ਭਗਤ ਦੀ ਪ੍ਰਧਾਨਗੀ ਹੇਠ ਚੋਣ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨੈਸ਼ਨਲ ਇਲੈਕਟਰੋਲ ਪੂਰੀਫਾਈਕੇਸ਼ਨ ਐਂਡ ਅਥਾਨਟੀਕੇਸ਼ਨ ਪ੍ਰੋਗਰਾਮ ਸਬੰਧੀ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨਰ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵਲੋਂ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਈ.ਆਰ.ਓ ਵਲੋਂ ਹਰੇਕ ਪੋਲਿਗ ਸਟੇਸ਼ਨ …

Read More »

ਦਿੱਲੀ ਕਮੇਟੀ ਵੱਲੋਂ ਸੀ.ਬੀ.ਆਈ. ਦਫ਼ਤਰ ਅੱਗੇ ਪ੍ਰਦਰਸ਼ਨ – ਦਿੱਲੀ ਪੁਲਿਸ ਨੇ ਸੁੱਟੀਆਂ ਪਾਣੀ ਦੀਆਂ ਵਾਛੜਾਂ

ਟਾਈਟਲਰ ਨੂੰ ਕਲੀਨ ਚਿੱਟ ਦੇਣਾ ਇਨਸਾਫ਼ ਦੇ ਤੈਅ ਮਾਪਦੰਡਾਂ ਦੀ ਉਲੰਘਣਾ – ਜੀ.ਕੇ ਨਵੀਂ ਦਿੱਲੀ, 26 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਕੇਂਦਰੀ ਜਾਂਚ ਬਿਊਰੋ ਵੱਲੋਂ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਕਤਲੇਆਮ ਦੇ ਇੱਕ ਮੁਕੱਦਮੇ ਵਿੱਚ ਕਲੀਨ ਚਿੱਟ ਦੇਣ ਦੇ ਖ਼ਿਲਾਫ਼ ਜਾਂਚ ਏਜੰਸੀ ਦੇ ਮੁੱਖ ਦਫ਼ਤਰ ਦੇ ਬਾਹਰ ਪੀੜਤ ਪਰਿਵਾਰਾਂ ਦੇ ਨਾਲ …

Read More »