ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ ਸੱਗੂ) – ਅਧਿਆਪਕਾਂ ਨੂੰ ਸੰਚਾਰ ਤਕਨਾਲੋਜੀ ਨਾਲ ਜੋੜਨ ਤੇ ਆਧੁਨਿਕ ਗਿਆਨ ਦੇ ਹਾਣੀ ਬਣਾਉਣ ਦੇ ਮਕਸਦ ਤਹਿਤ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ, ਅੰਮ੍ਰਿਤਸਰ ਵਿਖੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਇੰਟੈੱਲ ਕੰਪਿਊਟਰ ਦੇ ਸਹਿਯੋਗ ਨਾਲ ਪੰਜ ਰੋਜ਼ਾ ਕੰਪਿਊਟਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ 25 ਤੋਂ ਵਧੇਰੇ ਡਾਈਟ ਲੈਕਚਰਾਰ, ਡੀ.ਆਰ.ਪੀ., …
Read More »Monthly Archives: March 2015
ਲੋਕ ਸੰਘਰਸ਼ ਕਮੇਟੀ ਸਮਰਾਲਾ ਵੱਲੋਂ ਕਿਸਾਨ ਮਾਰੂ ਭੋਇੰ ਪ੍ਰਾਪਤੀ ਬਿੱਲ -2015 ਦੀ ਨਿਖੇਧੀ
ਸਮਰਾਲਾ, 24 ਮਾਰਚ (ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤਾ ਭੋਇੰ: ਪ੍ਰਾਪਤੀ ਬਿੱਲ 2015 ਅੰਗਰੇਜ਼ਾਂ ਦੇ 1894 ਵਿੱਚ ਭੋਇੰ ਪ੍ਰਾਪਤੀ ਸਬੰਧੀ ਪਾਸ ਕੀਤੇ ਬਿੱਲ ਨਾਲੋਂ ਵੀ ਕਿਸਾਨਾਂ ਲਈ ਜਾਬਰ ਸਾਬਤ ਹੋਣਗੇ। ਕਿਉਂਕਿ ਇਸ ਬਿੱਲ ਰਾਹੀਂ ਕਰੋੜਾਂ ਕਿਸਾਨਾਂ ਦੀ ਲੱਖਾਂ ਏਕੜ ਜਮੀਨ ਖੋਹ ਕੇ ਦੇਸੀ ਵਿਦੇਸ਼ੀ ਧਨਾਢ ਕਾਰਪੋਰੇਟ ਘਰਾਣਿਆਂ ਨੂੰ ਵਿਕਾਸ ਦੇ ਨਾਂ …
Read More »ਅਧਿਆਪਕ ਚੇਤਨਾ ਮੰਚ ਸਮਰਾਲਾ ਨੇ ਲਈ 17ਵੀਂ ਵਜ਼ੀਫਾ ਪ੍ਰੀਖਿਆ ਦਾ ਨਤੀਜਾ ਐਲਾਨਿਆ
ਸਰਕਾਰੀ ਸਕੂਲਾਂ ‘ਚੋਂ ਸੁਮਨ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ ਗਗਨਪ੍ਰੀਤ ਕੌਰ ਨੇ ਬਾਜ਼ੀ ਮਾਰੀ ਸਮਰਾਲਾ, 24 ਮਾਰਚ (ਇੰਦਰਜੀਤ ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਜਿਸ ਦੀ ਸਥਾਪਨਾ 1998 ਵਿੱਚ ਸਵ: ਮਹਿਮਾ ਸਿੰਘ ਕੰਗ ਦੁਆਰਾ ਕੀਤੀ ਸੀ, ਵੱਲੋਂ ਦਸਵੀਂ ਜਮਾਤ ਦੀ 17ਵੀਂ ਸਲਾਨਾ ਵਜ਼ੀਫਾ ਪ੍ਰੀਖਿਆ ਦਾ ਐਲਾਨ ਕਰ ਦਿੱਤਾ ਗਿਆ। ਅੱਜ ਫਜ਼ੀਫਾ ਪ੍ਰੀਖਿਆ ਦਾ ਨਤੀਜਾ ਐਲਾਨ ਕਰਨ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ …
Read More »ਲੋਕਾਂ ਦੇ ਸਿਰ ਚੜ੍ਹ ਬੋਲ ਰਿਹਾ ਹੈ ਨਰਿੰਦਰ ਮੋਦੀ ਦਾ ਜਾਦੂ – ਜੋਸ਼ੀ
ਵਾਰਡ 13 ‘ਚ 6 ਹਜ਼ਾਰ ਤੋਂ ਵੱਧ ਲੋਕ ਜੁੜੇ ਭਾਜਪਾ ਮੈਂਬਰਸ਼ਿਪ ਮੁਹਿੰਮ ਨਾਲ ਅੰਮ੍ਰਿਤਸਰ, 24 ਮਾਰਚ (ਰੋਮਿਤ ਸ਼ਰਮਾ, ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰ ਮੈਡੀਕਲ ਸਿਖਿਆ ਤੇ ਖੋਜ਼ ਮੰਤਰੀ ਅਨਿਲ ਜੋਸ਼ੀ ਨੇ ਕਿਹਾ ਕਿ ਪਾਰਟੀ ਦੀ ਮੈਬਰਸ਼ਿਪ ਮਹਾ ਅਭਿਆਨ ਨੂੰ ਲੈ ਕੇ ਲੋਗਾ ਦਾ ਰੋਜਾਨ ਦਿਨੋ ਦਿਨ ਵਧ ਰਿਹਾ ਹੈ। ਭਾਰਤ ਵਿੱਚ ਮੈਬਰਸ਼ਿਪ ਦਾ ਆਕੜਾ 8 ਕਰੋੜ ਤੋ ਵੀ ਵੱਧ …
Read More »ਅਵਿਨਾਸ਼ ਰਾਏ ਖੰਨਾ ਨੇ 289 ਸ਼ਿਕਾਇਤਾਂ ਦਾ ਕੀਤਾ ਮੌਕੇ ‘ਤੇ ਨਿਪਟਾਰਾ
ਹੁਸ਼ਿਆਰਪੁਰ, 24 ਮਾਰਚ (ਸਤਵਿੰਦਰ ਸਿੰਘ) – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਪੰਜਾਬ ਦੌਰਾ ਸਫਲ ਰਿਹਾ ਹੈ।ਮੋਦੀ ਜੀ ਨੇ ਕਿਸਾਨਾ ਲਈ ਜੋ ਪੈਨਸ਼ਨ ਯੋਜਨਾ ਦੀ ਗੱਲ ਕੀਤੀ ਹੈ ਉਸ ਤੋ ਇਹ ਮਹਿਸੂਸ ਹੋਈਆ ਹੈ ਕਿ ਉਨ੍ਹਾਂ ਦੇ ਦਿਲ ਵਿੱਚ ਕਿਸਾਨਾ ਲਈ ਵਿਸ਼ੇਸ਼ ਥਾਂ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਰਾਜ ਸਭਾ ਮੈਬਰ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਆਪਣੇ ਦਫਤਰ ਵਿੱਚ ਖੁੱਲਾ …
Read More »ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ
ਹੁਸ਼ਿਆਰਪੁਰ, 24 ਮਾਰਚ (ਸਤਵਿੰਦਰ ਸਿੰਘ) – ਪੰਜਾਬ ਇੰਸੀਚੀਊਟ ਆਫ ਟੈਕਨਾਲਜੀ ਵਲੋ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਪ ਸਿਵਲ ਹਸਪਤਾਲ ਵਿੱਚ ਲਗਾਇਆ ਗਿਆ।ਇਸ ਖੂਨਦਾਨ ਕੈਪ ਦਾ ਉਦਘਾਟਨ ਸਮਾਰੋਹ ਦੀ ਮੁੱਖ ਮਹਿਮਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗਰੁਪ ਦੀ ਚੇਅਰਪ੍ਰਸਨ ਸਤਵਿੰਦਰ ਕੌਰ ਤੇ ਪੀ ਆਈ ਟੀ ਮੋਹਾਲੀ ਦੇ ਰਜਿਸਟ੍ਰਾਰ ਡਾ. ਵਿਜੈ ਕੁਮਾਰ ਦੇ ਤੌਰ ਤੇ ਹਾਜ਼ਰ ਸਨ।ਇਸ ਮੌਕੇ ਡਾ …
Read More »ਸੜਕਾਂ ਉਤੇ ਜਗਾੜੂ ਵਹੀਕਲ ਲੋਕਾਂ ਦੀ ਜਾਨ ਲਈ ਬਣ ਰਹੇ ਹਨ ਖਤਰਾ- ਧੀਮਾਨ
ਹੁਸ਼ਿਆਰਪੁਰ, 24 ਮਾਰਚ (ਸਤਵਿੰਦਰ ਸਿੰਘ) – ਭਾਰਤ ਜਗਾਓ ਅੰਦੋਲਨ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਰਾਮ ਆਸਰਾ, ਐਡਵੋਕੇਟ ਹਨੀ ਅਜ਼ਾਦ, ਬੂਟੀ ਪ੍ਰਸ਼ਾਦ ਅਤੇ ਰਾਜ ਕੁਮਾਰ ਨੇ ਸਾਂਝੇ ਤੋਰ ਸਟੇਟ ਹਾਈਵੇਜ 24 ਅਤੇ ਪਿੰਡਾਂ ਦੀਆਂ ਲਿੰਕ ਸੜਕਾਂ ਉਤੇ ਜਗਾੜੂ ਰਸ ਵੇਚਣ ਵਾਲੇ ਬੇਲਣੇ ਤੇ ਸਬਜੀ ਵੇਚਣ ਵਾਲੀਆਂ ਰੇਹਿੜੀਆਂ ਦਾ ਲਗਾਤਾਰ ਟ੍ਰੈਫਿਕ ਨਿਯਮਾਂ ਨੂੰ ਤਾਕ ਉਤੇ ਰੱਖ ਕੇ ਸੜਕਾਂ ਉਤੇ ਕੰਮ ਕਰਨ ਦੀ …
Read More »ਕੇਂਦਰੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਿਭਾਗ ਸੁਹਿਰਦਤਾ ਨਾਲ ਕੰਮ ਕਰਨ-ਸਾਂਪਲਾ
ਹੁਸ਼ਿਆਰਪੁਰ, 24 ਮਾਰਚ (ਸਤਵਿੰਦਰ ਸਿੰਘ) – ਕੇਂਦਰੀ ਰਾਜ ਮੰਤਰੀ, ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਸ੍ਰੀ ਵਿਜੇ ਸਾਂਪਲਾ ਅਤੇ ਮੈਂਬਰ ਪਾਰਲੀਮੈਂਟ (ਰਾਜ ਸਭਾ) ਸ੍ਰੀ ਅਵਿਨਾਸ਼ ਰਾਏ ਖੰਨਾਂ ਵੱਲੋੋਂ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਕੇਂਦਰੀ ਵਿਕਾਸ ਸਕੀਮਾਂ ਤਹਿਤ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਕੇਂਦਰੀ ਲੋਕ ਭਲਾਈ ਸਕੀਮਾਂ ਤਹਿਤ ਹੋ ਰਹੇ ਕੰਮਾਂ ਸਬੰਧੀ ਜਾਇਜ਼ਾ ਲਿਆ ਗਿਆ। ਇਸ …
Read More »ਐਨ.ਐਚ.ਐਮ ਮੁਲਾਜ਼ਮ ਯੂਨੀਅਨ ਦੀ ਹੜਤਾਲ ਦਾ ਅੱਜ 12ਵਾਂ ਦਿਨ
ਕੱਲ ਲੰਬੀ ਪਿੰਡ ਵਿਖੇ ਰਾਜ ਪੱਧਰੀ ਰੋਸ ਮੁਜ਼ਾਹਰਾ ਹੁਸ਼ਿਆਰਪੁਰ, 24 ਮਾਰਚ (ਸਤਵਿੰਦਰ ਸਿੰਘ) – ਐਨ.ਐਚ.ਐਮ. ਯੂਨਿਅਨ ਹੁਸ਼ਿਆਰਪੁਰ ਵੱਲੋਂ ਰੈਗੂਲਰ ਪੇ ਸਕੇਲ ਅਤੇ ਹੋਰ ਸਿਹਤ ਸਹੂਲਤਾਂ ਸਬੰਧੀ ਕੀਤੀਆਂ ਮੰਗਾਂ ਸਬੰਧੀ ਕੀਤੀ ਹੜਤਾਲ ਅੱਜ 12ਵੇਂ ਦਿਨ ਵਿੱਚ ਦਾਖਿਲ ਹੋ ਗਈ। ਸਮੂਹ ਕਰਮਚਾਰੀਆਂ ਵੱਲੋਂ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਧਰਨਾ ਦੇਣ ਉਪੰਰਤ ਰੋਸ ਰੈਲੀ ਕੱਢੀ ਗਈ। ਇਸ ਦੌਰਾਨ ਸਮੂਹ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ …
Read More »ਟੱਰਕ ਉਪਰੇਟਰਾਂ ਕਰਣਗੇ ਹਾੜੀ ਫਸਲ ਦੀ ਢੋਆ ਢੋਆਈ ਦਾ ਬਾਈਕਾਟ – ਵੈਰੜ
ਫਾਜਿਲਕਾ, 24 ਮਾਰਚ (ਵਿਨੀਤ ਅਰੋੜਾ) – ਅੱਜ ਜ਼ਿਲ੍ਹਾ ਫਾਜ਼ਿਲਕਾ ਤੇ ਜ਼ਿਲ੍ਹਾ ਫਿਰੋਜਪੁਰ ਟੱਰਕ ਯੂਨੀਅਨਾਂ ਦੀ ਮੀਟਿੰਗ ਜ਼ਿਲ੍ਹਾ ਫਾਜਿਲਕਾ ਪ੍ਰਧਾਨ ਪਰਮਜੀਤ ਸਿੰਘ ਵੈਰੜ ਤੇ ਜ਼ਿਲ੍ਹਾ ਫਿਰੋਜਪੁਰ ਦੇ ਪ੍ਰਧਾਨ ਬਾਉ ਸਿੰਘ ਭੜਾਨਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਟੱਰਕ ਉਪਰੇਟਰਾਂ ਨੇ ਹਾੜੀ ਦੀ ਫਸਲ ਦੀ ਢੋਆ ਢੋਆਈ ਦਾ ਬਾਈ ਕਾਟ ਕਰਨ ਦਾ ਫੈਸਲਾ ਕੀਤਾ ਹੈ। ਮੀਟਿੰਗ ਪਿੱਛੋ ਵੈਰੜ ਤੇ ਭੜਾਨਾ ਨੇ …
Read More »
Punjab Post Daily Online Newspaper & Print Media