ਅੰਮ੍ਰਿਤਸਰ 30 ਮਾਰਚ (ਰੋਮਿਤ ਸ਼ਰਮਾ) – ਮੌਲਵੀ ਮੁਹੰਮਦ ਹੁਸੈਨ ਦੀ ਯਾਦ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਰਦੂ ਅਤੇ ਪਰਸ਼ੀਅਨ ਵਿਭਾਗ ਵਲੋ ਇਕ ਨੈਸ਼ਨਲ ਸੈਮੀਨਾਰ ਦਾ ਆਯੋਜਨ ਗੁਰੂ ਨਾਨਕ ਭਵਨ ਵਿਚ ਕਰਵਾਇਆ ਗਿਆ।ਇਹ ਸੈਮੀਨਾਰ ਕੌਮੀ ਕੌਸਿਲ ਬਰਾਏ ਫਰੋਗ ਉਰਦੂ ਜ਼ੁਬਾਨ ਦੇ ਸਹਿਯੋਗ ਨਾਲ ਆਯੋਜ਼ ਕੀਤਾ ਗਿਆ। ਇਸ ਵਿਚ ਵਖ ਵਖ ਯੂਨੀਵਰਸਿਟੀਆਂ ਦੇ ਵਿਦਵਾਨਾਂ ਨੇ ਆਪਣੇ ਵਿਚਾਰਾਂ ਦਾ ਇਜ਼ਹਾਰ ਕੀਤਾ। ਪ੍ਰਧਾਨਗੀ …
Read More »Monthly Archives: March 2015
ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 30 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਬੀ.ਏ. ਸਮੈਸਟਰ ਪੰਜਵਾਂ, ਐਮ.ਏ. ਡਾਂਸ ਸਮੈਸਟਰ ਪਹਿਲਾ, ਐਲ.ਐਲ.ਬੀ. (ਪੰਜ ਸਾਲਾ) ਸਮੈਸਟਰ ਪੰਜਵਾਂ, ਬੀ.ਏ. ਜਰਨਲਿਜ਼ਮ ਐਂਡ ਮਾਸਕਮਿਉਨੀਕੇਸ਼ਨ ਸਮੈਸਟਰ ਪਹਿਲਾ ਅਤੇ ਬੈਚੁਲਰ ਆਫ ਟੂਰਿਜ਼ਮ ਐਂਡ ਹੋਟਲ ਮੈਨੇਜਮੈਂਟ ਸਮੈਸਟਰ ਤੀਜਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕ ਤੇ ਵਿਦਿਆਰਥੀ ਵੱਲੋਂ ਪ੍ਰਾਪਤੀਆਂ
ਅੰਮ੍ਰਿਤਸਰ 30 ਮਾਰਚ, 2015 (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਦੇ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੂੰ ਇੰਡੀਅਨ ਕੌਂਸਲ ਆਫ ਮੈਡੀਕਲ ਰੀਸਰਚ, ਨਵੀਂ ਦਿੱਲੀ ਵੱਲੋਂ ਤਿੰਨ ਸਾਲ ਲਈ ਕੈਂਸਰ ਦੀਆਂ ਬੀਮਾਰੀਆਂ ਬਾਰੇ ਖੋਜ ਕਰਨ ਲਈ ਇਕ ਵੱਡਾ ਖੋਜ ਪ੍ਰੋਜੈਕਟ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਡਾ. ਬੇਦੀ ਨੂੰ ਯੂਕੇ ਵੱਲੋਂ ਰੋਇਲ ਸੋਸਾਇਟੀ ਫੈਲੋਸ਼ਿਪ ਪ੍ਰਾਪਤ ਹੋਈ ਹੈ। …
Read More »ਲਾਪਤਾ ਲੜਕੀ ਦੀ ਸੂਚਨਾ ਦੱਸਣ ਵਾਲੇ ਨੂੰ ਦਿੱਤਾ ਜਾਵੇਗਾ ਨਗਦ ਇਨਾਮ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਪੁਲਿਸ ਕਪਤਾਨ ਇੰਨਵੈਸਟੀਗੇਸ਼ਨ, ਅੰਮ੍ਰਿਤਸਰ-ਦਿਹਾਤੀ-ਕਮ-ਚੇਅਰਮੈਨ ਵਿਸ਼ੇਸ ਜਾਂਚ ਟੀਮ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਲੜਕੀ ਹਰਪ੍ਰੀਤ ਕੌਰ ਉਰਫ ਹੈਪੀ ਪੁੱਤਰੀ ਜਰਨੈਲ ਸਿੰਘ ਵਾਸੀ ਲਹੋਰੀਮੱਲ, ਥਾਣਾ ਘਰਿੰਡਾ, ਜ਼ਿਲ੍ਹਾ ਅੰਮ੍ਰਿਤਸਰ 3-9-2011 ਦੀ ਲਾਪਤਾ ਹੈ।ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਉਕਤ ਲੜਕੀ ਦੀ ਭਾਲ ਦੇ ਸਬੰਧ ਵਿਚ ਵਿਸ਼ੇਸ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ …
Read More »ਰਾਜ ਸਰਕਾਰ ਕਿਸਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਵੱਲ ਉਤਸ਼ਾਹਿਤ ਕਰ ਰਹੀ ਹੈ-ਡੀ.ਸੀ
ਪਿੰਡ ਗਦਲੀ ਦਾ ਮੱਛੀ ਪਾਲਕ ਸ਼ਰਨਜੀਤ ਸਿੰਘ ਬਣਿਆ ਲੋਕਾਂ ਲਈ ਮਿਸਾਲ ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਖੇਤਬਾੜੀ ਦੇ ਕਿੱਤੇ ਤੋਂ ਇਲਾਵਾ ਦੂਸਰੇ ਹੋਰ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਵੱਲ ਕੀਤੇ ਜਾ ਯਤਨ ਬਹੁਤ ਹੀ ਸ਼ਲਾਗਘਯੋਗ ਹਨ।ਇਹ ਵਿਚਾਰ ਹਨ ਪਿੰਡ ਗਦਲੀ (ਹਲਕਾ ਜੰਡਿਆਲਾ ਗੁਰੂ) ਦੇ ਸਫਲ ਕਿਸਾਨ ਸ੍ਰੀ ਸ਼ਰਨਜੀਤ ਸਿੰਘ ਦੇ।ਇਸ ਕਿਸਾਨ ਦਾ ਕਹਿਣਾ ਹੈ ਕਿ …
Read More » ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ. ਹਸਪਤਾਲ ਵਿਖੇ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਸਿਵਲ ਸਰਜਨ ਦੀ ਮਨਜ਼ੂਰੀ ਨਾਲ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ ਅੱਜ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ. ਹਸਪਤਾਲ, ਨਿਊ ਪਵਨ ਨਗਰ ਵਿਖੇ ਲਗਾਇਆ ਗਿਆ।ਕੈਂਪ ਦਾ ਉਦਘਾਟਨ ਡਾ. ਏ. ਪੀ. ਸਿੰਘ, ਐਡੀਸ਼ਨਲ ਸਕੱਤਰ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸ …
Read More »ਜੱਜਾਂ ਸਾਹਮਣੇ ਆਤਮ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਕੇਬਲ ਆਪਰੇਟਰ ਜਸਵਿੰਦਰ ਸਿੰਘ ਦੀ ਮੌਤ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਟੈਲੀਕਾਮ ਅਤੇ ਡਿਸਪਿਊਟਸ ਸੈਟਲਮੈਂਟ ਅਤੇ ਐਪੀਲੇਟ ਟ੍ਰਬਿਊਨਲ ਵਲੋ ਕਰਵਾਏ ਜਾ ਰਹੇ ਇੱਕ ਸੈਮੀਨਾਰ ਦੌਰਾਨ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਸਾਹਮਣੇ ਜਹਿਰੀਲੀ ਚੀਜ ਖਾ ਕੇ ਆਤਮ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਕੇਬਲ ਆਪਰੇਟਰ ਜਸਵਿੰਦਰ ਸਿੰਘ ਦੀ ਅੱਜ ਮੌਤ ਹੋ ਗਈ ਹੈ।ਪੁਲਿਸ ਦਾ ਕਹਿਣਾ ਹੈ ਕਿ ਜਸਵਿੰਦਰ ਸਿੰਘ ਨੂੰ ਇਲਾਜ਼ ਲਈ ਇੱਕ …
Read More »ਮੁੱਖ ਮੰਤਰੀ ਬਾਦਲ ਨੂੰ ਪਦਮ ਵਿਭੂਸ਼ਣ ਮਿਲਣ ‘ਤੇ ਅਕਾਲੀ ਦਲ ਸ਼ਹਿਰੀ ਵਲੋਂ ਖੁਸ਼ੀ ਦਾ ਇਜ਼ਹਾਰ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਭਾਰਤ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕਰਨ ਤੇ ਜਿਲ਼ਾਂ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਅਹੁਦੇਦਾਰਾਂ ਅਤੇ ਕੌਸਲਰਾਂ ਦੀ ਬੈਠਕ ਜਿਲ੍ਹਾਂ ਪ੍ਰਧਾਨ ਉਪਕਾਰ ਸਿੰਘ ਸੰਧੂ ਅਤੇ ਐਸ.ਜੀ.ਪੀ.ਸੀ. ਦੇ ਮੈਂਬਰ ਜਥੇ. ਹਰਜਾਪ ਸਿੰਘ ਸੁਲਤਾਵਿੰਡ ਦੀ ਅਗਵਾਈ ਵਿਚ ਹੋਈ। ਜਿਸ ਵਿਚ ਦਿਲੀ ਵਿਖੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ …
Read More »ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਐਵਾਰਡ ਪ੍ਰਦਾਨ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪਦਮ ਵਿਭੂਸ਼ਣ ਐਵਾਰਡ ਨਾਲ ਨਵਾਜ਼ਿਆ ਗਿਆ ਹੈ।ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਵਲੋਂ ਸ੍ਰ. ਬਾਦਲ ਨੂੰ ਇਹ ਐਵਾਰਡ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿਖੇ ਹੋਏ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ।ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ, ਉਪ ਰਾਸ਼ਟਰਪਤੀ ਹਾਮਿਦ ਅਹਿਮਦ …
Read More »ਭਾਈ ਗੁਰਮੇਲ ਸਿੰਘ ਅਮਰੀਕਾ ਦਾ ਜਥਾ ਗੋਲਡ ਮੈਡਲਾਂ ਨਾਲ ਸਨਮਾਨਿਤ
ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਰਾਗੀ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗੁ: ਕਾਰ ਸੇਵਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਹੋਈ ਇਕੱਤਰਤਾ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ (ਹੁਣ ਅਮਰੀਕਾ ਵਾਸੀ) ਭਾਈ ਗੁਰਮੇਲ ਸਿੰਘ ਤੇ ਉਨ੍ਹਾਂ ਦੇ ਜੱਥੇ ਦੇ ਸਾਥੀਆਂ ਭਾਈ ਗੁਰਬਚਨ ਸਿੰਘ ਤੇ ਭਾਈ ਕੁਲਦੀਪ ਸਿੰਘ ਨੂੰ ਗੋਲਡ ਮੈਡਲ, ਯਾਦਗਾਰੀ ਚਿੰਨ ਤੇ ਸਿਰਪਾਉ ਭੇਟ …
Read More »
Punjab Post Daily Online Newspaper & Print Media