ਕਿਹਾ, ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ ਮਜੀਠਾ, 23 ਮਾਰਚ (ਪੱਤਰ ਪ੍ਰੇਰਕ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਹਲਕਾ ਮਜੀਠਾ ਦੇ ਪਿੰਡ ਕੋਟਲਾ ਗੁੱਜਰਾਂ ਦੇ ਤਿੰਨ ਵਸਨੀਕਾਂ ਜਿਨ੍ਹਾਂ ਦੀ ਕੁੱਝ ਸਮੇਂ ਪਹਿਲਾਂ ਬਿਜਲੀ ਦੇ ਕਰੰਟ ਲੱਗਣ ਨਾਲ ਮੌਤ ਹੋ ਗਏ ਸਨ ਦੇ ਕਾਨੂੰਨੀ ਵਾਰਸਾਂ ਨੂੰ ਕੁਲ ਗਿਆਰਾਂ ਲੱਖ ਸਤਾਹਠ …
Read More »Monthly Archives: March 2015
ਸੁਨੀਤਾ ਗੋਦਰਾ ਤੇ ਸਵਿਤਾ ਭੱਟੀ ਕਲਪਨਾ ਚਾਵਲਾ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ
ਨਵੀਂ ਦਿੱਲੀ, 12 ਮਾਰਚ (ਅੰਮ੍ਰਿਤ ਲਾਲ ਮੰਨਣ) – ਪੰਜਾਬ ਇੰਜੀਨਿਅਰਿੰਗ ਕਾਲਜ ਚੰਡੀਗੜ੍ਹ ਓਲਡ ਬਵਾਇਜ਼ ਐਸੋਸੀਏਸ਼ਨ ਅਤੇ ਸੰਸਕ੍ਰਿਤਕ ਸੋਸਾਇਟੀ ਸੱਖਾ ਵਲੋਂ ਬੀਤੇ ਦਿਨੀਂ ਇਥੇ ਇਸਲਾਮਿਕ ਸੇਂਟਰ ਵਿੱਖੇ ਸਾਂਝੇ ਰੂਪ ਵਿੱਚ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਕਲਪਨਾ ਚਾਵਲਾ ਦੇ ਪਿਤਾ ਸ਼੍ਰੀ ਬੀ ਐਲ ਚਾਵਲਾ ਨੇ ਏਸ਼ਿਆਈ ਮੈਰਾਥਨ ਗੋਲਡ ਮੈਡਲਿਸਟ ਸੁਨੀਤਾ ਗੋਦਰਾ ਅਤੇ ਰਚਨਾਤਮਕ ਵਿਅੰਗਕਾਰ ਸਵਿਤਾ ਭੱਟੀ ਨੂੰ 11ਵਾਂ ਕਲਪਨਾ ਚਾਵਲਾ ਐਵਾਰਡ ਦੇ …
Read More »ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ – ਸਾਂਪਲਾ
ਹੁਸ਼ਿਆਰਪੁਰ, 23 ਮਾਰਚ (ਸਤਵਿੰਦਰ ਸਿੰਘ) – ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਗ੍ਰਾਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਉੱਕਤ ਗੱਲ ਕੇਂਦਰੀ ਰਾਜ ਮੰਤਰੀ ਸ਼੍ਰੀ ਵਿਜੇ ਸਾਂਪਲਾ ਜੀ ਨੇ ਪਿੰਡ ਠੱਕਰ ਨੂੰ ਐਮ.ਪੀ. ਲੈਡ ਵਿਚੋਂ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈਕ ਪਿੰਡ ਦੇ ਸਰਪੰਚ ਲਖਵਿੰਦਰ ਸਿੰਘ ਠੱਕਰ ਨੂੰ ਦਿੰਦੇ ਹੋਏ ਕਹੀ। ਇਸ ਦੌਰਾਨ ਉਨ੍ਹਾਂ …
Read More »ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ
ਹੁਸ਼ਿਆਰਪੁਰ, 23 ਮਾਰਚ (ਸਤਵਿੰਦਰ ਸਿੰਘ) – ਸ਼ਹੀਦ ਭਗਤ ਸਿੰਘ ਕਲੱਬ ਅੱਡਾ ਚੱਗਰਾਂ ਅਤੇ ਸੋਸ਼ਲ ਡੇਮੋਕ੍ਰੇਟਿਕ ਪਾਰਟੀ ਵਲੋਂ ਅੱਡਾ ਚਗਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਦੇਸ਼ ਦੇ ਮਹਾਨ ਸਪੂਤਾਂ ਨੂੰ ਯਾਦ ਕਰਨ ਲਈ ਸ਼ਰਧਾ ਦੇ ਫੁੱਲ ਭੇਂਟ ਕੀਤੇ।ਜਿਸ ਦੀ ਪ੍ਰਧਾਨਗੀ ਕਰਦੇ ਹੋਏ ਰਾਜ ਕੁਮਾਰ ਮਹਿਲਾਂਵਾਲੀ ਨੇ ਕਰਦੇ ਹੋਏ ਕਿਹਾ ਕਿ ਅਜ਼ਾਦੀ ਦੇ 68 ਸਾਲ ਬੀਤ ਜਾਣਦੇ ਬਾਵਜੂਦ ਉਨ੍ਹਾਂ ਦੇ ਸਪਨਿਆਂ ਦਾ …
Read More »ਤੰਬਾਕੂ ਕੰਟਰੋਲ ਮੁਹਿੰਮ ਦੌਰਾਨ 30 ਹੋਟਲ, ਰੈਸਟੋਰੈਂਟ, 32 ਪਾਨ ਸਿਗਰਟ ਦੀਆਂ ਦੁਕਾਨਾਂ ‘ਤੇ ਛਾਪੇਮਾਰੀ
ਹੁਸ਼ਿਆਰਪੁਰ, 23 ਮਾਰਚ (ਸਤਵਿੰਦਰ ਸਿੰਘ) – ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ 18, 19 ਅਤੇ 20 ਮਾਰਚ 2015 ਨੂੰ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨਦਿੱਤਾ ਮਿਤਰਾ ਜੀ ਦੀ ਅਗਵਾਈ ਹੇਠ ਤੇ ਸਿਵਲ ਸਰਜਨ ਡਾ ਸੁਰਜੀਤ ਸਿੰਘ ਦੀ ਰਹਿਨਮਾਈ ਹੇਠ ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ । ਮੁਹਿੰਮ ਦੌਰਾਨ ਤੰਬਾਕੂ ਕੰਟਰੋਲ ਐਕਟ ਤਹਿਤ ਗਠਿਤ ਕੀਤੀ ਗਈ 5 ਮੈਂਬਰੀ ਜਿਲ੍ਰਾ ਟਾਸਕ ਫੋਕਸ ਵੱਲੋਂ ਸ਼ਹਿਰ …
Read More »ਪੱਤਰਕਾਰਾਂ ਵਲੋਂ ਹੁਸ਼ਿਆਰਪੁਰ ਵਿੱਚ ਸਾਂਝੇ ਤੌਰ ‘ਤੇ ਪ੍ਰੈਸ ਕਲੱਬ ਖੋਲਣ ਦਾ ਫੈਸਲਾ
ਹੁਸ਼ਿਆਰਪੁਰ, 23 ਮਾਰਚ (ਸਤਵਿੰਦਰ ਸਿੰਘ) – ਪੱਤਰਕਾਰ ਦੀ ਇਕ ਮੀਟਿੰਗ ਚੌਹਾਲ ਰੈਸਟ ਹਾਉਸ ਵਿੱਚ ਹੋਈ।ਜਿਸ ਵਿੱਚ ਸਮੂਹ ਪੱਤਰਕਾਰ ਸੰਘ ਵਲੋ ਭੱਗਤ ਸਿੰਘ,ਰਾਜਗੁਰੂ ਤੇ ਸੁਖਦੇਵ ਦੀ ਸ਼ਹੀਦੀ ਦਿਵਸ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਇਸ ਮੀਟਿੰਗ ਵਿੱਚ ਪੱਤਰਕਾਰਾ ਨੂੰ ਆ ਰਹੀਆ ਮੁਸ਼ਕਲਾ ਵਾਰੇ ਵਿਚਾਰ ਵਟਾਦਰਾ ਕੀਤਾ ਗਿਆ ਤੇ ਸਰਬਸੰਮਤੀ ਨਾਲ ਪੱਤਰਕਾਰਾ ਨੇ ਹੁਸ਼ਿਆਰਪੁਰ ਤੇ ਹੁਸ਼ਿਆਰਪੁਰ ਦੇ ਹੋਰ ਸ਼ਹਿਰਾ ਵਿੱਚ ਇਕ ਸਾਝਾਂ …
Read More »ਸ਼੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਨੇ ਸ਼੍ਰੀ ਸਾਂਪਲਾ ਨੂੰ ਸੋਪਿਆਂ ਮੰਗ ਪੱਤਰ
ਹੁਸ਼ਿਆਰਪੁਰ, 23 ਮਾਰਚ (ਸਤਵਿੰਦਰ ਸਿੰਘ) – ਸ਼੍ਰੀ ਗੁਰੂ ਰਵਿਦਾਸ ਟਾਇਗਰ ਫੋਰਸ ਦਾ ਇਕ ਪ੍ਰਤੀਨਿਧੀ ਮੰਡਲ ਨੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੇ ਨਿਵਾਸ’ਤੇ ਮੁਲਾਕਾਤ ਕਰਕੇ ਸੂਬਾ ਪ੍ਰਧਾਨ ਪਰਮ ਮੋਹਨ ਲਾਲ ਭਟੋਆ ਦੀ ਅਗਵਾਈ ਵਿਚ ਇਕ ਮੰਗ ਪੱਤਰ ਸੋਪਿਆਂ। ਇਸ ਮੌਕੇ’ਤੇ ਸ਼੍ਰੀ ਸਾਂਪਲਾ ਜੀ ਦੇ ਨਾਲ ਭਾਜਪਾ ਆਗੂ ਭਾਰਤ ਭੂਸ਼ਣ ਵਰਮਾ, ਭਾਜਪਾ ਆਗੂ ਨਰੇਸ਼ ਅਗਰਵਾਲ ਆਦਿ ਹਾਜ਼ਰ ਸਨ। ਜਿਲਾ ਉਪ ਪ੍ਰਧਾਨ …
Read More »ਸ਼ਹੀਦੀ ਸਮਾਗਮ ਮੌਕੇ ਦੇਸ਼ ਦੇ ਮਹਾਨ ਕੌਮੀ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ
ਹੁਸ਼ਿਆਰਪੁਰ, 23 ਮਾਰਚ (ਸਤਵਿੰਦਰ ਸਿੰਘ) – ਦੇਸ਼ ਨੂੰ ਆਜਾਦ ਕਰਾਉਣ ਲਈ ਲੜੇ ਗਏ ਆਜ਼ਾਦੀ ਸੰਗਰਾਮ ਵਿੱਚ ਆਪਣੀਆਂ ਕੀਮਤੀ ਜਾਨਾਂ ਵਾਰਨ ਵਾਲੇ ਮਹਾਨ ਕੌਮੀ ਸ਼ਹੀਦਾਂ ਦੀ 84ਵੀਂ ਸ਼ਹੀਦੀ ਵਰ੍ਹੇਗੰਢ ਸਬੰਧੀ ਸਮਾਗਮ ਅੱਜ ਰਾਸ਼ਟਰੀ ਵਿਕਾਸ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਚੌਂਕ ਚੰਡੀਗੜ੍ਹ ਰੋਡ ਵਿਖੇ ਆਯੋਜਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ, ਐਸ …
Read More »ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਨਮਾਨ
ਸਿੱਖ ਮਸਲਿਆਂ ਸਬੰਧੀ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਮੰਤਰੀ ਨੂੰ ਸੌਂਪਿਆ ਪੱਤਰ ਸ. ਬਾਦਲ, ਹਰਸਿਮਰਤ ਬਾਦਲ, ਰਾਜਪਾਲ ਸੋਲੰਕੀ, ਕਮਲ ਸ਼ਰਮਾ ਤੇ ਵਿਜੈ ਸਾਂਪਲਾ ਵੀ ਪੁੱਜੇ ਅੰਮ੍ਰਿਤਸਰ, 23 ਮਾਰਚ (ਗੁਰਪ੍ਰੀਤ ਸਿੰਘ) – ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਦਾਮੋਦਰ ਦਾਸ ਮੋਦੀ ਰੂਹਾਨੀਅਤ ਦੇ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਨਤਮਸਤਿਕ ਹੋਏ।ਉਨ੍ਹਾਂ ਦੇ …
Read More »ਲੋਕਧਾਰਾ ਅਧਿਐਨ ਵਿਧੀਆਂ: ਸਿਧਾਂਤ ਤੇ ਵਿਹਾਰ ਵਿਸ਼ੇ ‘ਤੇ ਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 23 ਮਾਰਚ (ਰੋਮਿਤ ਸ਼ਰਮਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ‘ਲੋਕਧਾਰਾ ਅਧਿਐਨ ਵਿਧੀਆਂ:ਸਿਧਾਂਤ ਤੇ ਵਿਹਾਰ’ ਵਿਸ਼ੇ ‘ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਦੀ ਪ੍ਰਧਾਨਗੀ ਡਾ. ਸੁਰਜੀਤ ਪਾਤਰ,ਪ੍ਰੋਫ਼ੈਸਰ, ਪੰਜਾਬ ਐਗ੍ਰੀਕਲਚਰ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ ਅਤੇ ਕੂੰਜੀਵਤ ਭਾਸ਼ਣ ਡਾ.ਜਗਬੀਰ ਸਿੰਘ,ਪ੍ਰੋਫ਼ੈਸਰ(ਰਿਟਾ.)ਦਿੱਲੀ ਯੂਨੀਵਰਸਿਟੀ ਨੇ ਦਿੱਤਾ।ਡਾ. ਹਰਭਜਨ ਸਿੰਘ ਭਾਟੀਆ, ਮੁਖੀ, ਪੰਜਾਬੀ ਅਧਿਐਨ ਸਕੂਲ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ।ਸੈਮੀਨਾਰ ਦੀ …
Read More »
Punjab Post Daily Online Newspaper & Print Media