ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਜੰਡਿਆਲਾ ਗੁਰੂ, 22 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਭਾਜਪਾ ਆਗੂ ਬਲਵਿੰਦਰ ਸਿੰਘ ਗਿੱਲ ਦੇ ਘਰ ਸੱਦੀ ਗਈ ਇੱਕ ਮੀਟਿੰਗ ਵਿਚ ਕੁੰਨਣ ਸਿੰਘ ਮੀਤ ਪ੍ਰਧਾਨ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਭਾਜਪਾ ਨੇ ਕਿਹਾ ਕਿ ਬੀਤੇ ਦਿਨੀ ਨਗਰ ਕੋਂਸਲ ਵਿਚ ਮੀਤ ਪ੍ਰਧਾਨਗੀ ਦੋਰਾਨ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਭਾਜਪਾ ਕੋਂਸਲਰ, …
Read More »Monthly Archives: March 2015
ਘਾਹ ਫੂਸ ਦਾ ਠੇਕਾ ਲੈਣ ਵਾਲੇ ਠੇਕੇਦਾਰ ਨੂੰ ਮਜ਼ਦੂਰਾਂ ਦੇ ਹਿੱਤਾਂ ਦਾ ਧਿਆਨ ਰੱਖਣਾ ਪਵੇਗਾ-ਯੂਨੀਅਨ
ਜੰਡਿਆਲਾ ਗੁਰੂ, 22 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬੀਤੇ ਕਲ੍ਹ ਅਨਾਜ ਮੰਡੀ ਜੰਡਿਆਲਾ ਗੁਰੂ ਵਿਚ ਗੱਲਾ ਮਜ਼ਦੂਰ ਯੂਨੀਅਨ ਦੀ ਇੱਕ ਮੀਟਿੰਗ ਹੋਈ ਜਿਸ ਵਿਚ ਯੂਨੀਅਨ ਨੇ ਇਹ ਫੈਸਲਾ ਕੀਤਾ ਕਿ ਘਾਹ ਫੂਸ ਦਾ ਠੇਕਾ ਜੋ ਵੀ ਠੇਕੇਦਾਰ ਮੰਡੀ ਵਿਚੋਂ ਲਵੇਗਾ, ਉਸ ਨੂੰ ਮਜ਼ਦੂਰਾਂ ਦੇ ਹਿਤਾਂ ਦਾ ਧਿਆਨ ਰੱਖਣਾ ਪਵੇਗਾ।ਘਾਹ ਫੂਸ ਦੀ ਕੀਮਤ ਯੂਨੀਅਨ ਵਲੋਂ ਜੋ ਵੀ ਨਿਰਧਾਰਿਤ ਕੀਤੀ ਜਾਵੇਗੀ, …
Read More »ਦਾਣਾ ਮੰਡੀ ਗਹਿਰੀ ਬਲਾਕ ਜੰਡਿਆਲਾ ਗੁਰੂ ਵਿਖੇ ਲੱਗਾ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ
ਜੰਡਿਆਲਾ ਗੁਰੂ, 22 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਕਿਸਾਨਾਂ ਨੂੰ ਸਾਉਣੀ ਸੀਜਨ ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਅੱਜ ਦਾਣਾ ਮੰਡੀ ਗਹਿਰੀ ਬਲਾਕ ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਭਾਰੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ …
Read More »ਸ਼੍ਰੋਮਣੀ ਕਮੇਟੀ ਏਅਰ ਇੰਡੀਆ ਦੀਆਂ ਉਡਾਣਾਂ ਮੁੜ ਚਾਲੂ ਕਰਵਾਉਣ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਉਠਾਵੇ -ਗੁਮਟਾਲਾ
ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਕਾਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਅਵਤਾਰ ਸਿੰਘ ਮਕੜ ਨੂੰ ਬੇਨਤੀ ਕੀਤੀ ਹੈ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਏਅਰ ਇੰਡੀਆਂ ਦੀਆਂ ਬੰਦ ਹੋਈਆਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਮੁੜ ਚਾਲੂ ਕਰਵਾਉਣ ਦੇ ਮਸਲੇ ਨੂੰ ਵੀ ਪ੍ਰਧਾਨ ਮੰਤਰੀ ਨਾਲ ਜਰੂਰ ਉਠਾਉਣ ।ਪ੍ਰੈਸ ਨੂੰ ਜਾਰੀ ਬਿਆਨ ਵਿਚ ਮੰਚ ਆਗੂ …
Read More »ਦਿੱਲੀ ਫਤਹਿ ਦਿਹਾੜੇ ਮੌਕੇ ਲਾਲ ਕਿਲ੍ਹੇ ‘ਤੇ ਦਿੱਲੀ ਕਮੇਟੀ ਨੇ ਕਰਵਾਇਆ ਗੁਰਮਤਿ ਸਮਾਗਮ
ਨਵੀਂ ਦਿੱਲੀ, 22 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲੇ ‘ਤੇ ਬਾਬਾ ਬਘੇਲ ਸਿੰਘ ਅਤੇ ਹੋਰ ਸਿੱਖ ਜਰਨੈਲਾਂ ਵੱਲੋਂ 1783 ਵਿੱਚ ਕੀਤੀ ਗਈ ਫਤਹਿ ਨੂੰ ਸਮਰਪਿਤ ਦਿੱਲੀ ਫਤਹਿ ਦਿਵਸ ਦੇ ਗੁਰਮਤਿ ਸਮਾਗਮ ਦੌਰਾਨ ਕਮੇਟੀ ਵੱਲੋਂ ਹਰ ਸਾਲ ਫਤਹਿ ਦਿਹਾੜੇ ਨੂੰ ਮਨਾਉਣ ਦਾ ਐਲਾਨ ਕੀਤਾ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਧੰਨਵਾਦੀ ਭਾਸਣ ਦੌਰਾਨ ਸਹਿਯੋਗ …
Read More »ਆਮ ਆਦਮੀ ਪਾਰਟੀ ਦੇ ਜਿਲ੍ਹੇ ਬਠਿੰਡਾ ਦੇ ਮੁੱਖ ਦਫ਼ਤਰ ਦਾ ਉਦਘਾਟਨ
ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੇ ਜਿਲ੍ਹੇ ਬਠਿੰਡੇ ਦੇ ਮੁੱਖ ਦਫ਼ਤਰ ਦਾ ਉਦਘਾਟਨ ਪ੍ਰੋ: ਸਾਧੂ ਸਿੰਘ ਮੈਂਬਰ ਪਾਰਲੀਮੈਂਟ ਫਰੀਦਕੋਟ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਮਿਸ਼ਨ ਪੰਜਾਬ 2017 ਬਾਰੇ ਵਿਸਥਾਰ ਨਾਲ ਦੱਸਿਆ ਅਤੇ ਕਿਹਾ ਕਿ ਅੱਜ ਪੂਰੇ ਪੰਜਾਬ ਦੀ ਅੱਖ ਸਾਡੇ ਵੱਲ ਹੈ ਤਾਂ …
Read More »ਅਕਾਲੀ ਦਲ ਐਸ. ਸੀ ਵਿੰਗ ਦੇ ਪ੍ਰੈਸ ਸਕੱਤਰ ਬਲਵਿੰਦਰ ਸਿੰਘ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਬਠਿੰਡਾ, 22 ਮਾਰਚ (ਅਵਤਾਰ ਸਿੰਘ ਕੈਂਥ) – ਸ੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਜਿਲ੍ਹਾ ਬਠਿੰਡਾ ਦੇ ਪ੍ਰੈਸ ਸਕੱਤਰ ਬਲਵਿੰਦਰ ਸਿੰਘ ਮੱਟੂ ਪੁੱਤਰ ਸ. ਭਜਨ ਸਿੰਘ ਮੱਟੂ ਬੀਤੇ ਦਿਨ ਅਚਾਨਕ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ । ਜਿਨ੍ਹਾਂ ਦੀ ਇਸ ਬੇਵਕਤੀ ਮੌਤੇ ਤੇ ਵੱਖ ਵੱਖ ਰਾਜਨੀਤਿਕ ,ਧਾਰਮਿਕ ,ਸਮਾਜ ਸੇਵੀ ਅਤੇ ਭਰਾਤਰੀ ਜੱਥੇਬੰਦੀਆਂ ਦੇ ਆਗੂਆਂ ਨੇ ਸੁਖਮੰਦਰ ਸਿੰਘ ਮੱਟੂ ਪ੍ਰੈਸ ਸਕੱਤਰ ਸ਼ਹੀਦ …
Read More »ਮੈਰੀਟੋਰੀਅਸ ਸਕੂਲ, ਬਠਿੰਡਾ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ
ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਰੀਟੋਰੀਅਸ ਸਕੂਲ, ਬਠਿੰਡਾ ਵਿਖੇ ਮਾਪੇ ਅਧਿਆਪਕ ਮਿਲਣੀ ਦਿਵਸ ਦਾ ਆਯੋਜਿਨ ਕੀਤਾ ਗਿਆ। ਜਿਸ ਵਿੱਚ ਐਮ. ਐਲ. ਏ. ਦਰਸ਼ਨ ਸਿੰਘ ਕੋਟੱਫਤਾ (ਬਠਿੰਡਾ, ਦਿਹਾਤੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਕੂਲ ਦੀ ਪਹਿਲੀ ਮਿਲਣੀ ਸੀ ਜਿਸ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦੇ ਮਾਪੇ ਅਤੇ ਸਮੂਹ ਸਕੂਲ ਸਟਾਫ ਇੱਕ ਪਲੇਟਫਾਰਮ ਤੇ ਮੌਜੂਦ ਸੀ। ਇਸ …
Read More »ਹਫ਼ਤਾਵਾਰੀ ਧਾਰਮਿਕ ਸਮਾਗਮ ਦਾ ਆਯੋਜਨ
ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਘਰ ਘਰ ਜਾ ਕੇ ਜੋ ਸ਼ੁੱਧ ਪਾਠ ਕਰਨ ਆਪੁ ਜਪਹੁ ਅਵਰਾ ਨਾਮੁ ਜਪਾਵਹੁ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਅੱਜ ਐਤਵਾਰ ਦਾ ਹਫ਼ਤਾਵਾਰੀ ਸਮਾਗਮ ਗੁਰਕੇਵਲ ਸਿੰਘ, 100 ਫੁੱਟੀ ਰੋਡ, ਗਲੀ ਨੰਬਰ 6/4 ਵਿਖੇ …
Read More »ਨਿਰਪੱਖ ਸੇਵਾ ਵੈਲਫੇਅਰ ਕਲੱਬ ਨੇ ਲਗਾਇਆ ਮੁਫ਼ਤ ਮੈਡੀਕਲ ਚੈਕਅੱਪ ਕੈਂਪ
ਬਠਿੰਡਾ,22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਿਕ ਲਾਲਾ ਛੱਜੂਰਾਮ ਕਰੋੜੀ ਮੱਲ ਧਰਮਸ਼ਾਲਾ ਵਿਖੇ ਨਿਰਪੱਖ ਸੇਵਾ ਵੈਲਫੇਅਰ ਸੁਸਾਇਟੀ ਵੱਲੋਂ ਮੁਫਤ ਚੈਕਅੱਪ ਮੈਡੀਕਲ ਕੈਂਪ ਲਗਾਇਆ ਗਿਆ । ਜਿਸ ਡਾ. ਬਾਂਸਲ ਐਮਐਸ ਓਰਥੋ, ਡਾ. ਗਰਗ ਐਮਬੀਬੀਐਸ, ਡਾ. ਗਰਗ ਸੀਨੀ ਕਾਂਨਸਲਟੈਂਟ ਫਿਜਿਓ ਥਰੈਪਿਸਟ ਆਸਟ੍ਰੇਲੀਆ, ਡਾ. ਬਾਂਸਲ ਐਮਡੀਐਸ ਓਰਲ ਸਰਜਨ, ਡਾ. ਗਰਗ ਬੀ.ਏ ਐਮ ਐਸ, ਨੰਦੀ ਪ੍ਰੀਕਸ਼ਕ ਗਾਇਨੀ ਅਤੇ ਓਪਸਟ, ਬਠਿੰਡਾ ਦੇ ਵੱਖ-ਵੱਖ …
Read More »
Punjab Post Daily Online Newspaper & Print Media