Wednesday, November 25, 2026

Monthly Archives: March 2015

ਦਿੱਲੀ ਕਮੇਟੀ ਵੱਲੋਂ ਦਿੱਲੀ ਫਤਹਿ ਦਿਹਾੜੇ ਨੂੰ ਕੌਮੀ ਦਿਹਾੜਾ ਐਲਾਨਣ ਦੀ ਮੰਗ

ਨਵੀਂ ਦਿੱਲੀ, 20 ਮਾਰਚ (ਅੰਮ੍ਰਿਤ ਲਾਲ ਮੰਨਣ) –  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਨੇ ਲਾਲ ਕਿਲੇ ਤੇ ਸਿੰਘਾ ਵੱਲੋਂ 1783 ‘ਚ ਕੀਤੀ ਗਈ ਫਤਹਿ ਨੂੰ ਕੌਮੀ ਦਿਹਾੜੇ ਵਜੋਂ ਐਲਾਨਣ ਦੀ ਮੰਗ ਕਰਦੇ ਹੋਏ ਇਸ ਦਿਹਾੜੇ ਨੂੰ ਹਰ ਸਾਲ ਮਨਾਉਣ ਦਾ ਵੀ ਦਾਅਵਾ ਕੀਤਾ ਹੈ। ਭਾਰਤ ਦੀ ਅਜ਼ਾਦੀ 1947 ‘ਚ ਮਿਲਣ ਦੀ ਰਾਹ ‘ਚ ਦਿੱਲੀ ਫਤਹਿ ਦੌਰਾਨ ਸਿੰਘਾ ਵੱਲੋਂ ਮੁਗਲ ਰਾਜ ਦੀਆਂ …

Read More »

ਦਿੱਲੀ ਗੁਰਦੁਆਰਾ ਕਮੇਟੀ ਵਲੋਂ ‘ਦਿੱਲੀ ਫਤਹ ਦਿਵਸ’ ਸਮਾਗਮ 21 ਅਤੇ 22 ਮਾਰਚ ਨੂੰ

ਨਵੀਂ ਦਿੱਲੀ, 20 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਪਰਮਜੀਤ ਸਿੰਘ ਰਾਣਾ ਸੀਨੀਅਰ ਨੇ ਇਥੇ ਜਾਰੀ ਇਕ ਬਿਆਨ ਵਿੱਚ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵਲੋਂ 21 ਅਤੇ 22 ਮਾਰਚ ਨੂੰ ‘ਦਿੱਲੀ ਫਤਹ ਦਿਵਸ’ ਸੰਬੰਧੀ ਆਯੋਜਿਤ ਕੀਤੇ ਜਾ ਰਹੇ ਦੋ-ਦਿਨਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਜਿਥੇ ਦਿੱਲੀ ਦੀਆਂ ਸਿੱਖ ਸੰਗਤਾਂ ਵਲੋਂ ਅਥਾਹ ਉਤਸ਼ਾਹ ਪ੍ਰਗਟ …

Read More »

ਕਿਸਾਨ ਬਚੇਗਾ ਤਾਂ ਦੇਸ਼ ਬਚੇਗਾ – ਪ੍ਰੋ: ਚੰਦੂਮਾਜਰਾ

ਨਵੀਂ ਦਿੱਲੀ, 20 ਮਾਰਚ (ਅੰਮ੍ਰਿਤ ਲਾਲ ਮੰਨਣ) – ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨਾਂ ਦੇ ਕਰਜ਼ੇ ‘ਤੇ ਲਕੀਰ ਮਾਰ ਕੇ ਡਾ: ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਅਨਾਜ ਦੇ ਭਾਅ ਤੈਅ ਕੀਤੇ ਜਾਣ ਦੀ ਮੰਗ ਕੀਤੀ ਹੈ। ਕੱਲ ਸ਼ਾਮ ਸਦਨ ਵਿੱਚ ਸਿਫਰ ਕਾਲ ਦੌਰਾਨ ਕਿਸਾਨਾਂ ਦੇ ਹੱਕ ਵਿੱਚ …

Read More »

ਮੁੜ ਸਿੱਖੀ ਸਰੂਪ ਵਿੱਚ ਆਉਣ ਵਾਲੇ ਨੌਜਵਾਨਾਂ ਨੂੰ ਕੀਤਾ ਸਨਮਾਨਿਤ

ਪਤਿਤਪੁਣੇ ਨੂੰ ਰੋਕਣ ਲਈ ਭਾਈ ਗੁਰਇਕਬਾਲ ਸਿੰਘ ਜੀ ਦਾ ਉਪਰਾਲਾ ਸ਼ਲਾਘਾਯੋਗ -ਸਿੰਘ ਸਾਹਿਬ ਅੰਮ੍ਰਿਤਸਰ, 20 ਮਾਰਚ (ਪ੍ਰੀਤਮ ਸਿੰਘ) – ਤਖਤ ਸ੍ਰੀ ਕੇਸਗੜ ਸਾਹਿਬ ਜੀ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿੱਤ ‘350 ਸਾਲ ਸਿੱਖੀ ਸਰੂਪ ਦੇ ਨਾਲ’ ਲਹਿਰ ਤਹਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਚੈਰੀਟੇਬਲ) ਦੇ ਮੁਖੀ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਤਖਤ ਸ੍ਰੀ ਕੇਸਗੜ ਸਾਹਿਬ ਜੀ ਤੱਕ ਲਿਜਾਏ …

Read More »

 ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਦਾ 18ਵਾਂ ਸਾਲਾਨਾ ਧੰਨਵਾਦ ਦਿਵਸ ਗੁਰਮਤਿ ਸਮਾਗਮ ਅਯੋਜਿਤ

ਅੰਮ੍ਰਿਤਸਰ, 20 ਮਾਰਚ (ਗੁਰਪ੍ਰੀਤ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਰਜਿ. ਸ੍ਰੀ ਅੰਮ੍ਰਿਤਸਰ ਦਾ 18ਵਾਂ ਸਾਲਾਨਾ ਧੰਨਵਾਦ ਦਿਵਸ ਗੁਰਮਤਿ ਸਮਾਗਮ ਬੀਤੀ ਸ਼ਾਮ ਬਾਬਾ ਸੇਵਾ ਸਿੰਘ ਜੀ ਹਾਲ ਸੁਲਤਾਨਵਿੰਡ ਗੇਟ, ਵਿਖੇ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੋਏ ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਪੰਥ ਦੇ ਮਹਾਨ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਜ਼ਿੰਦਗੀ ਦੇ …

Read More »

 ਦੇਹਰਾਦੂਨ ਤੋਂ ਵਾਰਾਨਸੀ ਜਾ ਰਹੀ ਜਨਤਾ ਐਕਸਪ੍ਰੈਸ ਨੂੰ ਹਾਦਸਾ – 27 ਮਰੇ 50 ਜਖਮੀ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ ਬਿਊਰੋ)- ਉਤਰ ਪ੍ਰਦੇਸ਼ ਵਿੱਚ ਹੋਏ ਇੱਕ ਰੇਲ ਹਾਦਸੇ ਦੌਰਾਨ 27 ਵਿਅਕਤੀ ਦੀ ਮੌਤ ਤੇ 50 ਤੋਂ ਵੱਧ ਦੇ ਜਖਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੇਹਰਾਦੂਨ ਤੋਂ ਵਾਰਾਨਸੀ ਜਾ ਰਹੀ ਟਰੇਨ ਨੰ: 14266 ਜਨਤਾ ਐਕਸਪ੍ਰੈਸ ਦੇ ਚਾਰ ਡੱਬੇ ਉਸ ਸਮੇਂ ਰੇਲ ਲਾਇਨ ਤੋਂ ਉਤਰ ਗਏ, ਜਦ ਰਾਇਬਰੇਲੀ ਜਿਲ੍ਹੇ ਦੇ ਬਸ਼ਰਾਵਾ ਦੇ ਪਲੇਟ ਫਾਰਮ ਨੰ: …

Read More »

ਜਥੇਦਾਰ ਅਵਤਾਰ ਸਿੰਘ ਨੇ ਸ. ਅਮਰ ਸਿੰਘ ਦੇ ਅਕਾਲ ਚਲਾਣੇ ‘ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, 19 ਮਾਰਚ (ਗੁਰਪ੍ਰੀਤ ਸਿੰਘ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਲਕਾ ਜੰਡਿਆਲਾ ਗੁਰੂ ਤੋਂ ਸ਼ੋ੍ਮਣੀ ਅਕਾਲੀ ਦਲ ਦੇ ਵਿਧਾਇਕ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਸ. ਬਲਜੀਤ ਸਿੰਘ ਜਲਾਲਉਸਮਾ ਦੇ ਪਿਤਾ ਸ. ਅਮਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਜਲਾਲਉਸਮਾ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ …

Read More »

ਸ਼ੋ੍ਮਣੀ ਕਮੇਟੀ ਮੈਂਬਰਾਂ ਦੀ ਅਗਵਾਈ ਵਿੱਚ ਹਰਿਆਣਾ ਦੀਆਂ ਸੰਗਤਾਂ ਵੱਲੋਂ ਗੁਰੂ ਰਾਮਦਾਸ ਲੰਗਰ ਲਈ ਰਸਦ ਭੇਟ

ਅੰਮ੍ਰਿਤਸਰ, 19 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਬਲਦੇਵ ਸਿੰਘ ਖਾਲਸਾ ਤੇ ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਦੀ ਅਗਵਾਈ ਵਿੱਚ ਜ਼ਿਲ੍ਹਾ ਫਤਿਆਬਾਦ, ਹਿਸਾਰ ਤੇ ਭਿਵਾਨੀ (ਹਰਿਆਣਾ) ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੁੱਕੀ ਰਸਦ ਭੇਟ ਕੀਤੀ।ਇਸ ਮੌਕੇ ਭਾਈ ਮਨਜੀਤ ਸਿੰਘ ਗ੍ਰੰਥੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਅਰਦਾਸ ਕੀਤੀ। …

Read More »

ਸ਼ੋ੍ਮਣੀ ਕਮੇਟੀ ਦੇ ਸਾਬਕਾ ਸਕੱਤਰ ਸ: ਸੁਰਜੀਤ ਸਿੰਘ ਨੂੰ ਨਮ ਅੱਖਾਂ ਨਾਲ ਵਿਦਾਇਗੀ

ਅੰਮ੍ਰਿਤਸਰ, 19 ਮਾਰਚ (ਗੁਰਪ੍ਰੀਤ ਸਿੰਘ) – ਅਕਾਲ ਚਲਾਣਾ ਕਰ ਗਏ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸਕ’ਤਰ 80 ਸਾਲਾ ਸ: ਸੁਰਜੀਤ ਸਿੰਘ ਦਾ ਅੰਤਿਮ ਸਸਕਾਰ ਚਾਟੀਵਿੰਡ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਉਹ ਆਪਣੇ ਪਿੱਛੇ ਇਕ ਬੇਟਾ ਸ: ਪ੍ਰਿਤਪਾਲ ਸਿੰਘ ਤੇ ਤਿੰਨ ਬੇਟੀਆਂ ਬੀਬਾ ਸਤਿੰਦਰਪਾਲ ਕੌਰ, ਪ੍ਰਮਜੀਤ ਕੌਰ ਤੇ ਰਾਜਬੀਰ ਕੌਰ ਛੱਡ ਗਏ। ਉਨ੍ਹਾਂ ਲੱਗਭਗ 45 ਸਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਬਤੌਰ …

Read More »

ਜੰਡਿਆਲਾ ਪ੍ਰੈਸ ਕਲੱਬ ਵਲੋਂ ਵਿਧਾਇਕ ਜਲਾਲ ਉਸਮਾ ਦੇ ਪਿਤਾ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਜੰਡਿਆਲਾ ਗੁਰੂ, 19 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) –  ਹਲਕਾ ਵਿਧਾਇਕ ਜੰਡਿਆਲਾ ਗੁਰੂ ਸ੍ਰ: ਬਲਜੀਤ ਸਿੰਘ ਜਲਾਲ ਉਸਮਾ ਦੇ ਪਿਤਾ ਸੂਬੇਦਾਰ ਅਮਰ ਸਿੰਘ ਅੱਜ ਦੇਰ ਰਾਤ ਦਿਲ ਦਾ ਦੋਰਾ ਪੈਣ ਨਾਲ ਸਵਰਗਵਾਸ ਹੋ ਗਏ।ਉਹਨਾ ਦਾ ਅੰਤਿਮ ਸੰਸਕਾਰ ਦੁਪਹਿਰ ਜੱਦੀ ਪਿੰਡ ਜਲਾਲਉਸਮਾ ਵਿੱਚ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਵਿਚ ਜੰਡਿਆਲਾ ਪ੍ਰੈਸ ਕਲੱਬ ਵਲੋਂ ਉਹਨਾ ਨਾਲ ਦੁੱਖ ਸਾਂਝਾ ਕੀਤਾ ਅਤੇ ਪ੍ਰੈਸ …

Read More »