Wednesday, November 25, 2026

Monthly Archives: March 2015

ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੱਕ ਰੇਲ ਅਗਲੇ ਮਹੀਨੇ ਤੋਂ – ਪ੍ਰੋ. ਚੰਦੂ ਮਾਜਰਾ

ਨਵੀਂ ਦਿੱਲੀ, 17 ਮਾਰਚ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਨੇਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੱਕ ਪਹਿਲੀ ਵਾਰ ਰੇਲ ਗੱਡੀ ਚਲਾਉਣ ਲਈ ਰੇਲ ਮੰਤਰੀ ਵਲੋਂ ਕੀਤੇ ਐਲਾਨ ਲਈ ਭਾਰਤ ਸਰਕਾਰ ਦਾ ਧੰਨਵਾਦ ਕਰਦਿਆਂ ਇਸ ਨੂੰ ਅਨੰਦਪੁਰ ਸਾਹਿਬ ਦੇ ਮਨਾਏ ਜਾ ਰਹੇ 350ਵੇਂ ਸਥਾਪਨਾ ਸਾਲ ਮੌਕੇ ਦਿੱਤੀ ਜਾਣ …

Read More »

BBK DAV Girls Won Three Silver Medals in National Games

Amritsar, Mar. 17 (Punjab Post Bureau) –  Three Handball players of BBK DAV College for Women namely Ms. Rupinderjit Kaur, Ms. Ramanpreet Kaur and Ms. Bimla Kaur won the Silver Medal in 35th National Games held at Kerala from 31st Jan to 14th Feb, 2015. Eight teams of different states of India participated in the championship. The Punjab team gave …

Read More »

ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਨੇ ਕੁਲਵਿੰਦਰ ਸਿੰਘ ਨੂੰ ਬਣਾਇਆ ਮੀਤ ਪ੍ਰਧਾਨ ਯੂਥ ਸਰਕਲ

ਪੱਟੀ, 17 ਮਾਰਚ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਦੀ ਮੀਟਿੰਗ ਪਰਮਿੰਦਰ ਸਿੰਘ ਹੀਰਾ ਮੁੱਖ ਸਲਾਹਕਾਰ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪਰਮਿੰਦਰ ਹੀਰਾ ਨੇ ਕਿਹਾ ਕਿ ਮੰਹਤ ਰਮੇਸ਼ਾਨੰਦ ਸਰਸਵਤੀ ਰਾਸ਼ਟਰੀ ਪ੍ਰਧਾਨ ਅਤੇ ਚੈਅਰਮੈਨ ਪੰਜਾਬ ਅਜੈ ਕੁਮਾਰ ਚੀਨੂੰ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਮੋਰਚੇ ਦੀਆਂ ਗਤੀ ਵਿਧੀਆਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ …

Read More »

ਸੁਰਿੰਦਰ ਸਿੰਘ ਕੈਰੋਂ ਦੀ ਬਰਸੀ ਪਿੰਡ ਕੈਰੋਂ ਵਿਖੇ ਮਨਾਈ ਗਈ

ਪੱਟੀ, 17 ਮਾਰਚ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ)- ਸਾਬਕਾ ਮੈਂਬਰ ਪਾਰਲੀਮੈਂਟ ਸੁਰਿੰਦਰ ਸਿੰਘ ਕੈਰੋਂ ਦੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਕੈਰੋਂ ਵਿਖੇ ਬੜੀ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ‘ਤੇ ਉਨ੍ਹਾਂ ਦੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਕੀਰਤਨੀ ਜੱਥਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ …

Read More »

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਸ੍ਰੀ ਜੌਹਨ ਕੀ ਦਾ ਕ੍ਰਿਪਾਨ ਸਬੰਧੀ ਬਿਆਨ ਸ਼ਲਾਘਾਯੋਗ: ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ, 17 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਸ੍ਰੀ ਜੌਹਨ ਕੀ ਦੇ ਉਸ ਬਿਆਨ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਅੱਗੇ ਤੋਂ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਵੱਲੋਂ ਨਿਊਜ਼ੀਲੈਂਡ ਦੀ ਧਰਤੀ ‘ਤੇ ਕ੍ਰਿਕਟ ਮੈਚ ਕਰਵਾਉਣ ਸਮੇਂ ਆਪਣੇ ਸੁਰੱਖਿਆ ਸਬੰਧੀ ਨਿਯਮਾਂ ਵਿੱਚ ਸੋਧ ਕਰਨੀ ਜ਼ਰੂਰੀ ਹੋਵੇਗੀ। ਇਥੋਂ ਜਾਰੀ ਪ੍ਰੈਸ …

Read More »

ਅੰਮ੍ਰਿਤਧਾਰੀ ਨਿਹੰਗ ਸਿੰਘਾਂ ਨੂੰ ਝੰਡਾ ਉਤਾਰਨ ਦੀ ਰਸਮ ਵੇਖਣ ਤੋਂ ਰੋਕਣਾ ਮੰਦਭਾਗਾ – ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ, 17 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਹੀ ਦੇਸ਼ ਵਿੱਚ ਅੰਮ੍ਰਿਤਧਾਰੀ ਨਿਹੰਗ ਸਿੰਘਾਂ ਨੂੰ ਵਾਘਾ ਸਰਹੱਦ ਤੇ ਭਾਰਤ-ਪਾਕਿਸਤਾਨ ਵੱਲੋਂ ਝੰਡਾ ਉਤਾਰਨ ਦੀ ਰਸਮ ਸਮੇਂ ਸੁਰੱਖਿਆ ਦੇ ਨਾਮਪੁਰ ਬਾਰਡਰ ਸਕਿਉਰਿਟੀ ਫੋਰਸ (ਬੀ.ਐਸ.ਐਫ.) ਵੱਲੋਂ ਰੋਕੇ ਜਾਣ ਵਾਲੀ ਕਾਰਵਾਈ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ …

Read More »

ਸਵਰ ਸੰਗਮ ਵੱਲੋਂ 25ਵਾਂ ਸਲਾਨਾ ਕਲਾਸੀਕਲ ਮਿਊਜੀਕਲ ਫੈਸਟੀਵਲ ਆਯੋਜਿਤ

ਅੰਮ੍ਰਿਤਸਰ, 17 ਮਾਰਚ (ਰੋਮਿਤ ਸ਼ਰਮਾ) – ਸਥਾਨਕ ਆਰਟ ਗੈਲਰੀ ਮਦਨ ਮੋਹਨ ਮਾਲਵੀਆ ਰੋਡ ਵਿਖੇ ਸੰਸਥਾ ਸਵਰ ਸੰਗਮ (ਰਜਿ:) ਅਤੇ ਆਰਟ ਗੈਲਰੀ ਦੇ ਸਹਿਯੋਗ ਨਾਲ 25ਵਾਂ ਸਲਾਨਾ ਕਲਾਸੀਕਲ ਮਿਊਜੀਕਲ ਫੈਸਟੀਵਲ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਅਤੇ ਅੰਮ੍ਰਿਤਸਰ ਹਲਕਾ ਕੇਂਦਰੀ ਤੋਂ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਵਿਧਾਇਕ …

Read More »

ਯੂਨੀਵਰਸਿਟੀ ਵਿਖੇ ਮਨੁੱਖੀ ਜੀਵਨ ਅਤੇ ਸੇਵਾ ਭਾਵ ਵਿਸ਼ੇ ‘ਤੇ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਆਯੋਜਿਤ

ਅੰਮ੍ਰਿਤਸਰ, 17 ਮਾਰਚ (ਰੋਮਿਤ ਸ਼ਰਮਾ)- ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ‘ਮਨੁੱਖੀ ਜੀਵਨ ਅਤੇ ਸੇਵਾ ਭਾਵ’ ਵਿਸ਼ੇ ‘ਤੇ  17 ਮਾਰਚ 2015 ਨੂੰ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਕਰਵਾਇਆ ਗਿਆ। ਕੋਆਰਡੀਨੇਟਰ ਡਾ. ਰਮਿੰਦਰ ਕੌਰ ਜੀ ਨੇ ਭਾਸ਼ਣ ਸੰਬੰਧੀ ਜਾਣ-ਪਛਾਣ ਕਰਵਾਈ। ਮੁਖੀ ਡਾ. ਹਰਿਭਜਨ ਸਿੰਘ ਭਾਟੀਆ ਜੀ ਨੇ ਆਏ ਹੋਏ ਵਿਦਵਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ …

Read More »

ਮੋਬਾਇਲ ਵਾਪਸ ਕਰਕੇ ਇਮਾਨਦਾਰੀ ਦਾ ਦਿੱਤਾ ਸਬੂਤ

ਅੰਮ੍ਰਿਤਸਰ, 17 ਮਾਰਚ (ਗੁਰਪ੍ਰੀਤ ਸਿੰਘ) – ਇਮਾਨਦਾਰੀ ਅੱਜ ਵੀ ਜਿੰਦਾ ਹੈ।ਪੀ.ਸੀ.ਆਰ. ਟਵੇਰਾ ਗੱਡੀ ਨੰ: 5 ਦੇ ਇੰਚਾਰਜ ਏ.ਐਸ.ਆਈ. ਜਸਬੀਰ ਸਿੰਘ ਇਸ ਦੀ ਮਿਸਾਲ ਉਸ ਸਮੇਂ ਪੇਸ਼ ਕੀਤੀ ਜਦ ਉਸ ਨੇ ਸੁਲਤਾਨਵਿੰਡ ਇਲਾਕੇ ਵਿਚੋਂ ਲੱਭਿਆ ਮੋਬਾਇਲ ਉਸ ਦੇ ਮਾਲਕ ਨੂੰ ਵਾਪਸ ਕਰ ਦਿੱਤਾ। ਏ.ਐਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨਾਂ ਦੀ ਪੀ.ਸੀ.ਆਰ ਪਾਰਟੀ ਨੂੰ ਇੱਕ ਮੋਬਾਇਲ ਸੈਮਸੰਗ ਡਿਊਲ ਸਿਮ …

Read More »

ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਵਾਸਤੇ ਹਰ ਅਧਿਆਪਕ ਕਰੇ ਕੋਸ਼ਿਸ਼- ਭਾਰਤ ਭੂਸਨ

ਬਟਾਲਾ, 17 ਮਾਰਚ (ਨਰਿੰਦਰ ਬਰਨਾਲ)- ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਲੜਕੇ) ਬਟਾਲਾ ਦੀਆਂ ਡੀ ਡੀ ਪਾਵਰਾਂ ਲੈਣ ਉਪਰੰਤ ਉਪ ਜਿਲ੍ਹਾ ਸਿਖਿਆ ਅਫਸਰ (ਸੈ ਸਿ) ਗੁਰਦਾਸਪੁਰ ਨੇ ਅੱਜ ਪਹਿਲੇ ਦਿਨ ਲੜਕੇ ਸਕੂਲ ਬਟਾਲਾ ਵਿਖੇ ਪਹੁੰਚੇ। ਸਮੂਹ ਸਟਾਫ ਵੱਲੋ ਸ੍ਰੀ ਭਾਰਤ ਭੂਸਨ ਦਾ ਹਾਰ ਪਾਕੇ ਸਕੂਲ ਵਿਖੇ ਸਵਾਗਤ ਕੀਤਾ ਗਿਆ। ਉਪਰੰਤ ਸਕੂਲ ਸਟਾਫ ਮੈਂਬਰਾਂ ਨਾਲ ਕੀਤੀ ਪਹਿਲੀ ਮੀਟਿੰਗ ਦੌਰਾਨ ਸਮੂਹ ਅਧਿਆਪਕਾ ਨੂੰ ਸੰਬੋਧਨ …

Read More »