Wednesday, November 25, 2026

Monthly Archives: March 2015

 ਸਰਕਾਰ ਜੀ ਵਿਦਿਅਕ ਅਦਾਰਿਆਂ ਵਿਚ ਖਾਲੀ ਪੋਸਟਾਂ ਰੱਖ ਕੇ ਕਿਹੜਾ ਵਿਕਾਸ ਕੀਤਾ ਜਾ ਰਿਹਾ ਹੈ- ਧੀਮਾਨ

ਹੁਸ਼ਿਆਰਪੁਰ, 16 ਮਾਰਚ (ਸਤਵਿੰਦਰ ਸਿੰਘ) -ਭਾਰਤ ਜਗਾਓ ਅੰਦੋਲਨ ਵਲੋਂ ਰਾਮ ਆਸਰਾ ਦੀ ਪ੍ਰਧਾਨਗੀ ਹੇਠ ਸਰਕਾਰੀ ਕਾਲਜਾਂ ਪਿਛੱਲੇ 17 ਸਾਲਾਂ ਤੋਂ ਲੈਕਚਰਾਰਾਂ, ਨਾਲ ਟੀਚਿੰਗ ਸਟਾਫ ਅਤੇ ਲਗਭਗ 20 ਕਾਲਜਾਂ ਦੇ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਅਸਾਮੀਆਂ ਆਦਿ ਭਰਨ ਨੂੰ ਲੈ ਕੇ ਵਧੀਕ ਵਿਕਾਸ ਡਿਪਟੀ ਕਮਿਸ਼ਨਰ ਜਨਰਲ ਦੁਆਰਾ ਮੁੱਖ ਮੰਤਰੀ ਪੰਜਾਬ ਨੂੰ ਮੰਗ ਪਤੱਰ ਭੇਜਿਆ ਅਤੇ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ …

Read More »

ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਅਹੁਦਿਆਂ ਦਾ ਚਾਰਜ ਸੰਭਾਲਿਆ

ਹੁਸ਼ਿਆਰਪੁਰ, 16 ਮਾਰਚ (ਸਤਵਿੰਦਰ ਸਿੰਘ) -ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਨਗਰ ਨਿਗਮ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਅੱਜ ਦਫ਼ਤਰ ਨਗਰ ਨਿਗਮ ਵਿਖੇ ਨਵੇਂ ਬਣੇ ਪਹਿਲੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵੱਲੋਂ ਚਾਰਜ ਸੰਭਾਲਣ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ। …

Read More »

ਪੀ.ਐਚ.ਸੀ ਚੱਕੋਵਾਲ ਵਿਖੇ ਵਿਸ਼ਵ ਕਾਲਾ ਮੋਤੀਆ ਹਫ਼ਤੇ ਦਾ ਸਮਾਪਤੀ ਸਮਾਰੋਹ ਆਯੋਜਿਤ

ਹੁਸ਼ਿਆਰਪੁਰ, 16 ਮਾਰਚ (ਸਤਵਿੰਦਰ ਸਿੰਘ) – ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 8 ਮਾਰਚ ਤੋਂ 14 ਮਾਰਚ ਤੱਕ ਮਨਾਏ ਜਾ ਰਹੇ ਵਿਸ਼ਵ ਕਾਲਾ ਮੋਤੀਆ ਹਫ਼ਤੇ ਦੌਰਾਨ ਅੱਜ ਡਾ. ਸਰਦੂਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਇੰ: ਪੀ.ਐਚ.ਸੀ. ਚੱਕੋਵਾਲ ਦੀ ਪ੍ਰਧਾਨਗੀ ਹੇਠ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀ ਸ਼ਾਮ ਸੁੰਦਰ ਅਪਥੈਲਮਿਕ ਅਫ਼ਸਰ, ਸ਼੍ਰੀ ਮਨਜੀਤ ਸਿੰਘ ਹੈਲਥ ਇੰਸਪੈਕਟਰ ਅਤੇ ਸ਼੍ਰੀਮਤੀ ਰਮਨਦੀਪ ਕੌਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਜਸ਼ਨ-2015’ ਸ਼ੁਰੂ

ਅੰਮ੍ਰਿਤਸਰ, 12 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2015’ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋ ਗਏ। ਜਸ਼ਨ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ-ਕਲਾਕਾਰ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ। ਡਾ. ਬਰਨ੍ਹਾਡ ਬਲੂਮਿਸ਼, ਪ੍ਰੋਫੈਸਰ ਤੇ ਚੇਅਰ ਆਫ …

Read More »

ਸੰਤ ਕਬੀਰ ਬਹੁਤਕਨੀਕੀ ਕਾਲਜ ਵਿਚ ਅਥਲੈਟਿਕ ਮੀਟ ਦੀ ਹੋਈ ਸ਼ੁਰੂਆਤ

ਅੱਜ ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ ਜਿਲਾ ਭਲਾਈ ਅਫਸਰ ਫਾਜ਼ਿਲਕਾ, 16 ਮਾਰਚ (ਵਿਨੀਤ ਅਰੋੜਾ) – ਸਥਾਨਕ ਸੰਤ ਕਬੀਰ ਬਹੁਤਕਨੀਕੀ ਕਾਲਜ ਵਿਚ ਅਥਲੈਟਿਕ ਮੀਟ ਸ਼ਰੂ ਹੋਈਆਂ। ਪਹਿਲੇ ਦਿਨ ਦੀ ਸ਼ੁਰੂਆਤ ਵਿਚ ਮੁੱਖ ਮਹਿਮਾਨ ਕਾਲਜ ਚੇਅਰਮੈਨ ਜੇ.ਐਸ ਸਿੱਧੂ ਤੇ ਪ੍ਰਾਜੈਕਟ ਅਫਸਰ ਗੁਰਮੀਤ ਸਿੰਘ ਸਨ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਜਨੀਸ਼ ਛੋਕਰਾ ਨੇ ਦੱਸਿਆ ਕਿ ਪਹਿਲੇ ਦਿਨ ਦੀਆਂ ਖੇਡਾਂ ਦੀ ਸ਼ੁਰੂਆਤ ਵਿਚ ਵਿਦਿਆਰਥੀਆਂ …

Read More »

ਐਂਟੀ ਕਰਪਸ਼ਨ ਬਿਊਰੋ ਦੀ ਦਿਹਾਤੀ ਕਾਰਜਕਾਰਨੀ ਬਣਾਈ

ਫਾਜ਼ਿਲਕਾ, 16 ਮਾਰਚ (ਵਿਨੀਤ ਅਰੋੜਾ) – ਐਂਟੀ ਕਪਰਸ਼ਨ ਬਿਊਰੋ ਦੀ ਅਹਮ ਮੀਟਿੰਗ ਅਸ਼ੋਕ ਕੰਬੋਜ ਵਾਇਸ ਚੇਅਰਮੈਨ ਪੰਜਾਬ ਦੀ ਰਹਿਨੁਮਾਈ ਹੇਠ ਮਾਧਵ ਨਗਰੀ ਗਲੀ ਬਾਬਾ ਮਾਨ ਸਿੰਘ ਵਾਲੀ ਅਬੋਹਰ ਰੋਡ ਫਾਜਿਲਕਾ ਵਿਖੇ ਹੋਈ।ਜਿਸ ਵਿੱਚ ਫਾਜਿਲਕਾ ਦੇ ਜਿਲਾ ਪ੍ਰਧਾਨ ਬਿੱਟੁ ਬੱਟੀ ਨੇ ਇੰਦਰਜੀਤ ਸਿੰਘ ਨੂੰ ਫਾਜਿਲਕਾ ਦਿਹਾਤੀੇ ਮੀਤ ਪ੍ਰਧਾਨ ਨਿਯੁਕਤ ਕੀਤਾ ਅਤੇ ਦਰਜਨ ਤੋਂ ਵੱਧ ਮੈਂਬਰਾਂ ਨੂੰ ਅਹੁਦੇ ਦਿੱਤੇ ਗਏ। ਇਸ ਮੀਟਿੰਗ …

Read More »

ਰਾਣਾ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਐਵਾਰਡ ਨਾਲ ਸਨਮਾਨਿਤ

ਨਵੀਂ ਦਿੱਲੀ, 16 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਣਾ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਥੇਦਾਰ ਜੱਸਾ ਸਿੰਘ ਆਹਲੁੂਵਾਲੀਆਂ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਗੁਰੁ ਕਾ ਬਾਗ, ਛਾਉਣੀ ਨਿਹੰਗ ਸਿੰਘ’ਚ ਬੁੱਡਾ ਦਲ ਤੇ ਵਿਰਸਾ ਸੰਭਾਲ ਨੈਸ਼ਨਲ ਗੱਤਕਾ ਮੁਕਾਬਲਿਆਂ ਦੌਰਾਨ ਰਾਣਾ ਨੂੰ ਉਕਤ ਸਨਮਾਨ ਗਿਆਨੀ ਗੁਰਬਚਨ ਸਿੰਘ ਜਥੇਦਾਰ …

Read More »

 ਗੁ: ਬੰਗਲਾ ਸਾਹਿਬ ਦੇ ਸਰੋਵਰ ਦੇ ਸੁੰਦਰੀਕਰਨ ਦੀ ਕਾਰ ਸੇਵਾ ਦੀ ਦਿੱਲੀ ਕਮੇਟੀ ਨੇ ਕੀਤੀ ਆਰੰਭਤਾ

ਨਵੀਂ ਦਿੱਲੀ, 16 ਮਾਰਚ (ਅੰਮ੍ਰਿਤ ਲਾਲ ਮੰਨਣ) – ਇਥੇ ਦੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਸਾਹਿਬ ਨੂੰ ਦਰਬਾਰ ਹਾਲ ਦੇ ਨਾਲ ਜੋੜਨ ਵਾਲੇ ਰਸਤੇ ਦੇ ਨਵੀਨੀਕਰਣ ਅਤੇ ਸੁੰਦਰੀਕਰਣ ਦੇ ਕਾਰਜਾਂ ਦੀ ਕਾਰਸੇਵਾ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਹੋਈ। ਹੈਡ ਗ੍ਰੰਥੀ ਭਾਈ ਰਣਜੀਤ ਸਿੰਘ ਵੱਲੋਂ ਕੀਤੀ ਗਈ ਅਰਦਾਸ ‘ਚ ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਜੀ, ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਰਨਲ …

Read More »

 ਆਪਣੀ ਜਨਮ ਭੌਂ ਦੀ ਖਿੱਚ ਲਗਾਤਾਰ ਬਰਕਰਾਰ ਰਹਿੰਦੀ ਹੈ – ਵਾਲ ਭਗਤ ਸਿੰਘ

ਅਮ੍ਰਿਤਸਰ, 16 ਮਾਰਚ (ਦੀਪ ਦਵਿੰਦਰ ਸਿੰਘ) – ਸੰਜੀਦਾ ਮਨੁੱਖ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਰਹਿ ਰਿਹਾ ਹੋਵੇ ਤੇ ਖੁਸ਼ਹਾਲ ਵੀ ਹੋਵੇ ਤਾਂ ਵੀ ਉਸ ਨੂੰ ਆਪਣੀ ਜਨਮ ਭੌਂ ਦੀ ਖਿੱਚ ਲਗਾਤਾਰ ਬਰਕਰਾਰ ਰਹਿੰਦੀ ਹੈ ਅਤੇ ਉਹ ਕਦੀ ਨਾ ਕਦੀ ਇਸ ਦੇ ਦੀਦਾਰੇ ਕਰਨ ਲਈ ਜਰੂਰ ਤੁਰ ਪੈਂਦਾ ਹੈ। ਇਸੇ ਤਰ੍ਹਾਂ ਦੀ ਇੱਕ ਘਟਨਾ ਹੈ, ਫਿਲੀਪੀਨ ਦੀ ਰਾਜਧਾਨੀ ਮਨੀਲਾ ਵਿੱਚ …

Read More »

“Hands-On Training Histopathological Techniques” held at BBK Dav

Amritsar, Mar. 16 (Punjab Post Bureau) – Department of Zoology, BBK DAV College for Women organized “Two Days Hands-on Training in Histopathological Techniques” sponsored by Department of Biotechnology (DBT), Government of India. Four Faculty members from the Department of Zoology namely Dr. Monika Bhardwaj, Ms. Prabhjot Kaur, Ms. Isha Babbar & Ms. Ashima Mehra, along with forty students from B.Sc. …

Read More »