ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਭਾਰਤ ਸਰਕਾਰ ਵੱਲੋਂ ਬਾਬਾ ਜੀਵਨ ਸਿੰਘ ਸਪੋਰਟਸ ਅਤੇ ਕਲਚਰ ਕਲੱਬ ਰਾਮ ਨਗਰ ਵਿਖੇ ਵੱਖ-ਵੱਖ ਯੂਥ ਕਲੱਬਾਂ ਦੇ ਸਹਿਯੋਗ ਨਾਲ ਬਲਾਕ ਪੱਧਰੀ ਸੰਸਦ ਦਾ ਆਯੋਜਨ ਕੀਤਾ ਗਿਆ। ਇਸ ਬਲਾਕ ਪੱਧਰੀ ਸੰਸਦ ਵਿੱਚ 43 ਯੂਥ ਕਲੱਬਾਂ ਦੇ 90 ਨੌਜਵਾਨਾਂ ਨੇ ਭਾਗ ਲਿਆ।ਇਸ ਸੰਸਦ ਵਿੱਚ ਕੈਬਨਿਟ ਮੰਤਰੀ ਸz. ਗੁਲਜ਼ਾਰ ਸਿੰਘ ਰਣੀਕੇ ਮੁੱਖ ਮਹਿਮਾਨ ਵਜੋ …
Read More »Monthly Archives: March 2015
ਦਿੱਲੀ ਵਿੱਚ ਨੌਜਵਾਨਾਂ ਨੂੰ ਵਿਰਾਸਤ ਨਾਲ ਜੋੜਨ ਲਈ ਗੱਤਕੇ ਨੂੰ ਪ੍ਰਫੁੱਲਤ ਕੀਤਾ ਜਾਵੇਗਾ-ਰਾਣਾ
ਨਵੀਂ ਦਿੱਲੀ, 15 ਮਾਰਚ (ਅੰਮ੍ਰਿਤ ਲਾਲ ਮੰਨਣ) – ਗੱਤਕਾ ਫ਼ੈਡਰੇਸ਼ਨ ਆਫ ਇੰਡੀਆ ਵੱਲੋਂ ਪੁਰਾਤਨ ਸਿੱਖ ਸ਼ਸ਼ਤਰ ਵਿੱਦਿਆ ਗੱਤਕੇ ਨੂੰ ਵਿਰਾਸਤ ਅਤੇ ਮਾਨਤਾ ਪ੍ਰਾਪਤ ਖੇਡ ਵਜੋਂ ਪ੍ਰਫੁੱਲਤ ਕਰਨ ਲਈ ਆਰੰਭੇ ਯਤਨਾਂ ਤਹਿਤ ਦਿੱਲੀ ਗੱਤਕਾ ਐਸੋਸੀਏਸ਼ਨ ਵੱਲੋਂ ਰਾਜਧਾਨੀ ਵਿੱਚ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਕਰਵਾਏ ਜਾਣਗੇ ਅਤੇ ਨੌਜਵਾਨਾਂ ਨੂੰ ਗੱਤਕਾ ਖੇਡ ਦੀ ਮੁਫ਼ਤ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਗੱਤਕੇ ਨੂੰ ਅਮੀਰ ਵਿਰਸੇ …
Read More »ਨਗਰ ਕੌਂਸਲ ਬਟਾਲਾ ਦੀ ਪ੍ਰਧਾਨਗੀ ਨੂੰ ਲੈ ਕੇ ਅਕਾਲੀ-ਭਾਜਪਾ ‘ਚ ਪਿਆ ਰੇੜਕਾ
ਪ੍ਰਸ਼ਾਸਨ ਲੋਕਾਂ ਦੇ ਫਤਵੇ ਵਿਰੁੱਧ ਭਾਜਪਾ ਨੂੰ ਪ੍ਰਧਾਨਗੀ ਦੇ ਅਹੁਦੇ ‘ਤੇ ਨਾ ਬੈਠਣ ਤੋਂ ਰੋਕੇ – ਓਹਰੀ ਬਟਾਲਾ, 15 ਮਾਰਚ (ਨਰਿੰਦਰ ਬਰਨਾਲ) – ਨਗਰ ਕੌਂਸਲ ਬਟਾਲਾ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ 18 ਕੌਂਸਲਰਾਂ ਨੇ ਆਪਸੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਬਟਾਲਾ ਨਗਰ ਕੌਂਸਲ ਦੀ ਪ੍ਰਧਾਨਗੀ ‘ਤੇ ਆਪਣਾ ਹੱਕ ਜਿਤਾਉਂਦਿਆਂ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਉਹ ਭਾਜਪਾ ਦੇ ਕੌਂਸਲਰ ਨੂੰ ਪ੍ਰਧਾਨਗੀ …
Read More »ਸਿੱਖਿਆ ਵਿਭਾਗ ਵੱਲੋਂ ਗਾਈਡੈਂਸ ਤੇ ਕੌਸਲਿੰਗ ਵਿਸੇ ਤਹਿਤ ਕੈਰੀਅਰ ਕਾਨਫਰੰਸ
ਸੁਖਜਿੰਦਰਾ ਕੈਂਪਸ ਗੁਰਦਾਸਪੁਰ ਦਾ ਵਿਸ਼ੇਸ਼ ਯੋਗਦਾਨ ਬਟਾਲਾ, 15 ਮਾਰਚ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਤੇ ਮਾਨਯੋਗ ਸਿਖਿਆ ਮੰਤਰੀ ਪੰਜਾਬ ਸੀz ਦਲਜੀਤ ਸਿੰਘ ਚੀਮਾਂ ਦੀਆਂ ਕੋਸਿਸਾ ਸਦਕਾ, ਪੰਜਾਬ ਭਰ ਵਿਚ ਗਾਈਡੈਸ ਤੇ ਕੌਸਲਿੰਗ ਵਿਸੇ ਨੂੰ ਸਮੇ ਦੇ ਹਾਣੀ ਬਣਾਉਣ ਵਾਸਤੇ ਉਪਰਾਲੇ ਕੀਤੇ ਜਾ ਰਹੇ ਹਨ, ਵਿਦਿਆਰਥੀਆਂ ਨੂੰ ਵੱਖ ਵੱਖ ਕੋਰਸਾਂ ਵਿਚ ਜਾਣਕਾਰੀ ਦੇਣ ਵਾਸਤੇ ਐਸ ਐਮ ਐਸ ਦੀ ਸੁਰੂਆਤ ਕੀਤੀ ਗਈ …
Read More » ਈ-ਪੰਜਾਬ ਵੈਬਪੋਰਟਲ ‘ਤੇ ਮਿਲੇਗੀ ਸਕੂਲਾਂ ਨਾਲ ਸਬੰਧਤ ਹਰੇਕ ਜਾਣਕਾਰੀ – ਸੈਣੀ
ਬਟਾਲਾ 15 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੀ ਕਾਰਜਗੁਜ਼ਾਰੀ ਨੂੰ ਪਾਰਦਰਸ਼ੀ ਬਣਾਉਣ ਅਤੇ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਹਿੱਤ ਆਰੰਭ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸਕੂਲਾਂ ਸਬੰਧੀ ਸਾਰਾ ਡਾਟਾ ਜਿਵੇ ਸਟਾਫ਼, ਵਿਦਿਆਰਥੀਆਂ ਅਤੇ ਢਾਂਚਾਗਤ ਸਹੂਲਤਾਂ ਆਦਿ ਦੀ ਸਮੁੱਚੀ ਜਾਣਕਾਰੀ ਨੂੰ ਈ-ਪੰਜਾਬ ਵੈਬਪੋਰਟਲ ‘ਤੇ ਅਪਲੋਡ ਕੀਤਾ ਜਾ ਰਿਹਾ ਹੈ ਤਾਂ ਜੋ ਸਕੂਲਾਂ ਤੋਂ ਮੰਗੀ ਜਾਣ ਵਾਲੀ ਡਾਕ ਸਬੰਧੀ …
Read More »ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸ਼ੋ੍ਮਣੀ ਕਮੇਟੀ ਵੱਲੋਂ ਬੂਟੇ ਲਗਾਏ ਗਏ
ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ, ਸ: ਜਗਜੀਤ ਸਿੰਘ ਮੀਤ ਸਕੱਤਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ: ਪ੍ਰਤਾਪ ਸਿੰਘ ਵੱਲੋਂ ਬੂਟੇ ਲਗਾਏ ਗਏ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ …
Read More »ਨਿਹੰਗ ਸਿੰਘ ਬੁੱਢਾ ਦਲ ਦੇ ਜਥੇਦਾਰਾਂ ਦੀ ਯਾਦ ਵਿੱਚ ਸਮਾਗਮ ਹੋਣੇ ਸ਼ਲਾਘਾ ਯੋਗ- ਜਥੇਦਾਰ
ਜਥੇਦਾਰ ਅਕਾਲੀ ਫੂਲਾ ਸਿੰਘ ਦੀ ਸਲਾਨਾ ਯਾਦ ਵਿੱਚ ਸਮਾਗਮ ਹੋਇਆ ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਕ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ, ਚਲਦਾ ਵਹੀਰ ਵੱਲੋਂ ਜਥੇਦਾਰ ਸ਼ਹੀਦ ਅਕਾਲੀ ਫੂਲਾ ਸਿੰਘ ਦੀ ਸਲਾਨਾ ਯਾਦ ਵਿੱਚ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਦੇਖ ਰੇਖ ‘ਚ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਸਮਾਗਮ …
Read More »ਨਾਨਕਸ਼ਾਹੀ ਸੰਮਤ 547 ਨਵੇਂ ਸਾਲ (1 ਚੇਤ) ਦੀ ਆਮਦ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 547 ਅਨੁਸਾਰ ਨਵੇਂ ਸਾਲ ਦੀ ਆਮਦ ਸਬੰਧੀ ਬੀਤੀ ਰਾਤ 13 ਮਾਰਚ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਰਾਤ 7.00 ਵਜੇ ਤੋਂ ਦੇਰ ਰਾਤ 12.30 ਵਜੇ ਤੱਕ ਚੱਲੇ ਇਸ ਮਹਾਨ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰਡਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸਲਾਨਾ ਸਮਾਗਮ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿਮਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਅਗਵਾਹੀ ਹੇਠ ਅਧੀਨ ਚੱਲ ਰਹੇ ਨਾਮਵਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਵਿਹੜੇ ‘ਚ ਫੁੱਲਾਂ ਵਾਂਗ ਮਹਿਕਦੇ ਕਿਡਜ਼ ਪੈਰਾਡਾਈਜ਼ ਦਾ ਸਲਾਨਾ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੈਨਜਮੈਂਟ ਕਮੇਟੀ ਦੇ ਮੈਬਂਰਾਂ ਰਾਜਮੋਹਿੰਦਰ ਸਿੰਘ ਮਜੀਠੀਆ, ਜਸਪਾਲ ਸਿੰਘ ਤੇ ਨਵਦੀਪ ਸਿੰਘ ਵੱਲੋ ਮੁੱਖ …
Read More »ਬਾਦਲ ਸਰਕਾਰ ਗਰੀਬਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੀ
ਰਈਆ, 14 ਮਾਰਚ (ਬਲਵਿੰਦਰ ਸਿੰਘ ਸੰਧੂ) ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਕਸਬਿਆਂ ਵਿੱਚ ਰਹਿੰਦੇ ਲੋਕਾਂ ਨੂੰ ਸ਼ਿਕਾਇਤ ਹੈ ਕਿ ਬਾਦਲ ਸਰਕਾਰ ਗਰੀਬਾਂ ਨਾਲ ਕੋਝਾ ਮਜਾਕ ਕਰ ਰਹੀ ਹੈ, ਕਿਉਂਕਿ ਉਹ ਆਪਣੇ ਵਾਅਦਿਆਂ ਤੋਂ ਮੁਕਰ ਗਈ ਹੈ । ਪੱਤਰਕਾਰਾਂ ਦੀ ਟੀਮ ਨਾਲ ਗੱਲਬਾਤ ਕਰਦਿਆਂ ਸੰਤੋਖ ਸਿੰਘ, ਨੱਥਾ ਸਿੰਘ, ਬੱਬਲ ਸਿੰਘ, ਭੁਪਿੰਦਰ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਦੱਸਿਆ ਹੈ …
Read More »
Punjab Post Daily Online Newspaper & Print Media