Wednesday, November 25, 2026

Monthly Archives: March 2015

ਸ਼੍ਰੋਮਣੀ ਕਮੇਟੀ ਤੇ ਅਕਾਲ ਤਖਤ ਵਲੋਂ ਜਾਰੀ ਕੈਲੰਡਰ ਬਿਕਰਮੀ ਹੈ ਨਾਨਕਸ਼ਾਹੀ ਨਹੀਂ-ਗਿ: ਕੇਵਲ ਸਿੰਘ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ) – ਅੱਜ 1 ਚੇਤ ਨਾਨਕਸ਼ਾਹੀ ਸੰਮਤ 547 ਦੇ ਆਰੰਭ ਸਮੇਂ ਜਾਰੀ ਕੀਤਾ ਗਿਆ ਕੈਲੰਡਰ ਪੂਰੀ ਤਰਾਂ ਬਿਕਰਮੀ ਕੈਲੰਡਰਹੈ।ਇਸ ਨੂੰ ਨਾਨਕਸ਼ਾਹੀ ਕਿਸੇ ਵੀ ਤਰਾਂ੍ਹ ਨਹੀਂ ਆਖਿਆ ਜਾ ਸਕਦਾ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬਹੁਤ ਅਫਸੋਸ ਹੈ ਕਿ ਜਦੋਂ ਕੌਮ ਦੀ ਜਿੰਮੇਵਾਰ …

Read More »

ਖਾਲਸਾ ਕਾਲਜ ਵਿੱਚ ਸਾਲਾਨਾ ਸਪੋਰਟਸ ਦਿਵਸ ਤੇ ਇਨਾਮ ਵੰਡ ਸਮਾਰੋਹ ਆਯੋਜਿਤ

ਅੰਮ੍ਰਿਤਸਰ, 14 ਮਾਰਚ (ਪ੍ਰੀਤਮ ਸਿੰਘ) – ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਦਿਵਸ ਤੇ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਐਥਲੈਟਿਕਸ ਨਾਲ ਸਬੰਧਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਸਮਾਰੋਹ ਵਿੱਚ ਪਦਮਸ਼੍ਰੀ ਅਤੇ ਦਰੋਣਚਾਰੀਆ ਐਵਾਰਡ ਜੇਤੂ ਬਹਾਦੁਰ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਇਸ ਮੌਕੇ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ …

Read More »

ਖਾਲਸਾ ਕਾਲਜ ਵੂਮੈਨ ਵਿਖੇ ਕੰਪਿਊਟਰ ਵਿਸ਼ੇ ‘ਤੇ ਕਰਵਾਇਆ ਸੈਮੀਨਾਰ

ਅੰਮ੍ਰਿਤਸਰ, 14 ਮਾਰਚ (ਪ੍ਰੀਤਮ ਸਿੰਘ) – ਖਾਲਸਾ ਕਾਲਜ ਫਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਕੰਪਿਊਟਰ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਕਾਲਜ ਪੁੱਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾਇਰੈਕਟਰ ਆਫ਼ ਰਿਸਰਚ ਤੋਂ ਡਾ. ਟੀ. ਐੱਸ. ਬੈਨੀਪਾਲ ਨੇ ਆਪਣੇ ਸੰਬੋਧਨ ਵਿੱਚ ਬੋਲਦਿਆਂ ਕਿਹਾ ਕਿ ਕੰਪਿਊਟਰ ਨੇ ਮਨੁੱਖੀ ਜੀਵਨ ਨੂੰ ਪੂਰੀ …

Read More »

ਦੋ ਸਾਲਾਂ ਤੋਂ ਰਹਿਸੱਮਈ ਤਰੀਕੇ ਨਾਲ ਲਾਪਤਾ ਬੱਚਿਆ ਦਾ ਨਹੀਂ ਲੱਗਾ ਕੋਈ ਸੁਰਾਗ

ਜੰਡਿਆਲਾ ਗੁਰੂ, 15 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬੀਤੇ ਲਗਭਗ ਦੋ ਸਾਲਾਂ ਤੋਂ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਇਲਾਕਿਆਂ ਤੋਂ ਰਹਿਸੱਮਈ ਤਰੀਕੇ ਨਾਲ ਲਾਪਤਾ ਬੱਚਿਆ ਦਾ ਅਜੇ ਤੱਕ ਕੋਈ ਵੀ ਸੁਰਾਗ ਨਾ ਮਿਲਣਾ ਪੁਲਿਸ ਪ੍ਰਸ਼ਾਸ਼ਨ ਉੱਪਰ ਵੀ ਸਵਾਲੀਆ ਨਿਸ਼ਾਨ ਲਗਾ ਰਿਹਾ ਹੈ।ਇਹਨਾਂ ਨਾਬਾਲਿਗ ਲਾਪਤਾ ਬੱਚਿਆ ਵਿਚ ਲਵਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਜੋਧਾਨਗਰੀ ਥਾਣਾ ਤਰਸਿੱਕਾ ਉਮਰ ਕਰੀਬ 10 …

Read More »

ਨਾਬਾਲਿਗ ਅਗਵਾ ਕੀਤੀ ਗਈ ਲੜਕੀ ਦੀ ਮਾਂ ਵਲੋਂ ਇਨਸਾਫ ਦੀ ਦੁਹਾਈ

ਜੰਡਿਆਲਾ ਗੁਰੂ, 15 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਨੇੜਲੇ ਪਿੰਡ ਮੱਲੀ੍ਹਆਂ ਤੋਂ 29 ਅਕਤੂਬਰ ਦੀ ਰਾਤ ਅਗਵਾ ਹੋਈ ਨਾਬਾਲਿਗ ਲੜਕੀ ਪਰਮਿੰਦਰ ਕੋਰ (ਕਾਲਪਨਿਕ ਨਾਮ) ਉਮਰ 15 ਸਾਲ ਦੀ ਰੋਂਦੀ ਕੁਰਲਾਉਂਦੀ ਮਾਂ ਅਮਨਦੀਪ ਕੋਰ ਨੇ ਆਪਣੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਸ ਰਾਤ ਸਾਡੇ ਗੁਆਂਢ ਵਿਚ ਹੀ ਰਹਿੰਦੇ ਲੜਕੇ ਜਤਿੰਦਰ ਸਿੰਘ ਉਰਫ ਸ਼ਕਤੀ ਪੁੱਤਰ ਜਰਨੈਲ ਸਿੰਘ ਨੇ …

Read More »

ਜੰਡਿਆਲਾ ਗੁਰੂ ‘ਚ ਪ੍ਰਧਾਨਗੀ ਲਈ ਅਕਾਲੀ ਦਲ ਦੀ ਪਹਿਲੀ ਪਸੰਦ ਹੋ ਸਕਦੇ ਹਨ ਕੌਂਸਲਰ ਕਾਲਾ

ਜੰਡਿਆਲਾ ਗੁਰੂ, 15 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਇੱਕ ਆਮ ਵਰਕਰ ਵਾਂਗ ਸ਼ਹਿਰ ਅਤੇ ਵਾਰਡ ਦੀ ਸੇਵਾ ਕਰ ਰਹੇ ਅਤੇ ਹੁਣ ਫਿਰ ਅਨੁਸੂਚਿਤ ਜਾਤੀ ਲਈ ਰਿਜ਼ਰਵ ਵਾਰਡ ਨੰਬਰ 2 ਤੋਂ ਜੇਤੂ ਕੋਂਸਲਰ ਅਤੇ ਨਗਰ ਕੋਂਸਲ ਜੰਡਿਆਲਾ ਗੁਰੂ ਵਿਚ ਪ੍ਰਧਾਨਗੀ ਦੇ ਮਜਬੂਤ ਦਾਅਵੇਦਾਰ ਬਣ ਚੁੱਕੇ ਅਵਤਾਰ ਸਿੰਘ ਉਰਫ ਕਾਲਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ …

Read More »

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਪਿੰਡ ਪੱਧਰ ‘ਤੇ ਉਸਾਰੇਗੀ ਖੇਡ ਸਟੇਡੀਅਮ – ਠੰਡਲ

ਮੰਨਣਹਾਨਾ ‘ਚ ਦੋਹਰੀ ਭਾਰਤ ਕੇਸਰੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਹੁਸ਼ਿਆਰਪੁਰ, 14 ਮਾਰਚ (ਸਤਵਿੰਦਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 1000 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਤਾਂ ਜੋ ਨੌਜਵਾਨ ਪੀੜੀ ਆਪਣੇ ਵਿਰਸੇ ਨਾਲ ਜੁੜੀ ਰਹੇ।ਇਹ ਜਾਣਕਾਰੀ ਜੇਲ੍ਹਾਂ, ਸੈਰ ਸਪਾਟਾ ਤੇ …

Read More »

ਮਾਤਾ ਨਸੀਬ ਕੌਰ ਅਕੈਡਮੀ ਨੇ ਜਿੱਤਿਆ 6ਵਾਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕਬੱਡੀ ਕੱਪ

ਹੁਸ਼ਿਆਰਪੁਰ, 14 ਮਾਰਚ (ਸਤਵਿੰਦਰ ਸਿੰਘ) – ਜਿਲ੍ਹਾ ਕਬੱਡੀ ਐਸੋਸੀਏਸ਼ਨ ਵਲੋ ਰੌਸ਼ਨ ਗਰਾਊਡ ਹੁਸ਼ਿਆਰਪੁਰ ਵਿੱਚ 6ਵੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕਬੱਡੀ ਕੱਪ ਕਰਵਾਇਆ ਗਿਆ।ਇਹ ਕਬੱਡੀ ਵਿੱਚ ਮਾਤਾ ਨਸੀਬ ਕੌਰ ਅਕੈਡਮੀ ਬਰਨਾਲਾ ਦੀ ਟੀਮ ਨੇ ਜਿੱਤਿਆ ਤੇ ਨਿਊ ਦੀਪ ਕਬੱਡੀ ਅਕੈਡਮੀ ਦੂਸਰੇ ਨੰਬਰ ਤੇ ਰਹੀ। ਜਿਲ੍ਹਾਂ ਪ੍ਰਧਾਨ ਸ੍ਰੇਮਣੀ ਅਕਾਲੀ ਦੱਲ ਤੇ ਸਰਪ੍ਰਸਤ ਜਿਲ੍ਹਾਂ ਕਬੱਡੀ ਐਸੋਸੀਏਸ਼ਨ ਸੁਰਿੰਦਰ ਸਿੰਘ ਭੁਲੇਵਾਲ ਰਾਠਾ, ਐਸੋਸੀਏਸ਼ਨ ਦੇ ਪ੍ਰਧਾਨ …

Read More »

’ਮਾਦਾ ਭਰੂਣ ਹੱਤਿਆ ਦੀ ਰੋਕਥਾਮ’ ਵਿਸ਼ੇ ਤੇ ਰਿਆਤ ਬਾਹਰਾ ਕਾਲਜ ਵਿਖੇ ਸੈਮੀਨਾਰ

ਹੁਸ਼ਿਆਰਪੁਰ, 14 ਮਾਰਚ (ਸਤਵਿੰਦਰ ਸਿੰਘ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਿਟੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਐਪਰੋਪ੍ਰੀਏਟ ਅਥਾਰਿਟੀ-ਕਮ-ਸਿਵਲ ਸਰਜਨ ਹੁਸ਼ਿਆਰਪੁਰ ਡਾ.ਸੁਰਜੀਤ ਸਿੰਘ ਦੇ ਸਹਿਯੋਗ ਨਾਲ ਰਿਆਤ ਬਾਹਰਾ ਕਾਲਜ ਆਫ ਨਰਸਿੰਗ ਹੁਸ਼ਿਆਰਪੁਰ ਵਿਖੇ ਮਾਦਾ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਅਤੇ ਇਸ ਦੀ ਰੋਕਥਾਮ ਲਈ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕਾਲਜ ਦੇ ਵਾਇਜ਼ ਪ੍ਰਿੰਸੀਪਲ ਦਾ ਮੁੱਖ ਯੋਗਦਾਨ ਰਿਹਾ। ਇਸ ਮੌਕੇ ਜਿਲ੍ਹਾ ਪਰਿਵਾਰ ਤੇ ਭਲਾਈ …

Read More »

ਸਿਹਤ ਵਿਭਾਗ ਤੇ ਪੀ.ਜੀ.ਆਈ ਵਲੋਂ ਇੰਟੇਗਰੇਟੇਡ ਹੈਲਥ ਪਰਮੋਸ਼ਨ ਪ੍ਰੋਜੈਕਟ ਤਹਿਤ ਵਰਕਸ਼ਾਪ

ਹੁਸ਼ਿਆਰਪੁਰ, 14 ਮਾਰਚ (ਸਤਵਿੰਦਰ ਸਿੰਘ) – ਸਿਵਲ ਸਰਜਨ ਹੁਸ਼ਿਆਰਪੁਰ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਹੁੁਸ਼ਿਆਰਪੁਰ ਵਿਖੇ ਸਿਹਤ ਵਿਭਾਗ ਅਤੇ ਸਕੂਲ ਆਫ ਪਬਲਿਕ ਹੈਲਥ ਪੀ.ਜੀ.ਆਈ. ਚੰਡੀਗੜ ਦੇ ਸਹਿਯੋਗ ਨਾਲ ਇੰਟੇਗਰੇਟੇਡ ਹੈਲਥ ਪਰਮੋਸ਼ਨ ਪ੍ਰੋਜੈਕਟ ਅਧੀਨ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ.ਸੁਰਜੀਤ ਸਿੰਘ ਨੇ ਦੱਸਿਆ ਕਿ ਵਰਕਸ਼ਾਪ ਦਾ ਉਦੇਸ਼ ਆਮ …

Read More »