ਪਿਤਾ ਹਰਜਿੰਦਰ ਸਿੰਘ ਮਾਤਾ ਖੁਸ਼ਮੀਤ ਸੰਧੂ ਵਾਸੀ ਪਿੰਡ ਰੁਪਾਣਾ ਜਿਲ੍ਹਾ ਮੁਕਤਸਰ ਸਾਹਿਬ ਨੂੰ ਉਨਾਂ ਦੇ ਹੋਣਹਾਰ ਸਪੁੱਤਰ ਰਾਜਨਪ੍ਰੀਤ ਸੰਧੂ ਦੇ ਜਨਮ ਦਿਨ ਦੀਆਂ ਢੇਰ ਸਾਰੀਆਂ ਮੁਬਾਰਕਾਂ ।
Read More »Monthly Archives: March 2015
ਵਿਕਰਮਜੀਤ ਵਿੱਕੀ ਅਤੇ ਸੀਮਾ ਵਿੱਕੀ ਨੂੰ ਵਿਆਹ ਦੀ ਤੀਜੀ ਵਰੇਗੰਢ ਮੁਬਾਰਕ
ਵਿਕਰਮਜੀਤ ਵਿੱਕੀ ਅਤੇ ਸੀਮਾ ਵਿੱਕੀ ਵਾਸੀ ਪੱਟੀ ਨੇ ਆਪਣੇ ਵਿਆਹ ਦੀ ਤੀਜੀ ਵਰੇਗੰਢ ਮਨਾਈ।
Read More »ਜਥੇ: ਅਵਤਾਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ‘ਸ਼੍ਰੋਮਣੀ ਸੇਵਕ’ ਦਾ ਸਨਮਾਨ
ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ‘ਸ਼੍ਰੋਮਣੀ ਸੇਵਕ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਜਾਵੇਗਾ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਹੈ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ …
Read More »ਲੁਟੇਰਿਆਂ ਦੀ ਗੋਲੀ ਦਾ ਸ਼ਿਕਾਰ ਹੋਏ ਅਧਿਆਪਕ ਸੰਦੀਪ ਕੁਮਾਰ ਨੇ ਤੋੜਿਆ ਦਮ-ਵਪਾਰ ਮੰਡਲ ਵਲੋਂ ਅੱਜ ਬਾਜ਼ਾਰ ਬੰਦ
ਫਾਜ਼ਿਲਕਾ, 9 ਮਾਰਚ (ਵਨੀਤ ਅਰੋੜਾ) – ਲੁਟੇਰਿਆਂ ਹੱਥੋਂ ਵਪਾਰੀ ਨੂੰ ਬਚਾਉਂਦਿਆਂ ਜ਼ਖ਼ਮੀ ਹੋਏ ਅਧਿਆਪਕ ਸੰਦੀਪ ਕੁਮਾਰ ਨੇ ਜ਼ਿੰਦਗੀ ਮੌਤ ਦੀ ਲੜਾਈ ਲੜਦਿਆਂ ਅੱਜ ਆਖ਼ਿਰ ਦਮ-ਤੋੜ ਹੀ ਦਿੱਤਾ।15 ਫਰਵਰੀ ਰਾਤ ਨੂੰ ਦੇਸੀ ਦਵਾਈਆਂ ਦੇ ਇੱਕ ਵਪਾਰੀ ਨੂੰ ਲੁਟੇਰਿਆਂ ਹੱਥੋਂ ਬਚਾਉਂਦਿਆਂ ਅਧਿਆਪਕ ਸੰਦੀਪ ਕੁਮਾਰ ਲੁਟੇਰਿਆਂ ਦੀ ਗੋਲੀ ਨਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਲੁਧਿਆਣਾ ਵਿਖੇ ਇਲਾਜ ਲਈ ਭਰਤੀ …
Read More »ਹੈਰੀਟੇਜ ਸਿਟੀ ਲਈ ਆਏ 69 ਕਰੋੜ ਹਰਿਮੰਦਰ ਸਾਹਿਬ ਦੀ ਸੁੰਦਰਤਾ ਲਈ ਖਰਚੇ ਜਾਣ – ਕੌਂਸਲਰ ਟੀਟੂ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵਲੋਂ ਬੀਤੇ ਦਿਨੀ ਪਵਿਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਲਈ ਜਾਰੀ ਹੋਈ 69 ਕਰੋੜ ਦੀ ਗ੍ਰਾਂਟ ਨੂੰ ਤਰਤੀਬ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਤੇ ਆਸ-ਪਾਸ ਦੇ ਇਲਾਕੇ ਦੀ ਸੁੰਦਰਤਾ ਵਧਾਉਂਣ ਲਈ ਖ਼ਰਚਿਆ ਜਾਵੇ ਤਾਂ ਜੋ ਇਹ ਹੈਰੀਟੇਸ ਸਿਟੀ ਨੂੰ ਮਿਲੀ ਇਸ ਰਕਮ ਦੀ ਸਹੀ ਵਰਤੋਂ ਹੋ ਸਕੇ, ਇਹ ਵਿਚਾਰ ਹੋਲੀ ਸਿਟੀ ਟਰੱਸਟ ਦੇ ਪ੍ਰਧਾਨ ਕੌਂਸਲਰ …
Read More »ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ. ਕਰਤਾਰ ਸਿੰਘ ਟੱਕਰ ਦੀ ਤਸਵੀਰ ਲਗਾਈ
ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਕਰਤਾਰ ਸਿੰਘ ਟੱਕਰ ਸਾਬਕਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਗਈ।ਜਿਸ ਤੋਂ ਪੜਦਾ ਹਟਾਉਣ ਦੀ ਰਸਮ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ …
Read More »ਨਾਨਕਸ਼ਾਹੀ ਕੈਲੰਡਰ ਸਬੰਧੀ ਐਲਾਨੀ ਕਮੇਟੀ ਉੱਪਰ ਪ੍ਰਤੀਕਰਮ ਕਰੇਗਾ ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਸੀ੍ ਅਕਾਲ ਤਖਤ ਸਾਹਿਬ ਵਿਖੇ ਨਾਨਕਸ਼ਾਹੀ ਕੈਲੰਡਰ ਸਬੰਧੀ ਐਲਾਨੀ ਕਮੇਟੀ ਦੇ ਸੰਦਰਭ ਵਿਚ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਸੰਗਠਨ ਵਿਚ ਸ਼ਾਮਲ ਜਥੇਬੰਦੀਆਂ ਅਕਾਲ ਪੁਰਖ ਕੀ ਫੌਜ, ਸਿੱਖ ਮਿਸ਼ਨਰੀ ਕਾਲਜ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਇੰਸਟੀਚਿਊਟ ਆਫ ਸਿੱਖ ਸਟੱਡੀਜ਼, ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ, …
Read More »ਪਿੰਗਲਵਾੜਾ ਮਾਨਾਂਵਾਲਾ ਵਿਖੇ ਅਸਮਰੱਥਾ ਤੋਂ ਪ੍ਰਭਾਵਿਤ ਬੱਚਿਆਂ ਦੀ ਕਾਰਜਸ਼ਾਲਾ ਆਰੰਭ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਪਿੰਗਲਵਾੜਾ ਮਾਨਾਂਵਾਲਾ ਵਿਖੇ ਅਸਮਰੱਥਾ ਤੋਂ ਪ੍ਰਭਾਵਿਤ ਬੱਚਿਆਂ ਦੀ ਕਾਰਜਸ਼ਾਲਾ ਆਰੰਭ ਕੀਤੀ ਗਈ ਜਿਸ ਦਾ ਉਦਘਾਟਨ ਪਿੰਗਲਵਾੜਾ ਦੇ ਉਪ ਪ੍ਰਧਾਨ ਡਾ: ਜਗਦੀਪਕ ਸਿੰਘ ਨੇ ਕੀਤਾ । ਇਹ ਕਾਰਜਸ਼ਾਲਾ 9 ਮਾਰਚ ਤੋਂ 14 ਮਾਰਚ ਤੱਕ ਚਲੇਗੀ ‘ਤੇ ਇਸ ਦਾ ਸੰਚਾਲਨ ਕਨੈਡਾ ਤੋਂ ਆਏ ਦੋ ਮਾਹਰਾਂ, ਸ੍ਰੀਮਤੀ ਮਿਲਾਨੀ ਡੇਵਿਸ ਤੇ ਸ੍ਰੀਮਤੀ ਵਿਰਜੀਨੀਆ ਰੋਬਿਨਸਨ ਕਰ ਰਹੇ ਹਨ ।ਇਹ …
Read More »ਪੀ.ਪੀ.ਪੀ ਦੀ ਪਹਿਲ ‘ਤੇ ਜਾਂਚ ਅਧਿਕਾਰੀ ਕਸਬਾ ਵੱਲਾ ਪੁੱਜੇ
ਹਰ ਮਹੀਨੇ ਜਿਲੇ ਵਿਚ ਹੁੰਦੀ ਹੈ 4.30 ਲੱਖ ਮਿੱਟੀ ਦੇ ਤੇਲ ਦੀ ਸਪਲਾਈ ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੂ) – ਲੋਕਾਂ ਨੂੰ ਪਿਛਲੇ ਕਾਫੀ ਸਮੇ ਤੋ ਰਾਸ਼ਨ ਡਿਪੂਆਂ ਤੋ ਮਿੱਟੀ ਦਾ ਤੇਲ ਨਹੀਂ ਮਿਲ ਰਿਹਾ, ਜਿਸ ਨੂੰ ਲੈ ਕੇ ਪੀਪਲਸ ਪਾਰਟੀ ਆਫ ਪੰਜਾਬ ਦਾ ਜਿਲਾ ਸ਼ਹਿਰੀ ਵਿੰਗ ਵਲੋਂ ਸਮੇ-ਸਮੇ ਤੇ ਵਿਭਾਗ ਦੇ ਅਧਿਕਾਰੀਆ ਨੂੰ ਲਿਖਿਆ ਗਿਆ, ਪਰੰਤੁ ਕੋਈ ਹੱਲ ਨਾ …
Read More »ਸ੍ਰ. ਕੈਰੋਂ ਦੀ ਅਗਵਾਈ ਹੇਠ ਸੁਰਿੰਦਰ ਕੁਮਾਰ ਸ਼ਿੰਦਾ ਨੂੰ ਨਗਰ ਕੌਂਸਲ ਪੱਟੀ ਦਾ ਪ੍ਰਧਾਨ ਥਾਪਿਆ
ਪੱਟੀ, 9 ਮਾਰਚ (ਅਵਤਾਰ ਢਿਲੋਂ / ਰਣਜੀਤ ਮਾਹਲਾ) – ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਸ੍ਰ.ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਹੋਈ ਜਿਸ ਵਿਚ ਵਾਰਡ ਨੰਬਰ 14 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਜੇਤਾ ਸੁਰਿੰਦਰ ਕੁਮਾਰ ਸ਼ਿੰਦਾ ਨੂੰ ਨਗਰ ਕੌਸਲ ਪੱਟੀ ਦਾ ਪ੍ਰਧਾਨ ਥਾਪਿਆ ਗਿਆ।ਦਫਤਰ ਜਿਲ਼੍ਹਾ ਮੈਜਿਸਟ੍ਰੇਟ ਵਿਖੇ ਐਸ.ਡੀ.ਐਮ ਪੱਟੀ ਸ੍ਰ.ਬਖਤਾਵਰ ਸਿੰਘ, ਕਾਰਜ ਸਾਧਕ ਅਫਸਰ ਸ੍ਰ.ਮਨਮੋਹਨ …
Read More »
Punjab Post Daily Online Newspaper & Print Media