Wednesday, November 25, 2026

Monthly Archives: March 2015

ਫਤਿਹ ਮਾਰਚ ਦੀ ਤਿਆਰੀਆਂ ਸੰਬਧੀ ਦਿੱਲੀ ਕਮੇਟੀ ਦੀ ਹੋਈ ਮੀਟਿੰਗ

ਨਵੀਂ ਦਿੱਲੀ, 9 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਅੱਜ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਦਿੱਲੀ ਕਮੇਟੀ ਦੇ ਮੈਂਬਰਾਂ ਅਤੇ ਪ੍ਰਸ਼ਾਸਨਿਕ ਵਿਭਾਗ ਮੁੱਖੀਆਂ ਦੀ ਮੀਟਿੰਗ ਦਿੱਲੀ ਫਤਿਹ ਦਿਵਸ ਨੂੰ ਮਨਾਉਣ ਵਾਸਤੇ ਤਿਆਰੀਆਂ ਦੀ ਹਾਲਾਤਾਂ ਤੇ ਨਿਗ੍ਹਾਂ ਮਾਰਨ ਵਾਸਤੇ ਰੱਖੀ ਗਈ। ਜਿਸ ਵਿਚ ਜਰਨਲ ਸਕੱਤਰ ਮਨਜਿੰਦਰ ਸਿੰਘ …

Read More »

ਬੇ ਮੌਸਮੀ ਬਾਰਸ਼ਾਂ ਕਾਰਨ ਫਸਲਾਂ ਦੇ ਨੁਕਸਾਨ ਦਾ ਕੇਂਦਰ ਕਿਸਾਨਾਂ ਨੂੰ ਦੇਵੇ ਮੁਆਵਜ਼ਾ – ਪ੍ਰੋ. ਚੰਦੂ ਮਾਜਰਾ

ਨਵੀਂ ਦਿੱਲੀ, 9 ਮਾਰਚ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਨੰਦਪੁਰ ਸਾਹਿਬ ਦੇ ਬੇਮੌਸਮੀ ਬਾਰਸ਼ ਦੁਆਰਾ ਫਸਲਾਂ ਦੀ ਹੋਈ ਤਬਾਹੀ ਕਾਰਨ ਮੁਆਵਜ਼ੇ ਦੀ ਮੰਗ ਕੀਤੀ ਹੈ।ਅੱਜ ਲੋਕ ਸਭਾ ਅੰਦਰ ਜ਼ੀਰੋ ਆਵਰ ਦੌਰਾਨ ਜ਼ੋਰਂਸ਼ੋਰ ਨਾਲ ਮੁੱਦਾ ਉਠਾਉਂਦਿਆਂ ਪ੍ਰੋ. ਚੰਦੂ ਮਾਜਰਾ ਨੇ ਹਾਲ ਹੀ ਵਿਚ ਬੇਮੌਸਮੀ ਬਾਰਸ਼ …

Read More »

ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਲਾਹੇਵੰਦ – ਮੁੱਖ ਸੰਸਦੀ ਸਕੱਤਰ

ਕੈਂਸਰ ਦੇ ਇਲਾਜ ਲਈ ਰਾਜ ਸਰਕਾਰ ਨੇ ਅਹਿਮ ਉਪਰਾਲੇ ਕੀਤੇ ਬਟਾਲਾ, 9 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਭਗਨ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਗਰੀਬੀ ਰੇਖਾਂ ਤੋਂ ਹੇਠਲੇ ਪਰਿਵਾਰਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਕਾਫ਼ੀ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸੇ ਤਰ੍ਹਾਂ ਰਾਸ਼ਟਰੀ …

Read More »

 ਨਵਾਂ ਨਾਨਕਸ਼ਾਹੀ ਕੈਲੰਡਰ ਇੱਕ ਸਾਲ ਬਾਅਦ- ਕਮੇਟੀ ਦਾ ਗਠਨ

ਪੰਜ ਸਿੰਘ ਸਾਹਿਬਾਨ ਵਲੋਂ ਇੱਕਤਰਤਾ ‘ਚ ਲਿਆ ਫੈਸਲਾ ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਨਾਨਕਸ਼ਾਹੀ ਕੈਲੰਡਰ ਦਾ ਵਿਵਾਦ ਸੁਲਝਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਫੈਸਲਾ ਕੀਤਾ ਗਿਆ ਹੈ।ਜਿਸ ਵਿੱਚ ਤਖਤ ਸਾਹਿਬਾਨ ਤੋਂ ਇੱਕ-ਇੱਕ ਨੁਮਾਇੰਦੇ, ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਦੋ ਤੇ ਦਿੱਲੀ ਸਿੱਖ ਗੁਰਦਆਰਾ ਕਮੇਟੀ ਦਾ …

Read More »

ਇਸਤਰੀ ਅਕਾਲੀ ਦਲ ਵੱਲੋਂ ਭਰਤੀ ਸ਼ੁਰੂ – ਰਾਜਵਿੰਦਰ ਰਾਜ

ਅੰਮ੍ਰਿਤਸਰ, 8 ਮਾਰਚ (ਸਾਜਨ) – ਸ਼੍ਰੋਮਣੀ ਇਸਤਰੀ ਅਕਾਲੀ ਦਲ ਦੀ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਹੁੱਦੇ ਦਾ ਚਾਰਜ ਸੰਭਾਲਦਿਆਂ ਹੀ ਅਕਾਲੀ ਦਲ ਦੇ ਸੰਗਠਨ ਨੂੰ ਮਜਬੂਤ ਕਰਨ ਲਈ ਵੱਡੀ ਪੱਧਰ ‘ਤੇ ਬੀਬੀਆਂ ਦੀ ਅਕਾਲੀ ਦਲ ਵਿੱਚ ਭਰਤੀ ਸ਼ੁਰੂ ਕਰ ਦਿੱਤੀ ਹੈ।ਸ਼੍ਰੋਮਣੀ ਇਸਤਰੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਵੱਡੀ …

Read More »

ਮੰਚ ਰਗੰਮਚ ਵੱਲੋਂ ਪੰਜਾਬੀ ਨਾਟਕ ‘ਕੋਰਟ ਮਾਰਸ਼ਲ’ ਦੀ ਭਾਵਪੂਰਤ ਦੀ ਪੇਸ਼ਕਾਰੀ

ਅੰਮ੍ਰਿਤਸਰ, 8 ਮਾਰਚ (ਰੋਮਿਤ ਸ਼ਰਮਾ / ਜਗਦੀਪ ਸਿੰਘ ਸੱਗੂ) –  ਭਾਰਤ ਦੀ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਰਾਸ਼ਟਰਪਤੀ ਐਵਾਰਡ ਜੇਤੂ ਸ਼੍ਰੋਮਣੀ ਨਾਟਕਕਾਰ ਸ੍ਰੀ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਸ੍ਰੀ ਸਵਦੇਸ਼ ਦੀਪਕ ਦਾ ਲਿਖਿਆ ਪ੍ਰਸਿੱਧ ਨਾਟਕ ‘ਕੋਰਟ ਮਾਰਸ਼ਲ’ ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਸਫਲਤਾ ਸਹਿਤ ਪੇਸ਼ ਕੀਤਾ ਗਿਆ। ਇਸ ਭਾਵਪੁਰਤ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਧੁਰ ਅੰਦਰ ਤੱਕ ਹਲੂਣਿਆਂ। ਦੇਸ਼ ਦੀ ਰਾਖੀ …

Read More »

ਵਾਰਡ ਨੰਬਰ 7 ਨੂੰ ਮਾਡਲ ਵਾਰਡ ਵਜੋਂ ਵਿਕਸਤ ਕੀਤਾ ਜਾਵੇਗਾ – ਤੀਕਸ਼ਣ ਸੂਦ

ਹੁਸ਼ਿਆਰਪੁਰ, 8 ਮਾਰਚ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਵਾਰਡ ਨੰਬਰ 7 ਨੂੰ ਮਾਡਲ ਵਾਰਡ ਵਜੋਂ ਵਿਕਸਤ  ਕੀਤਾ ਜਾਵੇਗਾ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਤੀਕਸ਼ਣ ਸੂਦ ਨੇ ਅੱਜ ਹੁਸ਼ਿਆਰਪੁਰ ਦੇ ਇੰਨਡੋਰ ਸਟੇਡੀਅਮ ਵਿਖੇ ਵਾਰਡ ਨੰਬਰ 7 ਤੋਂ ਬਿਨ੍ਹਾ ਮੁਕਾਬਲਾ ਜੇਤੂ ਰਹੇ ਨਿਗਮ ਕੌਂਸਲਰ ਸ੍ਰੀਮਤੀ ਰਕੇਸ਼ ਸੂਦ ਵਲੋਂ ਕਰਵਾਏ ਗਏ ਧੰਨਵਾਦ ਸਮਾਗਮ ਮੌਕੇ ਦਿੱਤੀ।ਤੀਕਸ਼ਣ ਸੂਦ ਨੇ ਲੋਕਾਂ …

Read More »

ਹੋਲੇ ਮਹੱਲੇ ‘ਤੇ ਬਾਬਾ ਸੱਜਣ ਸਿੰਘ ਤੇ ਭਾਈ ਨਛੱਤਰ ਸਿੰਘ ਵਲੋਂ ਸਿੰਘ ਸਾਹਿਬ ਨਾਲ ਵਿਚਾਰਾਂ

ਅਲਗੋਂ ਕੋਠੀ, 8 ਮਾਰਚ (ਹਰਦਿਆਲ ਸਿੰਘ ਭੈਣੀ) – ਹੋਲੇ ਮੁਹੱਲੇ ਮੌਕੇ ਅਨੰਦਪੁਰ ਸਾਹਿਬ ਵਿਖੇ ਜਥੇ ਸਮੇਤ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਸੱਜਣ ਸਿੰਘ ਵਾੜਾ ਸ਼ੇਰ ਸਿੰਘ, ਭਾਈ ਨਛੱਤਰ ਸਿੰਘ ਆਸਟਰੀਆ (ਭੈਣੀ ਮੱਸਾ ਸਿੰਘ) ਅਤੇ ਹੋਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦੇ ਹੋਏ।

Read More »