Wednesday, November 25, 2026

Monthly Archives: March 2015

ਪਾਲਕੋ ਮੋਟਰਜ਼ ਨਵੀਂ ਦਿੱਲੀ ਵਲੋਂ ਕੈਂਸਰ ਫੰਡ ਲਈ 50 ਹਜਾਰ ਰੁਪਏ ਭੇਟ

ਅੰਮ੍ਰਿਤਸਰ, 7 ਮਾਰਚ (ਗੁਰਪ੍ਰੀਤ ਸਿੰਘ) – ਪਾਲਕੋ ਮੋਟਰਜ਼ ਨਵੀਂ ਦਿੱਲੀ ਦੇ ਮਾਲਕ ਅਰਵਿੰਦਰ ਸਿੰਘ ਦੇ ਸਪੁਤਰ ਸ. ਚੇਤਨ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁਖਤਾ ਦੀ ਭਲਾਈ ਲਈ ਚਲਾਏ ਜਾ ਰਹੇ ਕੈਂਸਰ ਰਲੀਫ ਫੰਡ ਲਈ 50 ਹਜਾਰ ਰੁਪਏ ਦੀ ਨਗਦ ਰਾਸ਼ੀ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਦੇ ਦਫ਼ਤਰ ‘ਚ ਭੇਟ ਕੀਤੀ। ਸ. ਮਨਜੀਤ ਸਿੰਘ …

Read More »

ਸ੍ਰੀ ਪਰਮ ਗਿੱਲ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 7 ਮਾਰਚ (ਗੁਰਪ੍ਰੀਤ ਸਿੰਘ) – ਕਨੇਡੀਅਨ ਐਮ ਪੀ ਸ੍ਰੀ ਪਰਮ ਗਿੱਲ ਨੇ ਪਰਿਵਾਰ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਪਰਿਵਾਰਕ ਸੁੱਖ ਸ਼ਾਂਤੀ ਦੇ ਨਾਲ-ਨਾਲ ਦੋਹਾਂ ਦੇਸ਼ਾਂ ਦੇ ਚੰਗੇ ਸਬੰਧਾਂ ਬਾਰੇ ਅਰਦਾਸ ਕੀਤੀ।ਇਸ ਸਮੇਂ ਉਨ੍ਹਾਂ ਦੇ ਨਾਲ ਸ. ਜੋਗਿੰਦਰ ਸਿੰਘ ਅਦਲੀਵਾਲ ਸਕੱਤਰ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਟਰੱਸਟ ਵੀ ਮੌਜੂਦ ਸਨ।ਇਸ ਦੌਰਾਨ ਉਨ੍ਹਾਂ ਨੇ ਸਹਾਇਕ …

Read More »

ਸਵ. ਮਾਤਾ ਉਂਕਾਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ

ਅੰਮ੍ਰਿਤਸਰ, 7 ਮਾਰਚ (ਰੋਮਿਤ ਸ਼ਰਮਾ) – ਸਵ. ਸਰਦਾਰਨੀ ਉਂਕਾਰ ਕੌਰ ਸੰਧੂ ਦੀ ਆਤਮਾ ਦੀ ਸ਼ਾਂਤੀ ਨਮਿਤ ਅੱਜ ਰਣਜੀਤ ਐਵੀਨਿਊ ਸਿਥਤ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਵਿੱਚ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਕੀਤੀ ਗਈ। ਵਿਧਾਨ ਸਭਾ ਹੱਲਕਾ ਉੱਤਰੀ, ਕਾਂਗਰਸ ਅੰਮ੍ਰਿਤਸਰ ਦੇ ਇੰਚਾਰਜ ਕਮਜੀਤ ਸਿੰਘ ਰਿੰਟੂ ਤੇ ਗੁਰੂਦੁਆਰਾ ਬਾਬਾ ਸ਼੍ਰੀ ਚੰਦ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਅਮਰਬੀਰ ਸਿੰਘ ਸੰਧੂ ਦੀ ਮਾਤਾ ਸਵ. ਸਰਦਾਰਨੀ …

Read More »

ਕੌਂਸਲਰ ਫੋਜੀ ਨੇ ਸੀ.ਸੀ ਫਲੋਰਿੰਗ ਫਰਸ਼ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਛੇਹਰਟਾ, 7 ਮਾਰਚ (ਕੁਲਦੀਪ ਸਿੰਘ ਨੋਬਲ)  ਨਗਰ ਨਿਗਮ ਵਾਰਡ ਨੰ: 1 ਦੇ ਇਲਾਕਾ ਘੰਣੂਪੁਰ, ਰਿਆਸਤ ਐਵੀਨਿਊ, ਬਸੰਤ ਐਵੀਨਿਊ ਦੀਆਂ ਗਲੀਆਂ ਵਿਚ ਕੋਸਲਰ ਨਿਰਭੈ ਸਿੰਘ ਫੋਜ਼ੀ ਵਲੋਂ ਸੀਸੀ ਫਲੋਰਿੰਗ ਫਰਸ਼ ਪਾਉਣ ਦੀ ਸ਼ੁਰੂਆਤ ਕੀਤੀ ਗਈ।ਇਸ ਅਵਸਰ ‘ਤੇ ਕੋਂਸਲਰ ਨਿਰਭੈ ਸਿੰਘ ਫੋਜੀ ਨੇ ਦੱਸਿਆ ਕਿ ਵਾਰਡ ਨੰਬਰ 1 ਦਾ ਇਹ ਇਲਾਕਾ ਪਿਛਲੇ ਕਾਫੀ ਸਮੇ ਤੋ ਖਰਾਬ ਹੋਣ ਕਾਰਨ ਸਮੱਸਿਆਵਾਂ ਨਾਲ ਜੂਝ ਰਿਹਾ …

Read More »

ਪਿੰਡਾਂ ਦੇ ਲੋਕਾਂ ਨੂੰ ਜਲਦ ਮਿਲਣਗੀਆਂ ਸ਼ਹਿਰਾਂ ਵਾਲੀਆਂ ਸੁੱਖ-ਸਹੂਲਤਾਂ – ਜਥੇ: ਰਣੀਕੇ

ਛੇਹਰਟਾ, 7 ਮਾਰਚ (ਕੁਲਦੀਪ ਸਿੰਘ ਨੋਬਲ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਦਾ ਵਿਕਾਸ ਜੰਗੀ ਪੱਧਰ ਤੇ ਹੋਇਆ ਹੈ ਤੇ ਪੰਜਾਬ ਦੀ ਤੱਰਕੀ ਤੇ ਖੁਸ਼ਹਾਲੀ ਲਈ ਸਰੱਹਦੀ ਪਿੰਡਾਂ ਤੇ ਸ਼ਹਿਰਾਂ ਵਿਚ ਵਿਸ਼ੇਸ਼ ਫੰਡ ਮੁੱਹਇਆ ਕਰਵਾ ਕੇ ਪੰਜਾਬ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਨਹੀ ਛੱਡੀ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ

ਫਾਜ਼ਿਲਕਾ, 7 ਮਾਰਚ (ਵਨੀਤ ਅਰੋੜਾ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਲੋਕ ਆਪਣੇ ਕਾਨੂੰਨੀ ਹੱਕਾਂ ਤੋਂ ਵਾਂਝੇ ਨਾ ਰਹਿ ਜਾਣ।ਇਹ ਵਿਚਾਰ ਫਾਜ਼ਿਲਕਾ ਦੇ ਮਾਨਯੋਗ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਸ੍ਰੀ ਵਿਕਰਾਂਤ ਕੁਮਾਰ ਗਰਗ ਨੇ ਜਲਾਲਾਬਾਦ ਦੇ ਪਿੰਡ ਸੋਹਣਾ ਸਾਂਦੜ ਵਿਖੇ ਲੋਕਾਂ ਨੂੰ ਸਬੰਬੋਧਿਤ ਕਰਦੇ ਹੋਏ ਪ੍ਰਗਟਾਏ। …

Read More »

ਸਿੱਖਾਂ ਦੀਆਂ ਕੁਰਬਾਨੀਆਂ ਨੂੰ ਸਰਕਾਰਾਂ ਨੇ ਅਣਗੋਲੇ ਕੀਤਾ

ਦਿੱਲੀ ਵਿਖੇ ਹੋਲਾ ਮਹੱਲਾ ਸਮਾਗਮਾਂ ਦੌਰਾਨ ਸੰਗਤਾਂ ਦਾ ਆਇਆ ਹੜ੍ਹ ਨਵੀਂ ਦਿੱਲੀ, 7 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਕਮੇਟੀ ਵੱਲੋਂ ਕਰਵਾਏ ਗਏ ਹੋਲਾ ਮਹੱਲਾ ਸਮਾਗਮਾਂ ਦੌਰਾਨ ਬੇਬਾਕ ਹੋ ਕੇ ਸਰਕਾਰਾਂ ਤੇ ਸਿੱਖ ਕੌਮ ਦੀਆਂ ਕੁਰਬਾਨੀਆਂ ਬਾਰੇ ਸੁਨਣ ਲਈ ਨਹੀਂ ਤਿਆਰ ਹੋਣ ਦਾ ਦੋਸ਼ ਲਾਇਆ। ਇਥੇ ਦੇ ਗੁਰਦੁਆਰਾ …

Read More »

ਆਰ ਆਰ ਬਾਵਾ ਕਾਲਜ ਵਿਖੇ ਲੈਕਚਰ ਦਾ ਆਯੋਜਨ

ਬਟਾਲਾ, 7 ਮਾਰਚ (ਨਰਿੰਦਰ ਬਰਨਾਲ) – ਆਰ ਆਰ ਬਾਵਾ ਡੀ.ਏ.ਵੀ ਕਾਲਜ ਫ਼ਾਰ ਗਰਲਜ਼ ਬਟਾਲਾ ਵਿਖੇ ਸਮਾਜ ਸ਼ਾਸਤਰੀ ਵਿਭਾਗ, ਵੂਮੈਨ ਸਟੱਡੀਜ਼ ਸੈਂਟਰ ਅਤੇ ਵੂਮੈਨ ਇੰਪਰੂਵਮੈਂਟ ਦੇ ਸਹਿਯੋਗ ਨਾਲ ਇੱਕ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਮਾਜ ਸ਼ਾਸਤਰ ਵਿਭਾਗ ਦੇ ਪ੍ਰੋ.ਡਾ. ਗੁਰਪ੍ਰੀਤ ਬਲ ਨੂੰ ਮੁੱਖ ਵਕਤੇ ਦੇ ਰੂਪ ਵਿੱਚ ਸੱਦਿਆ ਗਿਆ।ਇਸ ਲੈਕਚਰ ਦਾ ਵਿਸ਼ਾ ਬਦਲਦੀਆਂ …

Read More »

 ਨੌਜਵਾਨਾਂ ਨੇ ਪਿੰਡ ਦੀ ਸੜਕ ‘ਤੇ ਮਿੱਟੀ ਪਵਾਈ

ਬਟਾਲਾ, 7 ਮਾਰਚ (ਨਰਿੰਦਰ ਬਰਨਾਲ)-ਪੰਜਾਬ ਦੇ ਸਾਬਕਾ ਮੰਤਰੀ ਸ. ਨੱਥਾ ਸਿੰਘ ਦਾਲਮ ਦੇ ਘਰ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਦੇਖ ਕੇ ਜਿੱਥੇ ਪਿੰਡ ਵਾਸੀ ਚਿੰਤਤ ਸਨ ਉਥੇ ਨਿੱਤ ਦਿਨ ਕੋਈ ਨਾ ਕੋਈ ਹਾਦਸਾ ਵਾਪਰ ਜਾਂਦਾ ਸੀ ਜਿਸ ਨੂੰ ਪਿੰਡ ਦੇ ਨੌਜਵਾਨਾਂ ਨੇ ਗੰਭੀਰਤਾ ਨੂੰ ਲੈਂਦੇ ਹੋਏ 100 ਮੀਟਰ ਦੀ  ਸੜਕ ‘ਤੇ ਮਿੱਟੀ ਪਾਉਣ ਦਾ ਕੰਮ ਨੇਪਰੇ ਚਾੜਿਆ।ਇਸ ਸਬੰਧੀ ਪਿੰਡ …

Read More »