ਨਵੀਂ ਦਿੱਲੀ, 5 ਮਾਰਚ (ਅੰਮ੍ਰਿਤ ਲਾਲ ਮੰਨਣ) -ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇਥੇ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਲੰਗਰ ਹਾਲ ਦਾ ਨਾਂ ਮਿਤੀ 7 ਮਾਰਚ 2015 ਨੂੰ ਸ਼ਹੀਦ ਬਾਬਾ ਜੀਵਨ ਸਿੰਘ ਦੇ ਨਾਂ ਰੱਖਣ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋ ਰਹੇ ਸਮਾਗਮਾ ਦੌਰਾਨ ਹਾਜ਼ਰੀ ਭਰਣਗੇ। ਬੀਤੇ ਦਿਨੀ …
Read More »Monthly Archives: March 2015
ਦਿੱਲੀ ਕਮੇਟੀ ਵੱਲੋਂ ਸਲਾਹਕਾਰ ਅਤੇ ਕਾਰਗੁਜ਼ਾਰੀ ਕਮੇਟੀਆਂ ਬਣਾਈਆਂ ਗਈਆਂ
ਨਵੀਂ ਦਿੱਲੀ, 5 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ 2 ਨਵੀਆਂ ਕਮੇਟੀਆਂ ਬਣਾਈਆਂ ਗਈਆਂ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਬਣਾਈਆਂ ਗਈਆਂ ਉਕਤ ਕਮੇਟੀਆਂ ‘ਚ ਸੀਨੀਅਰ ਆਗੂ ਅਤੇ ਤਜ਼ੁਰਬੇਕਾਰ ਕਮੇਟੀ ਪ੍ਰਬੰਧਕਾਂ ਨੂੰ ਕਮੇਟੀ ਲਈ ਉਸਾਰੂ ਨੀਤੀਆਂ ਬਨਾਉਣ ਅਤੇ ਲਾਗੂ ਕਰਨ ਦੀ ਜ਼ਿਮੇਵਾਰੀ …
Read More »ਸੀ. ਕੇ. ਡੀ ਇੰਸਟੀਟਿਉਟ ਆਫ ਮੈਨੇਜਮੈਂਟ ਟੈਕਨਾਲਿਜੀ ਵਿਖੇ ਜਾਇੰਟ ਕੈਂਪਸ ਪਲੇਸਮੈਂਟ
ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ) – ਸੀ ਕੇ ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਦੁਆਰਾ ਵਿਸ਼ਵ ਪ੍ਰਸਿਧ ਕੰਪਨੀ ਟਾਮੀ ਹਿਲ ਫਿੱਗਰ ਲਈ ਜਾਇੰਟ ਕੈਂਪਸ ਪਲੇਸਮੈਂਟ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਦੇ ਵੱਖ ਵੱਖ ਕਾਲਜਾਂ ਦੇ ਅੇਮ. ਬੀ. ਏ, ਬੀ ਐਸ ਸੀ (ਏ ਟੀ ਐਚ ਐਮ), ਬੀ. ਸੀ. ਏ, ਬੀ. ਕਾਮ, ਬੀ. ਬੀ. ਏ ਦੇ 300 ਵਿਦਿਆਰਥੀਆਂ ਨੇ ਭਾਗ …
Read More »ਏਕਤਾ ਦੇ ਨਾਮ ‘ਤੇ ਡੇਰੇਦਾਰ ਕੌਮ ਦੇ ਨਿਆਰੇਪਨ ਨਾਨਕਸ਼ਾਹੀ ਕੈਲੰਡਰ ਨਾਲ ਖਿਲਵਾੜ ਨਾ ਕਰਨ
ਜਿਹੜੇ ਸਿੱਖ ਰਹਿਤ ਮਰਯਾਦਾ ਨਹੀਂ ਮੰਨਦੇ ਉਨਾਂ ਦੀ ਕਿਸੇ ਵੀ ਰਾਇ ਨੂੰ ਕੋਈ ਅਹਿਮੀਅਤ ਨਹੀਂ ਦਿੱਤੀ ਜਾਣੀ ਚਾਹੀਦੀ ਬਠਿਡਾ, 5 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿਘ ਕੈਂਥ) – ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰਾਂ ਗਿਆਨੀ ਬਲਵੰਤ ਸਿੰਘ ਨੰਦਗੜ ਤੇ ਗਿਆਨੀ ਕੇਵਲ ਸਿੰਘ ਜੀ ਨੇ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ, ਸਿੱਖ ਵਿਦਵਾਨ ਸ: ਗੁਰਤੇਜ ਸਿੰਘ ਸਾਬਕਾ ਆਈਏਐੱਸ ਅਤੇ …
Read More »ਜਿਲ੍ਹਾ ਬਠਿੰਡਾ ਦੇ ਬੰਬੀਹਾ ਪਿੰਡ ਦਾ 15 ਸਾਲਾ ਰੋਹਿਤ ਹੋਇਆ ਲਾਪਤਾ
ਬਠਿੰਡਾ, 5 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) – ਪੰਜਾਬ ਵਿੱਚ ਛੋਟੇ ਬੱਚਿਆ ਦੇ ਗੁੰਮਸੁਦਗੀ ਦੇ ਮਾਮਲੇ ਦਿਨੋ ਦਿਨ ਵੱਧਦੇ ਜਾ ਰਹੇ ਹਨ ਪਰ ਪੰਜਾਬ ਪੁਲਿਸ ਦੀ ਢਿੱਲੀ ਕਾਰਜਗੁਜਾਰੀ ਕਰਕੇ ਬੱਚਿਆ ਦੇ ਗੁੰਮ ਹੋਣ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇੱਕ ਅਜਿਹਾ ਹੀ ਮਾਮਲਾ ਬਠਿੰਡਾ ਜਿਲ੍ਹੇ ਦੇ ਪਿੰਡ ਬੰਬੀਹਾ ਦੇ ਇਕ ਪਰਿਵਾਰ ਨਾਲ ਵਾਪਰਿਆ ਜਿਨਾਂ ਦੀਆਂ …
Read More »ਸੰਸਥਾ ਵਲੋਂ ਤਿੰਨ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ
ਬਠਿੰਡਾ, 5 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਰੇਲਵੇ ਸਟੇਸ਼ਨ ਦੇ ਉਵਰਬ੍ਰਿਜ ਤੋਂ ਰਾਤ ਨੂੰ ਇੱਕ ਵਿਅਕਤੀ ਪੁੱਲ ਤੋਂ ਥੱਲੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ ਉਸਦੀ ਸੂਚਨਾ ਮਿਲਣਸਾਰ ਹੀ ਸਹਾਰਾ ਜਨ ਸੇਵਾ ਦੀ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਤੇ ਸਹਾਰਾ ਵਰਕਰਾਂ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਦੀ ਐਮਰਜੈਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਤੇ …
Read More »ਡਿਪਟੀ ਕਮਿਸ਼ਨਰ ਬਠਿੰਡਾ ਵਲੋਂ ਕੁਲੈਕਟਰ ਰੇਟਾਂ ਨੂੰ ਸੁਧਾਰਨ ਸਬੰਧੀ ਮੀਟਿੰਗ
ਐਸ.ਡੀ.ਐਮਜ਼ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਸੌਂਪਣ ਦੇ ਨਿਰਦੇਸ਼ ਬਠਿੰਡਾ, 5 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) – ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਅੱਜ ਜ਼ਿਲ੍ਹੇ ਵਿੱਚ ਜ਼ਮੀਨਾਂ ਦੇ ਰੇਟ ਸੁਧਾਰਨ ਸਬੰਧੀ ਐਸ.ਡੀ.ਐਮਜ਼, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਜ਼ਮੀਨਾਂ ਦੇ ਕੁਲੈਕਟਰ ਰੇਟਾਂ ਦੀ ਸੁਧਾਈ ਕੀਤੀ ਜਾਣੀ …
Read More »20 ਸਾਲਾਂ ਤੋ ਸੇਵਾ ਨਿਭਾਅ ਰਹੇ ਕਰਮਚਾਰੀ ਨੂੰ ਸਿਖਿਆ ਵਿਭਾਗ ਨੇ ਕੀਤਾ ਰੈਗੂਲਰ
ਬਟਾਲਾ, 5 ਮਾਰਚ (ਨਰਿੰਦਰ ਬਰਨਾਲ) -ਸਿਖਿਆ ਵਿਭਾਗ ਵਿਚ ਪਾਰਟ ਟਾਇਮ ਦੀਆਂ ਸੇਵਾ ਨਿਭਾ ਰਹੇ ਕਰਮਚਾਰੀਆਂ ਨੂੰ ਸਿਖਿਆ ਵਿਭਾਗ ਵੱਲੋ ਰੈਗੂਲਰ ਕਰਦਿਤਾ ਗਿਆ।ਸਿਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾਂ ਵੱਲੋ ਸਕੂਲਾਂ ਵਿਚ ਸੇਵਾ ਨਿਭਾਂ ਰਹੇ ਪਾਰਟ ਟਾਇਮ ਕਰਮਚਾਰੀਆਂ ਨੂੰ ਰੈਗੂਲਰ ਕਰਦਿਤਾ ਗਿਆ ਹੈ। ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ ਵਿਖੇ ਪਾਰਟ ਟਾਇਮ ਦੀ 20 ਸਾਲ ਤੋ ਸੇਵਾ ਨਿਭਾ ਰਹੇ ਸ੍ਰੀ ਬਲਬੀਰ ਸਿੰਘ ਬਿੱਟੂ …
Read More »ਕਾਹਨੂੰਵਾਨ ਤੇਜਾਬ ਕਾਂਡ – ਮਾਸਟਰ ਕੇਡਰ ਵੱਲੋ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ
ਮਾਮਲਾ ਪ੍ਰੀਖਿਆ ਦੇ ਕੇ ਆ ਰਹੀ ਵਿਦਿਆਰਥਣ ਤੇ ਤੇਜਾਬ ਸੁੱਟਣ ਦਾ ਬਟਾਲਾ, 5 ਮਾਰਚ (ਨਰਿੰਦਰ ਬਰਨਾਲ) – ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਂਲ ਬਲਦੇਵ ਸਿੰਘ ਬੁੱਟਰ ਦੀ ਪ੍ਰਧਾਂਨਗੀ ਹੇਠ ਹੋਈ ਅਤਿ ਜਰੂਰੀ ਮੀਟਿੰਗ ਦੌਰਾਨ ਕਾਹਨੂੰਵਾਨ ਵਿਖੇ ਸਕੂਲ ਵਿਦਿਆਰਥਣ ਉਪਰ ਤੇਜਾਬ ਸੁੱਟੇ ਜਾਣ ਦੀ ਘਟਨਾ ਦੀ ਜੋਰ ਦਾਰ ਨਿਖੇਧੀ ਕਰਦਿਆਂ ਕਿਹਾ ਕਿ ਦੋਸੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਉਹਨਾ ਨੂੰ …
Read More »ਅੰਮ੍ਰਿਤਸਰ ਵਿਖੇ ਹੀ ਸਥਾਪਿਤ ਹੋਵੇ ਏਮਜ਼ – ਗੁਮਟਾਲਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਕੇਂਦਰ ਸਰਕਾਰ ਵੱਲੋਂ ਆਲ ਇੰਡੀਆ ਇਨਸਟਿਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਪੰਜਾਬ ਵਿਚ ਲਾਉਣ ਦਾ ਸੁਆਗਤ ਕਰਦੇ ਹੋਏ, ਇਸ ਨੂੰ ਅੰਮ੍ਰਿਤਸਰ ਵਿਖੇ ਲਾਉਣ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਸਿਹਤ ਤੇ ਪ੍ਰੀਵਾਰ ਭਲਾਈ ਮੰਤਰੀ ਸ੍ਰੀ ਜਗਤ ਪ੍ਰਕਾਸ਼ ਨਡਾ ਅਤੇ ਖ਼ਜ਼ਾਨਾ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਲਿਖੇ ਪੱਤਰ …
Read More »
Punjab Post Daily Online Newspaper & Print Media