ਹੁਸ਼ਿਆਰਪੁਰ, 1 ਮਾਰਚ (ਸਤਵਿੰਦਰ ਸਿੰਘ) – ਨਗਰ ਨਿਗਮ ਚੌਣਾ ਵਿੱਚ ਅਜਾਦ ਉਮੀਦਵਾਰ ਵਜੋ ਚੌਣਾਂ ਲੜ ਕੇ ਜਿੱਤ ਪ੍ਰਾਪਤ ਕਰਨ ਵਾਲੇ ਇਕ ਹੋਰ ਉਮੀਦਵਾਰ ਨੇ ਵੱਡੀ ਗਿਣਤੀ ਵਿੱਚ ਆਪਣੇ ਸਮਰਥਕਾਂ ਨਾਲ ਭਾਜਪਾ ਦਾ ਪੱਲਾ ਫੜ ਲਿਆ, ਜਿਸ ਨਾਲ ਭਾਜਪਾ ਦੇ ਕੌਂਸਲਰਾਂ ਦੀ ਗਿਣਤੀ 21 ਹੋ ਗਈ ਹੈ।ਭਾਜਪਾ ਤੋਂ ਬਾਗੀ ਹੋ ਕੇ ਵਾਰਡ ਨੰਬਰ ੩ ਤੋਂ ਚੋਣ ਲੜੇ ਰਾਮੇਸ਼ ਠਾਕਰ ਮੇਛੀ ਨੇ …
Read More »Monthly Archives: March 2015
ਪਿੰਡ ਖਡਿਆਲਾ ਸੈਣੀਆਂ ਤੋਂ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪੈਦਲ ਸੰਗ ਲਈ ਸਾਰੇ ਪ੍ਰਬੰਧ ਮੁਕੰਮਲ
ਪੈਦਲ ਸੰਗ ਲਈ ਕੀਤੇ ਗਏ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ ਹੁਸ਼ਿਆਰਪੁਰ, 1 ਮਾਰਚ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪਿੰਡ ਖਡਿਆਲਾ ਸੈਣੀਆਂ ਤੋਂ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਨੂੰ ਜਾਣ ਵਾਲੇ ਚਾਰ ਰੋਜ਼ਾ ਪੈਦਲ ਸੰਗ ਦੇ ਰਸਤੇ ਵਿੱਚ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਐਸ …
Read More »ਹਿੰਦੂ ਕਾਲਜ ਦਾ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ) – ਪਵਿੱਤਰ ਸ਼ਹਿਰ ਵਿੱਚ ਸਥਾਪਿਤ ਹਿੰਦੂ ਕਾਲਜ ਦੇ ਵਿਹੜੇ ਵਿੱਚ ਅੱਜ ਸਲਾਨਾ ਇਨਾਮ ਵੰਡ ਸਮਾਗਮ ਆਯੋਜਨ ਕੀਤਾ ਗਿਆ।ਇਸ ਸ਼ਾਨਦਾਰ ਸਮਾਗਮ ਦਾ ਸ਼ੁੱਭ ਅਰੰਭ ਡਾ. ਰੇਨੂੰ ਭਾਰਦਵਾਜ ਪ੍ਰੀਖਿਆ ਨਿਰੀਖਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਵ ਯੂਨੀਵਰਸਿਟੀ ਅਤੇ ਸz: ਹਰਜਿੰਦਰ ਸਿੰਘ ਆਈ.ਪੀ.ਐਸ. ਅਫਸਰ ਨੇ ਸ਼ਮਾ ਰੋਸ਼ਨ ਕਰਕੇ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ।ਇਸ ਦੇ ਬਾਅਦ ਭਾਸ਼ਨ …
Read More »SAD Majha leaders led by Majithia hail Jaitely for continued benevolence to Amritsar
Amritsar, March 1 (Punjab Post Bureau) — Shiromani Akali Dal (SAD) leaders from the Majha region led by Revenue minister Bikram Singh Majithia today lauded Union finance minister Arun Jaitely for his continued benevolence to the Majha region, saying this was for the first time in decades that the border area had got its due in the Union budget for two …
Read More »ਬਜਟ ‘ਚ ਅੰਮ੍ਰਿਤਸਰ ਵੱਲ ਵਿਸ਼ੇਸ਼ ਤਵੱਜ਼ੇ ਦੇਣ ‘ਤੇ ਅਕਾਲੀ ਆਗੂਆਂ ਵਲੋਂ ਜੇਤਲੀ ਦਾ ਧੰਨਵਾਦ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਮਾਝਾ ਖੇਤਰ ਦੇ ਆਗੂਆਂ ਨੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਬਜਟ ਦੌਰਾਨ ਅੰਮ੍ਰਿਤਸਰ ਵੱਲ ਵਿਸ਼ੇਸ਼ ਧਿਆਨ ਕਰਕੇ ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਣ ਜੇਤਲੀ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਪਿਛਲੇ ਇਕ ਦਹਾਕੇ ਦੌਰਾਨ ਪਹਿਲੀ ਵਾਰ ਹੋਇਆ ਹੈ ਕਿ ਸਰਹੱਦੀ ਖੇਤਰ ਨੂੰ ਲਗਾਤਾਰ ਦੋ ਵਾਰ ਉਸਦਾ ਬਣਦਾ …
Read More »ਤਿਹਾੜ ਜੇਲ੍ਹ ਵਿੱਚ ਹੋਲਾ ਮਹੱਲਾ 4 ਮਾਰਚ ਨੂੰ
ਨਵੀ ਦਿੱਲੀ, 1 ਮਾਰਚ (ਅੰਮ੍ਰਿਤ ਲਾਲ ਮੰਨਣ) – ਤਿਹਾੜ ਜੇਲ੍ਹ ਦੇ ਅਧਿਕਾਰੀਆਂ ਅਤੇ ਸਿੱਖ ਬੰਦੀਆਂ ਵਲੋਂ ਸੇਂਟਰਲ ਜੇਲ੍ਹ (ਤਿਹਾੜ) ਨੰਬਰ 3 ਵਿਖੇ 4 ਮਾਰਚ ਨੂੰ ਹੋਲੇ ਮਹੱਲੇ ਦਾ ਤਿਉਹਾਰ ਮਨਾਉਣ ਲਈ ਆਯੋਜਿਤ ਕੀਤੇ ਜਾ ਰਹੇ ਕੀਰਤਨ ਦਰਬਾਰ ਲਈ ਰਾਗੀ ਜੱਥੇ, ਕੜਾਹ ਪ੍ਰਸ਼ਾਦ ਲਈ ਰਸਦ ਅਤੇ ਗੁਰੂ ਕੇ ਲੰਗਰ ਲਈ ਰਾਸ਼ਨ ਆਦਿ ਦੀ ਕੀਤੀ ਗਈ ਮੰਗ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ …
Read More »ਹੋਲਾ ਮਹੱਲਾ ਸ਼ੁਕਰਵਾਰ ਨੂੰ ਗੁ. ਦਮਦਮਾ ਸਾਹਿਬ ਵਿਖੇ ਮਨਾਇਆ ਜਾਵੇਗਾ
ਨਵੀ ਦਿੱਲੀ, 1 ਮਾਰਚ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ ਮਹੱਲਾ’ ਦਾ ਤਿਉਹਾਰ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਵਾਰ 6 ਮਾਰਚ (22 ਫਗਣ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਗੁਰਦੁਆਰਾ ਕਮੇਟੀ ਦੀ …
Read More »ਚੀਫ ਖਾਲਸਾ ਦੀਵਾਨ ਦੇ ਜਨਰਲ ਹਾਊਸ ਦੀ ਹੋਈ ਮੀਟਿੰਗ- ਧੰਨਰਾਜ ਸਿੰਘ ਮੀਤ ਪ੍ਰਧਾਨ ਚੁਣੇ ਗਏ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ) – 1902 ਤੋਂ ਬਣੀ ਸੇਵਾ ਅਤੇ ਸਿੱਖਿਆ ਵਿਚ ਹਮੇਸ਼ਾ ਅੱਗੇ ਰਹਿਣ ਵਾਲੀ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਚੀਫ ਖਾਲਸਾ ਦੀਵਾਨ ਮੀਤ ਪ੍ਰਧਾਨ ਦੇ ਅਹੁਦੇ ਵਜੋਂ ਸ: ਧੰਨਰਾਜ ਸਿੰਘ ਨੂੰ ਚੁਣਿਆ ਗਿਆ।ਅੱਜ ਚੀਫ ਖਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਜਨਰਲ ਹਾਉਸ ਦੀ ਮੀਟਿੰਗ ਵਿਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਕਾਨਪੁਰ, ਮੁੰਬਈ, ਦਿੱਲੀ, …
Read More »ਗੁਰਮਤਿ ਸਮਾਗਮਾਂ ਵਿੱਚ ਜੁੜੀਆਂ ਸੰਗਤਾਂ ਨੂੰ ਸੰਤ ਦਾਦੂਵਾਲ ਨੇ ਦਿੱਤਾ ਕੌਮੀ ਏਕਤਾ ਦਾ ਸੱਦਾ
ਸਮਾਗਮ ਦੌਰਾਨ 101 ਪ੍ਰਾਣੀਆਂ ਨੇ ਕੀਤਾ ਅੰਮ੍ਰਿਤਪਾਨ ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਗੁਰਦੁਆਰਾ ਸੁਖਸਾਗਰ ਸਾਹਿਬ ਪਿੰਡ ਭਲੂਰ ਨਜਦੀਕ ਬਾਘਾ ਪੁਰਾਣਾ ਦੇ ਸਾਹਮਣੇ ਪੰਥਕ ਸੇਵਾ ਲਹਿਰ ਦੇ ਮੁਖੀ ਸੰਤ ਬਾਬਾ ਬਲਜੀਤ ਸਿੰਘ ਜੀ ਖਾਲਸਾ ਦਾਦੂਵਾਲ ਦੇ ਤਿੰਨ ਰੋਜ਼ਾਂ ਗੁਰਮਤਿ ਚੇਤਨਾ ਸਮਾਗਮਾਂ ਦਾ ਪਿੰਡ ਵਾਸੀਆਂ ਵਲੋਂ ਖੁੱਲ੍ਹੇ ਪੰਡਾਲ ਵਿਚ ਪ੍ਰਬੰਧ ਕੀਤਾ ਗਿਆ।ਜਿਸ ਵਿਚ ਦੂਰ-ਦੁਰਾਡੇ ਤੋਂ ਹਜ਼ਾਰਾਂ ਦੀ …
Read More »60ਵੀਆਂ ਸਕੂਲ ਨੈਸ਼ਨਲ ਖੇਡਾਂ ‘ਚਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀ ਸਨਮਾਨਿਤ
ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਸੇਂਟ ਜੇਵੀਅਰ ਸਕੂਲ ਵਿਖੇ 60ਵੀਆਂ ਸਕੂਲ ਨੈਸਨਲ ਖੇਡਾਂ ਵਿਚੋਂ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲਿਆਂ ਨੂੰ ਸਨਮਾਨਿਤ ਪ੍ਰੋਗਰਮ ਆਯੋਜਿਤ ਕੀਤਾ ਗਿਆ।ਇਸ ਸਨਮਾਨ ਸਮਰੋਹ ਦੇ ਮੁੱਖ ਮਹਿਮਾਨ ਬਠਿੰਡਾ ਜਿਲ੍ਹਾ ਸੈਸ਼ਨ ਜੱਜ ਮਾਨਯੋ ਤੇਜਵਿੰਦਰ ਸਿੰਘ ਨੇਜੇਤੂ ਬੱਚਿਆਂ ਨੂੰ ਸਨਮਾਨਤ ਕਰਦੇ ਹੋਏ ਜਿਥੇ ਮੈਡਲ ਦਿੱਤੇ ਉਥੇ ਹੀ ਉਨ੍ਹਾਂ ਨੇ ਜੇਤੂਆਂ ਬੱਚਾਂ …
Read More »
Punjab Post Daily Online Newspaper & Print Media