Wednesday, November 25, 2026

Monthly Archives: April 2015

ਇਤਿਹਾਸਕਾਰ ਕੋਛੜ ਦੀ ਪਹਿਲ ‘ਤੇ ਸ਼੍ਰੌਮਣੀ ਕਮੇਟੀ ਨੇ ਮਨਾਇਆ ਸ. ਨਲਵਾ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਇਤਿਹਾਸਕਾਰ ਤੇ ਖੋਜਕਰਤਾ ਸ਼੍ਰੀ ਸੁਰਿੰਦਰ ਕੋਛੜ ਵਲੋਂ ਕੀਤੀ ਪਹਿਲ ਦੇ ਚਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਦੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ. ਹਰੀ ਸਿੰਘ ਨਲਵਾ ਦਾ 178ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸ ਮੌਕੇ ‘ਤੇ ਐਸ.ਜੀ.ਪੀ.ਸੀ. ਦੇ ਸਕਤਰ ਸ. ਰੂਪ ਸਿੰਘ, ਬਾਬਾ ਦਲਜੀਤ ਸਿੰਘ ਬੇਦੀ, ਮੈਨੇਜਰ ਪ੍ਰਤਾਪ ਸਿੰਘ ਆਦਿ ਨੇ …

Read More »

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀਆਂ ਨੂੰ ਨਿੱਘੀ ਵਿਦਾਇਗੀ

ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਸ. ਪਰਮਜੀਤ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਸ. ਬਿਅੰਤ ਸਿੰਘ ਅਨੰਦਪੁਰੀ ਐਡੀ: ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਦੌਲਤ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ, ਸ. ਹਰਜੀਤ ਸਿੰਘ ਸੁਪਰਵਾਈਜ਼ਰ, ਸ. ਭਗਵੰਤ ਸਿੰਘ ਸੁਪਰਵਾਈਜ਼ਰ ਲਾਅ ਬ੍ਰਾਂਚ, ਸ: ਦਲੇਰ ਸਿੰਘ ਗੁਰਦੁਆਰਾ ਇੰਸਪੈਕਟਰ, ਸ. ਭਗਵੰਤ ਸਿੰਘ ਸ/ਸੁਪਰਵਾਈਜ਼ਰ ਯਾਤਰਾ ਵਿਭਾਗ ਅਤੇ ਸ. ਜੋਗਿੰਦਰ ਸਿੰਘ ਸੇਵਾਦਾਰ ਆਰ ਟੀ ਆਈ ਬ੍ਰਾਂਚ …

Read More »

ਵਿਸ਼ੇਸ਼ ਬੱਸ ਰਾਹੀਂ 6 ਮਈ ਤੋਂ ਕਰਵਾਏ ਜਾਣਗੇ ਇਤਿਹਾਸਕ ਨਿਸ਼ਾਨੀਆਂ ਦੇ ਦਰਸ਼ਨ

ਨਗਰ ਕੀਰਤਨ ਦੇ ਰੂਪ ਵਿੱਚ ਪੰਜਾਬ ਦੇ ਹਰੇਕ ਜ਼ਿਲ੍ਹੇ ਤੋਂ ਲੰਘੇਗਾ ਕਾਫਲਾ ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਨਿਸ਼ਾਨੀਆਂ ਜੋ ਕਿਲ੍ਹਾ ਮੁਬਾਰਕ, ਪਟਿਆਲਾ ਵਿਖੇ ਸੁਸ਼ੋਭਿਤ ਸਨ, ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਇਕ ਵਿਸ਼ੇਸ਼ ਬੱਸ ਵਿੱਚ ਸੁਸ਼ੋਭਿਤ ਕਰਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੰਗਤਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਵੇਗਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਸ਼ੋ੍ਮਣੀ ਕਮੇਟੀ ਨੇ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਏ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦਾ ‘ਮਨਹਰਜੀ ਸਿੰਘ’ ਬਣਿਆ ਸਹੋਦਯਾ ਨੰਨ੍ਹਾ ਉਸਤਾਦ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਮਨਹਰਜੀ ਸਿੰਘ ਨੇ ਸਹੋਦਯਾ ਸਕੂਲ ਕੰਪਲੈਕਸ ਲਈ ਆਯੋਜਿਤ ਸੰਗੀਤਮਈ ਮੁਕਾਬਲੇ ਵਿੱਚ ਭਾਗ ਲੈ ਕੇ ਨੰਨ੍ਹੇ ਉਸਤਾਦ ਦਾ ਖਿਤਾਬ ਜਿੱਤਿਆ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ …

Read More »

ਜ਼ਿਲ੍ਹਾ ਪਠਾਨਕੋਟ ‘ਚ 29 ਅਪ੍ਰੈਲ ਤੱਕ ਵੱਖ-ਵੱਖ ਮੰਡੀਆਂ ਵਿੱਚ 3154 ਮੀਟਰਿਕ ਟਨ ਕਣਕ ਦੀ ਆਮਦ

ਪਠਾਨਕੋਟ, 30 ਅਪ੍ਰੈਲ (ਪੱਤਰ ਪ੍ਰੇਰਕ) – ਜ਼ਿਲ੍ਹਾ ਪਠਾਨਕੋਟ ਅੰਦਰ 29 ਅਪ੍ਰੈਲ, 2015 ਤੱਕ ਵੱਖ-ਵੱਖ ਮੰਡੀਆਂ ਵਿੱਚ 3154 ਮੀਟਰਿਕ ਟਨ ਕਣਕ ਦੀ ਆਮਦ ਹੋਈ।ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 1656 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 1126 ਮੀਟਰਿਕ ਟਨ, ਐਫ.ਸੀ.ਆਈ. ਨੇ 430 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ …

Read More »

ਜ਼ਿਲ੍ਹਾ ਪਠਾਨਕੋਟ ‘ਚ ਬਾਗਬਾਨਾਂ ਤੇ ਸਬਜ਼ੀ ਉਤਪਾਦਕਾਂ ਨੂੰ 50 ਪ੍ਰਤੀਸ਼ਤ ਸਬਸਿਡੀ ‘ਤੇ ਮਿਲਣਗੇ ਕਰੇਟ

ਪਠਾਨਕੋਟ, 30 ਅਪ੍ਰੈਲ (ਪੱਤਰ ਪ੍ਰੇਰਕ) – ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪਠਾਨਕੋਟ ਅੰਦਰ ਬਾਗਬਾਨਾਂ ਤੇ ਸਬ੍ਰੀ ਉਤਪਾਦਕਾਂ ਨੂੰ 50 ਪ੍ਰਤੀਸ਼ਤ ਸਬਸਿਡੀ ‘ਤੇ 7500 ਕਰੇਟ ਦਿੱਤੇ ਜਾ ਰਹੇ ਹਨ। ਇਹ ਜਾਣਕਾਰੀ ਡਾ. ਕੁਲਦੀਪ ਸਿੰਘ ਬੱਲ ਡਿਪਟੀ ਡਾਇਰੈਕਟਰ ਬਾਗਬਾਨੀ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਹ ਕਰੇਟ ਬਾਗਬਾਨੀ ਵਿਭਾਗ ਵੱਲੋਂ ਕੌਮੀ ਖੇਤੀ ਵਿਕਾਸ ਯੋਜਨਾ ਤਹਿਤ ਕਿਸਾਨਾਂ ਨੂੰ ਸਬਸਿਡੀ ‘ਤੇ …

Read More »

ਪੱਟੀ ਰੋਡਵੇਜ਼ ਮੁਲਾਜ਼ਮਾਂ ਕੀਤੀ ਮੁਕੰਮਲ ਹੜਤਾਲ

ਪੱਟੀ, 30 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਰੋਡ ਟਰਾਸਪੋਰਟ ਐਂਡ ਸੇਫਟੀ ਬਿੱਲ 2014 ਦੇ ਨਾ ਤੇ ਜੋ ਕਾਨੂੰਨ ਬਣਾਇਆ ਜਾ ਰਿਹਾ ਹੈ ਦੇ ਵਿਰੋਧ ਵਿੱਚ ਅੱਜ ਸਮੁੱਚੇ ਕਾਮਿਆ ਵੱਲੋਂ ਇੱਕ ਦਿਨ ਦਾ ਵਿਰੋਧ ਕਰਕੇ ਦੇਸ਼ ਵਿਆਪੀ ਹੜਤਾਲ ਕੀਤੀ ਹੈ।ਅੱਜ ਪੱਟੀ ਰੋਡਵੇਜ਼ ਦਫਤਰ ਦੇ ਬਾਹਰ ਕਾਮਿਆ ਵੱਲੋਂ ਰੋਡ ਸੇਫਟੀ ਬਿੱਲ ਦਾ ਵਿਰੋਧ ਕਰਦਿਆ ਪ੍ਰਧਾਨ …

Read More »

ਪ੍ਰੇਰਣਾ ਸ੍ਰੋਤ ਬਣਿਆ ਸਾਦੇ ਢੰਗ ਨਾਲ ਕਰਵਾਇਆ ਵਿਆਹ

ਪੱਟੀ, 30 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਅਜੋਕੇ ਸਮੇਂ ਅੰਦਰ ਵਿਆਹ ਦੇ ਮੌਕੇ ਤੇ ਅਸੀਂ ਵਾਧੂ ਦੇ ਖਰਚ ਕਰਦੇ ਹਾਂ ਉਥੇ ਬਿਲਕੁੱਲ ਸਾਧੇ ਢੰਗ ਨਾਲ ਅਤੇ ਪੂਰਨ ਗੁਰਮਤਿ ਦੇ ਅਨੁਸਾਰ ਕਰਵਾਏ ਜਾ ਰਹੇ ਵਿਆਹ ਲੋਕਾਂ ਲਈ ਪ੍ਰੇਰਣਾ ਸ੍ਰੋਤ ਵੀ ਬਣਦੇ ਹਨ।ਅਜਿਹਾ ਹੀ ਵਿਆਹ ਸ਼ਹਿਰ ਵਿਚ ਦੇਖਣ ਨੂੰ ਮਿਲਿਆ।ਪੂਰਨ ਸਿੱਖੀ ਦੇ ਰੰਗ ਵਿਚ ਰੰਗੇ ਸੁਰਜੀਤ ਸਿੰਘ ਦਾ ਆਨੰਦ ਕਾਰਜ …

Read More »

ਵੁੱਡ ਬਲਾਸਮ ਸਕੂਲ਼ ਵਿਖੇ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ

ਪੱਟੀ, 30 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਵੁੱਡ ਬਲੋਸਮ ਸਕੂਲ ਪੱਟੀ ਵਿਖੇ ਪੈਸ਼ਨ ਟਾਈਗਰ ਮਾਰਸ਼ਲ ਆਰਟਸ ਵੱਲੋਂ 18ਵੀਂ ਕਰਾਟੇ ਚੈਪੀਅਨਸ਼ਿਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਐਲਪਾਈਨ ਕਿਡਜ਼ ਸਕੂਲ ਤਰਨਤਾਰਨ, ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ, ਬਾਬਾ ਦੀਪ ਸਿੰਘ ਸਕੂਲ ਪੱਟੀ, ਅਕਾਲ ਅਕੈਡਮੀ ਅਤੇ ਵੁੱਡ ਬਲੋਸਮ ਸਕੂਲ ਪੱਟੀ ਦੇ ਵਿਦਿਆਰਥੀਆ ਨੇ ਸਮੂਲੀਅਤ ਕੀਤੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜ਼ੋ ਗੁਰਦੁਆਰਾ ਬਾਬਾ …

Read More »