ਅੱਵਲ ਰਹੇ ਵਿਦਿਆਰਥੀਆਂ ਨੂੰ ਵਿੰਗ, ਪ੍ਰਮਾਣ ਪੱਤਰ ਤੇ ਸਨਮਾਨ ਚਿੰਨ ਦੇ ਕੇ ਕੀਤਾ ਸਨਮਾਨਤ ਛੇਹਰਟਾ, 1 ਅਪ੍ਰੈਲ (ਨੋਬਲ) – ਬ੍ਰਾਇਟਵੇ ਹੋਲੀ ਇੰਨੋਸੈਂਟ ਸਕੂਲ ਨਰਾਇਣਗੜ ਵਿਖੇ ਡਾਇਰੈਕਟਰ ਨਿਰਮਲ ਸਿੰਘ ਬੇਦੀ ਦੀ ਅਗਵਾਈ ਹੇਂਠ ਵਿਦਿਆਂਰਥੀਆਂ ਦੇ ਨਤੀਜੇ ਐਲਾਨੇ ਗਏ, ਜਿਸ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਂਰਥੀਆਂ ਤੇ ਉਨਾਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ। ਇਸ ਮੋਕੇ ਵਿਦਿਆਂਰਥੀਆਂ ਵਲੋਂ ਇਕ ਰੰਗਾਂਰੰਗ ਪ੍ਰੋਗਰਾਮ ਦਾ ਆਂਯੋਜਨ ਵੀ …
Read More »Daily Archives: April 1, 2015
ਪੱਛਮੀ ਹਲਕੇ ਵਿੱਚ ਭਾਜਪਾ ਮੈਂਬਰਸ਼ਿਪ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
ਨਾਰਾਜ਼ ਤੇ ਬਾਗੀ ਆਗੂ ਭਾਜਪਾ ਵਿੱਚ ਸ਼ਾਮਲ ਹੋਣ ਲਈ ਹੋ ਰਹੇ ਹਨ ਤਰਲੋਮੱਛੀਗਿੱਲ, ਚਾਹਲ ਛੇਹਰਟਾ, 1 ਅਪ੍ਰੈਲ (ਨੋਬਲ) – ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਆਗੂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਾਰਟੀ ਨੂੰ ਗਲੀ ਮੁਹੱਲੇ ਤੋਂ ਲੈ ਕੇ ਰਾਸ਼ਟਰੀ ਪੱਧਰ ਤੱਕ ਹੋਰ ਵੀ ਮਜਬੂਤ ਕਰਨ ਦੇ ਸਿਲਸਿਲੇ ਤਹਿਤ ਸ਼ੁਰੂ ਕੀਤੀ ਗਈ ਪਾਰਟੀ ਮੈਂਬਰਸ਼ਿਪ ਮੁਹਿੰਮ ਨੂੰ ਦੇਸ਼ ਵਿਆਪੀ ਹੁਲਾਰਾ …
Read More »ਸੇਵਾ ਮੁੱਕਤ ਹੋਏ ਡੀ.ਸੀ.ਪੀ.ਓ ਬਲਜੀਤ ਸਿੰਘ ਰੰਧਾਵਾ ਸਨਮਾਨਿਤ
ਛੇਹਰਟਾ, 1 ਅਪ੍ਰੈਲ (ਨੋਬਲ) – ਸਾਂਝ ਕੇਂਦਰਾਂ ਵਿਚ ਦੋ ਸਾਲ ਦੀ ਸੇਵਾ ਨਿਭਾ ਕੇ ਡੀਸੀਪੀਓ ਬਲਜੀਤ ਸਿੰਘ ਰੰਧਾਵਾ ਸੇਵਾ ਮੁੱਕਤ ਹੋ ਗਏ ਹਨ, ਜਿੰਨਾਂ ਦੀ ਰਿਟਾਇਰਮੈਂਟ ਦੀ ਖੁਸ਼ੀ ਵਿਚ ਸਮੂਹ ਸਾਂਝ ਕੇਂਦਰਾਂ ਵਲੋਂ ਇਕ ਸਾਂਝੇ ਤੌਰ ਤੇ ਵਿਧਾਇਗੀ ਪਾਰਟੀ ਰੱਖੀ ਗਈ, ਜਿਸ ਦੌਰਾਨ ਡੀਸੀਪੀਓ ਬਲਜੀਤ ਸਿੰਘ ਰੰਧਾਵਾ ਨੇ ਉੱਚੇਚੇ ਤੌਰ ਤੇ ਹਾਜਰੀ ਭਰੀ। ਇਸ ਮੋਕੇ ਸਮੂਹ ਸਾਂਝ ਕੇਂਦਰਾਂ ਦੇ ਇੰਚਾਰਜਾਂ …
Read More »ਐਨ.ਐਚ.ਐਮ ਮੁਲਾਜਮਾਂ ਦੇ ਵਫਦ ਨੇ ਸ਼੍ਰੀ ਤੀਕਸ਼ਨ ਸੂਦ ਨੂੰ ਸੋਂਪਿਆ ਮੰਗ ਪੱਤਰ
ਹੁਸ਼ਿਆਰਪੁਰ, 1 ਅਪ੍ਰੈਲ (ਸਤਵਿੰਦਰ ਸਿੰਘ) – ਰਾਸ਼ਟਰੀ ਹੈਲਥ ਮਿਸ਼ਨ ਯੂਨਿਅਨ ਹੁਸ਼ਿਆਰਪੁਰ ਦੇ ਕਰਮਚਾਰੀਆਂ ਦਾ ਇੱਕ ਵਫਦ ਯੂਨਿਅਨ ਦੇ ਪ੍ਰਧਾਨ ਸ਼੍ਰੀ ਤਜਿੰਦਰ ਸਿੰਘ ਦੀ ਅਗਵਾਈ ਵਿੱਚ ਮਾਣਯੋਗ ਸ਼੍ਰੀ ਤੀਕਸ਼ਨ ਸੂਦ ਕਾਨੂੰਨੀ ਸਲਾਹਕਾਰ ਮੁਖ ਮੰਤਰੀ ਪੰਜਾਬ ਜੀ ਨੂੰ ਆਪਣੀਆਂ ਹੱਕੀ ਮੰਗਾਂ ਸਬੰਧੀ ਮਿਲਿਆ ਅਤੇ ਆਪਣਾ ਮੰਗ ਪੱਤਰ ਸੌਪਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨਿਅਨ ਦੇ ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਨੈਸ਼ਨਲ ਹੈਲਥ …
Read More »ਤਿਲਕ ਰਾਜ ਦੀ ਸੇਵਾ ਮੁਕਤੀ ਮੌਕੇ ਦਫ਼ਤਰ ਵੱਲੋਂ ਨਿੱਘੀ ਵਿਦਾਇਗੀ ਪਾਰਟੀ
ਹੁਸ਼ਿਆਰਪੁਰ, 1 ਅਪ੍ਰੈਲ (ਸਤਵਿੰਦਰ ਸਿੰਘ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਥਾਨਕ ਜ਼ਿਲ੍ਹਾ ਦਫ਼ਤਰ ਵਿਖੇ ਤਾਇਨਾਤ ਸ੍ਰੀ ਤਿਲਕ ਰਾਜ ਸਿਨੇਮਾ ਓਪਰੇਟਰ ਆਪਣੀ 35 ਸਾਲ ਦੀ ਸਰਕਾਰੀ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋ ਗਏ ਹਨ। ਸਮੂਹ ਸਟਾਫ਼ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵਿਦਾਇਗੀ ਪਾਰਟੀ ਮੌਕੇ ਜ਼ਿਲ੍ਹਾ ਲੋਕ ਸੰਪਰਕ …
Read More »ਡਾ. ਦੇਸ ਰਾਜ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ
ਹੁਸ਼ਿਆਰਪੁਰ, 1 ਅਪ੍ਰੈਲ (ਸਤਵਿੰਦਰ ਸਿੰਘ) – ਸਿਵਲ ਹਸਪਤਾਲ ਵਿਖੇ ਬਤੋਰ ਡਿਪਟੀ ਮੈਡੀਕਲ ਕਮਿਸ਼ਨਰ ਆਪਣੀਆ ਸੇਵਾਵਾਂ ਦੇ ਰਹੇ ਡਾ ਦੇਸ ਰਾਜ ਦੀ ਸੇਵਾ ਮੁਕਤੀ ਦੇ ਮੋਕੇ ਤੇ ਦਫਤਰ ਸਿਵਲ ਸਰਜਨ ਦੇ ਪ੍ਰੋਗਰਾਮ ਅਫਸਰਾ ਅਤੇ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਵਲੋ ਸ਼ਾਨਦਾਰ ਤਰੀਕੇ ਨਾਲ ਵਿਦਾਇਗੀ ਪਾਰਟੀ ਦਾ ਅਯੋਜਨ ਕੀਤਾ ਗਿਆ । ਇਸ ਮੋਕੇ ਸਿਵਲ ਸਰਜਨ ਡਾ ਸੁਰਜੀਤ ਸਿੰਘ ਬੋਗੋਵਾਲ ਨੇ ਡਾ …
Read More »ਐਨ.ਆਰ.ਐਚ.ਐਮ ਕਰਮਚਾਰੀਆਂ ਦੀ ਹੜਤਾਲ 17ਵੇਂ ਦਿਨ ਵਿੱਚ ਸ਼ਾਮਿਲ
ਫਾਜ਼ਿਲਕਾ, 1 ਅਪ੍ਰੈਲ (ਵਿਨੀਤ ਅਰੋੜਾ) – ਆਪਣੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਤੋਂ ਮਨਵਾਉਣ ਲਈ ਨੈਸ਼ਨਲ ਰੂਰਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵੱਲੋ ਕੀਤੀ ਜਾ ਰਹੀ ਹੜਤਾਲ ਅੱਜ 17ਵੇਂ ਦਿਨ ‘ਚ ਦਾਖ਼ਲ ਹੋ ਗਈ । ਇਹ ਹੜਤਾਲ ਸਿਹਤ ਵਿਭਾਗ ‘ਚ ਰੈਗੂਲਰ ਪੇਅ ਸਕੇਲ ਲਾਗੂ ਕਰਨ ਦੀ ਮੰਗ ਤੇ ਹੋਰ ਮੰਗਾਂ ਨੂੰ ਲੈ ਕੇ 16 ਮਾਰਚ ਤੋਂ ਚੱਲ ਰਹੀ ਹੈ ਜਿਸ ਕਾਰਨ …
Read More »ਖੂਨਦਾਨ ਕੈਂਪ ਵਿੱਚ ਕੀਤਾ 52 ਯੂਨਿਟ ਖੂਨਦਾਨ
ਰਾਸ਼ਟਰੀ ਪ੍ਰਧਾਨ ਰਾਜਲਾਲ ਸਿੰਘ ਪਟੇਲ ਅਤੇ ਗੁਰਮੀਤ ਸਿੰਘ ਹੋਏ ਵਿਸ਼ੇਸ਼ ਤੌਰ ਤੇ ਹਾਜ਼ਰ ਫਾਜ਼ਿਲਕਾ, 1 ਅਪ੍ਰੈਲ (ਵਿਨੀਤ ਅਰੋੜਾ) – ਸਿਆਣੇ ਆਖਦੇ ਹਨ ਕਿ ਜਿਊਂਦੇ ਜੀਅ ਖੂਨਦਾਨ ਅਤੇ ਮਰਨ ਉਪਰੰਤ ਨੇਤਰ ਦਾਨ ਨੂੰ ਸੱਬ ਤੋ ਮਹਾਂਦਾਨ ਮੰਨਿਆਂ ਜਾਂਦਾ ਹੈ। ਆਪਣਾ ਖੂਨਦਾਨ ਕਰਕੇ ਕਿਸੇ ਦੂਸਰੇ ਦੀ ਜਿੰਦਗੀ ਬਚਾਉਣਾ ਸਭ ਤੋਂ ਮਹਾਨ ਸਮਾਜਿਕ ਕੰਮ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਂਟੀ ਕੁਰੱਪਸ਼ਨ ਐਂਡ ਕਰਾਈਮ …
Read More »17 ਕਿਸਾਨ ਸੰਗਠਨਾਂ ਨੇ ਡੀ.ਸੀ ਦਫਤਰ ਦਿੱਤਾ ਧਰਨਾ, ਨਵੇ ਆਏ ਡੀ.ਸੀ ਨੂੰ ਮੰਗ ਪੱਤਰ ਦੇ ਕੇ ਕੀਤਾ ਸਵਾਗਤ
ਫਾਜਿਲਕਾ,1 ਅਪ੍ਰੇਲ (ਵਿਨੀਤ ਅਰੋੜਾ) : 17 ਕਿਸਾਨ ਅਤੇ ਮਜਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਆਪਣੀ ਹੱਕੀ ਮੰਗਾ ਨੂੰ ਲੇ ਕੇ ਡਿਪਟੀ ਕਮਿਸ਼ਨਰ ਫਾਜਿਲਕਾ ਦੇ ਦਫਤਰ ਦੇ ਸਾਹਮਣੇ ਜਮਕੇ ਧਰਨਾ ਦਿਤਾ । ਇਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲਾਪ੍ਰਧਾਨ ਸੁਖਮੰਦਰ ਸਿੰਘ ਵਜੀਦਪੁਰ, ਸੁਰਜੀਤ ਢਾਬਾ, ਜਮਹੂਰੀ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਜੈਮਲ ਰਾਮ, ਕੁਲਵੰਤ ਕਿਰਦੀ ਜਿਲਾ ਸੱਕਤਰ, ਰਮੇਸ਼ ਵਢੇਰਾ, …
Read More »ਸ. ਰਵਿੰਦਰ ਸਿੰਘ ਨੇ ਜਿਲ੍ਹਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁੱਦਾ
ਲੋਕਾਂ ਨੂੰ ਸਾਫ-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮਿਲੇਗਾ-ਡਿਪਟੀ ਕਮਿਸ਼ਨਰ ਫਾਜ਼ਿਲਕਾ, 1 ਅਪ੍ਰੈਲ (ਵਿਨੀਤ ਅਰੋੜਾ) – ਜਿਲ੍ਹਾ ਫਾਜ਼ਿਲਕਾ ਵਿਚ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ ਨੇ ਅੱਜ ਫਾਜ਼ਿਲਕਾ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਆਪਣਾ ਅਹੁੱਦਾ ਸੰਭਾਲ ਲਿਆ ਹੈ। ਅਹੁੱਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਜਿਲ੍ਹਾ ਪ੍ਰਸ਼ਾਸਨ ਨੂੰ ਚੁਸਤ-ਦਰੁਸਤ ਕਰਕੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ …
Read More »
Punjab Post Daily Online Newspaper & Print Media