Wednesday, November 25, 2026

Daily Archives: April 1, 2015

ਜਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ

ਕਣਕ ਦੀ ਖਰੀਦ ਲਈ ਕਾਇਮ ਕੀਤੇ 84 ਖਰੀਦ ਕੇਂਦਰ ਫਾਜ਼ਿਲਕਾ, 1 ਅਪ੍ਰੈਲ (ਵਿਨੀਤ ਅਰੋੜਾ) – ਫਾਜਿਲਕਾ ਜਿਲ੍ਹੇ ਵਿਚ ਕਣਕ ਦੀ ਖਰੀਦ ਲਈ ਜਿਲ੍ਹਾ ਪ੍ਰਸ਼ਾਸਨ ਵੱਲੋ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੀ ਖਰੀਦ ਲਈ ਫਾਜਿਲਕਾ ਜ਼ਿਲ੍ਹੇ ਵਿੱਚ ਬਣਾਏ ਗਏ 84 ਖਰੀਦ ਕੇਂਦਰਾਂ ਵਿੱਚ ਲਗਭਗ 7 ਲੱਖ 500 ਮੀਟਰਕ ਟਨ ਕਣਕ ਆਉਣ …

Read More »

ਡਾ. ਤੇਜਵੰਤ ਸਿੰਘ ਨੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ

ਲੋਕਾਂ ਨੂੰ ਸਿਹਤ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਅੱਜ ਸਿਹਤ ਵਿਭਾਗ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਿਹਤ ਸੇਵਾਵਾਂ ਦੇ ਮੁਖੀ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ, ਡਾ. ਤੇਜਵੰਤ ਸਿੰਘ ਨੇ ਆਪਣੇ ਅਹੁਦੇ ਦਾ ਕਾਰਜ ਭਾਗ ਸੰਭਾਲ ਲਿਆ ਹੈ। ਡਾ. ਤੇਜਵੰਤ ਸਿੰਘ ਨੇ ਅੱਜ ਪਹਿਲੇ ਹੀ ਦਿਨ ਆਪਣੀ ਡਿਊਟੀ ਜੁਆਇਨ ਕਰਨ ਤੋਂ ਪਹਿਲਾਂ ਸਿਵਲ …

Read More »

ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਦਫ਼ਤਰਾਂ ਦੀ ਹੋਈ ਅਚਨਚੇਤ ਚੈਕਿੰਗ

ਚੈਕਿੰਗ ਦੌਰਾਨ ਵੱਡੀ ਗਿਣਤੀ ਵਿਚ ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਜਿਲ੍ਹਾ ਅੰਮ੍ਰਿਤਸਰ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ। ਉਪ-ਮੰਡਲ ਮੈਜਿਸਟਰੇਟ ਅੰਮ੍ਰਿਤਸਰ-1, ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-2, ਉਪ ਮੰਡਲ …

Read More »

ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਜ਼ਿਲ੍ਹਾ ਵਾਸੀਆਂ ਨੂੰ ਡੇਅਰੀ ਕਿੱਤੇ ਨਾਲ ਸਬੰਧਿਤ ਜਾਣਕਾਰੀ ਪਹਿਲ ਦੇ ਆਧਰ ‘ਤੇ ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਨੇ ਅੱਜ ਬਤੌਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲ ਲਿਆ ਹੈ । ਇਸ ਤੋਂ ਪਹਿਲਾਂ ਉਹ ਰੋਪੜ ਜ਼ਿਲ੍ਹੇ ਵਿਚ ਸੇਵਾਵਾਂ ਨਿਭਾ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਡਾ. ਜੋਗਿੰਦਰ ਸਿੰਘ ਨੇ ਕਿਹਾ ਕਿ ਉਹ ਵਿਭਾਗ ਦਆਂ …

Read More »

ਸਾਈਕਲ ਸਟੈਂਡ, ਚਾਹ ਦੀ ਦੁਕਾਨ ਦੀ ਬੋਲੀ 9 ਅਪਰੈਲ ਨੂੰ ਹੋਵੇਗੀ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਸ੍ਰੀ ਅਰਵਿੰਦ ਪ੍ਰਕਾਸ਼ ਤਹਿਸੀਲਦਾਰ ਅਜਨਾਲਾ ਜਾਣਕਾਰੀ ਦੇਦਿੰਆਂ ਦੱਸਿਆ ਕਿ ਤਹਿਸੀਲ ਦਫਤਰ ਅਜਨਾਲਾ ਵਿਖੇ ਸਾਈਕਲ ਸਟੈਂਡ, ਚਾਹ/ ਸੋਢਾ ਦੁਕਾਨ ਤੇ ਛਪੇ ਫਾਰਮਾਂ ਦਾ 2015-16 ਸਾਲ ਦਾ ਠੇਕਾ ਦੇਣ ਲਈ ਨਿਲਾਮੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਬੋਲੀ 9 ਅਪਰੈਲ 2015 ਨੂੰ ਸਵੇਰੇ 11 ਵਜੇ ਤਹਿਸੀਲ ਦਫਤਰ ਅਜਨਾਲਾ ਵਿਖੇ ਹੋਵੇਗੀ।  ਵਧੇਰੇ ਜਾਣਕਾਰੀ ਲਈ ਅਜਨਾਲਾ ਸਬ …

Read More »

ਗਊ ਹੱਤਿਆ ਤੇ 10 ਸਾਲ ਦੀ ਕੈਦ – ਚੇਅਰਮੈਨ ਭਗਤ

ਰਾਜ ਭਰ ਵਿਚ 30 ਕਰੋੜ ਦੀ ਲਾਗਤ ਨਾਲ ਉਸਾਰੀਆਂ ਜਾ ਰਹੀਆਂ ਨੇ ਗਊਸ਼ਲਾਵਾਂ ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਸ੍ਰੀ ਕੀਮਤੀ ਭਗਤ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਗਊਸ਼ਲਾਵਾਂ ਦੇ ਪ੍ਰਤੀਨਿਧੀਆਂ ਨਾਲ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਭੁਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), …

Read More »

ਬਾਲਾ ਸਾਹਿਬ ਹਸਪਤਾਲ ਚਾਲੂ ਹੋਣ ਦਾ ਰਾਹ ਹੋਇਆ ਪੱਧਰਾ

ਨਵੀਂ ਦਿੱਲੀ, 1 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਸੱਚਖੰਡ ਵਾਸੀ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰਸੇਵਾ ਵਾਲਿਆਂ ਦੇ ਸੁਪਣੇ ਦਾ ਗੁਰੂ ਹਰਿਕ੍ਰਿਸ਼ਨ ਬਾਲਾ ਸਾਹਿਬ ਹਸਪਤਾਲ ਚਾਲੂ ਹੋਣ ਦਾ ਰਾਹ ਪੱਧਰਾ ਹੁੰਦਾ ਨਜ਼ਰ ਆ ਰਿਹਾ ਹੈ। ਗੁਰਦੁਆਰਾ ਬਾਲਾ ਸਾਹਿਬ ਵਿਖੇ ਕਾਰਸੇਵਾ ਸੰਪੁਰਣ ਹੋਣ ਦੇ ਪ੍ਰੋਗਰਾਮਾਂ ‘ਚ ਹਾਜਰੀ ਭਰਣ ਦੌਰਾਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਪਿਛਲੇ ਲੰਬੇ ਸਮੇਂ ਤੋਂ ਇਸ …

Read More »

ਗੁਰਦੁਆਰਾ ਬਾਲਾ ਸਾਹਿਬ ਵਿਖੇ ਯਾਤਰੂ ਅਤੇ ਪਾਠੀ ਹਾਲ ਸੰਗਤਾਂ ਨੂੰ ਸਮਰਪਿਤ

ਨਵੀਂ ਦਿੱਲੀ, 1 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬਾਲਾ ਸਾਹਿਬ ਵਿਖੇ ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਵੱਲੋਂ ਯਾਤਰੂਆਂ ਅਤੇ ਪਾਠੀਆਂ ਵਾਸਤੇ ਤਿਆਰ ਕਰਵਾਏ ਗਏ 2 ਵੱਡੇ ਹਾਲ ਅਤੇ ਨਵੇਂ ਬਣੇ ਟਾਇਲੱਟ ਬਲਾਕ ਸੰਗਤਾਂ ਨੂੰ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਸਮਰਪਿਤ ਕੀਤੇ ਗਏ। ਰਿੰਗ ਰੋਡ ਤੇ ਕਿਨਾਰੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਵਿਤਰ ਸਥਾਨ ਵਿਖੇ ਧਾਰਮਿਕ ਯਾਤਰਾਵਾਂ …

Read More »

Capacity Building Programs for Teaching Held at DAV Public School

Amritsar, Apr. 1 (Punjab Post Bureau) – Under the aegis of DAV CAE Regional Training Centre (Amritsar, Zone ) under DAV Centre of Academic Excellence , DAV , CMC , New Delhi and CBSE’s directive ,Capacity Building Programs for Teaching was organised at DAV Public School, Lawrence Road, Amritsar. The Orientation Cum Interactive Meet was held for Seven Subjects i.e. …

Read More »

ਸੀ.ਕੇ.ਡੀ ਸੰਸਥਾਵਾਂ ਦੇ 2015-16 ਸੈਸ਼ਨ ਮੌਕੇ ਅਰਦਾਸ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖਾਲਸਾ ਦੀਵਾਨ ਗੁਰੂਦੁਆਰਾ ਵਿਖੇ  ਚੀਫ ਖਾਲਸਾ ਦੀਵਾਨ ਅਤੇ ਇਸ ਅਧੀਨ ਸਮੁੱਚੀਆਂ ਸੰਸਥਾਵਾਂ ਦੇ ਨਵੇਂ ਵਿੱਤੀ ਸਾਲ 2015-16 ਦੀ ਆਮਦ ਦੇ ਮੋਕੇ ਤੇ  ਅਰਦਾਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੰਗਤਾਂ ਨੂੰ ਬੀਬੀ ਪ੍ਰਭਜੋਤ ਕੋਰ, ਬੀਬੀ ਗੁਰਨੂਰ ਕੋਰ ਅਤੇ ਵਿਦਿਆਰਥੀ ਮਨਹਰਜੀ ਸਿੰਘ ਵਲੋਂ ਮਨਮੋਹਕ ਕੀਰਤਨ ਸਰਵਣ ਕਰਵਾਇਆ ਗਿਆ। ਉਪਰੰਤ ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰ …

Read More »