ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਟਰਾਈ ਅਧਿਕਾਰੀਆਂ ਅਤੇ ਸੁਪਰੀਮ ਕੋਰਟ ਤੇ ਹਾਈਕੋਰਟ ਦੇ ਜੱਜਾਂ ਦੇ ਸਾਹਮਣੇ ਜਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਜਸਵਿੰਦਰ ਸਿੰਘ ਜੱਸੀ ਦੀ ਮੌਤ ਦੇ ਮਾਮਲੇ ‘ਚ ਨਾਮਜ਼ੱਦ ਕਥਿਤ ਮੁੱਖ ਦੋਸ਼ੀ ਸਰਬਜੀਤ ਸਿੰਘ ਰਾਜੂ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ। ਏ.ਡੀ.ਸੀ.ਪੀ ਹਰਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ …
Read More »Daily Archives: April 3, 2015
ਬਾਦਲ ਨੇ ਪੰਜਾਬ ਦੀ ਤਰੱਕੀ ‘ਤੇ ਖੁਸ਼ਹਾਲੀ ਵਿੱਚ ਵੱਡਮੁੱਲਾ ਯੋਗਦਾਨ ਦਿੱਤਾ – ਕੁਲਵੰਤ ਸਰਾਫ
ਪੱਟੀ, 3 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਪੰਜਾਬ ਦੀ ਵਾਗਡੋਰ ਸੰਭਾਲ ਕੇ ਪੰਜਾਬ ਨੂੰ ਤਰੱਕੀ ਦੇ ਸਿਖਰ ਤੇ ਪਹੁੰਚਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਪ੍ਰਸਤ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੀ ਸਨਮਾਨਯੋਗ ਸ਼ਖਸ਼ੀਅਤ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਂਸਲਰ ਕੁਲਵੰਤ ਸਿੰਘ ਸਰਾਫ (ਸਾਬਕਾ ਨਗਰ ਕੌਂਸਲ ਪ੍ਰਧਾਨ ਪੱਟੀ) ਨੇ …
Read More »ਐਸ.ਓ.ਆਈ ਪ੍ਰਧਾਨ ਦਾਸੂਵਾਲੀਆ ਨੇ ਕੀਤਾ ਨਿਉ ਸੰਤ ਫਰੀਦ ਪਬਲਿਕ ਸਕੂਲ ਦਾ ਉਦਘਾਟਨ
ਪੱਟੀ, 3 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸਿੱਖਿਆ ਦੇ ਖੇਤਰ ਵਿਚ ਆਪਣੀ ਸੇਵਾ ਪਾਉਣ ਦੇ ਮੰਤਵ ਨਾਲ ਸ਼ਹਿਰ ਅੰਦਰ ਨਿਉ ਸੰਤ ਫਰੀਦ ਪਬਲਿਕ ਸਕੂਲ ਖੋਲਿਆ ਗਿਆ ਜਿਸਦਾ ਉਦਘਾਟਨ ਐਸ.ਓ.ਆਈ ਦੇ ਪ੍ਰਧਾਨ ਅੰਗਰੇਜ ਸਿੰਘ ਦਾਸੂਵਾਲੀਆ ਵੱਲੋਂ ਕੀਤਾ ਗਿਆ।ਉਹਨਾਂ ਉਦਘਾਟਨੀ ਸਮਾਰੋਹ ਵਿਚ ਬੋਲਦਿਆ ਕਿਹਾ ਕਿ ਸਿੱਖਿਆ ਦਾ ਹੱਕ ਹਰ ਵਿਅਕਤੀ ਲਈ ਜਰੂਰੀ ਹੈ।ਉਹਨਾਂ ਕਿਹਾ ਕਿ ਪੜੇ ਲਿਖੇ ਸਮਾਜ ਨਾਲ …
Read More »ਭੌਂ ਪ੍ਰਾਪਤੀ ਬਿੱਲ ਵਿਰੁੱਧ ਆਮ ਆਦਮੀ ਪਾਰਟੀ ਨੇ ਮੋਦੀ ਦਾ ਪੁੱਤਲਾ ਫੂਕਿਆ
ਪੱਟੀ, 3 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਭੌਂ ਪ੍ਰਾਪਤੀ ਕਾਨੂੰਨ ਵਿੱਚ ਬਦਲਾਓ ਦੇ ਖਿਲਾਫ ਐਫ.ਸੀ.ਆਈ. ਵਿਭਾਗ ਦਾ ਭੋਗ ਪਾਉਣ ਵਿਰੁੱਧ ਗਰੀਬ ਪਰਿਵਾਰਾਂ ਨੂੰ ਸਸਤੇ ਭਾਅ ਮਿਲਦੇ ਰਾਸ਼ਨ ਦੀ ਪੜਤਾਲ ਕਰਨ ਦੇ ਨਾਂ ਹੇਠ ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਰੱਦ ਕਰਨ, ਨਸ਼ੇ ਦੇ ਵਪਾਰੀਆਂ ਵਿਰੁੱਧ ਕਾਰਵਾਈ ਕਰਨ ਅਤੇ ਨੌੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਦੀ ਮੰਗ ਨੂੰ ਲੈ ਕੇ …
Read More »ਭਗਵਾਨ ਵਾਲਮੀਕਿ ਸੰਗਠਨ ਪੱਟੀ ਵੱਲੋਂ ਪਿੰਡ ਪੱਧਰੀ ਕਮੇਟੀਆਂ ਦਾ ਗਠਨ ਜਲਦ – ਪ੍ਰਧਾਨ ਰਾਜੂ
ਪੱਟੀ, 3 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) -ਹਲਕਾ ਪੱਟੀ ਦੇ ਸ਼੍ਰੋਮਣੀ ਅਕਾਲੀ ਦਲ ਭਗਵਾਨ ਵਾਲਮੀਕਿ ਸੰਗਠਨ ਵੱਲੋਂ ਪਿੰਡ ਪੱਧਰ ਤੇ ਕਮੇਟੀਆਂ ਦਾ ਗਠਨ ਜਲਦ ਹੀ ਕੀਤਾ ਜਾਵੇਗਾ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੰਗਠਨ ਦੇ ਜਿਲ੍ਹਾ ਪ੍ਰਧਾਨ ਰਾਜ ਕੁਮਾਰ ਰਾਜੂ ਨੇ ਪੱਤਰਕਾਰ ਨਾਲ ਗਲਬਾਤ ਦੌਰਾਨ ਕੀਤਾ।ਉਹਨਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਾਂਗ ਹੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੁੰ ਲੈ …
Read More »ਸਰਕਾਰੀ ਐਲੀਮੈਂਟਰੀ ਸਕੂਲ ਕੋਟ ਬੁੱਢਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ
ਪੱਟੀ, 3 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਅਪ੍ਰੈਲ ਸਰਕਾਰੀ ਐਲੀਮੈਂਟਰੀ ਸਕੂਲ ਕੋਟਬੁੱਢਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਇਸ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਉਪਰ ਆਉਣ ਵਾਲੇ ਹੋਣਹਾਰ ਵਿਦਿਆਰਥੀਆ ਨੂੰ ਸਕੂਲ ਦੇ ਹੈਡ ਟੀਚਰ ਜਗਦੀਸ਼ ਸਿੰਘ ਸ਼ਹੀਦ ਵੱਲੋ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੇਡਾਂ ਵਿੱਚ ਚੰਗਾ ਪ੍ਰਦਸ਼ਨ ਕਰਨ ਵਾਲੇ ਵਿਦਿਆਰਥੀ ਨਿਸ਼ਾਨ ਸਿੰਘ ਅਤੇ …
Read More »ਲੜਕੀਆਂ ਦਾ ਸਿੱਖਿਅਤ ਹੋਣਾ ਸਮੇਂ ਦੀ ਮੁੱਖ ਲੋੜ – ਸੁਮਨ ਸ਼ਰਮਾ
ਪੱਟੀ, 3 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਅੱਜ ਦੇ ਸਮੇਂ ਲੜਕੀਆਂ ਦਾ ਸਿੱਖਿਅਤ ਹੋਣਾ ਸਮੇਂ ਦੀ ਮੁੱਖ ਲੋੜ ਬਣ ਚੁੱਕਾ ਹੈ।ਜਿਸ ਦੇ ਤਹਿਤ ਸ਼ਿਵ ਸ਼ਕਤੀ ਐਜੁਕੇਸ਼ਨਲ ਸੋਸਾਇਟੀ ਰਜ਼ਿ: ਪੱਟੀ ਵੱਲੋ ਬਾਰਡਰ ਏਰੀਏ ਦੀਆਂ ਲੜਕੀਆਂ ਨੂੰ ਸਿੱਖਿਅਤ ਕਰਨ ਅਤੇ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਿਵ ਸ਼ਕਤੀ ਐਜੁਕੇਸ਼ਨ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਜੋਤੀ ਜੋਤ ਦਿਵਸ ‘ਤੇ ਸ਼ੁੱਧ ਗੁਰਬਾਣੀ ਤੇ ਤਬਲਾ ਕਲਾਸਾਂ ਸ਼ੁਰੂ
ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ-ਜੋਤ ਦਿਵਸ ਮੌਕੇ ਨਵੇਂ ਉਸਾਰੇ ਗਏ ਗੁਰਮਤਿ ਅਭਿਆਸ ਕੇਂਦਰ ਵਿੱਚ ਬੱਚਿਆਂ ਦੁਆਰਾ ਸਹਿਜ ਪਾਠ ਦੀ ਅਰੰਭਤਾ, ਗੁਰਬਾਣੀ ਸੰਥਿਆ ਦੇ ਨਾਲ-ਨਾਲ ਤਬਲਾ ਸਿਖਲਾਈ ਦੀਆਂ …
Read More »ਦਿੱਲੀ ਕਮੇਟੀ ਖਿਲਾਫ ਲਗਾਏ ਦੋਸ਼ਾਂ ਨੂੰ ਸਾਬਿਤ ਕਰਨ ਲਈ ਸਰਨਾ ਦੀ ਖੁੱਲੀ ਬਹਿਸ ਨੂੰ ਸਿਰਸਾ ਵਲੋਂ ਪ੍ਰਵਾਣ
ਨਵੀਂ ਦਿੱਲੀ, 2 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਕਮੇਟੀ ਦੇ ਪ੍ਰਬੰਧਕਾਂ ਦੇ ਖਿਲਾਫ ਕੀਤੀ ਗਈ ਬਿਆਨਬਾਜ਼ੀ ਤੇ ਕਮੇਟੀ ਦਾ ਤਿੱਖਾ ਪ੍ਰਤਿਕ੍ਰਮ ਸਾਹਮਣੇ ਆਇਆ ਹੈ। ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਰਨਾ ਵੱਲੋਂ ਲਗਾਏ ਗਏ ਦੋਸ਼ਾ ਨੂੰ ਸਿਰੇ ਤੋਂ ਖਾਰਿਜ ਕਰਦੇ ਹੋਏ ਸਰਨਾ ਭਰਾਵਾਂ ਤੇ ਝੁਠ …
Read More »ਬਾਦਲ ਨੂੰ ਪਦਮ ਵਿਭੂਸ਼ਣ ਐਵਾਰਡ ਮਿਲਣ ‘ਤੇ ਲਾਲੀ ਰਣੀਕੇ ਨੇ ਦਿੱਤੀਆਂ ਮੁਬਾਰਕਾਂ
ਸ਼ਾਂਤੀ, ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਦੀ ਬਹਾਲੀ ਲਈ ਸ੍ਰ. ਬਾਦਲ ਨੇ ਪਾਇਆ ਅਹਿਮ ਯੋਗਦਾਨ- ਲਾਲੀ ਰਣੀਕੇ ਛੇਹਰਟਾ, 2 ਅਪ੍ਰੈਲ (ਨੋਬਲ) ਮੁੱਖ ਮੰਤਰੀ ਸ੍ਰ. ਬਾਦਲ ਨੂੰ ਦੇਸ਼ ਦਾ ਵੱਕਾਰੀ ਪਦਮ ਵਿਭੂਸ਼ਣ ਐਵਾਰਡ ਮਿਲਣ ‘ਤੇ ਲਾਲੀ ਰਣੀਕੇ ਨੇ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ।ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਵਲੋਂ ਪੰਜਾਬ ਵਿਚ ਸ਼ਾਂਤੀ, ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਦੀ ਬਹਾਲੀ ਅਤੇ ਰਾਜ ਦੀ ਖੁਸ਼ਹਾਲੀ …
Read More »
Punjab Post Daily Online Newspaper & Print Media