ਹੁਸ਼ਿਆਰਪੁਰ, 7 ਅਪ੍ਰੈਲ (ਸਤਵਿੰਦਰ ਸਿੰਘ) – ਜਿਲ੍ਹਾ ਬਾਲ ਸੁਧਾਰ ਵਿੱਚ ਅੱਜ ਦੋ ਗਰੁੱਪਾਂਦੀ ਆਪਸ ਵਿੱਚ ਜੰਮ ਕੇ ਝੜਪ ਹੋਈ ਤੇ ਜਿਸ ਵਿੱਚ ਦੋਵਾ ਗਰੁੱਪਾ ਦੇ 9 ਜਣੇ ਜਖਮੀ ਹੋਏ।ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਸਾਰੇ ਜਣੇ ਬਾਲ ਸੁਧਾਰ ਲੁਧਿਆਣਾ ਜੇਲ ਵਿੱਚ ਸਨ,ਉਥੇ 2012 ਵਿੱਚ ਜਗਸੀਰ ਸਿੰਘ ਦਾ ਸੁਖੀ, ਦੀਪਾ, ਰਾਹੁਲ ਤੇ ਕਮਲ ਦਾ ਆਪਸ ਵਿੱਚ ਝਗੜਾ ਹੋਈਆ ਸੀ।ਫਿਰ ਅਕਸਰ ਇਹਨਾ …
Read More »Daily Archives: April 8, 2015
ਪੱਲੇਦਾਰਾਂ ਦੀ ਹੜਤਾਲ ਸੱਤਵੇਂ ਦਿਨ ਵੀ ਜਾਰੀ
ਫਾਜ਼ਿਲਕਾ 7 ਅਪ੍ਰੈਲ (ਵਿਨੀਤ ਅਰੋੜਾ) – ਸਮੂਹ ਪੱਲੇਦਾਰ ਸੰਘਰਸ਼ ਕਮੇਟੀ ਪੰਜਾਬ ਦੇ ਐਲਾਨ ਤੇ ਪੱਲੇਦਾਰ ਯੁਨਿਅਨ ਫਾਜਿਲਕਾ ਦਾ ਧਰਨਾ ਫੂਡ ਸਪਲਾਈ ਦਫ਼ਤਰ ਫ਼ਾਜਿਲਕਾ ਵਿੱਖੇ ਅੱਜ 7ਵੇਂ ਦਿਨ ਵੀ ਬਲਵੰਤ ਸਿੰਘ ਅਤੇ ਪਿਆਰਾ ਸਿੰਘ ਦੀ ਪ੍ਰਧਾਨਤਾ ਵਿੱਚ ਜਾਰੀ ਰੱਖਿਆ।ਪ੍ਰਧਾਨ ਬਖਤਾਵਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਪੱਲੇਦਾਰ ਪਨਗਰੇਨ, ਮਾਰਕਫੈਡ, ਪਨਸਪ, ਪੰਜਾਬ ਰਾਜ ਗੁਦਾਮ ਨਿਗਮ, ਪੰਜਾਬ ਫੂਡ ਅੇਗਰੋ, ਪੀਈਜੀ ਗੁਦਾਮਾਂ ਵਿੱਚ ਪਿਛਲੇ …
Read More »ਹਵਨ ਕਰਵਾ ਕੇ ਕੀਤੀ ਨਵੇ ਸ਼ੈਸ਼ਨ ਦੀ ਸ਼ੁਰੂਆਤ
ਫਾਜ਼ਿਲਕਾ 7 ਅਪ੍ਰੈਲ (ਵਿਨੀਤ ਅਰੋੜਾ) – ਸਥਾਨਕ ਸਰਕਾਰੀ ਮਾਡਲ ਸਕੈਂਡਰੀ ਸਕੂਲ ਵਿਚ 2015 ਦਾ ਨਵਾਂ ਸ਼ੈਸ਼ਨ ਧਾਰਮਿਕ ਰੀਤੀ ਰਿਵਾਜ ਨਾਲ ਸ਼ੁਰੂ ਕੀਤਾ ਗਿਆ। ਸਕੂਲ ਪ੍ਰਿੰਸੀਪਲ ਅਸ਼ੋਕ ਚੁਚਰਾ ਦੀ ਅਗਵਾਈ ਵਿਚ ਹਵਨ ਕਰਵਾਇਆ ਗਿਆ। ਜਿਸ ਵਿਚ ਪੁਰੋਹਿਤ ਨੇ ਅਧਿਆਪਕ ਤੇ ਬੱਚਿਆਂ ਤੋਂ ਆਹੂਤੀਆਂ ਪਵਾ ਕੇ ਵੈਦਿਕ ਮੰਤਰਾਂ ਨਾਲ ਹਵਨ ਯੱਗ ਕਰਵਾਇਆ। ਇਸ ਮੌਕੇ ਜਿਲ੍ਹਾ ਸਿਖਿਆ ਅਫਸਰ ਸੈਸਿ ਡਾ. ਸੁਖਬੀਰ ਸਿੰਘ ਬੱਲ੍ਹ …
Read More »ਸਰਕਾਰੀ ਮਾਡਲ ਸਕੈਂਡਰੀ ਸਕੂਲ ਵਿਚ ਕਰਵਾਇਆ ਇਨਾਮ ਵੰਡ ਸਮਾਰੋਹ
ਮਿਹਨਤੀ ਨਾਲ ਹੀ ਆਦਮੀ ਉਚ ਮੁਕਾਮ ਹਾਸਲ ਕਰ ਸਕਦਾ ਹੈ – ਪ੍ਰਿੰ. ਅਸੋਕ ਚੁਚਰਾ ਫਾਜ਼ਿਲਕਾ 7 ਅਪ੍ਰੈਲ (ਵਿਨੀਤ ਅਰੋੜਾ) – ਸਰਕਾਰੀ ਮਾਡਲ ਸਕੈਂਡਰੀ ਸਕੂਲ ਲੜਕੇ ਵਿਚ ਅੱਜ ਸਕੂਲ ਦੀਆਂ ਜਮਾਤਾਂ ਵਿਚੋਂ ਚੰਗੇ ਅੰਕ ਪ੍ਰਾਪਤ ਕਰ ਕੇ ਪੁਜੀਸ਼ਨਾਂ ਲੈਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਅਸ਼ੋਕ ਚੁਚਰਾ ਦੀ ਅਗਵਾਈ ਵਿਚ ਸਨਮਾਨਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਸਿਖਿਆ ਅਫਸਰ ਸੈਸਿ ਡਾ. ਸੁਖਬੀਰ ਸਿੰਘ …
Read More »ਐਨ.ਆਰ.ਐਚ.ਐਮ ਯੂਨੀਅਨ ਦੀ ਹੜਤਾਲ ‘ਚ ਸਥਾਈ ਕਰਮਚਾਰੀਆਂ ਨੇ ਦਿੱਤਾ ਸਮਰਥਨ
ਫਾਜ਼ਿਲਕਾ 7 ਅਪ੍ਰੈਲ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਵਿਭਾਗ ਵਿੱਚ ਐਨ.ਆਰ.ਐਚ.ਐਮ.ਅਧੀਨ ਕੰਮ ਕਰ ਰਹੇ ਕਰਮਚਾਰੀਆਂ ਵੱਲੋ 16 ਮਾਰਚ ਤੋ ਸ਼ੁਰੂ ਕੀਤੀ ਗਈ ਹੜਤਾਲ ਦੇ ਅੱਜ 23ਵੇਂ ਦਿਨ ਵੀ ਜਾਰੀ ਰਹੀ।ਇਸ ਹੜਤਾਲ ਵਿੱਚ ਸਿਹਤ ਵਿਭਾਗ ਦੇ ਰੇਗੁਲਰ ਸੰਗਠਨਾਂ ਨੇ ਵੀ ਦੁਪਹਿਰ 12 ਵਜੇ ਤੋ 3 ਵਜੇ ਤੱਕ ਸਿਹਤ ਵਿਭਾਗ ਦਾ ਕੰਮ ਕਾਜ ਪੂਰੀ ਤਰ੍ਹਾਂ ਠੱਪ ਕਰਕੇ ਐਨ.ਆਰ.ਐਚ.ਐਮ. ਕਰਮਚਾਰੀਆ ਨਾਲ ਹੜਤਾਲ …
Read More »ਬਹੁ ਕਰੋੜੀ ਜਿਲ੍ਹਾ ਕੋਰਟ ਕੰਪਲੈਕਸ ਦਾ ਨਿਰਮਾਣ ਕਾਰਜ ਜੰਗੀ ਪੱਧਰ ਤੇ ਜਾਰੀ- ਡਿਪਟੀ ਕਮਿਸ਼ਨਰ
12 ਏਕੜ ਵਿਚ ਬਨਣ ਵਾਲੇ ਕੰਪਲੈਕਸ ‘ਤੇ ਖਰਚ ਆਉਣਗੇ 47 ਕਰੋੜ ਫਾਜ਼ਿਲਕਾ 7 ਅਪ੍ਰੈਲ (ਵਿਨੀਤ ਅਰੋੜਾ) – ਫਾਜ਼ਿਲਕਾ ਜਿਲ੍ਹੇ ਦੇ ਵਸਨੀਕਾਂ ਨੂੰ ਹੁਣ ਅਦਾਲਤੀ ਕੰਮਾਂ ਨਾਲ ਸਬੰਧਿਤ ਸੇਵਾਵਾਂ ਇੱਕੋ ਛੱਤ ਥੱਲੇ ਮਿਲਣਗੀਆਂ।ਇਸ ਸਬੰਧੀ ਜਿਲ੍ਹਾ ਕੋਰਟ ਕੰਪਲੈਕਸ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ , ਜਿਸ ਤੇ 47.15 ਕਰੋੜ ਰੁਪਏ ਖਰਚ ਆਉਣਗੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. …
Read More »ਜਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੇ ਨਾੜ ਤੇ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ
ਫਾਜ਼ਿਲਕਾ, 7 ਅਪ੍ਰੈਲ (ਵਿਨੀਤ ਅਰੋੜਾ) – ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਫੋਜਦਾਰੀ ਦੰਡ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਾਜ਼ਿਲਕਾ ਅੰਦਰ ਕਣਕ ਦੇ ਨਾੜ ਅਤੇ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਜਿਲ੍ਹਾ ਮੈਜਿਸਟਰੇਟ ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਆਮ ਵੇਖਣ ਵਿਚ …
Read More »ਬਹਿਸ ਤੋਂ ਭੱਜਣ ਦੇ ਬਹਾਨੇ ਲੱਭ ਰਹੇ ਹਨ ਸਰਨਾ ਭਰਾ – ਸਿਰਸਾ
ਨਵੀਂ ਦਿੱਲੀ, 7 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਸ਼ਰਤਾਂ ਦੇ ਨਾਲ ਜਨਤਕ ਬਹਿਸ ਕਰਨ ਦੀ ਦਿੱਤੀਆਂ ਜਾ ਰਹੀਆਂ ਸਲਾਹਾਂ ਦਾ ਹਵਾਲਾ ਦਿੰਦੇ ਹੋਏ ਸਰਨਾ ਭਰਾਵਾਂ ਵੱਲੋਂ ਬਹਿਸ ਤੋਂ ਪਹਿਲਾਂ ਹੀ ਮੈਦਾਨ ਛੱਡ ਕੇ ਭੱਜ ਜਾਉਣ ਦਾ ਖਦਸਾ ਜਤਾਇਆ ਹੈ। ਸਿਰਸਾ …
Read More »ਸਵਾਮੀ ਰਾਮਾਨੰਦ ਤੀਰਥ ਯੂਨੀਵਰਸਿਟੀ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ਤੇ ਚੇਅਰ ਸਥਾਪਿਤ ਕਰਨ ਦਾ ਸੁਆਗਤ
ਨਵੀਂ ਦਿੱਲੀ, 7 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲ਼ੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਸ. ਪਰਮਜੀਤ ਸਿੰਘ ਰਾਣਾ, ਨੇ ਸ਼੍ਰੀ ਦਵਿੰਦਰ ਫੜਨਵੀਸ, ਮੁੱਖ ਮੰਤਰੀ ਮਹਾਰਾਸ਼ਟਰਾ ਵਲੋਂ ਘੁਮਾਣ (ਪੰਜਾਬ) ਵਿੱਖੇ ਹੋਏ 88ਵੇਂ ਮਰਾਠੀ ਸਾਹਿਤ ਸੰਮੇਲਨ ਨੂੰ ਸੰਬੌਧਨ ਕਰਦਿਆਂ ਮਰਾਠਵਾੜਾ ਸਥਿਤ ਸਵਾਮੀ ਰਾਮਾਨੰਦ ਤੀਰਥ ਯੂਨੀਵਰਸਿਟੀ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ਤੇ ਚੇਅਰ ਸਥਾਪਿਤ ਕਰਨ ਦੇ ਕੀਤੇ ਗਏ ਐਲਾਨ …
Read More »ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ‘ਵਲਡ ਹੈਲਥ ਡੇਅ’ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ) – ਹਰ ਸਾਲ ਦੀ ਤਰ੍ਹਾਂ ਇਹ ਇਸ ਸਾਲ ਵੀ ‘ਵਲਡ ਹੈਲਥ ਡੇਅ, ਮਨਾਇਆ ਗਿਆ।ਇਹ ਦਿਨ ਉਨ੍ਹਾਂ ਅਵਸਰਾਂ ਤੇ ਚਾਨਣਾ ਪਾਉਂਦਾ ਹੈ ਜਿਹੜੇ ਸਾਡੀ ਚੰਗੀ ਜ਼ਿੰਦਗੀ ਲਈ ਜ਼ਰੂਰੀ ਹਨ।ਇਸ ਵਿਸ਼ੇਸ਼ ਮੌਕੇ ਤੇ ਵਿਦਿਆਰਥੀਆਂ ਲਈ ਡਾ. ਕੇ. ਐਸ. ਮਨਚੰਦਾ ਦੁਆਰਾ ਵਿਸੇਗੱਲਬਾਤ ਦਾ ਆਯੋਜਨ ਕੀਤਾ ਗਿਆ।ਉਹਨਾਂ ਨੇ ਫੂਡ ਸੇਫਟੀ ਬਾਰੇ ਗੱਲਬਾਤ ਕੀਤੀ ਜਿਹੜਾ ਕਿ ਇਸ ਸਾਲ ਦਾ …
Read More »
Punjab Post Daily Online Newspaper & Print Media