ਗੁਰਅੰਸ਼ ਐਦਨ ਨੂੰ ਜਨਮ ਦਿਨ ਦੀਆਂ ਢੇਰ ਸਾਰੀਆਂ ਮੁਬਾਰਕਾਂ
Read More »Daily Archives: April 9, 2015
ਪਹਿਲੀ ਵਾਰ ਡਿਊਲ ਮੋਬਿਲਟੀ ਹਿਪ ਜੁਆਇੰਟ ਸਿਸਟਮ ਨਾਲ ਅਮਨਦੀਪ ਹਸਪਤਾਲ ਨੇ ਕੀਤੇ ਸਫਲ ਆਪਰੇਸ਼ਨ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਥਾਨਕ ਅਮਨਦੀਪ ਹਸਪਤਾਲ ਦੇ ਡਾਕਟਰ ਅਵਤਾਰ ਸਿੰਘ ਨੇ ਪੰਜਾਬ ਵਿੱਚ ਪਹਿਲੀ ਵਾਰ ਡਿਊਲ ਮੋਬਿਲਟੀ ਹਿਪ ਜੁਆਇੰਟ ਸਿਸਟਮ ਨਾਲ ਇਕ 35 ਸਾਲਾ ਰੋਗੀ ਦੀ ਹਿਪ ਰਿਪਲੇਸਮੈਂਟ ਸਰਜਰੀ ਕਰਕੇ ਉਸ ਨੂੰ ਚੱਲਣ ਫਿਰਨ ਦੇ ਸਮਰਥ ਕੀਤਾ ਹੈ। ਹਸਪਤਾਲ ਵਿੱਚ ਦਾਖਲ 35 ਸਾਲਾ ਕਿਸਾਨ ਸੁਖਰਾਜ ਸਿੰਘ ਦੇ ਚੂਲੇ ਦੇ ਜੋੜਾਂ ਨੂੰ ਲਗਾਤਾਰ ਨੁਕਸਾਨ ਪਹੁੰਚ ਰਿਹਾ ਸੀ। …
Read More »ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਪ੍ਰਕਾਸ਼ ਪੁਰਬ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਗੁ: ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌ ਅੰਮ੍ਰਿਤਸਰ, 8 ਅਪ੍ਰੈਲ (ਗੁਰਪ੍ਰੀਤ ਸਿੰਘ) – ਧਰਮ ਰੱਖਿਅਕ, ਮਹਾਨ ਪਰਉਪਕਾਰੀ, ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ …
Read More »ਸਕੱਤਰ ਮਨਜੀਤ ਸਿੰਘ ਵਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕਾਂ ਨਾਲ ਵਿਚਾਰਾਂ
ਅੰਮ੍ਰਿਤਸਰ, 8 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਮਨਾਉਣ ਅਤੇ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ. ਮਨਜੀਤ ਸਿੰਘ ਸਕੱਤਰ ਨੇ ਸਮੂਹ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰਾਂ ਨਾਲ ਵਿਚਾਰ-ਵਟਾਂਦਰਾ …
Read More »ਪਾਸਪੋਰਟ ਜਾਰੀ ਕਰਵਾਉਣ ਲਈ ਫਾਈਲ ਤਿਆਰ ਕਰਨ ਦੀ ਜਾਇਜ਼ ਫੀਸ ਨਿਰਧਾਰਿਤ ਕੀਤੀ ਜਾਵੇ ਡੀ.ਸੀ.ਪੀ
ਅੰਮ੍ਰਿਤਸਰ, 8 ਅਪ੍ਰੈਲ (ਰੋਮਿਤ ਸ਼ਰਮਾ) – ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਦੇ ਹੁਕਮਾਂ ਅਨੁਸਾਰ ਮਾਨਯੋਗ ਕਮਿਸ਼ਨਰ ਪੁਲਿਸ ਵੱਲਂੋ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਕਮਿਉਨਟੀ ਪੋਲਿਸਿੰਗ ਤਹਿਤ ਆਮ ਪਬਲਿਕ ਨੂੰ ਮੁਹਈਆ ਕੀਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਸੁਧਾਰ ਕਰਨ ਦੇ ਸਿਲਸਿਲੇ ਵਿੱਚ ਅੱਜ ਸ਼੍ਰੀ ਹਰਜਿੰਦਰ ਸਿੰਘ ਸੰਧੂ, ਆਈ.ਪੀ.ਐਸ., ਡਿਪਟੀ ਕਮਿਸ਼ਨਰ ਪੁਲਿਸ ਵੱਲਂੋ ਆਪਣੇ ਦਫਤਰ ਵਿਖੇ ਟਰੈਵਲ ਏਜੰਟਾ ਅਤੇ ਪਾਸਪੋਰਟ ਏਜੰਟਾ ਦੇ ਨਾਲ ਮੀਟਿੰਗ ਕਰਕੇ …
Read More »ਦੂਨ ਪਬਲਿਕ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ
ਵਿਦਿਆਰਥੀ ਫਾਸਟ ਫੂਡ ਤੋਂ ਦੂਰ ਰਹਿਣ – ਮੀਨਾਂ ਸੁੱਧ ਪੱਟੀ, 8 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਥਾਨਕ ਦੂਨ ਪਬਲਿਕ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਜਿਸ ਵਿਚ ਐਮ.ਡੀ ਗੁਰਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਸਿਹਤ ਸਬੰਧੀ ਸੰਭਾਲ ਰੱਖਣ ਲਈ ਵੱਡਮੁੱਲੀ ਜਾਣਕਾਰੀ ਦਿੱਤੀ।ਉਹਨਾਂ ਕਿਹਾ ਕਿ ਸਾਨੂੰ ਆਪਣੇ ਖਾਣ-ਪੀਣ ਅਤੇ ਰਹਿਣ-ਸਹਿਣ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ ਤੰਦਰੁਸਤ ਸਰੀਰ ਅੰਦਰ …
Read More »’ਸਿੱਖੀ ਸਰੂਪ ਮੇਰਾ ਅਸਲੀ ਰੂਪ’ ਪ੍ਰੋਗਰਾਮ ਕਰਵਾਇਆ
ਸਿੱਖਾਂ ਲਈ ਕੇਸਾਂ ਦੀ ਸਾਂਭ ਸੰਭਾਲ ਰੱਖਣੀ ਜਰੂਰੀ ਹੈ – ਪ੍ਰਿੰ. ਰਾਜਅਨਮੋਲ ਛੇਹਰਟਾ, 8 ਅਪ੍ਰੈਲ (ਨੋਬਲ) – ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਕੱਤਰ ਧਰਮ ਪ੍ਰਚਾਰ ਕਮੇਟੀ ਮਨਜੀਤ ਸਿੰਘ ਦੇ ਯਤਨਾਂ ਸਦਕਾ ਸਿੱਖੀ ਸਰੂਪ ਮੇਰਾ ਅਸਲੀ ਰੂਪ ਲਹਿਰ ਦੇ ਤਹਿਤ ਸ਼੍ਰੀ ਗੁਰੂ ਹਰਗੌਬਿੰਦ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ਼ ਛੇਹਰਟਾ ਵਿਖੇ ਪ੍ਰਿੰਸੀਪਲ ਰਾਜ …
Read More »ਲਾਲੀ ਰਣੀਕੇ ਨੇ ‘ਨਾਨਕ ਸ਼ਾਹ ਫਕੀਰ’ ਫਿਲ਼ਮ ਦੀ ਰਲੀਜ਼ ਰੋਕਣ ਦੀ ਕੀਤੀ ਮੰਗ
ਕਿਹਾ, ਧਾਰਮਿਕ ਆਜਾਦੀ ਤੇ ਰਵਾਇਤਾਂ ਨੂੰ ਢਾਹ ਲਾਉਣ ਵਾਲੀਆਂ ਫਿਲਮਾਂ ਤੇ ਰੋਕ ਜਰੂਰੀ ਛੇਹਰਟਾ, 8 ਅਪ੍ਰੈਲ (ਨੋਬਲ) – ਵਿਵਾਦਾਂ ਵਿਚ ਘਿਰ ਚੁੱਕੀ ਫਿਲਮ ‘ਨਾਨਕ ਸ਼ਾਹ ਫਕੀਰ’ ਵਿਚ ਸ਼੍ਰੀ ਗੁਰੁ ਨਾਨਕ ਦੇਵ ਜੀ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦਾ ਕਿਰਦਾਰ ਫਿਲਮੀ ਅਦਾਕਾਰਾਂ ਵਲੋਂ ਨਿਭਾਉਣ ‘ਤੇ ਇਸ ਦਾ ਵਿਰੋਧ ਜਾਇਜ਼ ਹੈ ਅਤੇ ਫਿਲਮ ਦੀ ਰਲੀਜ਼ ਹਰ ਹਾਲਤ ਰੋਕਣੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਮੈਂਬਰ …
Read More »Boxer turned Bollywood play back singer visits alma-mater, vows to fight for sports’ cause
Amritsar, Apr. 8 (Dharmender Singh Rataul) – A promising boxer who was champion in the university and state level championships, Aarish Singh who has switched over to singing and is all set to become Bollywood play back singer, today visited his alma mater; Khalsa College Senior Secondary School. He said though he has become a singer and would be shortly …
Read More »ਮੁੱਕੇਬਾਜ ਤੋਂ ਗਾਇਕ ਬਣੇ ਆਰਿਫ ਸਿੰਘ ਨੇ ਖ਼ਾਲਸਾ ਕਾਲਜ ਵਿੱਚ ਗੁਜ਼ਾਰੇ ਹਸੀਨ ਪਲਾਂ ਨੂੰ ਕੀਤਾ ਯਾਦ
ਪ੍ਰਿੰ: ਭੰਗੂ ਨੇ ਸਕੂਲ ਦੇ ਪੁਰਾਣੇ ਖਿਡਾਰੀ ਦਾ ਸਕੂਲ ਪਹੁੰਚਣ ‘ਤੇ ਕੀਤਾ ਸ਼ਾਨਦਾਰ ਸਵਾਗਤ ਅੰਮ੍ਰਿਤਸਰ, 8 ਅਪ੍ਰੈਲ (ਪੀਤਮ ਸਿੰਘ) – ਬਾਕਸਰ ਤੋਂ ਗਾਇਕ ਬਣੇ ਆਰਿਫ਼ ਸਿੰਘ ਨੇ ਅੱਜ ਇੱਥੇ ਆਪਣੇ ਮੁੱਖ ਸਿਖਲਾਈ ਕੇਂਦਰ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਆ ਕੇ ਆਪਣੀ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ ਅਤੇ ਖਿਡਾਰੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸਕੂਲ ਪ੍ਰਿੰ: ਨਿਰਮਲ ਸਿੰਘ …
Read More »
Punjab Post Daily Online Newspaper & Print Media