Wednesday, November 25, 2026

Daily Archives: April 10, 2015

ਫਾਜ਼ਿਲਕਾ ਨੂੰ ਵਿਕਾਸ ਪੱਖੋਂ ਨਮੂਨੇ ਦਾ ਜਿਲ੍ਹਾ ਬਣਾਇਆ ਜਾਵੇਗਾ – ਜਿਆਣੀ

ਸ਼ਹਿਰ ਦੀਆਂ ਸਾਰੀਆਂ ਸੜਕਾਂ ਹੋਣਗੀਆਂ ਸੀ.ਸੀ. ਫਲੋਰਿੰਗ, ਨਵਾਂ ਬਾਈਪਾਸ ਬਣੇਗਾ ਫਾਜ਼ਿਲਕਾ, 9 ਅਪ੍ਰੈਲ (ਵਿਨੀਤ ਅਰੋੜਾ) – ਕੈਬਿਨੈਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਵੱਲੋਂ ਫਾਜ਼ਿਲਕਾ ਸ਼ਹਿਰ ਅਤੇ ਜਿਲ੍ਹਾ ਵਾਸੀਆਂ ਨੂੰ ਮੁੱਢਲੇ ਢਾਂਚੇ ਦੇ ਵਿਕਾਸ, ਬਿਜਲੀ, ਸੀਵਰੇਜ ਤੇ ਵਾਟਰ ਸਪਲਾਈ, ਸੜਕਾਂ, ਸਿੱਖਿਆ ਆਦਿ ਸਬੰਧੀ ਸਹੂਲਤਾਂ ਵਿਚ ਵਾਧਾ ਕਰਨ ਅਤੇ ਨਵੀਆਂ ਯੋਜਨਾਂਵਾ ਉਲੀਕਣ ਲਈ ਡੀ.ਸੀ. ਦਫ਼ਤਰ ਮੀਟਿੰਗ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ …

Read More »

ਵਿਦਿਆਰੀਆਂ ਨੂੰ ਕਾਬਲੀਅਤ ਅਤੇ ਰੂਚੀ ਦੇ ਅਧਾਰ ਤੇ ਵਿਸ਼ੇ ਚੁਨਣ ਦੀ ਦਿੱਤੀ ਸਲਾਹ

ਨਵੀਂ ਦਿੱਲੀ, 9 ਅਪ੍ਰੈਲ ( ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿਗੋਬਿੰਦ ਐਨਕਲੇਵ ਵਿਖੇ ਆਪਣੀ ਕਾਬਲੀਅਤ, ਦਿਮਾਗ ਦੇ ਦਾਇਰੇ ਅਤੇ ਰੂਚੀ ਅਨੁਸਾਰ ਉੱਚ ਸਿੱਖਿਆ ਦੇ ਖੇਤਰ ਦੀ ਚੋਣ ਕਰਨ ਵਾਸਤੇ ਵਿਦਿਆਰਥੀਆਂ ਲਈ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। 10ਵੀਂ ਜਮਾਤ ਦੀ ਪ੍ਰਿਖਿਆ ਦੇਣ ਉਪਰੰਤ ਨਤੀਜਿਆਂ ਦੀ ਇੰਤਜ਼ਾਰ ਕਰ ਰਹੇ ਵਿਦਿਆਰਥੀਆਂ ਨੂੰ ਇਸ ਮੋੌਕੇ ਸਭਿਆਚਾਰਕ ਪ੍ਰੋਗਰਾਮ ‘ਚ ਹਾਜ਼ਰੀ ਭਰਦੇ …

Read More »

ਤਖ਼ਤ ਸਾਹਿਬ ਦੇ ਪ੍ਰਬੰਧਕੀ ਬੋਰਡ ਦਾ ਅਹੁਦਾ ਕਿਸੇ ਨਿਗਮ ਦੀ ਚੇਅਰਮੈਨੀ ਨਹੀ- ਜੀ.ਕੇ

ਦਿੱਲੀ ਕਮੇਟੀ ਨੇ ਮਹਾਰਾਸ਼ਟਰ ਸਰਕਾਰ ਨੂੰ ਤਾਰਾ ਸਿੰਘ ਨੂੰ ਹਟਾਉਣ ਦੀ ਕੀਤੀ ਮੰਗ ਨਵੀਂ ਦਿੱਲੀ, 9 ਅਪ੍ਰੈਲ ( ਅੰਮ੍ਰਿਤ ਲਾਲ ਮੰਨਣ) – ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਤੇ ਮਹਾਰਸ਼ਟਰ ‘ਚ ਭਾਜਪਾ ਸਰਕਾਰ ਵੱਲੋਂ ਆਪਣੇ ਵਿਧਾਇਕ ਤਾਰਾ ਸਿੰਘ ਨੂੰ ਪ੍ਰਧਾਨ ਥਾਪਣਾ ਵਿਵਾਦਾ ‘ਚ ਘਿਰਦਾ ਨਜ਼ਰ ਆ ਰਿਹਾ ਹੈ। ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. …

Read More »

ਪੰਚਮ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਨੀਵਾਰ

ਨਵੀਂ ਦਿੱਲੀ, 9 ਅਪ੍ਰੈਲ ( ਅੰਮ੍ਰਿਤ ਲਾਲ ਮੰਨਣ) – ਬਾਣੀ ਦੇ ਬੋਹਿਥ ਤੇ ਸ਼ਾਂਤੀ ਦੇ ਪੁੰਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਨੀਵਾਰ 11 ਅਪ੍ਰੈਲ ਸ਼ਾਮ ਗੁਰਦੁਆਰਾ ਸ੍ਰੀ ਨਾਨਕ ਪਿਆਉ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) …

Read More »

Sri Guru Harkrishan Public School Golden Avenue Celebrates  Silver Jubilee

Amritsar, 9 April (Manjit Kaur) – Chief Khalsa Diwan Charitable Society celebrated Silver Jubilee today in Sri Guru Harkrishan Public School Golden Avenue premises. President S. Charanjit Singh Chadha, Vice President,S. Dhanraj Singh S. Nirmal Singh Resident President graced the event. This reverent occasion began with the ‘Bhog of Sehaj Path ‘. Later Kirtan Gayan was recited by the students …

Read More »

ਬੀ. ਬੀ. ਕੇ. ਡੀ. ਏ ਵੀ ਕਾਲਜ ਫਾਰ ਵੂਮੈਨ ਰੱਖਦਾ ਹੈ ਇਕ ਅੰਤਰਰਾਸ਼ਟਰੀ ਮੁਕਾਮ ਜੋਸ਼ੀ

ਸਲਾਨਾ ਖੇਡ ਦਿਵਸ ‘ਤੇ ਕਾਲਜ ਦੇ ਵਿਕਾਸ ਕਾਰਜਾਂ ਲਈ ਐਲਾਨੀ 5 ਲੱਖ ਰੁਪਏ ਦੀ ਗਰਾਂਟ ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਅੱਜ ਖੇਡ ਇਨਾਮ ਵੰਡ ਸਮਾਰੋਹ ਮਨਾਇਆ ਗਿਆ।ਇਸ ਮੌਕੇ ‘ਤੇ ਲੋਕਲ ਬੌਡੀਜ਼, ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਮੁੱਖ ਮਹਿਮਾਂ ਵਜੋਂ ਸ਼ਿਰਕਤ ਕੀਤੀ ਅਤੇ ਸਪੋਰਟਸ …

Read More »

Joshi distributed Sports prizes to 386 players of BBK DAV on Sprots Day

 BBK DAV contributes a great deal for the winning of MAKA trophy of GNDU- Joshi Amritsar, 9 April (Punjab Post Bureau) – BBK DAV College for Women, Lawrence Road celebrated its Annual Sports Day today. The function began with the floral welcome of the Chief Guest and lighting of the lamp, alongwith the recitation of Ved Mantras. Sh. Anil Joshi, …

Read More »

ਪਾਣੀ ਦੀ ਟੈਂਕੀ ਤੋਂ ਔਰਤ ਨੇ ਛਾਲ ਮਾਰੀ , ਗੰਭੀਰ ਜ਼ਖ਼ਮੀ

ਲਾਵਾਰਿਸ਼ ਲਾਸ਼ ਦਾ ਸਸਕਾਰ ਕੀਤਾ ਬਠਿੰਡਾ, 09 ਅਪ੍ਰੈਲ (ਅਵਤਾਰ ਸਿੰਘ ਕੈਂਥ) – ਬੀਤੀ ਸ਼ਾਮ ਰੇਲਵੇ ਠੰਡੀ ਸੜਕ ਤੇ ਪਾਣੀ ਵਾਲੀ ਟੈਂਕੀ ਤੋਂ ਇੱਕ ਔਰਤ ਨੇ ਛਾਲ ਮਾਰ ਦਿੱਤੀ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ ਹਾਦਸੇ ਦੀ ਸੂਚਨਾ ਸਹਾਰਾ ਕੰਟਰੋਲ ਰੂਮ ‘ਚ ਮਿਲਣ ਤੇ ਸਹਾਰਾ ਜਨ ਸੇਵਾ ਦੀ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਤੇ ਸਹਾਰਾ ਵਰਕਰ ਮੌਕੇ ‘ਤੇ ਪੁੱਜੇ ਅਤੇ ਜ਼ਖਮੀ …

Read More »

17ਵੇਂ ਮਹਾਨ ਕੀਰਤਨ ਦਰਬਾਰ ਦੀਆਂ ਤਿਆਰੀਆਂ ਜੋਰਾਂ ‘ਤੇ

ਸਿੱਖੀ ਸਰੂਪ ਵਿਚ ਵਾਪਿਸ ਆਏ ਵੀਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਸ਼ਹਿਰ ਵਿਚ ਪਿਛਲੇ ਲੰਮੇ ਸਮੇਂ ਤੋਂ ਸਮਾਜਿਕ ਅਤੇ ਧਾਰਮਿਕ ਕਾਰਜਾਂ ਵਿਚ ਮੁਹਰੀ ਸੰਸਥਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋਂ 17ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ।ਕੀਰਤਨ ਦਰਬਾਰ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ …

Read More »

ਤਖਤ ਸ੍ਰੀ ਹਜੂਰ ਸਾਹਿਬ ਦੇ ਸਿੰਘ ਸਾਹਿਬ ਵੱਲੋਂ ਭਾਈ ਸਰਬਜੀਤ ਸਿੰਘ ਪੱਟੀ ਦਾ ਸਨਮਾਨ

ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਪੱਟੀ ਇਲਾਕੇ ਵਿਚ ਕੀਰਤਨ ਦੀ ਸ਼ਹਿਬਰ ਲਗਾ ਕੇ ਨਾਮਣਾ ਖੱਟਣ ਵਾਲੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਰਬਜੀਤ ਸਿੰਘ ਪੱਟੀ ਵਾਲੇ ਬੀਤੇ ਦਿਨੀਂ ਪਰਿਵਾਰ ਅਤੇ ਜਥੇ ਸਮੇਤ ਤਖਤ ਸ੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ। ਸਚਖੰਡ ਵਿਖੇ ਨਤਮਸਤਕ ਹੋਣ ਉਪਰੰਤ ਉਹਨਾਂ ਦੇ ਸਮੂਹ ਜਥੇ ਵੱਲੋਂ ਤਖਤ ਸ੍ਰੀ ਹਜੂਰ ਸਾਹਿਬ ਵਿਖੇ ਕੀਰਤਨ ਦੀ ਸੇਵਾ …

Read More »