Wednesday, November 25, 2026

Daily Archives: April 12, 2015

ਹੋਟਲਾਂ ਤੇ ਸਰਾਵਾਂ ਦੇ ਰਜਿਸਟਰ ਚੈਕ ਕਰਕੇ ਰਜਿਸਟਰ ਇੰਦਰਾਜ ਮੁਤਾਬਿਕ ਕੀਤੀ ਚੈਕਿੰਗ

ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੁਲਿਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਕੇਤਨ ਪਾਟਿਲ ਵਧੀਕ ਪੁਲਿਸ ਕਮਿਸ਼ਨਰ-2 ਅਮ੍ਰਿਤਸਰ ਅਤੇ ਸੁਖਵਿੰਦਰ ਸਿੰਘ ਰੰਧਾਵਾ ਮੁੱਖ ਅਫਸਰ ਥਾਣਾ ਸਿਵਲ ਲਾਈਨ ਦੀ ਅਗਵਾਈ ਵਿੱਚ ਰੇਲਵੇ ਸਟੇਸਨ ਅਤੇ ਹੋਰ ਭੀੜ ਭੜੱਕੇ ਵਾਲੀਆਂ ਥਾਵਾਂ ਹੋਟਲ ਸਰਾਵਾ ਆਦਿ ਦੀ ਚੈਕਿੰਗ ਮੁਹਿੰਮ ਦੌਰਾਨ ਹੋਟਲਾਂ ਅਤੇ ਸਰਾਵਾਂ ਦੇ ਰਜਿਸਟਰ ਚੈਕ ਕਰਕੇ ਇੰਦਰਾਜ ਮੁਤਾਬਿਕ …

Read More »

ਮੰਤਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 12 ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਨੇ ਅਧਿਕਾਰੀਆਂ ਦੀ ਟੀਮ ਦੇ ਨਾਲ ਵਾਰਡ 12 ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।ਸ਼੍ਰੀ ਜੋਸ਼ੀ ਨੇ ਵਰਕਰਾਂ ਨੂੰ ਕਿਹਾ ਕੀ ਉਹ ਰੂਟੀਨ ਵਿਚ ਹੀ ਹਰ ਮੁਸ਼ਕਿਲਾ ਨੂੰ ਹੱਲ ਕਰਨ।ਲੋਕਾਂ ਨੇ ਸ਼੍ਰੀ ਜੋਸ਼ੀ ਨੂੰ ਬਿਜਲੀ ਦੀਆਂ ਤਾਰਾਂ ਦੇ ਜਾਲ ਨੂੰ ਖਤਮ ਕਰਨ ਲਈ ਬੇਨਤੀ ਕੀਤੀ।ਸ਼੍ਰੀ ਜੋਸ਼ੀ …

Read More »

ਜੰਡਿਆਲਾ ਗੁਰੂ ਦੇ ਪੱਤਰਕਾਰਾਂ ‘ਤੇ ਲਗਾਤਾਰ ਝੂਠੇ ਪਰਚਿਆਂ ਦਾ ਮਾਮਲਾ ਗਰਮਾਇਆ

ਜੰਡਿਆਲਾ ਗੁਰੁ, 12 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) –  ਪੱਤਰਕਾਰ ਲੋਕਤੰਤਰ ਦਾ ਚੋਥਾ ਥੰਮ੍ਹ ਹਨ ਪਰ ਕੁੱਝ ਸਿਆਸੀ ਆਗੂ ਪੁਲਿਸ ਦੇ ਸਹਿਯੋਗ ਨਾਲ ਇਸ ਥੰਮ੍ਹ ਨੂੰ ਹਿਲਾਉਣ ਅਤੇ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸੁਨੀਲ ਦੇਵਗਨ ਮੀਤ ਪ੍ਰਧਾਨ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਚੰਡੀਗੜ੍ਹ ਪੰਜਾਬ ਜਰਨਲਿਸਟ ਯੂਨੀਅਨ ਨੇ ਜੰਡਿਆਲਾ ਗੁਰੂ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ …

Read More »

ਸਪੈਸ਼ਲ ਬੱਚਿਆਂ ਨੂੰ ਆਪਣੇ ਪੈਰਾ’ਤੇ ਖੜੇ ਹੋਣ ਦਾ ਪੂਰਾ ਹੱਕ – ਸ਼੍ਰੀ ਸਾਂਪਲਾ

ਸਕੂਲ ਨੂੰ ਦੱਸਿਆ ਦੁਨੀਆਂ ਦੀ ਇਕ ਵਖਰੀ ਮਿਸਾਲ ਹੁਸ਼ਿਆਰਪੁਰ, 1 ਅਪ੍ਰੈਲ (ਸਤਵਿੰਦਰ ਸਿੰਘ) – ਸਧਾਰਣ ਬੱਚਿਆ ਵਾਂਗ ਸਪੈਸ਼ਲ ਬੱਚਿਆਂ ਨੂੰ ਵੀ ਵੱਧਣ ਫੁੱਲਣ ਦਾ ਹੱਕ ਹੋਣਾ ਜਰੂਰੀ ਹੈ ਅਤੇ ਉਨ੍ਹਾਂ ਨੂੰ ਆਮ ਲੋਕਾਂ ਵਰਗੀ ਜਿੰਦਗੀ ਦੇਣ ਲਈ ਸਮਾਜਿਕ ਅਤੇ ਹੋਰ ਸੰਸਥਾਵਾਂ ਆਪਣਾ ਯੋਗਦਾਨ ਪਾਉਣ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਵਿਜੇ ਸਾਂਪਲਾ ਕੇਂਦਰੀ ਰਾਜ ਮੰਤਰੀ ਭਾਰਤ ਸਰਕਾਰ ਨੇ ਜਗਜੀਤ ਸਿੰਘ ਸੱਚਦੇਵਾ …

Read More »

ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਸਮਾਗਮ ਜਾਰੀ

14 ਅਪ੍ਰੈਲ ਨੂੰ ਹੋਵੇਗਾ ਖਾਲਸਾ ਸਾਜਨਾ ਦਿਵਸ ਸਮਾਗਮ – ਪਰਮਾਰ ਹੁਸ਼ਿਆਰਪੁਰ, 1 ਅਪ੍ਰੈਲ (ਸਤਵਿੰਦਰ ਸਿੰਘ) – ਗੁਰਦੁਆਰਾ ਪ੍ਰਬੰਧਕ ਕਮੇਟੀ ਟਿੱਬਾ ਸਾਹਿਬ, ਸੇਵਾ ਸਿਮਰਨ ਸਭਾ (ਰਜਿ.) ਹੁੁਸ਼ਿਆਰਪੁਰ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ, ਦੋਆਬਾ ਯੂਥ ਕਲੱਬ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ …

Read More »

Guru Nanak Dev University dispatched Roll numbers

Amritsar, April 12 (Punjab Post Bureau) –  Roll numbers have been dispatched to students appearing in practical exams (Semester May-2015) of Guru Nanak Dev University. As practical exams are commencing from 15 April, 2015 for various classes, it is hereby informed that the students who have not received their roll numbers by post, they should immediately contact Guru Nanak Dev University …

Read More »

ਮੁੱਖ ਮੰਤਰੀ ਵੱਲੋਂ ਫ਼ਾਜ਼ਿਲਕਾ ਜਿਲ੍ਹੇ ਦੇ ਅਰਨੀਵਾਲਾ ਖੇਤਰ ਦੇ ਮੀਂਹ, ਸੇਮ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਇਸ ਮੁਸ਼ਕਿਲ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ – ਬਾਦਲ ਫ਼ਾਜ਼ਿਲਕਾ, 12 ਅਪ੍ਰੈਲ (ਵਿਨੀਤ ਅਰੋੜਾ)- ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਅੱਜ ਫ਼ਾਜ਼ਿਲਕਾ ਜਿਲ੍ਹੇ ਦੇ ਅਰਨੀਵਾਲਾ ਬਲਾਕ ਦੇ ਪਿੰਡ ਢਿੱਪਾਂ ਵਾਲੀ ਆਦਿ ਮੀਂਹ,ਸੇਮ ਅਤੇ ਗੜਿਆਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਪੀੜਿਤ ਕਿਸਾਨਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ …

Read More »