Wednesday, November 25, 2026

Daily Archives: April 14, 2015

 ਇੰਟਰਨੈਸ਼ਨਲ ਫ਼ਤਿਹ ਅਕੈਡਮੀ ਨੇ ਆਪਣਾ 8ਵਾਂ ਸਥਾਪਨਾ ਤੇ ਖਾਲਸਾ ਸਿਰਜਣਾ ਦਿਵਸ ਮਨਾਇਆ

ਜੰਡਿਆਲਾ ਗੁਰੁ, 14 ਅਪੈ੍ਰਲ (ਹਰਿੰਦਰਪਾਲ ਸਿੰਘ) – ਇੰਟਰਨੈਸ਼ਨਲ ਫ਼ਤਿਹ ਅਕੈਡਮੀ ਨੇ ਆਪਣਾ ੮ਵਾਂ ਸਥਾਪਨਾ ਅਤੇ ਖਾਲਸਾ ਸਿਰਜਣਾ ਦਿਵਸ ਬੜੀ ਸ਼ਰਧਾ ਅਤੇ ਜੋਸ਼ ਨਾਲ ਮਨਾਇਆ।ਦੋ ਦਿਨਾ ਸਮਾਗਮ ਦੌਰਾਨ 10 ਅਪਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਕੀਤਾ ਗਿਆ ਅਤੇ 12 ਅਪਰੈਲ ਨੂੰ ਭੋਗ ਪਾਇਆ ਗਿਆ।ਅਕੈਡਮੀ ਦੇ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਇਸ ਮੌਕੇ ਹਾਜਰੀ ਭਰੀ। 11 ਅਪਰੈਲ ਨੂੰ …

Read More »

ਵਿਸਾਖੀ ਮੌਕੇ ਲ਼ੰਗਰ ਲਗਾਏ ਗਏ

ਪੱਟੀ, 14 ਅਪ੍ਰੈਲ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਸਥਾਨਕ ਪਿੰਡ ਬੱਠੈ ਭੈਣੀ ਦੇ ਸਮੂਹ ਪਿੰਡ ਵਾਸੀਆਂ ਵੱਲੋਂ ਸਰਹਾਲੀ ਰੋਡ ਨੇੜੇ ਫੌਜੀ ਛਾਉਣੀ ਵਿਖੇ ਖਾਲਸਾ ਪੰਥ ਦੇ ਸਿਰਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਮਨਾਉਦਿਆ ਵਿਸ਼ਾਲ ਲ਼ੰਗਰ ਲਗਾਇਆ ਗਿਆ।ਲ਼ੰਗਰ ਕਮੇਟੀ ਦੇ ਮੁੱਖ ਸੇਵਾਦਾਰ ਅਤੇ ਸਰਪੰਚ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਵਾਸੀਆਂ ਦੇ …

Read More »

 17ਵੀਂ ਬੌਡੀ ਬਿਲਡਿੰਗ ਓਪਨ ਨੈਸ਼ਨਲ ਚੈਪੀਅਨਸ਼ਿਪ ਕਰਵਾਈ ਗਈ

ਜੰਡਿਆਲਾ ਗੁਰੂ, 13 ਅਪ੍ਰੈਲ (ਹਰਿੰਦਰ ਪਾਲ ਸਿੰਘ) – ਸਰਸਵਤੀ ਹੈਲਥ ਕਲੱਬ ਜੰਡਿਆਲਾ ਗੁਰੂ ਵਲੋਂ ਜੋਤਸ਼ ਸਮਰਾਟ ਸ਼੍ਰੀ ਕੇ. ਐਸ ਪਾਰਸ ਦੇ ਵਿਸ਼ੇਸ ਸਹਿਯੋਗ ਨਾਲ ਸਵ: ਪ੍ਰਿਤਪਾਲ ਪਾਰਸ ਦੀ ਯਾਦ ਵਿੱਚ 17ਵੀਂ ਬੌਡੀ ਬਿਲਡਿੰਗ ਓਪਨ ਨੈਸ਼ਨਲ ਚੈਪੀਅਨਸ਼ਿਪ ਸੰਗਮ ਪੈਲਸ ਜੰਡਿਆਲਾ ਗੁਰੁ ਵਿਖੇ ਕਰਵਾਈ ਗਈ।ਜਿਸ ਵਿੱਚ ਬੌਡੀ ਬਿਲਡਿੰਗ, ਸਟਰੈਂਥ ਬਿਲਡਿੰਗ, ਬੈਸਟ ਬਾਈਸ਼ੇਪ ਅਤੇ ਬੈਂਚਪ੍ਰੈਸ ਦੇ ਵਿਸ਼ੇਸ ਮੁਕਾਬਲੇ ਕਰਵਾਏ ਗਏ।ਵੱਖ-ਵੱਖ 10 ਰਾਜਾਂ ਵਿਚੋਂ 300 …

Read More »