Wednesday, November 25, 2026

Daily Archives: April 16, 2015

ਸ਼ੋ੍ਮਣੀ ਕਮੇਟੀ ਦੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ 1000 ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ – ਕਰਮੂੰਵਾਲ

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੌਤ ਸਿੰਘ) –  ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਾਲੀ ਅੰਤ੍ਰਿੰਗ ਕਮੇਟੀ ਦੇ ਅੰਤਿੰਗ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲ ਵੱਲੋਂ ਨੌਸ਼ਹਿਰਾ ਪੰਨੂਆ ਜ਼ਿਲ੍ਹਾ ਤਰਨਤਾਰਨ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਅੰਮ੍ਰਿਤ ਸੰਚਾਰ …

Read More »

ਕੌਮੀ ਪੇਂਡੂ ਜਲ ਸਪਲਾਈ ਪ੍ਰਾਜੈਕਟ ਅਧੀਨ ਜਲ ਸਪਲਾਈ ਸਕੀਮਾਂ ਦੇ ਕੰਮ ਜੰਗੀ ਪੱਧਰ ‘ਤੇ ਜਾਰੀ – ਅਸ਼ਵਨੀ ਸ਼ਰਮਾ

ਪਠਾਨਕੋਟ, 15 ਅਪ੍ਰੈਲ (ਪੱਤਰ ਪ੍ਰੇਰਕ) – ਪੇਂਡੂ ਖੇਤਰ ਦੇ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਵੱਲੋਂ ਕੌਮੀ ਪੇਂਡੂ ਜਲ ਸਪਲਾਈ ਪ੍ਰਾਜੈਕਟ ਅਧੀਨ 6 ਪਿੰਡਾਂ ਵਿੱਚ 6 ਜਲ ਸਪਲਾਈ ਸਕੀਮਾਂ, ਵਿਸ਼ਵ ਬੈਂਕ ਦੀ ਸਹਾਇਤਾ ਨਾਲ 14 ਪਿੰਡਾਂ ਵਿੱਚ 10 ਜਲ ਸਪਲਾਈ ਸਕੀਮਾਂ ਅਤੇ ਪੇਂਡੂ ਵਿਕਾਸ ਫੰਡਾਂ ਦੀ ਸਹਾਇਤਾ ਨਾਲ 6 ਪਿੰਡਾਂ …

Read More »

 31 ਮਈ ਤੱਕ ਚੱਲੇਗਾ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦਾ ਕੰਮ-ਉਪ ਮੰਡਲ ਮੈਜਿਸਟਰੇਟ

ਪਠਾਨਕੋਟ, 15 ਅਪ੍ਰੈਲ (ਪੱਤਰ ਪ੍ਰੇਰਕ) – ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦਾ ਕੰਮ ੧੨ ਅਪ੍ਰੈਲ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਕੰਮ 31 ਮਈ 2015 ਤੱਕ ਚੱਲੇਗਾ।ਇਸ ਕੰਮ ਨਿਰਧਾਰਤ ਸਮੇਂ ਵਿੱਚ ਸੁਚਾਰੂ ਢੰਗ ਅਤੇ ਸਫ਼ਲਤਾ ਪੂਰਵਕ ਪੂਰਾ ਕਰਨ ਲਈ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਅਤੇ 001 ਸੁਜਾਨਪੁਰ ਦੇ ਚੋਣਕਾਰ ਕਮ ਉਪ ਮੰਡਲ ਮੈਜਿਸਟਰੇਟ ਸ਼੍ਰੀ ਅਮਿਤ …

Read More »

ਯੂਨੀਵਰਸਿਟੀ ਦੀ ਐਮ.ਏ ਅੰਗਰੇਜ਼ੀ ਭਾਗ ਪਹਿਲਾ ਦੀ ਥਿਊਰੀ ਪ੍ਰੀਖਿਆ ਹੁਣ 25 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਾਲਾਨਾ ਪ੍ਰਣਾਲੀ ਅਧੀਨ ਐਮ.ਏ. ਅੰਗਰੇਜ਼ੀ ਭਾਗ ਪਹਿਲਾ ਦੀ ਥਿਊਰੀ ਪ੍ਰੀਖਿਆ (ਇੰਗਲਿਸ਼-ੜ ਆਪਸ਼ਨ-ਜ (8505) ਜੋ ਕਿ 22 ਅਪ੍ਰੈਲ, 2015 ਨੂੰ ਹੋਣੀ ਸੀ ਉਹ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ 25 ਅਪ੍ਰੈਲ 2015 ਦਿਨ ਸ਼ਨਿਚਰਵਾਰ ਨੂੰ ਕਰਵਾਈ ਜਾਵੇਗੀ। ਪ੍ਰੀਖਿਆ ਦਾ ਸਮਾਂ ਤੇ ਸਥਾਨ ਪਹਿਲਾ ਜਾਰੀ ਡੇਟਸ਼ੀਟ ਅਨੁਸਾਰ ਹੋਵੇਗਾ।

Read More »

ਯੂਨੀਵਰਸਿਟੀ ਦੇ ਸੋਸ਼ਲ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪ੍ਰਾਪਤੀਆਂ

ਅੰਮ੍ਰਿਤਸਰ, 15 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੋਸ਼ਲ ਸਾਇੰਸ ਵਿਭਾਗ ਦੇ ਵਿਦਿਆਰਥੀ ਮਿਸ ਸੁਵਾਤੀ ਕੁੰਦਨ ਨੇ ਪੀ.ਸੀ.ਐਸ. ਐਗਜ਼ੀਕਿਊਟਿਵ ਦੀ ਪ੍ਰੀਖਿਆ ਵਿਚ 35ਵਾਂ ਸਥਾਨ ਹਾਸਲ ਕੀਤਾ ਹੈ। ਇਸ ਤਰ੍ਹਾਂ ਮਿਸ ਹਰਗੁਨ ਕੌਰ ਨੇ ਪੰਜਵੀਂ ਵੱਕਾਰੀ ਯੰਗ ਇੰਡੀਆ ਫੈਲੋਸ਼ਿਪ ਪ੍ਰਾਪਤ ਕੀਤੀ। ਇਸ ਫੈਲੋਸ਼ਿਪ ਅਧੀਨ ਉਨ੍ਹਾਂ ਨੂੰ 6.75 ਲੱਖ ਦੀ ਸਕਾਲਰਸ਼ਿਪ ਯੂਨੀਵਰਸਿਟੀ ਆਫ ਪੈਨਸਲਵੇਨੀਆ ਸਕੂਲ ਆਫ ਇੰਜੀਨਿਅਰਰਿੰਗ ਐਂਡ ਅਪਲਾਈਡ …

Read More »

ਯੂਨੀਵਰਸਿਟੀ ਵੱਲੋਂ ਸਬੰਧਤ ਐਜੂਕੇਸ਼ਨਲ ਕਾਲਜਾਂ ਲਈ ਸਾਲ 2015-16 ਦਾ ਦਾਖਲਾ ਸ਼ਡਿਊਲ ਜਾਰੀ

ਅੰਮ੍ਰਿਤਸਰ, 15 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਐਜੂਕੇਸ਼ਨਲ ਕਾਲਜਾਂ ਲਈ ਵਿਦਿਅਕ ਸਾਲ 2015-16 ਦਾ ਦਾਖਲਾ ਤਾਰੀਖਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸ਼ਡਿਊਲ ਅਨੁਸਾਰ ਬੀ.ਐਡ. ਵਿਚ ਦਾਖਲੇ ਲਈ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਿਕ ਤਾਰੀਖਾਂ ਨੂੰ ਮੰਨਿਆ ਜਾਵੇਗਾ। ਐਮ.ਐਡ. ਵਿਚ ਦਾਖਲੇ ਲਈ ਆਮ ਤਾਰੀਖ 5 ਤੋਂ 20 ਜੁਲਾਈ, 2015 ਹੈ। ਪ੍ਰਿੰਸੀਪਲ ਦੀ ਪ੍ਰਵਾਨਗੀ ਤੇ 50/- …

Read More »

ਧੂਰੀ ਦੀ ਜਿੱਤ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਕੀਤਾ ਰਾਹ ਸਾਫ – ਕੰਬੋਕੇ

ਭਿੱਖੀਵਿੰਡ, 15 ਅਪ੍ਰੈਲ (ਕੁਲਵਿੰਦਰ ਸਿੰਘ ਕੰਬੋਕੇ, ਲਖਵਿੰਦਰ ਸਿੰਘ ਗੋਲਣ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਅੱਜ ਸ਼੍ਰੋਮਣੀ ਅਕਾਲੀ ਦੇ ਸਰਪੰਚ ਪਲਵਿੰਦਰ ਸਿੰਘ ਕੰਬੋਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ: ਅਕਾਲੀ ਆਗੂ ਪੰਜਾਬ ਸਿੰਘ ਕੰਬੋਕੇ ਨੇ ਅੱਜ ਪਿੰਡ ੱਮਾੜੀ ਕੰਬੋਕੇ ਵਿਖੇ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2017 …

Read More »

ਵਿਸ਼ਵ ਦੇ ਪ੍ਰਮੁੱਖ ਮਹਾਨ ਜਰਨੈਲ ਨਲਵਾ ਦਾ ਸ਼ਹੀਦੀ ਦਿਹਾੜਾ ਸੂਬਾ ਪੱਧਰ ‘ਤੇ ਮਨਾਇਆ ਜਾਵੇ-ਕੋਛੜ

30 ਅਪ੍ਰੈਲ ਨੂੰ ਹੈ ਸ. ਨਲਵਾ ਦਾ 178ਵਾਂ ਸ਼ਹੀਦੀ ਦਿਹਾੜਾ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਵੇ ਕਿ ਆਸਟ੍ਰੇਲੀਆ ਦੀ ਪ੍ਰਸਿੱਧ ਮੈਗਜ਼ੀਨ ਬਿਲਨਿਅਰ ਦੁਆਰਾ ਵਿਸ਼ਵ ਇਤਿਹਾਸ ਦੇ ਅਜੇ ਤੱਕ ਦੇ ਪ੍ਰਮੁੱਖ 10 ਜੇਤੂਆਂ, ਸ. ਹਰੀ ਸਿੰਘ ਨਲਵਾ, ਚੰਗੇਜ਼ ਖ਼ਾਂ, ਸਿਕੰਦਰ, ਆਟੀਲਾ ਹੂਣ, ਜੂਲੀਅਸ ਸੀਜ਼ਰ, ਸਾਈਰਸ, ਫਰਾਂਸਿਸਕੋ ਪਿਜ਼ੈਰੋ, ਨਪੋਲੀਅਨ ਬੋਨਾਪਾਰਟ, ਹਾਨੀਬਲ ਬਰਕਾ ਅਤੇ ਤੈਮੂਰ ਲੰਗ ਵਿਚੋਂ ਸz. ਨਲਵਾ ਨੂੰ ਪਹਿਲੇ …

Read More »

ਅਕਾਲੀਆਂ ਨੇ ਕਾਂਗਰਸ ਨੂੰ ਹਰਾ ਕੇ ਧੂਰੀ ਜਿੱਤੀ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੱਤਾਧਾਰੀ ਸ਼੍ਰੌਮਣੀ ਅਕਾਲੀ ਦਲ ਨੇ ਧੂਰੀ ਦੀ ਅਸੈਂਬਲੀ ਸੀਟ ਜਿੱਤ ਕੇ ਕਾਂਗਰਸ ਪਾਸੋਂ ਇਹ ਸੀਟ ਖੋਹ ਲਈ ਹੈ। ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਤਿੰਨ ਵਾਰ ਵਿਧਾਇਕ ਰਹੇ ਗੋਬਿੰਦ ਸਿੰਘ ਲੋਂਗੋਵਾਲ ਨੇ ਕਾਂਗਰਸ ਦੇ ਸਾਂਝੇ ਮੋਰਚੇ ਦੇ ਉਮੀਦਵਾਰ ਸਿਰਮਰਪ੍ਰਤਾਪ ਸਿੰਘ ਬਰਨਾਲਾ, ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਰਾਜਪਾਲ ਸੁਰਜੀਤ ਸਿੰਘ …

Read More »