Wednesday, November 25, 2026

Daily Archives: April 17, 2015

ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਵਿਖੇ ਖਾਲਸੇ ਦਾ ਸਥਾਪਨਾ ਦਿਵਸ ਮਨਾਇਆ

ਜੰਡਿਆਲਾ ਗੁਰੁ, 16 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸੇਟ ਸੋਲਜਰ ਇਲੀਟ ਕਾਨਵੈਟ ਸਕੂਲ ਜੰਡਿਆਲਾ ਗੁਰੁ ਵਿੱਚ ਖਾਲਸੇ ਦਾ ਸਥਾਪਨਾ ਦਿਵਸ ਮਨਾਇਆ ਗਿਆ।ਗੁਰਦੁਆਰਾ ਸਾਹਿਬ ਵਿੱਚ ਵਿਸਾਖੀ ਦੀ ਸੰਗਰਾਦ ਉਪਰੰਤ ਬੱਚਿਆਂ ਨੂੰ ਸਬੋਧਨ ਕਰਦੇ ਹੋਏ ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਖਾਲਸਾ ਦੀ ਸਥਾਪਨਾ ਸਬੰਧੀ ਬ’ਚਿਆਂ ਨੂੰ ਜਾਣਕਾਰੀ ਦਿੱਤੀ ਤੇ ਬੱਚਿਆਂ ਨੂੰ ਗੁਰੁ ਨਾਲ ਜੁੜਨ ਅਤੇ ਖਾਲਸਾ ਪੰਥ ਦੀ ਵਿਲਖਣ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵੱਲੋਂ ਸੈਂਟਰ ਫਾਰ ਐਡਵਾਂਸ ਸਟੱਡੀਜ਼ ਲੈਵਲ – 2 ਦੀ ਮਾਨਤਾ

ਅੰਮ੍ਰਿਤਸਰ, 16 ਅਪ੍ਰੈਲ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ, ਨਵੀਂ ਦਿੱਲੀ ਵੱਲੋਂ ਸੈਂਟਰ ਫਾਰ ਐਡਵਾਂਸ ਸਟੱਡੀਜ਼ ਲੈਵਲ – 2 ਦੀ ਮਾਨਤਾ ਇਕ ਅਪ੍ਰੈਲ 2015 ਤੋਂ ਪ੍ਰਦਾਨ ਕੀਤੀ ਗਈ ਹੈ। ਇਸ ਕਾਰਜ ਲਈ ਵਿਭਾਗ ਨੂੰ 3000000 ਰੁਪਏ ਦੀ ਗ੍ਰਾਂਟ ਮੁਹਈਆ ਕੀਤੀ ਗਈ ਹੈ।ਇਸ ਲੈਵਲ ‘ਤੇ ਪਹੁੰਚਣ ਲਈ ਵਿਭਾਗ ਵੱਲੋਂ ਸਪੈਸ਼ਲ ਅਸਿਸਟੈਂਸ ਪ੍ਰੋਗਰਾਮ ਦੀਆਂ …

Read More »

ਮਜ਼ਦੂਰਾਂ ਦਾ ਈਪੀਐਫ ਫੰਡ ਲੇਬਰ ਐਕਟ ਅਨੁਸਾਰ ਜਮਾਂ ਕਰਵਾਇਆ ਜਾਣਾ ਚਾਹੀਦੈ : ਮਜਦੂਰ ਆਗੂ

ਫਾਜ਼ਿਲਕਾ, 16 ਅਪ੍ਰੈਲ (ਵਨੀਤ ਅਰੋੜਾ) : ਆਪਣੀਆਂ ਮੰਗਾਂ ਨੂੰ ਲੈਕੇ ਸਮੂਹ ਪੱਲੇਦਾਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਮਜ਼ਦੂਰ ਯੂਨੀਅਨਾਂ ਦੇ ਆਗੂ ਵੀਰਵਾਰ ਵੀ ਹੜਤਾਲ ਤੇ ਰਹੇ ਅਤੇ ਆਹੁਦੇਦਾਰਾਂ ਤੇ ਵਰਕਰਾਂ ਨੇ ਨਾਅਰੇਬਾਜ਼ੀ ਵੀ ਕੀਤੀ।  ਯੂਨੀਅਨ ਆਗੂਆਂ ਬਖਤਾਵਰ ਸਿੰਘ, ਬਲਵੰਤ ਸਿੰਘ, ਟਿੱਕਣ ਸਿੰਘ, ਪਿਆਰਾ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਦਰਸ਼ਨ ਸਿੰਘ ਆਦਿ ਨੇ ਕਿਹਾ ਕਿ 1985 ਤੋਂ ਕੰਮ …

Read More »

ਮੰਗਾਂ ਨੂੰ ਲੈਕੇ ਐਨਆਰਐਚਐਮ ਕ੍ਰਮਚਾਰੀਆਂ ਨੇ ਦਿਤਾ 32ਵੇਂ ਦਿਨ ਵੀ ਧਰਨਾ

ਫਾਜ਼ਿਲਕਾ, 16 ਅਪ੍ਰੈਲ (ਵਨੀਤ ਅਰੋੜਾ) : ਪੰਜਾਬ ਦੇ ਸਿਹਤ ਵਿਭਾਗ ਵਿਚ ਕੰਮ ਕਰਦੇ ਸਮੂਹ ਐਨਆਰਐਚਐਮ ਕ੍ਰਮਚਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਵੀਰਵਾਰ 32ਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਕ੍ਰਮਚਾਰੀਆਂ ਵੱਲੋਂ ਸਿਹਤ ਵਿਭਾਗ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਬੁਰੀ ਤਰਾਂ ਨਾਲ ਪ੍ਰਭਾਵਿਤ ਹੋ ਰਹੀਆਂ ਹਨ। ਪਿੰਡਾਂ …

Read More »

ਮੋਟਰਸਾਈਕਲ ਚੋਰੀ ਕਰਨ ਤੇ ਕੀਤਾ ਮਾਮਲਾ ਦਰਜ਼

ਫਾਜ਼ਿਲਕਾ, 16 ਅਪ੍ਰੈਲ (ਵਨੀਤ ਅਰੋੜਾ) : ਥਾਣਾ ਸਦਰ ਪੁਲਸ ਨੇ ਮੋਟਰਸਾਈਕਲ ਚੋਰੀ ਦੇ ਅਰੋਪ ਵਿਚ ਇਕ ਵਿਅਕਤੀ ਤੇ ਮਾਮਲਾ ਦਰਜ਼ ਕੀਤਾ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਮੇਜ਼ਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਿਆਨ ਚੰਦ ਪੁੱਤਰ ਲੇਖ ਰਾਜ ਵਾਸੀ ਲਾਧੂਕਾ ਨੇ ਸ਼ਿਕਾਇਤ ਦਰਜ਼ ਕਰਵਾਈ ਸੀ ਕਿ 10 ਅਪ੍ਰੈਲ ਨੂੰ ਸ਼ਾਮ ਸਾਢੇ 5 ਵਜੇ ਕੋਈ ਅਣਪਛਾਤਾ ਵਿਅਕਤੀ ਉਸ ਦਾ ਕਾਲੇ ਰੰਗ …

Read More »

250 ਗ੍ਰਾਮ ਅਫੀਮ ਸਹਿਤ ਇਕ ਕਾਬੂ

ਫਾਜ਼ਿਲਕਾ, 16 ਅਪ੍ਰੈਲ (ਵਨੀਤ ਅਰੋੜਾ) : ਥਾਣਾ ਸਦਰ ਪੁਲਸ ਨੇ ਇਕ ਵਿਅਕਤੀ ਨੂੰ 250 ਗ੍ਰਾਮ ਅਫੀਮ ਸਹਿਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਵਜੀਰ ਚੰਦ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪਿੰਡ ਕੀੜਿਆਂਵਾਲੀ ਵਿਚ ਗਸ਼ਤ ਕਰ ਰਹੇ ਸਨ ਕਿ ਇਕ ਵਿਅਕਤੀ ਪੁਲਸ ਨੂੰ ਦੇਖ ਕੇ ਪਿੱਛੇ ਮੁੜ ਪਿਆ, ਜਿਸ ਨਾਲ ਪੁਲਸ ਨੂੰ ਛੱਕ ਹੋ ਗਿਆ ਕਿ ਉਸ ਵਿਅਕਤੀ …

Read More »

ਸਰਕਾਰ ਵੱਲੋਂ ਫਿਲਮ ਤੇ ਰੋਕ ਲਾਉਣੀ ਸਹੀ ਕਦਮ (ਕੰਵਰਬੀਰ ਸਿੰਘ)

ਆਈ.ਐਸ.ਓ. ਵੱਲੋਂ ”ਨਾਨਕ ਸ਼ਾਹ ਫਕੀਰ” ਫਿਲਮ ਤੇ ਪ੍ਰਤੀਕਰਮ ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਵਿਵਾਦਤ ਫਿਲਮ ”ਨਾਨਕ ਸ਼ਾਹ ਫਕੀਰ” ਜਿਸ ਤੇ ਪਿਛਲੇ ਕਈ ਦਿਨਾਂ ਤੋਂ ਸਿੱਖ ਕੌਮ ਵੱਲੋਂ ਡੂੰਘਾ ਰੋਸ ਜਤਾਇਆ ਜਾ ਰਿਹਾ ਹੈ, ਤੇ ਅੱਜ ਪੰਜਾਬ ਸਰਕਾਰ ਵੱਲੋਂ ਰੋਕ ਲਗਾ ਦਿੱਤੇ ਜਾਣ ਦੇ ਫੈਸਲੇ ਨੂੰ ਸਹੀ ਕਰਾਰ ਦਿੰਦਿਆਂ ਸਿੱਖ ਜਥੇਬੰਦੀ ਆਈ.ਐਸ.ਓ. ਦੇ ਸੂਬਾ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ …

Read More »

ਫਤਿਹਪੁਰ ਵਾਸੀਆਂ ਦੀ ਹਾਲਤ ਤਰਸਯੋਗ

ਬਜ਼ਾਰ ਬਨਾਉਣ ਦੀ ਕੀਤੀ ਮੰਗ ਨਵਾਂ ਪਿੰਡ, 16 ਅਪ੍ਰੈਲ (ਧਰਮਪਾਲ ਸਿੰਘ) – ਹਲਕਾ ਜੰਡਿਆਲਾ ਦੇ ਅਧੀਨ ਪੈਂਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਕਈ ਸਾਲਾਂ ਤੋਂ ਗਲੀ ਦਾ ਬਹੁਤ ਬੁਰਾ ਹਾਲ ਹੈ। ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਮੀਂਹ ਪੈਂਦਾ ਹੈ ਤਾਂ ਦਲ-ਦਲ ਦਾ ਰੂਪ ਧਾਰਨ ਕਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਦੇ ਘਰ ਦੇ ਵਿੱਚੋਂ ਦੀ …

Read More »

ਗੁਰੁੂ ਗੋਬਿੰਦ ਸਿੰਘ ਕਾਲਜ ਨੇ ਆਪਣਾ 31ਵਾਂ ਸਲਾਨਾ ਦਿਹਾੜਾ ਮਨਾਇਆ

ਨਵੀਂ ਦਿੱਲ਼ੀ, 16 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਗੁਰੁੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਦੇ 31ਵੇਂ ਸਲਾਨਾ ਦਿਹਾੜੇ ਮੌਕੇ ਮਹਿਨਤੀ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ। ਕਾਲਜ ਦੇ ਸਾਹਿਬਜ਼ਾਦਾ ਅਜੀਤ ਸਿੰਘ ਆਡੀਟੋਰੀਅਮ ਵਿਖੇ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਸਾਬਕਾ ਕੇਂਦਰੀ ਖਜਾਨਾ ਮੰਤਰੀ ਯਸ਼ਵੰਤ ਸਿਨਹਾ, ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਕਮੇਟੀ ਪ੍ਰਧਾਨ …

Read More »

ਇੰਦਰਪਾਲ ਸਿੰਘ ਖਾਲਸਾ ਬਾਰੇ ਕਿਤਾਬ ਕੀਤੀ ਜਾਰੀ

ਨਵੀਂ ਦਿੱਲੀ, 16 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਧਰਮ ਪ੍ਰਚਾਰ ਮੁਖੀ ਇੰਦਰਪਾਲ ਸਿੰਘ ਖਾਲਸਾ ਦੇ ਕੀਤੇ ਕਾਰਜਾਂ ਨੂੰ ਦਰਸ਼ਾਉਂਦੀ ਅਭੂੱਲ ਯਾਦਾਂ-ਇੰਦਰਪਾਲ ਸਿੰਘ ਖਾਲਸਾ ਨਾਂ ਦੀ ਕਿਤਾਬ ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਦੀ ਮੌਜੂਦਗੀ ਵਿੱਚ ਜਾਰੀ ਕੀਤੀ ਗਈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਖਾਲਸਾ ਦੇ ਸਪੁੱਤਰ …

Read More »