Wednesday, November 25, 2026

Daily Archives: April 19, 2015

ਅਧਿਆਪਕ ਚੇਤਨਾ ਮੰਚ ਸਮਰਾਲਾ ਵੱਲੋਂ ਵਜ਼ੀਫਾ ਵੰਡ ਤੇ ਸਨਮਾਨ ਸਮਾਰੋਹ 26 ਨੂੰ

ਰੋਸ਼ਨ ਸੂਦ ਸਾਬਕਾ ਡਾਇਰੈਕਟਰ ਐਸ. ਸੀ. ਈ. ਆਰ. ਟੀ ਪੰਜਾਬ ਹੋਣਗੇ ਮੁੱਖ ਮਹਿਮਾਨ ਇਲਾਕੇ ਚਾਰ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ ਸਮਰਾਲਾ, 19 ਅਪ੍ਰੈਲ (ਸੱਚਦੇਵਾ) – ਸਵ: ਮਹਿਮਾ ਸਿੰਘ ਕੰਗ ਦੁਆਰਾ 1998 ਵਿੱਚ ਸਥਾਪਤ ਕੀਤੇ ਅਧਿਆਪਕ ਚੇਤਨਾ ਮੰਚ ਦਾ 17ਵਾਂ ਵਜੀਫਾ ਵੰਡ ਤੇ ਸਨਮਾਨ ਸਮਾਰੋਹ 26 ਅਪ੍ਰੈਲ ਦਿਨ ਐਤਵਾਰ ਨੂੰ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ, ਖੰਨਾ ਰੋਡ ਸਮਰਾਲਾ ਵਿਖੇ …

Read More »

ਹਲਕਾ ਬਾਬਾ ਬਕਾਲਾ ਸਾਹਿਬ ‘ਚ ਆਮ ਆਦਮੀ ਪਾਰਟੀ ਦੀਆਂ ਬੂਥ ਲੈਵਲ ਕਮੇਟੀਆਂ ਤਿਆਰ – ਕੰਗ

ਪਾਰਟੀ ਨੇ ਪੰਜਾਬ ਸਰਕਾਰ ਪਾਸੋਂ ਕਿਸਾਨਾਂ ਲਈ ਕੀਤੀ ਮੁਆਵਜੇ ਦੀ ਮੰਗ ਰਈਆ, 19 ਅਪ੍ਰੈਲ (ਬਲਵਿੰਦਰ ਸਿੰਘ ਸੰਧੂ) – ਅੱਜ ਆਮ ਆਦਮੀ ਪਾਰਟੀ ਦੀ ਇੱਕ ਅਹਿਮ ਮੀਟਿੰਗ ਬਾਬਾ ਬਕਾਲਾ ਮੋੜ ਵਿਖੇ ਸੁਰਜੀਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ।ਇਸ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਬੀਰ ਸਿੰਘ ਟੋਗ, ਨਿਸ਼ਾਨ ਸਿੰਘ ਬੋਦੇਵਾਲ, ਡਾ: ਕੁਲਦੀਪ ਸਿੰਘ ਮਥਰੇਵਾਲ, ਸਰਵਣ ਸਿੰਘ ਕਲੇਰ ਘੁਮਾਣ ਨੇ ਆਪਣੇ ਵਿਚਾਰਾਂ ਵਿੱਚ …

Read More »

ਪਿੰਗਲਵਾੜਾ ਮਾਨਾਂਵਾਲਾ ਵਿਖੇ ਕਾਕਲੀਅਰ ਇੰਮਪਲਾਂਟ ਸਰਜਰੀ ‘ਤੇ ਚੈਕਅੱਪ ਕੈਂਪ

ਅੰਮ੍ਰਿਤਸਰ, 19 ਅਪ੍ਰੈਲ (ਹਰਿੰਦਰਪਾਲ ਸਿੰਘ) – ਪਿੰਗਲਵਾੜਾ ਮਾਨਾਂਵਾਲਾ ਵਿੱਚ ਸਥਾਪਿਤ ਅਪਰੇਸ਼ਨ ਥਇਏਟਰ ਵਿਖੇ 18-19 ਅਪਰੈਲ ਨੂੰ ਕਾਕਲੀਅਰ ਇੰਪਲਾਂਟ ਸਰਜਰੀ ਤੇੇ ਚੈਕਅੱਪ ਕੈਂਪ ਦਾ ਅਯੋਜਨ ਪਦਮ ਸ੍ਰੀ ਅਵਾਰਡੀ ਡਾ. ਜੇ. ਐਮ. ਹੰਸ ਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ।ਉਨ੍ਹਾਂ ਨੇ ਇਹ ਸਰਜਰੀ ਦੋ ਬਹੁਤ ਹੀ ਗਰੀਬ ਪਰਿਵਾਰਾਂ ਦੇ ਗੂੰਗੇ ਬੋਲੇ ਬੱਚਿਆਂ, ਧਰਮਵੀਰ ਸਿੰਘ ਉਮਰ 6 ਸਾਲ ਤੇ ਮਹਿਕ ਉਮਰ 4 ਸਾਲ …

Read More »

ਕੀਰਤਨ ਦਰਬਾਰ ਸੁਸਾਇਟੀ ਵੱਲੋਂ 17ਵਾਂ ਕੀਰਤਨ ਦਰਬਾਰ ਕਰਵਾਇਆ ਗਿਆ

ਪੱਟੀ, 19 ਅਪ੍ਰੈਲ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ (ਰਜਿ:) ਵੱਲੋਂ ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਬਾਬਾ ਬਿਧੀ ਚੰਦ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਲਾਨਾ 17ਵਾਂ ਮਹਾਨ ਕੀਰਤਨ ਦਰਬਾਰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਸੋਹਨ ਲਾਲ ਪਾਰਕ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।ਜਿਸ ਵਿਚ ਸੰਤ …

Read More »

ਪਠਾਨਕੋਟ ਨਗਰ ਨਿਗਮ ਵਾਰਡ ਨੰਬਰ 30 ਤੋਂ ਜਿੱਤੀ ਭਾਜਪਾ ਦੀ ਸੀਮ੍ਰਤੀ ਸੈਣੀ

ਪਠਾਨਕੋਟ, 19 ਅਪ੍ਰੈਲ (ਪੱਤਰ ਪ੍ਰੇਰਕ) – ਨਗਰ ਨਿਗਮ ਪਠਾਨਕੋਟ ਦੇ ਵਾਰਡ ਨੰਬਰ 30 ਦੀ ਚੋਣ ਅਮਨ ਅਮਾਨ, ਨਿਰਪੱਖ ਅਤੇ ਸਫ਼ਲਤਾ ਪੂਰਵਕ ਸੰਪੰਨ ਹੋ ਗਈ।ਇਹ ਜਾਣਕਾਰੀ ਸ਼੍ਰੀ ਨਰੇਸ਼ ਮਹਾਜਨ ਰਿਟਰਨਿੰਗ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਅੱਜ ਹੋਈ ਚੋਣ ਵਿੱਚ ਭਾਜਪਾ ਪਾਰਟੀ ਦੀ ਉਮੀਦਵਾਰ ਸਮ੍ਰਿਤੀ ਸੈਣੀ ਜੇਤੂ ਰਹੀ। ਉਨ੍ਹਾਂ ਦੱਸਿਆ ਕਿ ਚੋਣਾਂ ਵਿੱਚ ਅੱਜ ਕੁੱਲ 2308 ਵੋਟਾਂ ਪੋਲ ਹੋਈਆਂ।ਜਿਸ ਵਿਚੋਂ ਭਾਜਪਾ ਦੀ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 19 ਅਪ੍ਰੈਲ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ। ਪਰਸੋਂ ਤੋਂ ਰਖਵਾਏ ਗਏ ਸ੍ਰੀ ਅਖੰਡ …

Read More »

ਰਾਜਾ ਜੋਸ਼ੀ ਨੇ ਵਾਰਡ 15 ਵਿੱਚ ਕੀਤੇ ਵਿਕਾਸ ਕੰਮਾਂ ਦੇ ਉਦਘਾਟਨ

ਤਰਨਤਾਰਨ, 19 ਅਪ੍ਰੈਲ (ਪੱਤਰ ਪ੍ਰੇਰਕ) – ਸਥਾਨਕ ਵਾਰਡ ਨੰਬਰ 15 ਵਿੱਚ ਕੋਟਲਾ ਬਸਤੀ ਦੀ ਜਿੰਦਰਾ ਗਲੀ ਵਿਖੇ ਰਾਜਾ ਜੋਸ਼ੀ ਵਿਕਾਸ ਕੰਮਾਂ ਦਾ ਉਦਘਾਟਨ ਇਲਾਕਾ ਨਿਵਾਸਿਆਂ ਦੀ ਮੋਜੁਦਗੀ ਵਿਚ ਕੀਤਾ ਗਿਆ ।ਉਦਘਾਟਨ ਉਪਰੰਤ  ਰਾਜਾ ਜੋਸ਼ੀ ਨੇ ਕਿਹਾ ਕਿ ਸਥਾਨਕ ਸਰਕਾਰ ਅਤੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਨੇ ਹਲਕੇ ਵਿੱਚ ਰਿਕਾਰਡ ਤੋੜ ਕੰਮ ਕਰਵਾਏ ਹਨ।ਜਿਸ ਲਈ ਸਾਰੇ ਵਰਕਰ ਅਤੇ ਇਲਾਕਾ …

Read More »

ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਕਈ ਕੀਮਤੀ ਜਾਨਾਂ – ਜੋਸ਼ੀ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰ ਅਤੇ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਨੇ ਸ਼੍ਰੀ ਅਮਰ ਸਿੰਘ ਜੈਨ ਸੇਵਾ ਸੰਘ ਗਲੀ ਲਾਜਪਤ ਰਾਏ ਵਲੋਂ ਲਗਾਏ ਗਏ ਖੂਨ ਦਾਨ ਕੈੰਪ ਵਿਚ ਭਾਗ ਲਿਆ।ਜਿਸ ਵਿਚ ਦਰਜਨਾਂ ਲੋਕਾਂ ਨੇ ਆਪਣਾ ਖੂਨ ਦਾਨ ਕੀਤਾ।ਜੋਸ਼ੀ ਨੇ ਕਿਹਾ ਖੂਨਦਾਨ ਹੀ ਮਹਾਂ ਦਾਨ ਹੈ, ਕਿਉਂਕਿ ਖੂਨਦਾਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ …

Read More »

ਸ਼ਡਿਉਲਡ ਕਾਸਟ ਫੈਡਰੇਸ਼ਨ ਵਲੋਂ ਭਗਵਾਨ ਵਾਲਮੀਕਿ ਦਾ ਮੰਦਿਰ ਢਾਹੁਣ ਦੀ ਨਿਖੇਧੀ

ਮੁੱਖ ਮੰਤਰੀ ਦੇ ਨਾ ਭੇਜਿਆ ਜਾਵੇਗਾ ਮੰਗ ਪੱਤਰ- ਜੱਗੂ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸ਼ਡਿਉਲਡ ਕਾਸਟ ਫੈਡਰੇਸ਼ਨ ਨੇ ਤਰਨ ਤਾਰਨ ਜਿਲੇ ਦੇ ਪਿੰਡ ਗਿੱਲ ਵੜੈਚ ਵਿੱਚ ਪਿਛਲੇ ਦਿਨੀ ਭਗਵਾਨ ਵਾਲਮੀਕਿ ਜੀ ਦੇ ਮੰਦਿਰ ਨੂੰ ਸਤਿਕਾਰ ਕਮੇਟੀ ਵੱਲੋ ਢਾਉਣ ਦੀ ਸਖਤ ਸ਼ਬਦਾ ਵਿੱਚ ਨਿਖੇਧੀ ਕੀਤੀ ਹੈ।ਅੱਜ ਇੰਦਰਪੁਰੀ ਕੋਟ ਖਾਲਸ਼ਾ ਵਿਖੇੇ ਹੋਈ ਮੀਟਿੰਗ ਦੋਰਾਨ ਸੰਸਥਾ ਦੇ ਰਾਸ਼ਟਰੀ ਪ੍ਰਧਾਨ …

Read More »

ਕੈਮਿਸਟਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ- ਰਣੀਕੇ, ਮਰਵਾਹਾ

ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੀ ਡਿਸਟਿਕ ਕੈਮਿਸਟ ਮੀਟ ਤੇ ਸਲਾਨਾ ਸਮਾਗਮ ਰਾਜ ਕੁਮਾਰ ਸ਼ਰਮਾ ਪ੍ਰਧਾਨ, ਵਿਨੋਦ ਸਮਰਾ ਚੇਅਰਮੈਨ ਤੇ ਮਨਮੋਹਨ ਸਿੰਘ ਜਨਰਲ ਸਕੱਤਰ ਚੁਣੇ ਗਏ ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਵਲੋਂ ਪ੍ਰਧਾਨ ਰਾਜ ਕੁਮਾਰ ਰਾਜੂ, ਜਨਰਲ ਸਕੱਤਰ ਮਨਮੋਹਨ ਸਿੰਘ, ਵਰਕਿੰਗ ਪ੍ਰਧਾਨ ਟੀ.ਐਸ ਬਾਵਾ, ਵਿਨੋਦ ਸਮਰਾ ਚੇਅਰਮੈਨ ਦੀ ਅਗਵਾਈ ਵਿਚ ਡਿਸਟਿਕ ਕੈਮਿਸਟ ਮੀਟ ਅਤੇ ਸਲਾਨਾ …

Read More »