ਵੱਖ-ਵੱਖ ਸਿੰਘ ਜਥੇਬੰਦੀਆਂ ਤੇ ਸੰਗਤਾਂ ਨੇ ਫਿਲਮ ‘ਤੇ ਪਾਬੰਦੀ ਦੀ ਕੀਤੀ ਸੀ ਮੰਗ ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) ਸ੍ਰੀ ਗੁਰੁ ਨਾਨਕ ਦੇੇਵ ਜੀ ਦੇ ਜੀਵਨ ‘ਤੇ ਅਧਾਰਿਤ ਘਟਨਾਵਾਂ ਉਪਰ ਬਣੀ ਫਿਲਮ ਨਾਨਕ ਸ਼ਾਹ ਫਕੀਰ ਦੇ ਪੂਰੀ ਤਰਾਂ ਵਿਵਾਦਾਂ ਵਿੱਚ ਘਿਰ ਜਾਣ ਕਾਰਣ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੇ ਅੱਜ ਇਹ ਫਿਲਮ ਵਿਸ਼ਵ ਭਰ ਚੋਂ ਵਾਪਸ ਲੈ ਲਈ …
Read More »Daily Archives: April 21, 2015
ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਇਆ ਸਲਾਨਾ ਖੇਡ ਸਮਾਗਮ
ਅੰਮ੍ਰਿਤਸਰ (ਚਵਿੰਡਾ ਦੇਵੀ), 21 ਅਪ੍ਰੈਲ (ਪੱਤਰ ਪ੍ਰੇਰਕ ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ‘ਸਲਾਨਾ ਖੇਡ ਸਮਾਗਮ’ ਕਰਵਾਇਆ ਗਿਆ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਖੇਡ ਸਮਾਗਮ ਵਿੱਚ ਲੜਕੇ ਅਤੇ ਲੜਕੀਆਂ ਦੇ 100 ਮੀਟਰ, 200 ਮੀਟਰ ਅਤੇ …
Read More »Khalsa Institutions rejoice over Khushbir qualifying for Olympics
Amritsar, Apr. 21 (Dharmender Singh Rataul) – The congratulations are pouring in from all sectors as Khalsa College for Women (KCW) student and renowned athlete Khushbir Kaur has qualified for the Rio 2016 Olympics. She was practicing at Portugal, where she recorded her 20 kms Walk in One Hour 33 minutes and ensured entry into the Olympics. She will be …
Read More »ਖੁਸ਼ਬੀਰ ਦੇ ਉਲੰਪਿਕ-2016 ਲਈ ਕੋਆਲੀਫਾਈ ਹੋਣ ‘ਤੇ ਖ਼ਾਲਸਾ ਕਾਲਜ ਵੂਮੈਨ ਵਿੱਚ ਖੁਸ਼ੀ ਦੀ ਲਹਿਰ
ਅੰਮ੍ਰਿਤਸਰ, 21 ਅਪ੍ਰੈਲ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਅਤੇ ਨਾਮਵਰ ਖਿਡਾਰਣ ਖੁਸ਼ਬੀਰ ਕੌਰ ਵੱਲੋਂ ਪੁਰਤਗਾਲ ਵਿਖੇ ਉਲੰਪਿਕ ਅਭਿਆਸ ਦੌਰਾਨ ਉਲੰਪਿਕ ਖੇਡਾਂ-2016 ਜੋ ਕਿ ਬ੍ਰਾਜ਼ੀਲ ਦੇ ਸ਼ਹਿਰ ਰੀਓ ਡੀ ਜਨੇਰਿਓ ਵਿਖੇ ਹੋਣਗੀਆਂ, ਲਈ ਕੁਆਲੀਫਾਈ ਕਰਨ ‘ਤੇ ਕਾਲਜ ਕੈਂਪਸ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਖੁਸ਼ਬੀਰ ਨੇ 20 ਕਿਲੋਮੀਟਰ ਦੀ ਪੈਦਲ ਚਾਲ 1 …
Read More »ਦਿੱਲੀ ਕਮੇਟੀ ਨੇ ਭਾਈ ਮਲਕੀਅਤ ਸਿੰਘ ਦੇ ਪਰਿਵਾਰ ਨੂੰ ਮਾਇਕ ਸਹਾਇਤਾ ਦਾ ਚੈਕ ਦਿੱਤਾ
ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਬੀਤੇ ਦਿਨੀ ਅਕਾਲ ਚਲਾਨਾ ਕਰ ਗਏ ਭਾਈ ਮਲਕੀਅਤ ਸਿੰਘ ਬਟਾਲਾ ਵਾਲਿਆਂ ਦੀ ਅੰਤਿਮ ਅਰਦਾਸ ਮੌਕੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਧਰਮ ਸੁਪਤਨੀ ਨਵਨੀਤ ਕੌਰ ਨੂੰ ਕਮੇਟੀ ਵੱਲੋਂ 2 ਲੱਖ ਰੁਪਏ ਦੀ ਮਾਇਕ ਸਹਾਇਤਾ ਦਾ ਚੈਕ ਭੇਂਟ ਕੀਤਾ ਗਿਆ। ਬਟਾਲਾ ਵਿਖੇ ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰਣ ਗਏ ਕਮੇਟੀ ਦੇ …
Read More »ਖਾਲਸਾ ਕਾਲਜ ਦੇ ਸਲਾਨਾ ਸਮਾਗਮ ਵਿੱਚ ਢੀਂਡਸਾ ਨੇ ਭਰੀ ਹਾਜ਼ਰੀ
ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਗੁਰੁੂ ਤੇਗ ਬਹਾਦਰ ਖਾਲਸਾ ਕਾਲਜ ਦੇ 64ਵੇਂ ਸਲਾਨਾ ਦਿਹਾੜੇ ਮੌਕੇ ਪੰਜਾਬ ਦੇ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਕਾਲਜ ਦੇ ਤਾਰਾ ਸਿੰਘ ਆਡੀਟੋਰੀਅਮ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਢੀਂਡਸਾ ਨੇ ਵਿਦਿਆਰਥੀਆਂ ਨੂੰ ਦਿੱਲੀ ਯੁੂਨਿਵਰਸਿਟੀ ਦੇ ਇਸ ਵਕਾਰੀ ਕਾਲਜ ਤੋਂ ਸਿੱਖਿਆ …
Read More »Prize Distribution Ceremony at DAV Public School
Amritsar. Apr. 21 (Punjab Post Bureau) – The students of DAV Public School Lawrence Road brought laurels and accolades to the school in IOEL i.e International Olympiad of English language 2015, conducted by Silver Zone . Prize Distribution ceremony was conducted on 20.04.2015. Parth Mahajan , student of Std – I , has curved a niche with his outstanding performance …
Read More »ਕਣਕ ਦੇ ਭਾਅ ‘ਤੇ 300 ਰੁਪਏ ਪ੍ਰਤੀ ਕਵਿੰਟਲ ਬੋਨਸ ਤੇ ਖਰਾਬਾ ਦਿੱਤਾ ਜਾਵੇ- ਪ੍ਰੋ: ਚੰਦੂਮਾਜਰਾ
ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਣਕ ਦੇ ਭਾਅ ‘ਤੇ 300 ਰੁਪਏ ਪ੍ਰਤੀ ਕਵਿੰਟਲ ਬੋਨਸ ਤੇ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ ਕੀਤੀ ਗਈ ਹੈ। ਸਦਨ ਵਿੱਚ ਸਿਫਰ ਕਾਲ ਦੌਰਾਨ ਪੰਜਾਬ ਅਤੇ ਦੇਸ਼ ਦੇ ਦੂਜੇ ਭਾਗਾਂ ਅੰਦਰ ਬੇ-ਮੌਸਮੀ …
Read More »ਬੀਬੀ ਕੌਲਾਂ ਜੀ ਸੀਨੀ. ਸੈਕੰ. ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 21 ਅਪ੍ਰੈਲ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਸੀ. ਸੈ. ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ 2015-16 ਦੀ ਆਰੰਭਤਾ ਅਤੇ ਚੜ੍ਹਦੀ ਕਲਾ ਲਈ ਅਰਦਾਸ ਦਿਵਸ ਮਨਾਇਆ ਗਿਆ।ਸਮਾਗਮ ਦੀ ਆਰੰਭਤਾ ਪ੍ਰਿੰਸੀਪਲ ਸ੍ਰੀਮਤੀ ਜਗਜੀਤ ਕੌਰ ਅਤੇ ਸਕੂਲ ਦੇ ਬੱਚਿਆਂ ਵੱਲੋਂ ਕੀਰਤਨ ਦੀ ਹਾਜ਼ਰੀ ਨਾਲ ਕੀਤੀ ਗਈ।ਉਪਰੰਤ ਭਾਈ ਗੁਰਇਕਬਾਲ ਸਿੰਘ ਅਤੇ ਉਹਨਾਂ ਦੇ ਕੀਰਤਨੀ ਜੱਥੇ ਵਲੋਂ ਰਸਭਿੰਨਾਂ ਕੀਰਤਨ ਕੀਤਾ ਗਿਆ ਅਤੇ ਭਾਈ ਸਾਹਿਬ …
Read More »Students of B.F.A (SEM 3rd) bagged Top Positions in University Semester Exam
Amritsar, Apr. 21 (Punjab Post Bureau) – The students of Bachelor of Fine Arts, Semester 3rd of BBK DAV College for Women bagged top positions in GNDU examination. Ridhi Khanna bagged 1st position by scoring 519/600 marks, Shivani bagged 2nd position by scoring 514/600 marks. Jonis Mehra bagged 3rd position by scoring 512/600 marks and Jasleen Kaur bagged 4th position …
Read More »
Punjab Post Daily Online Newspaper & Print Media